ਜਿੱਥੇ-ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਗਏ, ਉਥੇ-ਉਥੇ ਨਤਮਸਤਕਹੋਣ ਲਈ ਨਿਕਲਿਆ ‘ਟਰਬਨ ਟਰੈਵਲਰ’ ਦਾ ਕਾਰਵਾਂ ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਮਨੁੱਖਤਾ, ਪ੍ਰੇਮ ਅਤੇ ਅਧਿਆਤਮ ਦਾ ਪਾਠ ਪੜ੍ਹਾਉਣ ਦੇ ਲਈ ਪੈਦਲ ਹੀ ਕਈ ਯਾਤਰਾਵਾਂ ਕੀਤੀਆਂ। ਸ੍ਰੀ ਗੁਰੂ ਨਾਨਕ ਦੇਵ ਜੀ ਜਿੱਥੇ ਵੀ ਗਏ, ਉਥੇ …
Read More »27 July 2019, GTA
ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਨ 4 ਅਗਸਤ ਨੂੰ ਮਨਾਇਆ ਜਾਵੇਗਾ
ਬਰੈਂਪਟਨ/ ਬਾਸੀ ਹਰਚੰਦ : ਪੰਜਾਬੀ ਸੱਭਿਆਚਾਰ ਮੰਚ ਦੇ ਪ੍ਰਧਾਨ ਬਲਦੇਵ ਸਿੰਘ ਸਹਿਦੇਵ ਨੇ ਦੱਸਿਆ ਕਿઠઠਭਾਰਤ ਵਤਨ ਦੀ ਅਜ਼ਾਦੀ ਲਈ ਕੀਮਤੀ ਜਾਨ ਵਾਰਨ ਵਾਲੇ, ਲੋਕ ਹੱਕਾਂ ਲਈ ਕੁਰਬਾਨ ਹੋਣ ਵਾਲੇ ਸੂਰਬੀਰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਨ ਮਨਾਉਣਾ ਭਾਰਤ ਵਾਸੀਆਂ ਲਈ ਪਵਿੱਤਰ ਫਰਜ਼ઠਹੈ। ਸੋ ਪੰਜਬੀ ਸੱਭਿਆਚਾਰ ਮੰਚ ਵੱਲੋਂ ਸੂਰਬੀਰ ਦਾ ਸ਼ਹੀਦੀ …
Read More »ਮੁਫਤ ਬਿਜਲੀ ਦੀ ਸਹੂਲਤ ਖਤਮ ਕਰਨ ਦੀ ਤਿਆਰੀ ‘ਚ ਮੋਦੀ ਸਰਕਾਰ
ਨਵੀਂ ਦਿੱਲੀ : ਭਾਰਤ ਦੇ ਕਈ ਸੂਬਿਆਂ ਵਿਚ ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧ ਰਹੀ ਹੈ। ਰਾਜਧਾਨੀ ਦਿੱਲੀ ਵਿਚ ਪਿਛਲੇ ਦਿਨੀਂ ਬਿਜਲੀ ਦੀ ਮੰਗ ਰਿਕਾਰਡ ਪੱਧਰ ‘ਤੇ ਪਹੁੰਚ ਚੁੱਕੀ ਸੀ। ਅਜਿਹੇ ਵਿਚ ਕੇਂਦਰ ਸਰਕਾਰ ਗਾਹਕਾਂ ਨੂੰ ਬਿਜਲੀ ਜਿੰਨਾ ਤੇਜ਼ ਝਟਕਾ ਦੇਣ ਲਈ ਤਿਆਰ ਹੈ। ਕੇਂਦਰੀ ਊਰਜਾ ਮੰਤਰੀ …
Read More »ਕੈਪਟਨ ਅਮਰਿੰਦਰ ਵੱਲੋਂ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ
ਸੰਸਦ ਮੈਂਬਰਾਂ ਨੇ ਇਕ ਸੁਰ ‘ਚ ਕਿਹਾ – ਪੰਜਾਬ ਦੇ ਮਸਲੇ ਹੱਲ ਕਰਵਾਉਣ ਲਈ ਅਵਾਜ਼ ਚੁੱਕਦੇ ਰਹਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ …
Read More »ਮਾਣਹਾਨੀ ਦੇ ਮਾਮਲੇ ‘ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
ਅਗਲੀ ਸੁਣਵਾਈ ਹੁਣ 25 ਜੁਲਾਈ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰਮਾਣਹਾਨੀ ਦੇ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਇਹ ਮਾਣਹਾਨੀ ਦਾ ਮਾਮਲਾ ਭਾਜਪਾ ਆਗੂ ਵਿਜੇਂਦਰ ਗੁਪਤਾ ਵਲੋਂ ਦਰਜ ਕਰਵਾਇਆ ਗਿਆ ਸੀ। ਅਦਾਲਤ ਨੇ ਦੋਵਾਂਨੂੰ 10-10 ਹਜ਼ਾਰ ਰੁਪਏ ਦੇ …
Read More »ਭਾਰਤੀ ਮੂਲ ਦੇ ਕਾਰੋਬਾਰੀ ਲਾਰਡ ਪਾਲ ਨੇ ਲੰਡਨ ਚਿੜੀਆਘਰ ਨੂੰ ਦਿੱਤੀ 10 ਲੱਖ ਪੌਂਡ ਦੀ ਸਹਾਇਤਾ
ਲੰਡਨ : ਬਰਤਾਨੀਆ ਵਿਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀਆਂ ਵਿਚ ਸ਼ੁਮਾਰ ਤੇ ਸੰਸਦ ਮੈਂਬਰ ਲਾਰਡ ਸਵਰਾਜ ਪਾਲ ਨੇ ਲੰਡਨ ਦੇ ਚਿੜੀਆਘਰ ਵਿਚ ਨਵੇਂ ਪ੍ਰਾਜੈਕਟ ਲਈ ਦਸ ਲੱਖ ਪੌਂਡ ਦਾਨ ਦੇਣ ਦਾ ਐਲਾਨ ਕੀਤਾ ਹੈ। ਇਸ ਪੈਸੇ ਨਾਲ ਉੱਥੇ ‘ਅੰਗਦ ਪਾਲ ਅਫ਼ਰੀਕਨ ਰਿਜ਼ਰਵ’ ਬਣਾਇਆ ਜਾਵੇਗਾ। ਕਪਾਰੋ ਗਰੁੱਪ ਦੇ ਮੁਖੀ ਲਾਰਡ ਪਾਲ …
Read More »ਜੇਲ੍ਹ ਤੋਂ ਬਾਹਰ ਆਉਣ ਦੀ ਅਰਜੀ ਡੇਰਾ ਮੁਖੀ ਨੇ ਆਪੇ ਲਈ ਵਾਪਸ
ਖੇਤੀਬਾੜੀ ਸੰਭਾਲਣ ਲਈ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਮੰਗੀ ਸੀ ਪੈਰੋਲ ਸਿਰਸਾ : ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਦੀ ਹੱਤਿਆ ਦੇ ਮਾਮਲੇ ਵਿਚ ਰੋਹਤਕ ਦੀ ਸੋਨਾਰੀਆ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਹੁਣ ਜੇਲ੍ਹ ਤੋਂ ਬਾਹਰ ਆਉਣ ਤੋਂ ਵੀ ਡਰ ਲੱਗਣ …
Read More »‘ਗੁਰੂ ਨਾਨਕ ਚਿੰਤਨ ਤੇ ਫਲਸਫੇ ਦੀ ਸਮਕਾਲੀ ਪ੍ਰਸੰਗਕਿਗਤਾ’ ਵਿਸ਼ੇ ਉਤੇ ਬਰੈਂਪਟਨ ਵਿਚ ਸਫਲ ਵਿਸ਼ਵ ਪੰਜਾਬੀ ਕਾਨਫਰੰਸ
ਭਾਰਤ, ਅਮਰੀਕਾ ਤੇ ਆਸਟ੍ਰੇਲੀਆ ਤੋਂ ਵਿਦਵਾਨਾਂ ਨੇ ਕੀਤੀ ਸ਼ਿਰਕਤ ਬਰੈਂਪਟਨ/ਡਾ. ਝੰਡ ਕੈਨੇਡਾ ਦੇ ਨੌਵੇਂ ਵੱਡੇ ਸ਼ਹਿਰ ਬਰੈਂਪਟਨ ਵਿਚ 22 ਅਤੇ 23 ਜੂਨ ਨੂੰ ઑਗੁਰੂ ਨਾਨਕ ਚਿੰਤਨ ਅਤੇ ਫਲ਼ਸਫ਼ੇ ਦੀ ਸਮਕਾਲੀ ਪ੍ਰਸੰਗਕਿਗਤਾ਼ ਵਿਸ਼ੇ ਉੱਪਰ ਆਯੋਜਿਤ ਕੀਤੀ ਗਈ ਦੋ-ਦਿਨਾਂ ਵਿਸ਼ਵ ਪੰਜਾਬੀ ਕਾਨਫ਼ਰੰਸ ਵਿਚ ਕੈਨੇਡਾ ਤੋਂ ਇਲਾਵਾ ਭਾਰਤ, ਅਮਰੀਕਾ ਅਤੇ ਆਸਟ੍ਰੇਲੀਆ ਤੋਂ ਆਏ …
Read More »ਵਾਈਸ ਐਡਮਿਰਲ ਕਰਮਵੀਰ ਸਿੰਘ ਨੇ ਸਮੁੰਦਰੀ ਫੌਜ ਦੇ ਨਵੇਂ ਮੁਖੀ ਵਜੋਂ ਸੰਭਾਲਿਆ ਅਹੁਦਾਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੰਦਿਆਂ ਕਿਹਾ, ਸਮੂਹ ਪੰਜਾਬੀਆਂ ਲਈ ਮਾਣ ਵਾਲੀ ਗੱਲ
ਨਵੀਂ ਦਿੱਲੀ/ਬਿਊਰੋ ਨਿਊਜ਼ ਵਾਈਸ ਐਡਮਿਰਲ ਕਰਮਵੀਰ ਸਿੰਘ ਨੇ ਭਾਰਤ ਦੀ ਸਮੁੰਦਰੀ ਫੌਜ ਦੇ ਨਵੇਂ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਐਡਮਿਰਲ ਸੁਨੀਲ ਲਾਂਬਾ ਦੀ ਜਗ੍ਹਾ ਲਈ ਹੈ, ਜੋ ਕਿ ਅੱਜ ਸੇਵਾ ਮੁਕਤ ਹੋਏ ਹਨ।ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਕਰਮਬੀਰ ਨੇ ਕਿਹਾ ਕਿ ਇੰਡੀਅਨ ਨੇਵੀ ਹਰ ਰੋਜ਼ ਨਵੀਆਂ …
Read More »