ਜਲਦ ਹੀ ਇਕ ਹੋਰ ਵੈਕਸੀਨ ਦਾ ਐਲਾਨ ਕਰੇਗਾ ਰੂਸ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਦੇ ਕੈਂਸਰ ਵੈਕਸੀਨ ਦੇ ਐਲਾਨ ਤੋਂ ਬਾਅਦ ਦੁਨੀਆ ਭਰ ਦੇ ਕੈਂਸਰ ਮਰੀਜ਼ਾਂ ਵਿਚ ਇਕ ਉਮੀਦ ਜਾਗੀ ਹੈ। ਰੂਸ ਦੇ ਸਿਹਤ ਮੰਤਰਾਲੇ ਦੇ ਰੇਡੀਓਲੌਜੀ ਮੈਡੀਕਲ ਰਿਸਰਚ ਸੈਂਟਰ ਦੇ ਡਾਇਰੈਕਟਰ ਆਂਦ੍ਰੇਈ ਕਾਪਰਿਨ ਦੇ ਮੁਤਾਬਕ, ਰੂਸ ਦੀ ਇਸ ਕੈਂਸਰ ਵੈਕਸੀਨ …
Read More »ਜੈਪੁਰ ’ਚ ਐਲ.ਪੀ.ਜੀ. ਟੈਂਕਰ ਫਟਿਆ-9 ਵਿਅਕਤੀ ਜਿੰਦਾ ਸੜੇ
ਹਵਾ ’ਚ ਉਡ ਰਹੇ ਕਈ ਪੰਛੀਆਂ ਦੀ ਵੀ ਗਈ ਜਾਨ ਜੈਪੁਰ/ਬਿਊਰੋ ਨਿਊਜ਼ ਜੈਪੁਰ ਦੇ ਇਕ ਪਬਲਿਕ ਸਕੂਲ ਦੇ ਸਾਹਮਣੇ ਐਲ.ਪੀ.ਜੀ. ਗੈਸ ਨਾਲ ਭਰੇ ਟੈਂਕਰ ਵਿਚ ਅਚਾਨਕ ਧਮਾਕਾ ਹੋ ਗਿਆ। ਇਸ ਦੌਰਾਨ ਲੱਗੀ ਅੱਗ ਵਿਚ 9 ਵਿਅਕਤੀ ਜ਼ਿੰਦਾ ਸੜ ਗਏ। ਅੱਜ ਸ਼ੁੱਕਰਵਾਰ ਸਵੇਰੇ 6 ਵਜੇ ਦੇ ਕਰੀਬ ਵਾਪਰੇ ਇਸ ਭਿਆਨਕ ਹਾਦਸੇ …
Read More »ਰਾਹੁਲ ਕਿਸੇ ਨੂੰ ਧੱਕਾ ਨਹੀਂ ਦੇ ਸਕਦੇ : ਪਿ੍ਰਅੰਕਾ
ਲੋਕ ਸਭਾ ਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਸ਼ੁੱਕਰਵਾਰ ਨੂੰ ਆਖਰੀ ਦਿਨ ਸੀ। ਇਸਦੇ ਚੱਲਦਿਆਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਡਾ. ਭੀਮ ਰਾਓ ਅੰਬੇਡਕਰ ਮਾਮਲੇ …
Read More »ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ
ਪੰਜ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਸਨ ਚੌਟਾਲਾ ਚੰਡੀਗੜ੍ਹ/ਬਿਊਰੋ ਨਿਊਜ਼ ਇਨੈਲੋ ਦੇ ਮੁਖੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ। ਧਿਆਨ ਰਹੇ ਕਿ ਓਮ ਪ੍ਰਕਾਸ਼ ਚੌਟਾਲਾ 7 ਵਾਰ ਵਿਧਾਇਕ ਰਹੇ ਤੇ 1989 …
Read More »ਪੰਜਾਬ ’ਚ ਨਿਗਮ ਅਤੇ ਕੌਂਸਲ ਚੋਣਾਂ ਭਲਕੇ ਸ਼ਨੀਵਾਰ ਨੂੰ
ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਲਈ ਭਲਕੇ ਸ਼ਨੀਵਾਰ ਨੂੰ ਵੋਟਾਂ ਪੈਣੀਆਂ ਹਨ। ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਜਾਵੇਗਾ ਅਤੇ ਸ਼ਾਮ 4 ਵਜੇ ਤੱਕ ਚੱਲੇਗਾ। ਸਿਆਸੀ ਪਾਰਟੀਆਂ ਨੇ 5 ਨਗਰ ਨਿਗਮਾਂ ਅੰਮਿ੍ਰਤਸਰ, …
Read More »ਪੰਜਾਬ ’ਚ ਨਵੀਂ ਖੇਤੀ ਨੀਤੀ ਦਾ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ
ਕਿਹਾ : ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਤੋਂ ਲਾਗੂ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਨਵੀਂ ਖੇਤੀ ਨੀਤੀ ’ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕਿਸਾਨ ਜਥੇਬੰਦੀਆਂ ਅਤੇ ਖੇਤੀ ਮਾਹਿਰਾਂ ਵੱਲੋਂ ਪੰਜਾਬ ਭਵਨ ਵਿਚ ਚਰਚਾ ਕੀਤੀ …
Read More »ਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਜਥੇਦਾਰ ਦੀਆਂ ਸੇਵਾਵਾਂ ਲਈ ਵਾਪਸ
ਸ਼ੋ੍ਰਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਆਈ ਸ਼ਿਕਾਇਤ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ …
Read More »ਅਮਿਤ ਸ਼ਾਹ ਵੱਲੋਂ ਅੰਬੇਦਕਰ ਸਬੰਧੀ ਦਿੱਤੇ ਬਿਆਨ ਨੇ ਰਾਜਨੀਤਿਕ ਹਲਕਿਆਂ ’ਚ ਛੇੜੀ ਚਰਚਾ
ਲਾਲੂ ਪ੍ਰਸਾਦ ਯਾਦਵ ਨੇ ਅਮਿਤ ਸ਼ਾਹ ਤੋਂ ਮੰਗਿਆ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਦਕਰ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਦੇਸ਼ ਭਰ ਦੀ ਰਾਜਨੀਤੀ ਵਿਚ ਹਲਚਲ ਪੈਦਾ ਹੋ ਗਈ ਹੈ। ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ ਤੋਂ …
Read More »ਸੰਸਦ ਦੀਆਂ ਪੌੜੀਆਂ ’ਚ ਡਿੱਗੇ ਭਾਜਪਾ ਸਾਂਸਦ ਪ੍ਰਤਾਪ ਸਾਰੰਗੀ
ਸਾਰੰਗੀ ਨੇ ਰਾਹੁਲ ਗਾਂਧੀ ’ਤੇ ਧੱਕਾ ਮੁੱਕੀ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਬਾਲਾਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅੱਜ ਵੀਰਵਾਰ ਨੂੰ ਸੰਸਦ ਭਵਨ ਦੀਆਂ ਪੌੜੀਆਂ ’ਚ ਡਿੱਗ ਗਏ ਅਤੇ ਉਨ੍ਹਾਂ ਦੇ ਸਿਰ ’ਚ ਸੱਟ ਲੱਗ ਗਈ। ਪ੍ਰਤਾਪ ਸਾਰੰਗੀ ਨੇ ਲੋਕ ਸਭਾ ’ਚ ਵਿਰੋਧੀ …
Read More »ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਦਿੱਤੀ ਤੀਜੀ ਗਰੰਟੀ
ਕਿਹਾ : 60 ਸਾਲ ਤੋਂ ਉਪਰ ਉਮਰ ਦੇ ਹਰ ਬਜ਼ੁਰਗ ਨੂੰ ਮਿਲੇਗਾ ਮੁਫਤ ਇਲਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਬਜ਼ੁਰਗਾਂ ਲਈ ‘ਸੰਜੀਵਨੀ ਯੋਜਨਾ’ ਦਾ ਐਲਾਨ ਕੀਤਾ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਲਾਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ 60 …
Read More »