ਕਿਹਾ – ਆਮ ਆਦਮੀ ਪਾਰਟੀ ਨੇ ਹੱਕ ਸੱਚ ‘ਤੇ ਪਹਿਰਾ ਦਿੰਦਿਆਂ ਲੜੀ ਲੋਕ ਸਭਾ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਨੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹੱਕ ਸੱਚ, ਸਾਫ਼-ਸੁਥਰੇ ਤੇ ਲੋਕ ਹਿਤੈਸ਼ੀ ਮਿਸ਼ਨ ‘ਤੇ ਪਹਿਰਾ …
Read More »ਤੇਜ਼ ਬਹਾਦਰ ਯਾਦਵ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
ਮੋਦੀ ਖਿਲਾਫ ਚੋਣ ਲੜਨ ਵਾਲੇ ਤੇਜ਼ ਬਹਾਦਰ ਦਾ ਨਾਮਜ਼ਦਗੀ ਪਰਚਾ ਹੋਇਆ ਸੀ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਬੀ.ਐਸ.ਐਫ. ਦੇ ਬਰਖਾਸਤ ਸਿਪਾਹੀ ਤੇਜ਼ ਬਹਾਦਰ ਯਾਦਵ ਨੇ ਵਾਰਾਨਸੀ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਰੱਦ ਹੋਣ ਤੋਂ ਬਾਅਦ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਨਸੀ ਤੋਂ ਦੂਜੀ …
Read More »ਦੀਪਕ ਆਨੰਦ ਵੱਲੋਂ ਵਿਦਿਆਰਥੀਆਂ ਲਈ ‘ਹੈਲਥੀ ਬਰੇਕਫਾਸਟ’ ਪ੍ਰੋਗਰਾਮ ਦੀ ਸ਼ੁਰੂਆਤ
ਮਿਸੀਸਾਗਾ : ਐੱਮਪੀਪੀ ਦੀਪਕ ਆਨੰਦ ਨੇ ਇੱਥੇ ਕਾਰਪੋਰੇਟ ਦਾਨੀਆਂ ਨਾਲ ਮਿਲ ਕੇ ‘ਹੈਲਥੀ ਬਰੇਕਫਾਸਟ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਫਿਊਲਿੰਗ ਹੈਲਥੀ ਮਾਈਂਡਜ਼ ਪਹਿਲ ਤਹਿਤ ਇਸ ਪ੍ਰੋਗਰਾਮ ਦਾ ਮਕਸਦ ਭੁੱਖੇ ਪੇਟ ਸਕੂਲ ਆਉਣ ਵਾਲੇ ਬੱਚਿਆਂ ਦੀ ਸਹਾਇਤ ਲਈ ਕਾਰਪੋਰੇਟ ਦਾਨੀਆਂ ਨੂੰ ਅੱਗੇ ਆਉਣ ਲਈ ਪ੍ਰੇਰਿਤ ਕਰਨਾ ਹੈ ਤਾਂ ਕਿ ਉਹ ਅਜਿਹੇ ਬੱਚਿਆਂ …
Read More »‘ਆਪ’ ਨੇ ਸਿਆਸੀ ਦਿੱਗਜਾਂ ਸਾਹਮਣੇ ਉਤਾਰੇ ਵਲੰਟੀਅਰ
ਪੰਜਾਬ ਦੀਆਂ 13 ਸੀਟਾਂ ਵਿਚੋਂ 4 ਸੀਟਾਂ ‘ਤੇ ਪਾਰਟੀ ਨੇ ਵਲੰਟੀਅਰ ਉਤਾਰੇ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੀਆਂ ਲੋਕ ਸਭਾ ਚੋਣਾਂ ਇਸ ਵਾਰ ਦਿਲਚਸਪ ਬਣਦੀਆਂ ਜਾ ਰਹੀਆਂ ਹਨ। ਸਿਆਸਤ ਵਿਚ ਵੱਡੀ ਮੁਹਾਰਤ ਰੱਖਣ ਵਾਲੇ ਸਿਆਸੀ ਦਿੱਗਜਾਂ ਸਾਹਮਣੇ ਇਸ ਵਾਰ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਦੇ ਫਾਰਮੂਲੇ ‘ਤੇ ਕੰਮ ਕਰਦਿਆਂ ਆਪਣੇ …
Read More »ਅਮਰੀਕਾ, ਭਾਰਤ ਕੋਲ ਵੇਚੇਗਾ 24 ਸੀਹਾਕ ਹੈਲੀਕਾਪਟਰ
ਦੁਸ਼ਮਣ ਦੀਆਂ ਪਣਡੁੱਬੀਆਂ ਨੂੰ ਨਸ਼ਟ ਕਰੇਗਾ ਇਹ ਹੈਲੀਕਾਪਟਰ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਨੇ ਭਾਰਤ ਨੂੰ 24 ਐਮ.ਐਚ. 60 ਆਰ ਰੋਮੀਓ ਸੀਹਾਕ ਹੈਲੀਕਾਪਟਰਾਂ ਨੂੰ ਵੇਚਣ ਲਈ ਮਨਜੂਰੀ ਦੇ ਦਿੱਤੀ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਮੁਤਾਬਕ ਭਾਰਤ ਨੂੰ ਇਹ ਹੈਲੀਕਾਪਟਰ ਕਰੀਬ 16 ਹਜ਼ਾਰ ਕਰੋੜ ਰੁਪਏ ਵਿਚ ਵੇਚੇ ਜਾਣਗੇ। ਇਹ ਹੈਲੀਕਾਪਟਰ ਦੁਸ਼ਮਣ ਦੀਆਂ ਪਣਡੁੱਬੀਆਂ …
Read More »ਮਨਜਿੰਦਰ ਸਿੰਘ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀਆਂ ਵੱਲੋਂ ਅਦਾਲਤਾਂ ਰਾਹੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਵਿੱਚ ਅੜਿੱਕੇ ਪਾਏ ਜਾਣ ਦੇ ਬਾਵਜੂਦ ਮਨਜਿੰਦਰ ਸਿੰਘ ਸਿਰਸਾ ਕਮੇਟੀ ਦੇ ਪਹਿਲੀ ਵਾਰ ਪ੍ਰਧਾਨ ਬਣ ਗਏ। ਸਿਰਸਾ ਦਾ ਨਾਂ ਅਵਤਾਰ ਸਿੰਘ ਹਿਤ ਨੇ ਪੇਸ਼ ਕੀਤਾ ਤੇ ਜਗਦੀਪ ਸਿੰਘ ਕਾਹਲੋਂ ਨੇ ਇਸ ਦੀ ਤਾਈਦ …
Read More »ਫਤਹਿਗੜ੍ਹ ਸਾਹਿਬ ਹਲਕੇ ਦਾ ਢੁੱਕਵਾਂ ਵਿਕਾਸ ਨਹੀਂ ਕਰਵਾ ਸਕੀਆਂ ਸਰਕਾਰਾਂ
ਫ਼ਤਹਿਗੜ੍ਹ ਸਾਹਿਬ : ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਮਹੱਤਤਾ ਨੂੰ ਦੇਖਦੇ ਹੋਏ ਸਾਲ 1992 ਵਿਚ ਕਾਂਗਰਸ ਸਰਕਾਰ ਵੱਲੋਂ ਇਸ ਨੂੰ ਜ਼ਿਲ੍ਹੇ ਦਾ ਰੁਤਬਾ ਪ੍ਰਦਾਨ ਕੀਤਾ ਗਿਆ ਸੀ ਪਰ ਅਫ਼ਸੋਸ 27 ਸਾਲ ਬੀਤਣ ਉਪਰੰਤ ਵੱਖ-ਵੱਖ ਸੱਤਾਧਾਰੀ ਰਾਜਸੀ ਪਾਰਟੀਆਂ ਦੀਆਂ ਸਰਕਾਰਾਂ ਫ਼ਤਹਿਗੜ੍ਹ ਸਾਹਿਬ ਦਾ ਢੁੱਕਵਾਂ ਵਿਕਾਸ ਨਾ ਕਰਵਾ ਸਕੀਆਂ। ਰਾਜਸੀ ਨਜ਼ਰ ਤੋਂ ਦੇਖੀਏ …
Read More »ਆਸਟ੍ਰੇਲੀਆ ‘ਚ ਭਾਰਤੀ ਮੂਲ ਦੀ ਡਾਕਟਰ ਦੀ ਚਾਕੂ ਮਾਰ ਕੇ ਹੱਤਿਆ
ਸੂਟਕੇਸ ਵਿਚੋਂ ਮਿਲੀ ਲਾਸ਼ ਸਿਡਨੀ : ਆਸਟ੍ਰੇਲੀਆ ਵਿਚ ਭਾਰਤੀ ਮੂਲ ਦੀ ਇੱਕ 32 ਸਾਲਾ ਦੰਦਾਂ ਦੀ ਡਾਕਟਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਉਸ ਦੀ ਲਾਸ਼ ਇੱਕ ਸੂਟਕੇਸ ਵਿਚੋਂ ਮਿਲੀ ਹੈ। ਅਸਲ ਵਿਚ ਪ੍ਰੀਤੀ ਰੈੱਡੀ ਨਾਮੀ ਉਕਤ ਡੈਂਟਿਸਟ ਕੁਝ ਦਿਨ ਪਹਿਲਾਂ ਸਿਡਨੀ ਵਿਚੋਂ ਲਾਪਤਾ ਹੋ ਗਈ ਸੀ। …
Read More »ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਹਾਈਕੋਰਟ ਨੇ ਇੱਕ ਹੋਰ ਪੁਲਿਸ ਮੁਲਾਜ਼ਮ ਨੂੰ ਦਿੱਤੀ ਰਾਹਤ
ਇੰਸਪੈਕਟਰ ਅਮਰਜੀਤ ਸਿੰਘ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐਸ.ਆਈ.ਟੀ. ਵੱਲੋਂ ਸੰਮਨ ਕੀਤੇ ਜਾ ਚੁੱਕੇ ਪੁਲਿਸ ਮੁਲਾਜ਼ਮ ਅਮਰਜੀਤ ਸਿੰਘ ਨੂੰ ਹਾਈਕੋਰਟ ਵੱਲੋਂ ਰਾਹਤ ਦਿੰਦਿਆਂ ਉਸਦੀ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਅਮਰਜੀਤ ਸਿੰਘ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸੀ। ਇੰਸਪੈਕਟਰ ਅਮਰਜੀਤ ਸਿੰਘ ਨੇ …
Read More »ਯੂਪੀ ‘ਚ ਪ੍ਰਿਅੰਕਾ ਗਾਂਧੀ ਦਾ ਰੋਡ ਸ਼ੋਅ, ਭਰਵਾਂ ਸਵਾਗਤ
ਆਓ, ਮੇਰੇ ਨਾਲ ਨਵੇਂ ਭਵਿੱਖ ਦਾ ਨਿਰਮਾਣ ਅਤੇ ਨਵੀਂ ਸਿਆਸਤ ਦੀ ਸ਼ੁਰੂਆਤ ਕਰੋ : ਪ੍ਰਿਅੰਕਾ ਲਖਨਊ/ਬਿਊਰੋ ਨਿਊਜ਼ : ਕਾਂਗਰਸ ਜਨਰਲ ਸਕੱਤਰ ਵਜੋਂ ਆਪਣੇ ਸਿਆਸੀ ਸਫ਼ਰ ਦਾ ਆਗਾਜ਼ ਕਰਦਿਆਂ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਵਿਚ ਜ਼ੋਰ-ਸ਼ੋਰ ਨਾਲ ਰੋਡ ਸ਼ੋਅ ਕੱਢਿਆ। ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿਚ ਵਿੱਢੀ ਗਈ …
Read More »