ਝੰਡਾ ਲਹਿਰਾਉਣ ਅਤੇ ਉਤਾਰਨ ਦਾ ਆਯੋਜਨ ਹੀ ਹੋਵੇਗਾ ਨਵੀਂ ਦਿੱਲੀ, ਬਿਊਰੋ ਨਿਊਜ਼ ਆਉਂਦੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਅਟਾਰੀ ਬਾਰਡਰ ‘ਤੇ ਸੰਯੁਕਤ ਜਾਂ ਤਾਲਮੇਲ ਪਰੇਡ ਆਯੋਜਿਤ ਨਹੀਂ ਹੋਵੇਗੀ। ਪਹਿਲਾਂ ਪਾਕਿਸਤਾਨ ਤੇ ਭਾਰਤ ਆਮ ਤੌਰ ‘ਤੇ ਸਾਂਝੀ ਪਰੇਡ ਕਰਦੇ ਸਨ। ਜਿਸ ਦਾ ਦਰਸ਼ਕ ਦੋਵੇਂ ਪਾਸਿਆਂ ਤੋਂ ਆਨੰਦ ਮਾਣਦੇ ਰਹੇ। ਕਰੋਨਾ …
Read More »ਕੰਧਾਂ ਟੱਪ ਕੇ ਭੱਜੇ ਭਾਜਪਾ ਵਰਕਰ
ਮੁਕੇਰੀਆਂ/ਬਿਊਰੋ ਨਿਊਜ਼ : ਮੁਕੇਰੀਆਂ ਸ਼ਹਿਰ ਦੇ ਇਕ ਪੈਲੇਸ ‘ਚ ਭਾਜਪਾ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਮੌਕੇ ਕਰਵਾਏ ਸਮਾਗਮ ਦੌਰਾਨ ਖੇਤੀ ਕਾਨੂੰਨਾਂ ਦੇ ਫਾਇਦੇ ਸੁਣਨ ਆਏ ਭਾਜਪਾ ਕਾਰਕੁਨਾਂ ਨੂੰ ਕਿਸਾਨੀ ਰੋਹ ਕਾਰਨ ਪੈਲੇਸ ਦੀਆਂ ਕੰਧਾਂ ਟੱਪ ਕੇ ਭੱਜਣਾ ਪਿਆ। ਇਸ ਦੌਰਾਨ ਹਲਕਾ ਵਿਧਾਇਕਾ ਬੀਬੀ ਇੰਦੂ ਬਾਲਾ …
Read More »ਸੰਘਰਸ਼ਾਂ ਦਾ ਵਰ੍ਹਾ
ਬੀਤਿਆ ਵਰ੍ਹਾ 2020 ਸੰਘਰਸ਼ਾਂ ਵਾਲਾ ਵਰ੍ਹਾ ਰਿਹਾ। ਇਕ ਪਾਸੇ ਦੁਨੀਆ ਭਰ ਵਿਚ ਕਰੋਨਾ ਨੂੰ ਲੈ ਕੇ ਹਾਹਾਕਾਰ ਮਚੀ ਰਹੀ, ਜਿਸ ਨੇ ਵਿਸ਼ਵ ਦੀ ਤਾਕਤ ਅਮਰੀਕਾ ਤੇ ਨੰਬਰ ਵੰਨ ਤਾਕਤ ਬਣਨ ਦੇ ਚਾਹਵਾਨ ਚੀਨ ਤੱਕ ਨੂੰ ਵੀ ਹਿਲਾ ਦਿੱਤਾ। ਇਸ ਕਰੋਨਾ ਨੇ ਭਾਰਤ ਨੂੰ ਵੀ ਝਟਕਾ ਦਿੱਤਾ ਤੇ ਕੈਨੇਡਾ ਵਰਗੇ ਦਰਜਨਾਂ …
Read More »ਪੰਜਾਬ ਵਿਚ ਕਰੋਨਾ ਵਾਇਰਸ ਦੀ ਵੈਕਸੀਨ ਜਨਵਰੀ ਦੇ ਪਹਿਲੇ ਹਫ਼ਤੇ ‘ਚ ਆਉਣ ਦੀ ਉਮੀਦ
ਇੰਗਲੈਂਡ ਤੋਂ ਆਏ ਯਾਤਰੀਆਂ ਦੇ ਵੀ ਹੋਏ ਕਰੋਨਾ ਟੈਸਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦੀ ਵੈਕਸੀਨ ਜਨਵਰੀ ਦੇ ਪਹਿਲੇ ਹਫ਼ਤੇ ਵਿਚ ਆਉਣ ਦੀ ਉਮੀਦ ਹੈ। ਇਸ ਨੂੰ ਲੈ ਕੇ ਸਿਹਤ ਵਿਭਾਗ ਪੰਜਾਬ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫ਼ਾਜ਼ਿਲਕਾ …
Read More »ਭਾਰਤ ਵਿਚ ਕੁਝ ਹਫਤਿਆਂ ‘ਚ ਆ ਜਾਵੇਗੀ ਕਰੋਨਾ ਵੈਕਸੀਨ
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਸਪੱਸ਼ਟ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਕਰੋਨਾ ਵਾਇਰਸ ਸਬੰਧੀ ਸਰਬ ਪਾਰਟੀ ਬੈਠਕ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੋਰਨਾਂ ਦੇਸ਼ਾਂ ਦੀਆਂ ਨਵੀਆਂ ਵੈਕਸੀਨਾਂ ਦੇ ਨਾਮ ਅਸੀਂ ਬਾਜ਼ਾਰ ਵਿਚ ਸੁਣ ਰਹੇ ਹਾਂ। ਉਨ੍ਹਾਂ ਕਿਹਾ ਕਿ …
Read More »ਜਸਵਿੰਦਰ ਲੇਲਣਾ ਦਾ ਦੇਹਾਂਤ
ਬਰੈਂਪਟਨ/ਡਾ. ਝੰਡ : ਬੜੇ ਦੁੱਖ ਨਾਲ ਇਹ ਖ਼ਬਰ ਸਾਂਝੀ ਕੀਤੀ ਜਾ ਰਹੀ ਹੈ ਕਿ ਟੀ.ਪੀ.ਏ.ਆਰ. ਕਲੱਬ ਦਾ ਅਣਮੁੱਲ ਹੀਰਾ ਜਸਵਿੰਦਰ ਲੇਲਣਾ ਹੁਣ ਸਾਡੇ ਦਰਮਿਆਨ ਨਹੀਂ ਰਿਹਾ। ਕਰੋਨਾ ਮਹਾਂਮਾਰੀ ਤੋਂ ਪੀੜਤ ਹੋਣ ਕਾਰਨ ਹਸਪਤਾਲ ਵਿਚ ਕਈ ਦਿਨ ਲਗਾਤਾਰ ਚੱਲੇ ਇਲਾਜ ਦੇ ਬਾਵਜੂਦ 27 ਨਵੰਬਰ ਸ਼ੁੱਕਰਵਾਰ ਨੂੰ ਜਸਵਿੰਦਰ ਸਾਰਿਆਂ ਨੂੰ ਅਲਵਿਦਾ ਕਹਿ …
Read More »ਕਿਸਾਨਾਂ ਨੂੰ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ
ਰਾਹੁਲ ਗਾਂਧੀ ਨੇ ਕਿਹਾ – ਮੋਦੀ ਸਰਕਾਰ ਨੂੰ ਵਾਪਸ ਲੈਣੇ ਪੈਣਗੇ ਕਾਲੇ ਖੇਤੀ ਕਾਨੂੰਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ …
Read More »ਲੋਕ ਇਨਸਾਫ ਪਾਰਟੀ ਦੀ ‘ਪੰਜਾਬ ਅਧਿਕਾਰ ਯਾਤਰਾ’ ਦਾ ਮੁਹਾਲੀ ‘ਚ ਭਰਵਾਂ ਸਵਾਗਤ
ਬੈਂਸ ਬੋਲੇ – ਦੂਜੇ ਰਾਜਾਂ ਨੂੰ ਜਾਂਦੇ ਪੰਜਾਬ ਦੇ ਪਾਣੀ ਦੀ ਕੀਮਤ ਵਸੂਲੇ ਸਰਕਾਰ ਮੁਹਾਲੀ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਦੂਜੇ ਰਾਜਾਂ ਨੂੰ ਜਾ ਰਹੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਕੀਮਤ ਵਸੂਲਣ ਲਈ ਸ਼ੁਰੂ ਕੀਤੀ ‘ਪੰਜਾਬ ਅਧਿਕਾਰ ਯਾਤਰਾ’ ਦਾ ਅੱਜ ਮੁਹਾਲੀ ਪਹੁੰਚਣ ‘ਤੇ …
Read More »30 October 2020 Main
ਕੈਪਟਨ ਅਮਰਿੰਦਰ ਸਰਕਾਰ ‘ਪੰਜਾਬ ਜੌਬ ਹੈਲਪਲਾਈਨ’ ਦੀ ਕਰੇਗੀ ਸ਼ੁਰੂਆਤ
ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਸਬੰਧੀ ਮਿਲੇਗੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਆਪਣੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੋਜ਼ਗਾਰ ਤਹਿਤ ‘ਪੰਜਾਬ ਜੌਬ ਹੈਲਪਲਾਈਨ’ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪ੍ਰੋਗਰਾਮ ਤਹਿਤ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਲਈ …
Read More »