32 ਸਾਲ ਪੁਰਾਣੇ ਮਾਮਲੇ ’ਚ ਮੋਹਾਲੀ ਦੀ ਸੀਬੀਆਈ ਦੀ ਅਦਾਲਤ ਨੇ ਸੁਣਾਇਆ ਫੈਸਲਾ ਮੋਹਾਲੀ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ’ਚ 32 ਸਾਲ ਪਹਿਲਾਂ ਹੋਏ ਝੂਠੇ ਪੁਲਿਸ ਮੁਕਾਬਲੇ ’ਚ ਅੱਜ 4 ਫਰਵਰੀ ਨੂੰ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਝੂਠੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਹੋਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਸਕੱਤਰ ਕੇਆਈਪੀ ਸਿੰਘ, ਡੀਜੀਪੀ …
Read More »ਕੈਬਨਿਟ ਮੰਤਰੀ ਧਾਲੀਵਾਲ ਨੇ ਭਾਰਤੀ ਨੌਜਵਾਨਾਂ ਨੂੰ ਅਮਰੀਕਾ ਤੋਂ ਡਿਪੋਰਟ ਕਰਨ ’ਤੇ ਚੁੱਕੇ ਸਵਾਲ
ਕਿਹਾ : ਗੈਰਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨ ਦੀ ਬਜਾਏ ਕੰਮ ਦਿੱਤਾ ਜਾਵੇ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਮਰੀਕਾ ’ਚ ਰਹਿੰਦੇ ਗੈਰ ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਵਾਲ ਚੁੱਕੇ ਹਨ। ਐਨ ਆਰ ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ …
Read More »ਵੋਟਿੰਗ ਤੋਂ ਇਕ ਦਿਨ ਪਹਿਲਾਂ ਮੁੱਖ ਮੰਤਰੀ ਆਤਿਸ਼ੀ ਖਿਲਾਫ਼ ਮਾਮਲਾ ਦਰਜ
ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਲੱਗਿਆ ਆਰੋਪ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਭਲਕੇ 5 ਫਰਵਰੀ ਨੂੰ ਵੋਟਾਂ ਪਾਈ ਜਾਣਗੀਆਂ। ਪਰ ਵੋਟਿੰਗ ਤੋਂ ਇਕ ਦਿਨ ਪਹਿਲਾਂ ਮੁੱਖ ਮੰਤਰੀ ਆਤਿਸ਼ੀ ਖਿਲਾਫ਼ ਦਿੱਲੀ ਪੁਲਿਸ ਨੇ ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ …
Read More »ਦਿੱਲੀ ’ਚ ਚੋਣ ਪ੍ਰਚਾਰ ਹੋਇਆ ਸਮਾਪਤ-ਵੋਟਾਂ 5 ਫਰਵਰੀ ਨੂੰ
ਚੋਣ ਕਮਿਸ਼ਨ ਨੇ 5 ਫਰਵਰੀ ਨੂੰ ਸ਼ਾਮੀਂ 6:30 ਵਜੇ ਤੱਕ ਐਗਜ਼ਿਟ ਪੋਲ ’ਤੇ ਰੋਕ ਲਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਆਉਂਦੀ 5 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਅੱਜ ਸੋਮਵਾਰ ਸ਼ਾਮੀਂ ਨਵੀਂ ਦਿੱਲੀ ਵਿਚ ਚੋਣ ਪ੍ਰਚਾਰ ਵੀ ਸਮਾਪਤ ਹੋ ਗਿਆ। ਇਸ ਦੌਰਾਨ …
Read More »ਗਿਆਨੀ ਹਰਪ੍ਰੀਤ ਸਿੰਘ ਮਾਮਲੇ ’ਚ ਜਾਂਚ ਕਰ ਰਹੀ ਕਮੇਟੀ ਨੂੰ ਮਿਲਿਆ ਹੋਰ ਸਮਾਂ
ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਵੀ ਇਕ ਮਹੀਨੇ ਦੀ ਰੋਕ ਵਧੀ ਅੰਮਿ੍ਰਤਸਰ/ਬਿਊਰੋ ਨਿਊਜ਼ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਵੱਲੋਂ ਤਿੰਨ ਮੈਂਬਰੀ ਜਾਂਚ ਕਮੇਟੀ ਨੂੰ ਜਾਂਚ ਲਈ ਇਕ ਮਹੀਨੇ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। …
Read More »ਐੱਸਕੇਐੱਮ ਵੱਲੋਂ ਚੰਡੀਗੜ੍ਹ ’ਚ ਪੱਕੇ ਮੋਰਚੇ ਦਾ ਐਲਾਨ
ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਵੀ ਦਿੱਤੇ ਜਾਣਗੇ ਮੰਗ ਪੱਤਰ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਵੱਲੋਂ ਨਵੇਂ ਖੇਤੀ ਮੰਡੀਕਰਨ ਖਰੜੇ ਨੂੰ ਲੈ ਕੇ ਆਉਂਦੀ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨਾਲ ਸਬੰਧਤ ਕੁਝ ਕਿਸਾਨ ਜਥੇਬੰਦੀਆਂ ਦੀ ਮੁਹਾਲੀ ਵਿਚ …
Read More »ਰਵਨੀਤ ਬਿੱਟੂ ਨੇ ਦਿੱਲੀ ’ਚ ਆਮ ਆਦਮੀ ਪਾਰਟੀ ’ਤੇ ਲਗਾਏ ਆਰੋਪ
ਕਿਹਾ : ਚੋਣ ਪ੍ਰਚਾਰ ਕਰਨ ਗਏ ਪੰਜਾਬੀਆਂ ਨੂੰ ‘ਆਪ’ ਕਰ ਸਕਦੀ ਹੈ ਗਿ੍ਰਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਲਈ ਦਿੱਲੀ ਵਿੱਚ ਚੋਣ ਪ੍ਰਚਾਰ ਕਰਨ ਗਏ ਪੰਜਾਬ ਦੇ ਵਿਅਕਤੀਆਂ ਨੂੰ ਦਿੱਲੀ ਤੋਂ ਵਾਪਸੀ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਵੱਲੋਂ ਉਨ੍ਹਾਂ …
Read More »ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਨਾਲ ਸਿੱਝਣ ਲਈ ਯੂਪੀਏ ਅਤੇ ਐਨਡੀਏ ਦੋਵਾਂ ਨੂੰ ਦੱਸਿਆ ਨਾਕਾਮ
ਕਿਹਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਸ਼ਿਸ਼ ਕੀਤੀ, ਪਰ ਅਸਫਲ ਰਹੇ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਕਾਂਗਰਸੀ ਆਗੂ ਰਾਹੁਲ ਗਾਂਧੀ ਬਜਟ ਇਜਲਾਸ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ’ਤੇ ਬਹਿਸ ਵਿਚ ਸ਼ਾਮਲ ਹੋਏ। ਇਸ ਮੌਕੇ ਰਾਹੁਲ ਨੇ ਕਿਹਾ ਕਿ ਯੂਪੀਏ ਅਤੇ ਐਨਡੀਏ ਦੋਵੇਂ ਗਠਜੋੜ …
Read More »ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਕੂੜੇ ਦੇ ਢੇਰ ਅਤੇ ਜ਼ਹਿਰੀਲਾ ਪਾਣੀ ਦਿੱਤਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ‘ਬੜੇ ਮੀਆਂ ਤੇ ਛੋਟੇ ਮੀਆਂ’ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਦੇ ਮੌਸਮ ਦੌਰਾਨ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਇਕ ਦੂਜੇ ਖਿਲਾਫ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ …
Read More »