ਮੌੜ ਮੰਡੀ ਬੰਬ ਧਮਾਕਾ ਮਾਮਲੇ ’ਚ ਕੀਤਾ ਗਿਆ ਤਲਬ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਮੌੜ ਮੰਡੀ ’ਚ 31 ਜਨਵਰੀ 2017 ਨੂੰ ਹੋਏ ਬੰਬ ਧਮਾਕੇ ਦੇ ਮਾਮਲੇ ’ਚ ਤਲਵੰਡੀ ਸਾਬੋ ਦੀ ਟ੍ਰਾਇਲ ਕੋਰਟ ਨੇ ਭਾਜਪਾ ਆਗੂ ਹਰਮੰਦਰ ਸਿੰਘ ਜੱਸੀ ਨੂੰ ਸੰਮਨ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 21 ਦਸੰਬਰ ਨੂੰ ਪੇਸ਼ …
Read More »ਸ੍ਰੀ ਅਕਾਲ ਤਖਤ ਸਾਹਿਬ ਵਿਖੇ ਢੀਂਡਸਾ ਨੇ ਕਰਵਾਈ ਖਿਮਾ ਜਾਚਨਾ ਦੀ ਅਰਦਾਸ
ਹੁਣ ਸਰਗਰਮ ਸਿਆਸਤ ਦਾ ਹਿੱਸਾ ਨਹੀਂ ਬਣਨਗੇ ਸੁਖਦੇਵ ਸਿੰਘ ਢੀਂਡਸਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਖਿਮਾ ਜਾਚਨਾ ਦੀ ਅਰਦਾਸ ਕਰਵਾ ਦਿੱਤੀ ਹੈ। ਅਰਦਾਸ ਕਰਵਾਉਣ ਤੋਂ ਪਹਿਲਾਂ ਢੀਂਡਸਾ ਨੇ 11 ਹਜ਼ਾਰ ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਅਤੇ 11 ਹਜ਼ਾਰ ਰੁਪਏ ਗੋਲਕ …
Read More »‘ਇਕ ਦੇਸ਼, ਇਕ ਚੋਣ’ ਬਿੱਲ ’ਤੇ ਲੋਕ ਸਭਾ ’ਚ ਵੋਟਿੰਗ
ਬਿੱਲ ਦੇ ਹੱਕ ਵਿਚ 269 ਅਤੇ ਵਿਰੋਧ ’ਚ 198 ਵੋਟਾਂ ਪਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਮੰਗਲਵਾਰ ਨੂੰ 17ਵਾਂ ਦਿਨ ਸੀ। ਇਸੇ ਦੌਰਾਨ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਲੋਕ ਸਭਾ ਵਿਚ ‘ਇਕ ਦੇਸ਼, ਇਕ ਚੋਣ’ ਦੇ ਲਈ 129ਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਕੀਤਾ। ਬਿੱਲ …
Read More »ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਸੱਦੀ
ਕੇਂਦਰ ਦੀ ਮੰਡੀਕਰਨ ਨੀਤੀ ਬਾਰੇ ਵੀ ਹੋਏਗੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਭਲਕੇ 18 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਚਰਚਾ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ …
Read More »ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 22ਵੇਂ ਦਿਨ ’ਚ ਦਾਖਲ
ਟਿਕੈਤ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 22ਵੇਂ ਦਿਨ ਵੀ ਜਾਰੀ ਹੈ। ਇਸਦੇ ਚੱਲਦਿਆਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਚਿੰਤਾਜਨਕ ਹੁੰਦੀ ਜਾ ਰਹੀ ਹੈ। ਇਸੇ …
Read More »ਜ਼ਾਕਿਰ ਹੁਸੈਨ ਦਾ ਅਮਰੀਕਾ ਦੇ ਹਸਪਤਾਲ ’ਚ ਦਿਹਾਂਤ
ਪ੍ਰਧਾਨ ਮੰਤਰੀ ਮੋਦੀ ਵਲੋਂ ਜਾਕਿਰ ਹੁਸੈਨ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਅਮਰੀਕਾ ਦੇ ਸਾਨ ਫਰਾਂਸਿਸਕੋ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਜ਼ਾਕਿਰ ਹੁਸੈਨ ਦੀ ਉਮਰ 73 ਸਾਲ ਦੱਸੀ ਗਈ ਹੈ ਅਤੇ ਉਨ੍ਹਾਂ ਨੂੰ ਪਿਛਲੇ ਦੋ ਹਫਤਿਆਂ ਤੋਂ ਸਿਹਤ ਖਰਾਬ …
Read More »ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅਜੇ ਵੀ ਜਾਰੀ
ਕਿਸਾਨ ਆਗੂ ਰੁਲਦੂ ਸਿੰਘ ਨੇ ਕਿਹਾ : ਡੱਲੇਵਾਲ ਤੇ ਪੰਧੇਰ ’ਚ ਆਪਸੀ ਸਹਿਮਤੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵੀ ਜਾਰੀ ਰਿਹਾ। ਇਸ ਦੇ ਚੱਲਦਿਆਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ …
Read More »ਮਨੁੱਖੀ ਤਸਕਰੀ ਰੋਕਣ ਲਈ ਏਜੰਟਾਂ ਖਿਲਾਫ ਸਖਤੀ ਜ਼ਰੂਰੀ : ਸੀਚੇਵਾਲ
ਅਰਬ ਦੇਸ਼ਾਂ ਵਿੱਚੋਂ ਪਰਤੀਆਂ ਲੜਕੀਆਂ ਨੇ ਕੀਤੇ ਕਈ ਖੁਲਾਸੇ ਜਲੰਧਰ/ਬਿਊਰੋ ਨਿਊਜ਼ ਅਰਬ ਦੇਸ਼ਾਂ ਵਿੱਚੋਂ ਪਰਤੀਆਂ ਸੱਤ ਲੜਕੀਆਂ ਵਿੱਚੋਂ ਦੋ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਲੜਕੀਆਂ ਨੇ ਦੱਸਿਆ ਕਿ ਉੱਥੇ ਉਨ੍ਹਾਂ ਉੱਪਰ ਮਾਨਸਿਕ ਅਤੇ ਸਰੀਰਕ ਤਸ਼ੱਦਦ ਕੀਤਾ ਜਾਂਦਾ …
Read More »ਗੈਰਕਾਨੂੰਨੀ ਪਰਵਾਸੀਆਂ ਕਰਕੇ ਹਾਰੀ ਕਮਲਾ ਹੈਰਿਸ : ਟਰੰਪ
ਚਾਰ ਸਾਲਾਂ ਵਿਚ ਲੱਖਾਂ ਇਮੀਗਰੈਂਟਸ ਅਮਰੀਕਾ ’ਚ ਦਾਖਲ ਹੋਏ : ਟਰੰਪ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਰਸਨ ਆਫ ਦਾ ਈਅਰ ਚੁਣੇ ਜਾਣ ਤੋਂ ਬਾਅਦ ਟਾਈਮ ਮੈਗਜ਼ੀਨ ਨੂੰ ਇੰਟਰਵਿਊ ਦਿੱਤਾ ਹੈ। ਇਸ ਦੌਰਾਨ ਟਰੰਪ ਨੇ ਇਕੌਨਮੀ, ਮਿਡਲ ਈਸਟ, ਗੈਰ ਕਾਨੂੰਨੀ ਪਰਵਾਸੀ ਅਤੇ ਰੂਸ-ਯੂਕਰੇਨ ਜੰਗ ਜਿਹੇ ਮੁੱਦਿਆਂ …
Read More »ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ
ਬਾਜਵਾ ਨੇ ਨਿਗਮ ਚੋਣਾਂ ਨੂੰ ਲੈ ਕੇ ਸੱਤਾਧਾਰੀ ਪਾਰਟੀ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸੋਮਵਾਰ ਨੂੰ ਪੰਜਾਬ ਦੇ ਚੋਣ ਕਮਿਸ਼ਨ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ ਹੈ। ਮੁਲਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ …
Read More »