Breaking News
Home / Uncategorized (page 13)

Uncategorized

ਜ਼ਿਆਦਾਤਰ ਸੂਬੇ ਲੌਕਡਾਊਨ ਵਧਾਉਣ ਦੇ ਹੱਕ ‘ਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ ਨਵੀਂ ਦਿੱਲੀ : ਕੋਵਿਡ-19 ਨਾਲ ਦੇਸ਼ ਭਰ ਵਿਚ ਬਣ ਰਹੀ ਸਥਿਤੀ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਜ਼ਿਕਰਯੋਗ ਹੈ ਕਿ ਦੇਸ਼ 25 ਮਾਰਚ ਤੋਂ ਕਰੋਨਾਵਾਇਰਸ ਕਾਰਨ 40 ਦਿਨ ਦੇ …

Read More »

ਦੁਨੀਆ ਭਰ ‘ਚ ਕਰੋਨਾ!

ਚੀਨ ਤੋਂ ਸ਼ੁਰੂ ਹੋ ਕੈਨੇਡਾ, ਅਮਰੀਕਾ, ਭਾਰਤ ਤੇ ਇਟਲੀ ਹੁੰਦਾ ਹੋਇਆ 120 ਦੇਸ਼ਾਂ ਤੋਂ ਵੱਧ ‘ਚ ਫੈਲਿਆ ਕਰੋਨਾ ਵਾਇਰਸ ਡਬਲਿਊ ਐਚ ਓ ਨੇ ਕਰੋਨਾ ਵਾਇਰਸ ਨੂੰ ਐਲਾਨਿਆ ਮਹਾਂਮਾਰੀ, ਕਿਸੇ ਵੀ ਮੁਲਕ ਤੋਂ ਭਾਰਤ ‘ਚ ਆਮਦ ‘ਤੇ ਲੱਗੀ ਰੋਕ, ਕੈਨੇਡਾ ‘ਚ ਉਨਟਾਰੀਓ ਤੇ ਬੀਸੀ ਖੇਤਰ ਸਭ ਤੋਂ ਵੱਧ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …

Read More »

ਕਾਂਗਰਸੀ ਵਿਧਾਇਕਾਂ ਵੱਲੋਂ ਆਪਣੀ ਹੀ ਸਰਕਾਰ ਦਾ ਵਿਰੋਧ

ਸਪੀਕਰ ਦੇ ਦਖ਼ਲ ਤੋਂ ਬਾਅਦ ਹੋਏ ਸ਼ਾਂਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ‘ਚ ਅੱਜ ਕਾਂਗਰਸੀ ਵਿਧਾਇਕ ਆਪਣੀ ਹੀ ਸਰਕਾਰ ਖਿਲਾਫ ਖੜ੍ਹੇ ਹੋ ਗਏ। ਸਥਿਤੀ ਇਹ ਬਣ ਗਈ ਕਿ ਦੋ ਦਰਜਨ ਤੋਂ ਜ਼ਿਆਦਾ ਵਿਧਾਇਕ ਸਪੀਕਰ ਦੀ ਕੁਰਸੀ ਵੱਲ ਤੁਰ ਪਏ। ਅਜਿਹੀ ਸਥਿਤੀ ਇਸ ਕਰਕੇ ਬਣੀ ਕਿ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਸ਼ੁਤਰਾਨਾ …

Read More »

ਨਾਗਰਿਕਤਾ ਸੋਧ ਕਾਨੂੰਨ ਖਿਲਾਫ ਮਾਲੇਰਕੋਟਲਾ ‘ਚ ਸਾਂਝੀਵਾਲਤਾ ਦੀ ਗੂੰਜ

24 ਤੋਂ 29 ਫਰਵਰੀ ਤੱਕ ਪੰਜਾਬ ਭਰ ‘ਚ ਵਿਰੋਧ ਹਫ਼ਤਾ ਮਨਾਉਣ ਦਾ ਐਲਾਨ ਮਾਲੇਰਕੋਟਲਾ/ਬਿਊਰੋ ਨਿਊਜ਼ : ਨਾਗਰਿਕਤਾ ਸੋਧ ਕਾਨੂੰਨ, ਪ੍ਰਸਤਾਵਿਤ ਐੱਨਸੀਆਰ ਅਤੇ ਐੱਨਪੀਆਰ ਖ਼ਿਲਾਫ਼ ਪੰਜਾਬ ਦੀਆਂ 14 ਜਨਤਕ ਜਥੇਬੰਦੀਆਂ ਦੇ ਸੱਦੇ ‘ਤੇ ਇਥੇ ਦਾਣਾ ਮੰਡੀ ‘ਚ ਹੋਈ ਸੂਬਾ ਪੱਧਰੀ ਰੋਸ ਰੈਲੀ ‘ਚ ਹਜ਼ਾਰਾਂ ਮਰਦਾਂ, ਔਰਤਾਂ, ਕਿਸਾਨਾਂ, ਵਿਦਿਆਰਥੀਆਂ, ਮੁਲਾਜ਼ਮਾਂ, ਨੌਜਵਾਨਾਂ ਅਤੇ …

Read More »

ਬਹਿਬਲ ਕਾਂਡ : ਜਸਟਿਸ ਰਣਜੀਤ ਸਿੰਘ ਵਲੋਂ ਕੈਪਟਨ ਅਮਰਿੰਦਰ ਨੂੰ ਲਿਖੀ ਚਿੱਠੀ ਨੇ ਮਚਾਈ ਹਲਚਲ

ਗਵਾਹ ਸੁਰਜੀਤ ਸਿੰਘ ਦੀ ਮੌਤ ਲਈ ਅਸੀਂ ਸਾਰੇ ਜ਼ਿੰਮੇਵਾਰ : ਜਸਟਿਸ ਰਣਜੀਤ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਵਲੋਂ ਬਹਿਬਲ ਕਲਾਂ ਕਾਂਡ ਦੇ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਮੁੱਦੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਨਾਲ ਸਿਆਸੀ …

Read More »

ਮਿਸੀਸਾਗਾ ‘ਚ ਪੰਜਾਬੀ ਲੜਕੀ ਦੀ ਲਾਸ਼ ਬਰਾਮਦ

ਬਰੈਂਪਟਨ : ਮਿਸੀਸਾਗਾ ਵਿਖੇ ਪੁਲਿਸ ਨੂੰ ਪੰਜਾਬੀ ਮੂਲ ਦੀ ਵਿਦਿਆਰਥਣ ਦੀ ਮ੍ਰਿਤਕ ਦੇਹ ਮਿਲੀ ਹੈ, ਜਿਸ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਉਨਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ਵਿਚ ਇਸ ਵਿਦਿਆਰਥਣ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਲੜਕੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ …

Read More »

ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਜਿਉਂ ਦੀ ਤਿਉਂ

ਗ੍ਰਹਿ ਮੰਤਰੀ ਨੇ ਲੋਕ ਸਭਾ ‘ਚ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪ੍ਰਸ਼ਨ ਕਾਲ ਦੌਰਾਨ ਲੋਕ ਸਭਾ ਨੂੰ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਨਹੀਂ ਕੀਤਾ ਗਿਆ ਹੈ। ਧਿਆਨ ਰਹੇ ਕਿ ਪਿਛਲੇ ਕੁਝ ਸਮੇਂ ਦੌਰਾਨ ਮੀਡੀਆ …

Read More »

ਅੰਤਰਰਾਸ਼ਟਰੀ ਕਬੱਡੀ ਮੁਕਾਬਲੇ ‘ਚ ਕੈਨੇਡਾ ਨੇ ਅਮਰੀਕਾ ਨੂੰ 27 ਅੰਕਾਂ ਦੇ ਵੱਡੇ ਫਰਕ ਨਾਲ ਹਰਾਇਆ

ਭਾਰਤ ਨੇ ਇੰਗਲੈਂਡ ‘ਤੇ ਦਰਜ ਕੀਤੀ ਸ਼ਾਨਦਾਰ ਜਿੱਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਕਬੱਡੀ ਮੁਕਾਬਲੇ ਚੱਲ ਰਹੇ ਹਨ। ਇਨ੍ਹਾਂ ਮੁਕਾਬਲਿਆਂ ਤਹਿਤ ਅੱਜ ਅੰਮ੍ਰਿਤਸਰ ‘ਚ ਕੈਨੇਡਾ ਅਤੇ ਅਮਰੀਕਾ ਵਿਚਾਲੇ ਇਸ ਕਬੱਡੀ ਕੱਪ ਦਾ ਪੰਜਵਾਂ ਮੁਕਾਬਲਾ ਖੇਡਿਆ ਗਿਆ, ਜਿਸ ਵਿਚ ਕੈਨੇਡਾ ਨੇ …

Read More »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 1 ਦਸੰਬਰ ਤੋਂ ਹੋਵੇਗਾ ਸ਼ੁਰੂ

ਪਾਕਿਸਤਾਨ ਦੀ ਟੀਮ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ ਕੋਲੋਂ ਮੰਗੀ ਇਜ਼ਾਜਤ ਚੰਡੀਗੜ੍ਹ/ਬਿਊਰੋ ਨਿਊਜ਼ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕੱਬਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਪਾਕਿਸਤਾਨ ਦੀ ਟੀਮ ਵੀ ਹਿੱਸਾ ਲਵੇਗੀ। ਇਸ ਲਈ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਤੋਂ ਇਜਾਜ਼ਤ ਮੰਗੀ ਹੈ। ਪੰਜਾਬ …

Read More »

ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਭਲਕੇ

ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਆਪੋ-ਆਪਣੇ ਪਾਸੇ ਕਰਨਗੇ ਕੌਡੀਡੋਰ ਦਾ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ ਬਹੁਤ ਲੰਮੇ ਸਮੇਂ ਤੋਂ ਜਿਨ੍ਹਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ, ਉਹ ਅਰਦਾਸਾਂ ਹੁਣ ਪੂਰੀਆਂ ਹੋ ਗਈਆਂ ਹਨ ਅਤੇ ਭਲਕੇ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਦਾ ਉਦਘਾਟਨ ਹੋ ਜਾਵੇਗਾ। …

Read More »