‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਵਾਗਤ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਦੇਵ ਸਿੰਘ ਦੀ ਧੀ ਅਤੇ ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ ਹੈ। ਅਦਾਕਾਰਾ ਨੇ ਅੱਜ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਸਮੂਲੀਅਤ ਕੀਤੀ ਹੈ। ਪਾਰਟੀ …
Read More »ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ ਸਣੇ 112 ਡਿਪੋਰਟ ਭਾਰਤੀਆਂ ਨੂੰ ਲੈ ਕੇ ਤੀਜੀ ਵਿਸ਼ੇਸ਼ ਉਡਾਣ ਐਤਵਾਰ 16 ਫਰਵਰੀ ਦੀ ਰਾਤ ਨੂੰ ਅੰਮਿ੍ਰਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰੇਗਾ। ਧਿਆਨ ਰਹੇ ਕਿ ਸ਼ਨੀਵਾਰ ਨੂੰ ਵੀ 117 ਗ਼ੈਰ-ਕਾਨੂੰਨੀ …
Read More »ਵਧ-ਫੈਲ ਰਿਹਾ ਦਵਾਈਆਂ ਦਾ ਬਾਜ਼ਾਰ
ਡਾ. ਸ਼ਿਆਮ ਸੁੰਦਰ ਦੀਪਤੀ ਕਿਸੇ ਦੇ ਵੀ ਘਰ ਚਲੇ ਜਾਉ, ਰਸੋਈ ਦੇ ਖਾਣ-ਪੀਣ ਦੇ ਸਮਾਨ ਵਾਂਗ ਦਵਾਈਆਂ ਦਾ ਵੀ ਡੱਬਾ ਜ਼ਰੂਰ ਮਿਲੇਗਾ। ਅੰਦਾਜ਼ਾ ਲੱਗ ਸਕਦਾ ਕਿ ਘਰ ਦੇ ਮਹੀਨੇ ਦੇ ਬਜਟ ਵਿਚ ਜਿਥੇ ਰਸੋਈ ਸ਼ਾਮਲ ਹੈ, ਹੋਰ ਸਬਜ਼ੀ-ਭਾਜੀ ਜਾਂ ਬਿਜਲੀ ਦਾ ਬਿੱਲ, ਉਥੇ ਦਵਾਈਆਂ ਵੀ ਆਮ ਬਜਟ ਵਿਚ ਸ਼ਾਮਲ ਹੋ …
Read More »ਭਾਰਤੀ ਸੰਵਿਧਾਨ ਦੀ 75ਵੀਂ ਵਰ੍ਹੇਗੰਢ
26 ਨਵੰਬਰ, 1949 ਨੂੰ ਭਾਰਤ ਦਾ ਸੰਵਿਧਾਨ ਮੁਕੰਮਲ ਹੋਇਆ ਸੀ ਤੇ ਇਸ ਤਰ੍ਹਾਂ ਇਸ ਨੇ ਆਪਣੀ ਹੋਂਦ ਦੇ 75 ਸਾਲ ਪੂਰੇ ਕਰ ਲਏ ਹਨ। 26 ਜਨਵਰੀ, 1950 ਨੂੰ ਇਸ ਨੂੰ ਦੇਸ਼ ਵਿਚ ਬਾਕਾਇਦਾ ਲਾਗੂ ਕੀਤਾ ਗਿਆ ਸੀ। ਦੁਨੀਆ ਭਰ ਵਿਚ ਇਸ ਨੂੰ ਸਭ ਤੋਂ ਲੰਮਾ ਲਿਖਤੀ ਸੰਵਿਧਾਨ ਮੰਨਿਆ ਜਾਂਦਾ ਹੈ, …
Read More »ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਦੋ ਮੁੱਦਿਆਂ ’ਤੇ ਵਿਧਾਨ ਸਭਾ ਸੈਸ਼ਨ ਸੱਦਣ ਦੀ ਦਿੱਤੀ ਸਲਾਹ
ਕਿਹਾ : ਜੇਕਰ ਮਾਨ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਸਮਝੋ ਇਨ੍ਹਾਂ ਦੀ ਕੇਂਦਰ ਨਾਲ ਹੈ ਸੈਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਕਰਵਾਉਣ ਲਈ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ …
Read More »ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਟੀਮ ਦਾ ਵਿਕਟਕੀਪਰ ਰਿਸ਼ਭ ਪੰਤ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗਾ ਖਿਡਾਰੀ ਬਣ ਗਿਆ ਹੈ। ਲਖਨਊ ਸੁਪਰ ਜਾਇੰਟਸ ਨੇ ਇੱਥੇ ਅੱਜ ਮੈਗਾ ਨਿਲਾਮੀ ਵਿੱਚ ਉਸ ’ਤੇ 27 ਕਰੋੜ ਰੁਪਏ ਦੀ ਬੋਲੀ …
Read More »ਸੀਨੀਅਰ ਆਈਏਐਸ ਅਧਿਕਾਰੀ ਵਿਨੀ ਮਹਾਜਨ ਹੋਏ ਸੇਵਾਮੁਕਤ
ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਸਨ ਵਿਨੀ ਮਹਾਜਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਅਧਿਕਾਰੀ ਵਿਨੀ ਮਹਾਜਨ ਲੰਘੇ ਦਿਨੀਂ ਸੇਵਾਮੁਕਤ ਹੋ ਗਏ ਹਨ। ਇਸ ਸਮੇਂ ਉਹ ਕੇਂਦਰ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਅੱਜ ਸ਼ੁੱਕਰਵਾਰ ਨੂੰ ਸਵੇਰੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ …
Read More »ਬ੍ਰਿਟਿਸ਼ ਕੋਲੰਬੀਆ ਦੀਆਂ ਚੋਣਾਂ ਵਿਚ 37 ਪੰਜਾਬੀ ਅਜ਼ਮਾ ਰਹੇ ਹਨ ਆਪਣੀ ਕਿਸਮਤ
19 ਅਕਤੂਬਰ ਨੂੰ ਵੋਟਾਂ-323 ਉਮੀਦਵਾਰ ਚੋਣ ਮੈਦਾਨ ‘ਚ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ 19 ਅਕਤੂਬਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਇਲੈਕਸ਼ਨ ਬੀ.ਸੀ. ਨੇ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।ਇਨ੍ਹਾਂ ਚੋਣਾਂ ਵਿਚ 37 ਪੰਜਾਬੀ …
Read More »ਸੜਕੀ ਪ੍ਰਾਜੈਕਟ ਦੇ ਮਾਮਲੇ ਵਿਚ ਸੀਐਮ ਮਾਨ ਨੇ ਕਿਸਾਨਾਂ ਨੂੰ ਸੱਦਿਆਂ
ਰਾਜਪਾਲ ਨੇ ਕੇਂਦਰੀ ਪ੍ਰਾਜੈਕਟਾਂ ਨੂੰ ਲੈ ਕੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕ ਪ੍ਰਾਜੈਕਟਾਂ ਦੇ ਅੜਿੱਕੇ ਦੂਰ ਕਰਨ ਲਈ ਮਾਝੇ ਦੇ ਕਿਸਾਨਾਂ ਨੂੰ ਗੱਲਬਾਤ ਲਈ 16 ਅਗਸਤ ਨੂੰ ਸੱਦਿਆ ਹੈ। ਮੁੱਖ ਮੰਤਰੀ ਨੇ ਪਿਛਲੇ ਦਿਨੀਂ ਇਸ ਮਾਮਲੇ ਦੀ ਕਮਾਨ ਆਪਣੇ ਹੱਥਾਂ …
Read More »ਕੈਲੀਫੋਰਨੀਆ ਦੇ ਵਾਲਮਾਰਟ ਸਟੋਰ ਵਿਚ ਤਿੱਖੇ ਹਥਿਆਰ ਨਾਲ ਔਰਤ ਦੀ ਹੱਤਿਆ, ਸ਼ੱਕੀ ਗ੍ਰਿਫਤਾਰ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਦੱਖਣੀ ਕੈਲੀਫੋਰਨੀਆ ਦੇ ਇਕ ਵਾਲਮਾਰਟ ਸਟੋਰ ਵਿਚ ਇਕ ਔਰਤ ਦੀ ਤਿੱਖੇ ਹਥਿਆਰ ਨਾਲ ਹੱਤਿਆ ਕਰ ਦੇਣ ਦੀ ਖਬਰ ਹੈ। ਰਿਵਰਸਾਈਡ ਕਾਊਂਟੀ ਸ਼ੈਰਿਫ ਦੇ ਦਫਤਰ ਅਨਸਾਰ ਔਰਤ ਉਪਰ ਹਮਲਾ ਕਰਨ ਦੀ ਘਟਨਾ ਸਵੇਰੇ 7 ਵਜੇ ਦੇ ਕਰੀਬ ਵਾਪਰੀ। ਔਰਤ ਉਪਰ ਖਤਰਨਾਕ ਹਥਿਆਰ ਨਾਲ ਹਮਲਾ ਹੋਣ ਬਾਰੇ ਸੂਚਨਾ …
Read More »