ਬੈਂਸ ਬੋਲੇ – ਦੂਜੇ ਰਾਜਾਂ ਨੂੰ ਜਾਂਦੇ ਪੰਜਾਬ ਦੇ ਪਾਣੀ ਦੀ ਕੀਮਤ ਵਸੂਲੇ ਸਰਕਾਰ ਮੁਹਾਲੀ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਦੂਜੇ ਰਾਜਾਂ ਨੂੰ ਜਾ ਰਹੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਕੀਮਤ ਵਸੂਲਣ ਲਈ ਸ਼ੁਰੂ ਕੀਤੀ ‘ਪੰਜਾਬ ਅਧਿਕਾਰ ਯਾਤਰਾ’ ਦਾ ਅੱਜ ਮੁਹਾਲੀ ਪਹੁੰਚਣ ‘ਤੇ …
Read More »30 October 2020 Main
ਕੈਪਟਨ ਅਮਰਿੰਦਰ ਸਰਕਾਰ ‘ਪੰਜਾਬ ਜੌਬ ਹੈਲਪਲਾਈਨ’ ਦੀ ਕਰੇਗੀ ਸ਼ੁਰੂਆਤ
ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਸਬੰਧੀ ਮਿਲੇਗੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਆਪਣੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੋਜ਼ਗਾਰ ਤਹਿਤ ‘ਪੰਜਾਬ ਜੌਬ ਹੈਲਪਲਾਈਨ’ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪ੍ਰੋਗਰਾਮ ਤਹਿਤ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਲਈ …
Read More »ਮੋਦੀ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਪੰਜਾਬ ਦੀ ਸਨਅਤ ਤਬਾਹ ਹੋਣ ਕੰਢੇ
ਸੁੰਦਰ ਸ਼ਾਮ ਅਰੋੜਾ ਨੇ ਕਿਹਾ – ਪ੍ਰਧਾਨ ਮੰਤਰੀ ਪੰਜਾਬ ਨਾਲ ਕਰ ਰਹੇ ਹਨ ਭੇਦਭਾਵ ਜਲੰਧਰ/ਬਿਊਰੋ ਨਿਊਜ਼ ਸਨਅਤ ਅਤੇ ਵਪਾਰ ਬਾਰੇ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜਲੰਧਰ ਵਿਚ ਸਨਅਤਕਾਰਾਂ ਨਾਲ ਇਕ ਮੀਟਿੰਗ ਕੀਤੀ। ਮੀਟਿੰਗ ਉਪਰੰਤ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਪੰਜਾਬ …
Read More »ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਮੁੜ ਗਰਮਾਇਆ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ ਅੰਮ੍ਰਿਤਸਰ/ਬਿਊਰੋ ਨਿਊਜ਼ ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਮੁੜ ਤੋਂ ਗਰਮਾਉਂਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਹੋਰਨਾਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ ਦਿੱਤਾ ਗਿਆ। ਹੈਰੀਟੇਜ ਸਟਰੀਟ ਵਿਚ ਦਿੱਤੇ ਧਰਨੇ …
Read More »ਸਾਬਕਾ ਕ੍ਰਿਕਟਰ ਕਪਿਲ ਦੇਵ ਨੂੰ ਪਿਆ ਦਿਲ ਦਾ ਦੌਰਾ
ਦਿੱਲੀ ਦੇ ਫੋਰਟਿਸ ਐਸਕਾਰਟ ਹਸਪਤਾਲ ‘ਚ ਚੱਲ ਰਿਹਾ ਇਲਾਜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਭਾਰਤ ਨੂੰ ਕ੍ਰਿਕਟ ਦੀ ਖੇਡ ਵਿਚ ਪਹਿਲਾ ਵਿਸ਼ਵ ਕੱਪ ਦਿਵਾਉਣ ਵਾਲੇ ਕਪਿਲ …
Read More »ਖੇਤੀ ਕਾਨੂੰਨ : ਕਾਰਪੋਰੇਟ ਹੱਲੇ ਦਾ ਟਾਕਰਾ ਕਰਨਾ ਜ਼ਰੂਰੀ
ਮੋਹਨ ਸਿੰਘ (ਡਾ.) ਭਾਰਤ ਅੰਦਰ ਹਜ਼ਾਰਾਂ ਸਾਲਾਂ ਤੋਂ ਚਲੇ ਆ ਰਹੇ ਏਸ਼ਿਆਈ ਪੈਦਾਵਾਰੀ ਢੰਗ ਦੇ ਬਚੇ-ਖੁਚੇ ਅੰਸ਼ ਅਜੇ ਵੀ ਮੌਜੂਦ ਸਨ ਪਰ ਮੋਦੀ ਹਕੂਮਤ ਦੇ ਤਿੰਨ ਖੇਤੀ ਕਾਨੂੰਨ ਭਾਰਤੀ ਜਰੱਈ ਅਰਥਚਾਰੇ ਦੇ ਇਸ ਬਚੇ-ਖੁਚੇ ਪੈਦਾਵਾਰੀ ਢੰਗ ਤੇ ਸਭ ਤੋਂ ਵੱਡੇ, ਵਿਆਪਕ ਅਤੇ ਭਿਆਨਕ ਹੱਲੇ ਹਨ। ਜਿੰਨੇ ਵੱਡੇ ਇਹ ਹੱਲੇ ਹਨ, …
Read More »ਭਾਰਤ ‘ਚ ਕਰੋਨਾ ਨਾਲ ਹੋਈਆਂ ਮੌਤਾਂ ਦਾ ਅੰਕੜਾ ਇਕ ਲੱਖ ਤੋਂ ਪਾਰ
ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਵੀ ਹੋਇਆ ਕਰੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਰਫਤਾਰ ਬਾਕੀ ਦੇਸ਼ਾਂ ਤੋਂ ਜ਼ਿਆਦਾ ਹੈ ਅਤੇ ਇਹ ਮੌਤਾਂ ਦਾ ਅੰਕੜਾ ਹੁਣ 1 ਲੱਖ ਤੋਂ ਪਾਰ ਹੋ ਚੁੱਕਾ ਹੈ। ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 64 ਲੱਖ ਤੋਂ ਟੱਪ ਗਈ ਹੈ ਅਤੇ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਿਸ਼ਵ ਭਰ ‘ਚ ਚੱਲ ਰਹੇ ਅੰਗੀਠਾ ਸਾਹਿਬਾਂ ‘ਤੇ ਪਾਬੰਦੀ ਲਾਉਣ ਦੇ ਆਦੇਸ਼
ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਕ ਪ੍ਰੈੱਸ ਬਿਆਨ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗੀਠਾ ਅਸਥਾਨ ਖੁਸ਼ਹਾਲਪੁਰ (ਦੇਹਰਾਦੂਨ), ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਈ ਭਾਗੋ (ਨਵੀਂ ਦਿੱਲੀ) ਅਤੇ ਭੋਪਾਲ (ਮੱਧ ਪ੍ਰਦੇਸ਼) ਦੀ …
Read More »ਦਿਲਜੀਤ ਦੁਸਾਂਝ ਕਿਸਾਨਾਂ ਦੇ ਹੱਕ ਵਿਚ ਨਿੱਤਰੇ
ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਖੇਤੀ ਆਰਡੀਨੈਂਸਾਂ ਦਾ ਕੀਤਾ ਵਿਰੋਧ ਟਵੀਟ ਕਰਕੇ ਕਿਹਾ – ਕਿਸਾਨ ਬਚਾਓ, ਦੇਸ਼ ਬਚਾਓ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਸਬੰਧੀ ਆਰਡੀਨੈਂਸਾਂ ਦਾ ਪੰਜਾਬ ਸਮੇਤ ਪੂਰੇ ਭਾਰਤ ਵਿਚ ਸਖਤ ਵਿਰੋਧ ਹੋ ਰਿਹਾ ਹੈ। ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਹੁਣ ਸ਼੍ਰੋਮਣੀ ਅਕਾਲੀ …
Read More »