Breaking News
Home / Uncategorized (page 23)

Uncategorized

ਮਨਜਿੰਦਰ ਸਿਰਸਾ ਦੇ ਪਿਤਾ ਨੂੰ ਧੋਖ਼ਾਧੜੀ ਕੇਸ ‘ਚ ਦੋ ਸਾਲ ਕੈਦ

ਚੰਡੀਗੜ੍ਹ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਪਿਤਾ ਜਸਬੀਰ ਸਿੰਘ ਸਿਰਸਾ ਤੇ ਐਡਵੋਕੇਟ ਰਾਕੇਸ਼ ਨੂੰ ਸਥਾਨਕ ਅਦਾਲਤ ਨੇ ਕੀਨੀਆ ਦੇ ਆਜ਼ਾਦੀ ਘੁਲਾਟੀਏ ਮੱਖਣ ਸਿੰਘ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਦੀ ਪਾਵਰ ਆਫ਼ ਅਟਾਰਨੀ ਸਬੰਧੀ ਧੋਖਾਧੜੀ ਦੇ ਦੋਸ਼ ਹੇਠ ਦੋ ਸਾਲ ਕੈਦ ਅਤੇ ਦਸ-ਦਸ ਹਜ਼ਾਰ …

Read More »

ਪੰਜਾਬੀ ਸੱਭਿਆਚਾਰ ਮੰਚ

ਪ੍ਰੀਮੀਅਰ ਕੈਥਲੀਨ ਦਾ ਵਿੱਤੀ ਸਥਿਤੀ ‘ਤੇ ਬਿਆਨ ਸਹੀ ਨਹੀਂ : ਪੈਟ੍ਰਿਕ ਬ੍ਰਾਊਨ ਟੋਰਾਂਟੋ/ ਬਿਊਰੋ ਨਿਊਜ਼ ਓਨਟਾਰੀਓ ‘ਚ ਵਿਰੋਧੀ ਧਿਰ ਦੇ ਨੇਤਾ ਪੈਟ੍ਰਿਕ ਬ੍ਰਾਊਨ ਨੇ ਪ੍ਰੀਮੀਅਰ ਕੈਥਲੀਨ ਵਿਨ ਦੇ ਉਸ ਵਿੱਤੀ ਸਟੇਟਮੈਂਟ ਦੀ ਅਲੋਚਨਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਓਨਟਾਰੀਓ ਦੇ ਆਡੀਟਰ ਜਨਰਲ ਦੀ ਰਾਇ ਲੈਣ ਤੋਂ ਪਹਿਲਾਂ ਅਜਿਹਾ ਬਿਆਨ …

Read More »

ਬਾਦਲ ਸਰਕਾਰ ਦੀ ਗੁੱਡੀ ਚੜ੍ਹਾਉਣ ਲਈ ਸਰਕਾਰੀ ਖਜ਼ਾਨੇ ਦੀ ਖੁੱਲ੍ਹੀ ਵਰਤੋਂ

ਚੋਣ ਵਰ੍ਹੇ ਵਿਚ ਲੱਗੇਗਾ 100 ਕਰੋੜ ਦਾ ‘ਤੁਣਕਾ’ ਚੰਡੀਗੜ੍ਹ : ਪੰਜਾਬ ਦੇ ਲੋਕ ਸੰਪਰਕ ਵਿਭਾਗ ਵੱਲੋਂ ਬਾਦਲ ਸਰਕਾਰ ਦੀ ਗੁੱਡੀ ਚੜ੍ਹਾਉਣ ਲਈ ਸਰਕਾਰੀ ਖ਼ਜ਼ਾਨੇ ਦੀ ਵਰਤੋਂ ਦਿਲ ਖੋਲ੍ਹ ਕੇ ਕੀਤੀ ਜਾ ਰਹੀ ਹੈ। ਚੋਣ ਵਰ੍ਹਾ ਹੋਣ ਕਰ ਕੇ ਸਰਕਾਰ ਦੀ ਇਸ਼ਤਿਹਾਰਬਾਜ਼ੀ ‘ਤੇ ਹੋਣ ਵਾਲਾ ਖ਼ਰਚ ਪਿਛਲੇ ਪੰਜ ਸਾਲਾਂ ਦੇ ਕੁੱਲ …

Read More »

ਮੇਫੀਲਡ ਪ੍ਰੋਗਰੈਸਿਵ ਸੀਨੀਅਰ ਕਲੱਬ ਨੇ ਕੈਨੇਡਾ ਡੇ ਮਨਾਇਆ

ਬਰੈਂਪਟਨ/ਸੁਖਦੇਵ ਸਿੰਘ ਮੇਫੀਲਡ ਪ੍ਰੋਗਰੈਸਿਵ ਸੀਨੀਅਰ ਕਲੱਬ ਕੈਨੇਡਾ ਨੇ 24 ਜੁਲਾਈ ਦਿਨ ਐਤਵਾਰ ਨੂੰ ਬੜੀ ਧੂਮ ਧਾਮ ਨਾਲ ਕੈਨੇਡਾ ਡੇ ਮਨਾਇਆ। ਇਹ ਸਿੱਖ ਹੈਰੀਟੇਜ ਗੁਰਦਵਾਰਾ ਸਾਹਿਬ ਦੇ ਨਾਲ ਲਗਦੀ ਗਰਾਊਂਡ (ਨੇੜੇ ਇੰਟਰਸੈਕਸ਼ਨ ਏਅਰਪੋਰਟ ਰੋਡ ਅਤੇ ਮੇਫੀਲਡ ਰੋਡ) ਤੇ ਸਵੇਰ ਦੇ 11 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤਕ ਪੂਰੇ ਉਤਸ਼ਾਹ ਨਾਲ …

Read More »

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਵਿਧਾਇਕ ਅਸਤੀਫ਼ੇ ਦੇਣ ਦੇ ਰੌਂਅ ‘ਚ

ਜ਼ਿਮਨੀ ਚੋਣ ਹੋਣ ਦੇ ਡਰੋਂ ਨਹੀਂ ਕਰ ਰਹੇ ਕਿਨਾਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਦੋ ਪ੍ਰਮੁੱਖ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਅੱਧੀ ਦਰਜਨ ਤੋਂ ਵੱਧ ਵਿਧਾਇਕ ਅਸਤੀਫ਼ੇ ਦੇਣ ਦੇ ਰੌਂਅ ਵਿੱਚ ਹਨ ਪਰ ਜ਼ਿਮਨੀ ਚੋਣ ਦੇ ਡਰੋਂ ਇਨ੍ਹਾਂ ਵਿਧਾਇਕਾਂ ਵੱਲੋਂ ਅਸਤੀਫ਼ੇ ਦੇਣ ਦੇ ਮਾਮਲੇ ਨੂੰ ਟਾਲਿਆ ਜਾ ਰਿਹਾ …

Read More »

ਮਾਂ-ਬੋਲੀ ਪੰਜਾਬੀ ਦੀ ਅਜੋਕੀ ਸਥਿਤੀ

ਗੁਰਮੀਤ ਸਿੰਘ ਪਲਾਹੀ ‘ਫੋਕਾ ਤੇਹ ਮਤਰੇਈ ਦਾ, ਮੰਗਿਆਂ ਟੁੱਕ ਨਾ ਦੇਈਦਾ’! ਸਾਲ 1966 ਵਿੱਚ ਪੰਜਾਬੀ ਸੂਬੇ ਦਾ ਗਠਨ ਪੰਜਾਬੀ ਬੋਲੀ ਦੇ ਆਧਾਰ ‘ਤੇ ਹੋਇਆ ਸੀ। ਬਹੁਤੇ ਪੰਜਾਬੀ ਬੋਲਦੇ ਇਲਾਕੇ ਇਸ ਵਿੱਚ ਸ਼ਾਮਲ ਕਰ ਦਿੱਤੇ ਗਏ, ਪਰ ਕਈ ਇਲਾਕੇ ਇਸ ਵਿੱਚ ਇਹ ਕਹਿ ਕੇ ਸ਼ਾਮਲ ਨਾ ਕੀਤੇ ਗਏ ਕਿ ਇੱਥੇ ਪੰਜਾਬੀ …

Read More »

ਜੇ ਪਾਰਟੀ ਦਾ ਹੁਕਮ ਹੋਇਆ ਤਾਂ ਚੋਣ ਵੀ ਲੜਾਂਗਾ : ਗੁਰਪ੍ਰੀਤ ਘੁੱਗੀ

‘ਸਾਡੇ ਸੀਐਮਸਾਹਿਬ’ਫਿਲਮਦੀਪ੍ਰੋਮੋਸ਼ਨਲਈ ਆਏ ਸਨਟੋਰਾਂਟੋ ਮਿੱਸੀਸਾਗਾ/ਪਰਵਾਸੀਬਿਊਰੋ ਪੰਜਾਬੀ ਫਿਲਮਾਂ ਦੇ ਪ੍ਰਸਿੱਧ ਹਾਸਰਸਕਲਾਕਾਰਅਤੇ ਅੱਜਕੱਲ੍ਹ ਆਮਆਦਮੀਪਾਰਟੀ ਵਿੱਚ ਸ਼ਾਮਲ ਹੋ ਕੇ ਸਿਆਸਤ ਵਿੱਚ ਸਰਗਰਮ ਹੋ ਰਹੇ ਗੁਰਪ੍ਰੀਤ ਘੁੱਗੀ ਹੋਰਾਂ ਸਪਸ਼ਟਕੀਤਾ ਹੈ ਕਿ ਉਹ ਰਾਜਨੀਤੀ ਨੂੰ ਇਕ ਸੀਰੀਅਸਬਿਜ਼ਨਸਸਮਝਦੇ ਹਨਅਤੇ ਇਸ ਵਿੱਚ ਉਹ ਪੰਜਾਬ ਦੇ ਗੰਭੀਰ ਹਾਲਾਤਾਂ ਕਾਰਨਸਰਗਰਮ ਹੋਏ ਹਨ।’ਪਰਵਾਸੀਰੇਡੀਓ’ ਦੇ ਸੰਚਾਲਕ ਰਜਿੰਦਰ ਸੈਣੀਹੋਰਾਂ ਨਾਲ ਇਕ ਵਿਸ਼ੇਸ਼ …

Read More »