ਪੰਜਾਬ ਵਿਧਾਨ ਸਭਾ ਵਿਚ ਮਤਾ ਹੋਇਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਦਰਬਾਰ ਸਾਹਿਬ ‘ਚ ਬੀਬੀਆਂ ਨੂੰ ਕੀਰਤਨ ਕਰਨ ਦੀ ਆਗਿਆ ਮਿਲਣੀ ਚਾਹੀਦੀ ਹੈ। ਇਸ ਸਬੰਧੀ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮਤਾ ਵੀ ਪਾਸ ਹੋ ਗਿਆ। ਇਸ ਮਤੇ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੇਸ਼ ਕੀਤਾ ਸੀ। …
Read More »550 ਸਾਲਾ ਪ੍ਰਕਾਸ਼ ਪੁਰਬ ਮੌਕੇ ਹੋਵੇਗਾ 550 ਸਖਸ਼ੀਅਤਾਂ ਦਾ ਸਨਮਾਨ
ਡਾ. ਮਨਮੋਹਨ ਸਿੰਘ, ਜਨਰਲ ਬਿਕਰਮ ਸਿੰਘ ਤੇ ਅਭਿਨਵ ਬਿੰਦਰਾ ਤੇ ਹੋਰਾਂ ਦੀ ਚੋਣ ਕਪੂਰਥਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਵਿਚ ਸਿੱਖ ਕੌਮ ਦਾ ਮਾਣ ਵਧਾਉਣ ਵਾਲੀਆਂ 550 ਸਿੱਖ ਹਸਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿਚ ਮੁੱਖ ਤੌਰ ‘ਤੇ ਸਾਬਕਾ ਪ੍ਰਧਾਨ ਮੰਤਰੀ ਡਾ. …
Read More »‘ਨਾਨ ਸਟਾਪ’ ਟੋਰਾਂਟੋ ਤੋਂ ਦਿੱਲੀ
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਏਅਰ ਇੰਡੀਆ ਵਲੋਂ ਟੋਰਾਂਟੋ ਤੋਂ ਨਵੀਂ ਦਿੱਲੀ ਲਈ ਸਿੱਧੀ ਉਡਾਣ ਸ਼ੁਰੂ ਦਿੱਲੀ ਤੋਂ ਸਿੱਧੀ ਉਡਾਣ ਭਰ ਕੇ ਟੋਰਾਂਟੋ ਪਹੁੰਚੇ ਏਅਰ ਇੰਡੀਆ ਦੇ ਜਹਾਜ਼ ਦੀ ਵਾਪਸ ਦਿੱਲੀ ਫੇਰੀ ਦੌਰਾਨ ਭਾਰਤੀ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਵੀ ਕੀਤਾ ਸਫ਼ਰ ਟੋਰਾਂਟੋ/ਸਤਪਾਲ ਸਿੰਘ ਜੌਹਲ ਸ੍ਰੀ ਗੁਰੂ ਨਾਨਕ …
Read More »ਅਮਰੀਕਾ ‘ਚ ਅਗਾਮੀ ਰਾਸ਼ਟਰਪਤੀ ਚੋਣਾਂ ‘ਚ 52 ਫੀਸਦੀ ਲੋਕ ਟਰੰਪ ਦੇ ਖਿਲਾਫ ਭੁਗਤਣਗੇ
ਸਰਵੇਖਣ ਵਿਚ ਦਾਅਵਾ ਅਮਰੀਕੀਆਂ ਨੇ ਟਰੰਪ ਨੂੰ ਹਟਾਉਣ ਦਾ ਮਨ ਬਣਾਇਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਅਗਲੇ ਸਾਲ ਨਵੰਬਰ ਮਹੀਨੇ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਇਸ ਨੂੰ ਲੈ ਕੇ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ਇਸਦੇ ਚੱਲਦਿਆਂ ਇਕ ਤਾਜ਼ਾ ਸਰਵੇਖਣ ਵਿਚ ਕਿਹਾ ਗਿਆ ਹੈ ਕਿ 2020 ਦੀਆਂ ਚੋਣਾਂ ਵਿਚ ਅਮਰੀਕਾ ਦੇ 52 …
Read More »ਹੜ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੀ ਲੋੜ
ਪੰਜਾਬ ਵਿਚ ਹੜ੍ਹ ਨਾਲ ਲਗਪਗ ਚਾਰ ਹਜ਼ਾਰ ਕਰੋੜ ਰੁਪਏ ਤੋਂ ਵੱਧ ਫ਼ਸਲਾਂ ਦਾ ਨੁਕਸਾਨ ਹਮੀਰ ਸਿੰਘ ਚੰਡੀਗੜ੍ਹ : ਪੰਜਾਬ ਵਿਚ ਹੜ੍ਹਾਂ ਦੀ ਮਾਰ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦੀ ਲੋੜ ਪਵੇਗੀ ਕਿਉਂਕਿ ਰਾਸ਼ਟਰੀ ਆਫ਼ਤ ਰਿਸਪਾਂਸ ਫੰਡ ਜਾਂ ਸੂਬਾਈ ਆਫ਼ਤ ਰਿਸਪਾਂਸ ਫੰਡ ਦੇ ਨਿਯਮ ਅਨੁਸਾਰ …
Read More »ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਯਾਦ ਵਿੱਚ ਆਖੰਡ ਪਾਠ ਦੇ ਭੋਗ ਐਤਵਾਰ ਨੂੰ
ਬਰੈਂਪਟਨ : ਪਿੰਡ ਝਾੜ ਸਾਹਿਬ ਅਤੇ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿੱਚ 23 ਤੋਂ 25 ਅਗਸਤ 2019 ਤੱਕ ਆਖੰਡ ਪਾਠ ਕਰਵਾਇਆ ਜਾ ਰਿਹਾ ਹੈ। ਪਾਠ ਦੇ ਭੋਗ ਐਤਵਾਰ 25 ਅਗਸਤ 2019 ਨੂੰ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ, 99 ਗਲਿਡਨ ਰੋਡ ਬਰੈਂਪਟਨ …
Read More »‘ਈਕੋਸਿੱਖ ਕੈਨੇਡਾ’ ਨੇ ਵਾਤਾਵਰਣ ਤਬਦੀਲੀ ਦੇ ਵਿਰੁੱਧ ਮੁਹਿੰਮ ਸ਼ੁਰੂ ਕੀਤੀ
ਬਰੈਂਪਟਨ : ਬਰੈਂਪਟਨ -ਈਕੋਸਿੱਖ ਗਲੋਬਲ ਆਰਗੇਨਾਈਜ਼ੇਸ਼ਨ ਦੀ ਸਥਾਪਨਾ 2009 ਵਿਚ ਹੋਈ ਅਤੇ ਇਹ ਸਿੱਖ ਕੌਮ ਦੀ ਅੰਤਰਰਾਸ਼ਟਰੀ ਪੱਧਰ ‘ਤੇ ਵਾਤਾਵਰਣ ਵਿਚ ਹੋ ਰਹੀਆਂ ਤਬਦੀਲੀਆਂ ਵਿਰੁੱਧ ਲੜਨ ਵਾਲੀ ਸੰਸਥਾ ਹੈ। ਇਹ ਸੰਸਥਾ ਪ੍ਰਿੰਸ ਫ਼ਿਲਿਪਸ ਦੇ ‘ਅਲਾਇੰਸ ਆਫ਼ ਰੀਜਨ ਐਂਡ ਕਨਜ਼ਰਵੇਸ਼ਨ’ (ਏ. ਆਰ.ਸੀ.) ਅਤੇ ‘ਯੂਨਾਈਟਿਡ ਨੇਸ਼ਨਜ਼ ਡਿਵੈੱਲਪਮੈਂਟ ਪ੍ਰੋਗਰਾਮ’ (ਯੂ.ਐੱਨ.ਡੀ.ਪੀ.) ਨਾਲ ਵਿਚਾਰ-ਵਟਾਂਦਰੇ ਤੋਂ …
Read More »ਗੜ੍ਹਸ਼ੰਕਰ ਇਲਾਕਾ ਨਿਵਾਸੀਆਂ ਵਲੋਂ ਭਾਈ ਤਿਲਕੂ ਜੀ ਦੀ ਯਾਦ ਵਿਚ ਅਖੰਡ ਪਾਠ ਸਾਹਿਬ ਦੇ ਭੋਗ 8 ਸਤੰਬਰ ਨੂੰ
ਬਰੈਂਪਟਨ : ਗੜ੍ਹਸ਼ੰਕਰ ਇਲਾਕਾ ਨਿਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਤਿਲਕੂ ਜੀ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ। ઠ6 ਸਤੰਵਰ ઠਦਿਨ ਸ਼ੁੱਕਰਵਾਰ ਨੂੰ ਗੁਰਦਵਾਰਾ ઠਸ੍ਰੀ ਗੁਰੂ ਨਾਨਕ ਸਿਖ ਸੈਂਟਰ 99 ਗਲਿਡਨ ਰੋਡ ਬਰੈਂਪਟਨ ਵਿਖੇ ਸਥਿਤ ਹੈ, ਵਿਚ ਸ਼੍ਰੀ ਅਖੰਡ ਪਾਠ ਸਾਹਿਬ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗਮ ਵਿਚ ਮਲੂਕ ਸਿੰਘ ਕਾਹਲੋਂ ਨਾਲ ਰੂਬਰੂ
ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ ਬਾਰੇ ਵਿਚਾਰਾਂ ਹੋਈਆਂ ਅਤੇ ਕਵੀ ਦਰਬਾਰ ਵੀ ਹੋਇਆ ਬਰੈਂਪਟਨ/ਡਾ. ਝੰਡ ਲੰਘੇ ਐਤਵਾਰ 18 ਅਗਸਤ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਇਸ ਮਹੀਨੇ ਦੇ ਸਮਾਗ਼ਮ ਵਿਚ ਸਭਾ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਮਲੂਕ ਸਿੰਘ ਕਾਹਲੋਂ ਨਾਲ ਰੂ-ਬਰੂ ਕੀਤਾ ਗਿਆ ਅਤੇ ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ ਬਾਰੇ …
Read More »ਭਾਰਤੀ ਹਾਕੀ ਟੀਮ ਉਲੰਪਿਕ ਟੈਸਟ ਟੂਰਨਾਮੈਂਟ ਜਿੱਤੀ
ਫਾਈਨਲ ਮੈਚ ਵਿਚ ਨਿਊਜ਼ੀਲੈਂਡ ਨੂੰ 5-0 ਨਾਲ ਹਰਾਇਆ ਟੋਕੀਓ/ਬਿਊਰੋ ਨਿਊਜ਼ : ਭਾਰਤੀ ਪੁਰਸ਼ ਹਾਕੀ ਟੀਮ ਨੇ ਉਲੰਪਿਕ ਟੈਸਟ ਟੂਰਨਾਮੈਂਟ ਦੇ ਫਾਈਨਲ ਵਿਚ ਨਿਊਜ਼ੀਲੈਂਡ ਨੂੰ 5-0 ਗੋਲਾਂ ਨਾਲ ਹਰਾ ਦਿੱਤਾ। ਟੋਕੀਓ ਦੇ ਓਈ ਹਾਕੀ ਸਟੇਡੀਅਮ ਵਿਚ ਖੇਡੇ ਗਏ ਫਾਈਨਲ ਮੁਕਾਬਲੇ ਵਿਚ ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਨੀਲਾਕਾਂਤਾ ਸ਼ਰਮਾ ਅਤੇ …
Read More »