ਕੈਪਟਨ ਅਮਰਿੰਦਰ ਨੇ ਕਿਹਾ – ਪੰਜਾਬ ਦੇ ਹਾਲਾਤ ਵਿਗੜਨ ਨਹੀਂ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਹੁਣ 8 ਹਜ਼ਾਰ ਤੋਂ ਪਾਰ ਹੋ ਗਈ। ਸੂਬੇ ਵਿਚ ਹੁਣ ਤੱਕ 5400 ਤੋਂ ਜ਼ਿਆਦਾ ਕਰੋਨਾ ਪੀੜਤ ਮਰੀਜ਼ ਤੰਦਰੁਸਤ ਹੋਏ ਹਨ ਅਤੇ ਐਕਟਿਵ ਮਰੀਜ਼ਾਂ ਦੀ ਗਿਣਤੀ 2400 ਤੋਂ ਜ਼ਿਆਦਾ ਹੈ। ਧਿਆਨ ਰਹੇ …
Read More »ਸੁਖਦੇਵ ਸਿੰਘ ਢੀਂਡਸਾ ਨੇ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਲਿਆ ਅਸ਼ੀਰਵਾਦ
ਬ੍ਰਹਮਪੁਰਾ ਨੂੰ ਮੁੜ ਬਾਦਲਾਂ ਨਾਲ ਰਲਾਉਣ ਦੀਆਂ ਵੀ ਤਿਆਰੀਆਂ ਅੰਮ੍ਰਿਤਸਰ/ਬਿਊਰੋ ਨਿਊਜ਼ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਸਾਥੀਆਂ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਮੌਕੇ ਢੀਂਡਸਾ ਦੇ ਨਾਲ ਸੇਵਾ ਸਿੰਘ ਸੇਖਵਾਂ ਤੇ ਹੋਰ …
Read More »ਡਗ ਫੋਰਡ ਨੂੰ ਐਨ ਡੀ ਪੀ ਦੇ ਐਮ ਪੀ ਪੀ ਨੇ ਵਿਧਾਨ ਸਭਾ ‘ਚ ਆਖੇ ਮੰਦੇ ਬੋਲ
ਕਰੋਨਾ ਕਾਰਨ ਵਿੰਡਸਰ-ਐਸੈਕਸ ਨੂੰ ਬੰਦ ਰੱਖਣ ਤੋਂ ਨਾਰਾਜ਼ ਸੀ ਤਾਰਸ ਨੇਤੀਸ਼ੈਕ ਟੋਰਾਂਟੋ/ਬਿਊਰੋ ਨਿਊਜ਼ ਕਰੋਨਾ ਦੇ ਜ਼ਿਆਦਾ ਮਾਮਲਿਆਂ ਕਾਰਨ ਵਿੰਡਸਰ-ਐਸੈਕਸ ਨੂੰ ਬੰਦ ਰੱਖਣ ਦੇ ਫੈਸਲੇ ਤੋਂ ਬਾਅਦ ਪੈਦਾ ਹੋਇਆ ਤਣਾਅ ਓਨਟਾਰੀਓ ਦੀ ਵਿਧਾਨ ਸਭਾ ਵਿੱਚ ਸਾਫ ਨਜ਼ਰ ਆਇਆ। ਐਨਡੀਪੀ ਐਮਪੀਪੀ ਨੇ ਆਪਣੇ ਅੰਦਰ ਭਰੇ ਗੁੱਸੇ ਕਾਰਨ ਪ੍ਰੀਮੀਅਰ ਡੱਗ ਫੋਰਡ ਨੂੰ ਬੁਰਾ …
Read More »ਕਰੋਨਾ ਵਾਇਰਸ ਨੇ ਵਿਸ਼ਵ ਲਈ ਪੈਦਾ ਕੀਤੀਆਂ ਬਹੁਮੁਖੀ ਚੁਣੌਤੀਆਂ
ਕਰੋਨਾ ਵਾਇਰਸ ਕਾਰਨ ਲਾਕਡਾਊਨ ਦੀ ਸਥਿਤੀ ਨੇ ਪੂਰੇ ਵਿਸ਼ਵ ਵਿਚ ਵੱਡੀ ਵਿੱਤੀ ਐਮਰਜੈਂਸੀ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਹਰ ਪਾਸੇ ਮੰਦੀ ਛਾ ਗਈ ਹੈ ਅਤੇ ਲੱਖਾਂ ਦੀ ਗਿਣਤੀ ਵਿਚ ਲੋਕ ਬੇਰੁਜ਼ਗਾਰ ਹੋ ਰਹੇ ਹਨ। ਇਸ ਕਾਰਨ ਵਿਸ਼ਵ ਭਰ ਵਿਚ ਵੱਡੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਸੰਯੁਕਤ ਰਾਸ਼ਟਰ (ਯੂ.ਐਨ.ਓ.) ਦੇ …
Read More »ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਾ ਗੁਰਦਾਸਪੁਰ ਦਾ ਫੌਜੀ ਜਵਾਨ ਹੋਇਆ ਸ਼ਹੀਦ
ਇਲਾਕੇ ‘ਚ ਫੈਲ ਗਈ ਸੋਗ ਦੀ ਲਹਿਰ ਗੁਰਦਾਸਪੁਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਰਜੌਰੀ ਖੇਤਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਗੁਰਦਾਸਪੁਰ ਦੇ ਪਿੰਡ ਹਰਚੋਵਾਲ ਦਾ ਫੌਜੀ ਜਵਾਨ ਗੁਰਚਰਨ ਸਿੰਘ ਸ਼ਹੀਦ ਹੋ ਗਿਆ। ਜਾਣਕਾਰੀ ਮੁਤਾਬਿਕ ਨਾਇਕ ਗੁਰਚਰਨ ਸਿੰਘ ਕਸ਼ਮੀਰ ਵਿਚ 14 ਸਿੱਖ ਬਟਾਲੀਅਨ ਵਿਚ ਆਪਣੀ ਡਿਊਟੀ ਨਿਭਾ ਰਿਹਾ ਸੀ। ਗੁਰਚਰਨ ਸਿੰਘ …
Read More »ਲੌਕਡਾਊਨ ਹਟਾਏ ਜਾਣ ਤੋਂ ਬਾਅਦ ਭਿਆਨਕ ਰੂਪ ਧਾਰ ਸਕਦਾ ਹੈ ਕਰੋਨਾ : WHO
ਜੇਨੇਵਾ : ਕਈ ਦੇਸ਼ਾਂ ‘ਚ ਕਰੋਨਾ ਵਾਇਰਸ ਦੇ ਮਾਮਲੇ ਘਟ ਰਹੇ ਹਨ। ਅਜਿਹੇ ‘ਚ ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿੱਤੀ ਹੈ ਕਿ ਇਨ੍ਹਾਂ ਦੇਸ਼ਾਂ ‘ਚ ਮੁੜ ਤੋਂ ਕਰੋਨਾ ਵਾਇਰਸ ਦੇ ਮਾਮਲੇ ਵਧ ਸਕਦੇ ਹਨ। ਵਿਸ਼ਵ ਸਿਹਤ ਸੰਗਠਨ ਅਨੁਸਾਰ ਕਰੋਨਾ ਨੂੰ ਰੋਕਣ ਲਈ ਜੋ ਤਰੀਕੇ ਵਰਤੇ ਗਏ, ਉਨ੍ਹਾਂ ਨੂੰ ਹਟਾਉਣ ਦੀਆਂ …
Read More »ਕੇਂਦਰ ਨੇ ਵਿੱਤੀ ਪੈਕੇਜ ਨਹੀਂ, ਰਾਜਾਂ ਨੂੰ ਕਰਜ਼ਾ ਦਿੱਤਾ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਕਰੋਨਾਵਾਇਰਸ ਦੇ ਦੌਰ ਦੌਰਾਨ ਲਏ ਗਏ ਫ਼ੈਸਲਿਆਂ ਨੂੰ ਗਰੀਬਾਂ ਤੇ ਕਿਸਾਨਾਂ-ਮਜ਼ਦੂਰਾਂ ਲਈ ਬਰਬਾਦੀ ਵਾਲਾ ਅਤੇ ਕਾਰਪੋਰੇਟ ਘਰਾਣਿਆਂ ਲਈ ਵਰਦਾਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਆਤਮ-ਨਿਰਭਰ ਭਾਰਤ’ ਮੁਹਿੰਮ ਤਹਿਤ …
Read More »ਪੰਜਾਬ ਨੇ 200 ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਢਾਈ ਲੱਖ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਰਾਜਾਂ ਨੂੰ ਭੇਜਿਅ
ਅੰਮ੍ਰਿਤਸਰ/ਬਿਊਰੋ ਨਿਊਜ਼ : ਕਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਈ ਤਾਲਾਬੰਦੀ ਕਰਕੇ ਫਸੇ ਪਰਵਾਸੀ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਵਲੋਂ ਹੁਣ ਤੱਕ 200 ਵਿਸ਼ੇਸ਼ ਰੇਲ ਗੱਡੀਆਂ ਰਾਹੀਂ 2,50,000 ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ‘ਚ ਵਾਪਸ ਜਾਣ ਦੀ ਸਹੂਲਤ ਮੁਹੱਈਆ ਕਰਵਾਈ ਹੈ। ਨੋਡਲ ਅਧਿਕਾਰੀ ਨੇ ਦੱਸਿਆ ਕਿ 19 ਮਈ ਤੱਕ …
Read More »ਸੋਨੀਆ ਗਾਂਧੀ ਖ਼ਿਲਾਫ਼ ਐਫਆਈਆਰ ਦਰਜ
ਮੋਗਾ/ਬਿਊਰੋ ਨਿਊਜ਼ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕਰਨਾਟਕ ਦੇ ਸ਼ਿਵਮੋਗਾ ਵਿੱਚ ਸੋਨੀਆ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਸੋਨੀਆ ਗਾਂਧੀ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੇਅਰ ਫੰਡ ਦਾ ਗਲਤ ਪ੍ਰਚਾਰ ਕੀਤਾ ਹੈ। ਲੰਘੀ 11 ਮਈ ਨੂੰ ਕਾਂਗਰਸ ਦੇ …
Read More »ਮਹਾਂਮਾਰੀ ਅਤੇ ਕਾਮਿਆਂ ਦਾ ਅਨਿਸ਼ਚਿਤ ਭਵਿੱਖ
ਸਵਰਾਜਬੀਰ ਅਸੀਂ ਬਹੁਤ ਵਾਰ ਕਹਿੰਦੇ ਹਾਂ ਕਿ ਫਲਾਂ ਬਾਦਸ਼ਾਹ ਜਾਂ ਫਲਾਂ ਤਾਨਾਸ਼ਾਹ ਨੇ ਬਹੁਤ ਜ਼ੁਲਮ ਕੀਤੇ, ਮਨੁੱਖਾਂ ਨੂੰ ਮਨੁੱਖ ਨਹੀਂ, ਜਾਨਵਰ ਸਮਝਿਆ। ਪਿੰਡ, ਸ਼ਹਿਰ ਜਾਂ ਕਸਬੇ ਵਿਚ ਜਦ ਕਿਸੇ ਨਾਲ ਵਿਤਕਰਾ ਕੀਤਾ ਜਾਂਦਾ ਹੈ ਜਾਂ ਜਦ ਕੋਈ ਜ਼ੁਲਮ-ਜਬਰ ਦਾ ਸ਼ਿਕਾਰ ਹੁੰਦਾ ਹੈ ਤਾਂ ਉਹ ਚੀਖਦਾ ਹੈ, ”ਉਏ, ਮੈਂ ਬੰਦਾ/ਤੀਵੀਂ ਆਂ, …
Read More »