ਓਟਵਾ : ਫੈਡਰਲਇਨੋਵੇਸ਼ਨਮੰਤਰੀਨਵਦੀਪਬੈਂਸਦਾਕਹਿਣਾ ਹੈ ਕਿ ਕੈਨੇਡਾਘਰਾਂ ‘ਚ ਵਾਇਰਲੈਸਅਤੇ ਹੋਰਟੈਲੀਕਾਮਸੇਵਾਵਾਂ ਨੂੰ ਸਸਤਾਕਰਨਾਹੋਵੇਗਾ। ਇਨ੍ਹਾਂ ਨੂੰ ਸਸਦਾਕਰਨ ਦੇ ਲਈਜ਼ਿਆਦਾਪ੍ਰਤੀਯੋਗਤਾਦੀ ਜ਼ਰੂਰਤ ਹੈ ਤਾਂ ਜੋ ਗ੍ਰਾਹਕ ਨੂੰ ਜ਼ਿਆਦਾਬਦਲਮਿਲਸਕਣਅਤੇ ਸੇਵਾਵਾਂ ਸਸਤੀਆਂ ਮਿਲਣ।ਬੈਂਸ ਨੇ ਆਖਿਆ ਕਿ ਅਸੀਂ ਵੱਖੋ-ਵੱਖ ਗ੍ਰਾਹਕਾਂ ਤੋਂ ਉਨ੍ਹਾਂ ਦੀਰਾਏ ਲੈਣ ਤੋਂ ਬਾਅਦਨਵੇਂ ਉਪਾਅ ਕਰਨ’ਤੇ ਵਿਚਾਰਕੀਤਾਹੈ।ਬੈਂਸ ਨੇ ਕਿਹਾ ਕਿ ਮੇਰਾਮੰਨਣਾ ਹੈ ਕਿ ਕੈਨੇਡਾਵਾਸੀਆਂ ਨੂੰ ਠੀਕਕੀਮਤ’ਤੇ …
Read More »ਪੰਜਾਬੀ ਲਿਖਾਰੀ ਸਭਾ ਦੀ ਨਵੰਬਰ ਮਹੀਨੇ ਦੀ ਇਕੱਤਰਤਾ ਵਿਚ ਲੋਕ ਕਵੀ ਗੁਰਦਾਸ ਰਾਮ ਆਲਮ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਗਿਆ
ਕੈਲਗਰੀ/ਬਿਊਰੋ ਨਿਊਜ਼ ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਨਵੰਬਰ ਮਹੀਨੇ ਦੀ ਮਾਸਿਕ ਇਕੱਤਰਤਾ 20 ਨਵੰਬਰ ਨੂੰ ਬਲਜਿੰਦਰ ਸੰਘਾ ਦੀ ਪ੍ਰਧਾਨਗੀ ਹੇਠ ਕੋਸੋ ਦੇ ਹਾਲ ਵਿਚ ਹੋਈ। ਪ੍ਰਧਾਨਗੀ ਮੰਡਲ ਵਿਚ ਹਰੀਪਾਲ ਅਤੇ ਨਰਿੰਦਰ ਸਿੰਘ ਢਿੱਲੋਂ ਵੀ ਸ਼ਾਮਿਲ ਹੋਏ।ઠਸ਼ੁਰੂਆਤ ਵਿਚ ਸਕੱਤਰ ਬਲਬੀਰ ਗੋਰਾ ਨੇ ਸਿੱਖ ਵਿਸ਼ਵਕੋਸ਼ ਦੇ ਰਚੇਤਾ ਡਾ. ਰਘਬੀਰ ਸਿੰਘ ਬੈਂਸ ਦੇ …
Read More »ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ-ਪੁਰਬ 24-26 ਨਵੰਬਰ ਨੂੰ ਮਨਾਇਆ ਜਾਵੇਗਾ
ਬਰੈਂਪਟਨ/ਡਾ. ਝੰਡ ਸਿੱਖਾਂ ਦੇ ਨੌਵੇਂ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ-ਪੁਰਬ ਗੁਰੂ ਤੇਗ਼ ਬਹਾਦਰ ਇੰਟਰਨੈਸ਼ਨਲ ਸਕੂਲ ਵਿੱਚ 24-26 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸਕੂਲ ਦੇ ਪ੍ਰਿੰ. ਸੰਜੀਵ ਧਵਨ ਹੁਰਾਂ ਨੇ ਦੱਸਿਆ ਕਿ 24 ਨਵੰਬਰ ਦਿਨ ਵੀਰਵਾਰ ਨੂੰ ਸਕੂਲ ਵਿੱਚ ਸ੍ਰੀ ਗੁਰੂ ਗ੍ਰੰਥ …
Read More »18 November 2016, Main
ਬੇਸੁਰੀ ਹੋਈ ਆਵਾਜ਼-ਏ-ਪੰਜਾਬ
ਬੈਂਸ ਭਰਾ, ਪਰਗਟ ਸਿੰਘ ਤੇ ਸਿੱਧੂ ਜੋੜੀ ਅਪਣਾ ਸਕਦੇ ਨੇ ਵੱਖੋ-ਵੱਖਰੇ ਰਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਬਣੇ ਚੌਥੇ ਫਰੰਟ ‘ਆਵਾਜ਼-ਏ-ਪੰਜਾਬ’ ਵਿੱਚ ਵੰਡੀਆਂ ਪੈਣ ਦੇ ਆਸਾਰ ਬਣ ਗਏ ਹਨ। ਇਸ ਫਰੰਟ ਵਿਚਲੀਆਂ ਤਿੰਨੇ ਧਿਰਾਂ ਬੈਂਸ ਭਰਾ, ਸਿੱਧੂ ਜੋੜੀ ਤੇ ਪਰਗਟ ਸਿੰਘ ਅਗਲੇ ਦਿਨੀਂ ਵੱਖੋ-ਵੱਖਰੇ ‘ਸਿਆਸੀ ਰਾਹ’ ਅਪਣਾ ਸਕਦੇ ਹਨ। ਕਾਂਗਰਸ ਅਤੇ …
Read More »ਮਨਜਿੰਦਰ ਸਿਰਸਾ ਦੇ ਪਿਤਾ ਨੂੰ ਧੋਖ਼ਾਧੜੀ ਕੇਸ ‘ਚ ਦੋ ਸਾਲ ਕੈਦ
ਚੰਡੀਗੜ੍ਹ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਪਿਤਾ ਜਸਬੀਰ ਸਿੰਘ ਸਿਰਸਾ ਤੇ ਐਡਵੋਕੇਟ ਰਾਕੇਸ਼ ਨੂੰ ਸਥਾਨਕ ਅਦਾਲਤ ਨੇ ਕੀਨੀਆ ਦੇ ਆਜ਼ਾਦੀ ਘੁਲਾਟੀਏ ਮੱਖਣ ਸਿੰਘ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਦੀ ਪਾਵਰ ਆਫ਼ ਅਟਾਰਨੀ ਸਬੰਧੀ ਧੋਖਾਧੜੀ ਦੇ ਦੋਸ਼ ਹੇਠ ਦੋ ਸਾਲ ਕੈਦ ਅਤੇ ਦਸ-ਦਸ ਹਜ਼ਾਰ …
Read More »ਪੰਜਾਬੀ ਸੱਭਿਆਚਾਰ ਮੰਚ
ਪ੍ਰੀਮੀਅਰ ਕੈਥਲੀਨ ਦਾ ਵਿੱਤੀ ਸਥਿਤੀ ‘ਤੇ ਬਿਆਨ ਸਹੀ ਨਹੀਂ : ਪੈਟ੍ਰਿਕ ਬ੍ਰਾਊਨ ਟੋਰਾਂਟੋ/ ਬਿਊਰੋ ਨਿਊਜ਼ ਓਨਟਾਰੀਓ ‘ਚ ਵਿਰੋਧੀ ਧਿਰ ਦੇ ਨੇਤਾ ਪੈਟ੍ਰਿਕ ਬ੍ਰਾਊਨ ਨੇ ਪ੍ਰੀਮੀਅਰ ਕੈਥਲੀਨ ਵਿਨ ਦੇ ਉਸ ਵਿੱਤੀ ਸਟੇਟਮੈਂਟ ਦੀ ਅਲੋਚਨਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਓਨਟਾਰੀਓ ਦੇ ਆਡੀਟਰ ਜਨਰਲ ਦੀ ਰਾਇ ਲੈਣ ਤੋਂ ਪਹਿਲਾਂ ਅਜਿਹਾ ਬਿਆਨ …
Read More »ਬਾਦਲ ਸਰਕਾਰ ਦੀ ਗੁੱਡੀ ਚੜ੍ਹਾਉਣ ਲਈ ਸਰਕਾਰੀ ਖਜ਼ਾਨੇ ਦੀ ਖੁੱਲ੍ਹੀ ਵਰਤੋਂ
ਚੋਣ ਵਰ੍ਹੇ ਵਿਚ ਲੱਗੇਗਾ 100 ਕਰੋੜ ਦਾ ‘ਤੁਣਕਾ’ ਚੰਡੀਗੜ੍ਹ : ਪੰਜਾਬ ਦੇ ਲੋਕ ਸੰਪਰਕ ਵਿਭਾਗ ਵੱਲੋਂ ਬਾਦਲ ਸਰਕਾਰ ਦੀ ਗੁੱਡੀ ਚੜ੍ਹਾਉਣ ਲਈ ਸਰਕਾਰੀ ਖ਼ਜ਼ਾਨੇ ਦੀ ਵਰਤੋਂ ਦਿਲ ਖੋਲ੍ਹ ਕੇ ਕੀਤੀ ਜਾ ਰਹੀ ਹੈ। ਚੋਣ ਵਰ੍ਹਾ ਹੋਣ ਕਰ ਕੇ ਸਰਕਾਰ ਦੀ ਇਸ਼ਤਿਹਾਰਬਾਜ਼ੀ ‘ਤੇ ਹੋਣ ਵਾਲਾ ਖ਼ਰਚ ਪਿਛਲੇ ਪੰਜ ਸਾਲਾਂ ਦੇ ਕੁੱਲ …
Read More »ਮੇਫੀਲਡ ਪ੍ਰੋਗਰੈਸਿਵ ਸੀਨੀਅਰ ਕਲੱਬ ਨੇ ਕੈਨੇਡਾ ਡੇ ਮਨਾਇਆ
ਬਰੈਂਪਟਨ/ਸੁਖਦੇਵ ਸਿੰਘ ਮੇਫੀਲਡ ਪ੍ਰੋਗਰੈਸਿਵ ਸੀਨੀਅਰ ਕਲੱਬ ਕੈਨੇਡਾ ਨੇ 24 ਜੁਲਾਈ ਦਿਨ ਐਤਵਾਰ ਨੂੰ ਬੜੀ ਧੂਮ ਧਾਮ ਨਾਲ ਕੈਨੇਡਾ ਡੇ ਮਨਾਇਆ। ਇਹ ਸਿੱਖ ਹੈਰੀਟੇਜ ਗੁਰਦਵਾਰਾ ਸਾਹਿਬ ਦੇ ਨਾਲ ਲਗਦੀ ਗਰਾਊਂਡ (ਨੇੜੇ ਇੰਟਰਸੈਕਸ਼ਨ ਏਅਰਪੋਰਟ ਰੋਡ ਅਤੇ ਮੇਫੀਲਡ ਰੋਡ) ਤੇ ਸਵੇਰ ਦੇ 11 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤਕ ਪੂਰੇ ਉਤਸ਼ਾਹ ਨਾਲ …
Read More »ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਵਿਧਾਇਕ ਅਸਤੀਫ਼ੇ ਦੇਣ ਦੇ ਰੌਂਅ ‘ਚ
ਜ਼ਿਮਨੀ ਚੋਣ ਹੋਣ ਦੇ ਡਰੋਂ ਨਹੀਂ ਕਰ ਰਹੇ ਕਿਨਾਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਦੋ ਪ੍ਰਮੁੱਖ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਅੱਧੀ ਦਰਜਨ ਤੋਂ ਵੱਧ ਵਿਧਾਇਕ ਅਸਤੀਫ਼ੇ ਦੇਣ ਦੇ ਰੌਂਅ ਵਿੱਚ ਹਨ ਪਰ ਜ਼ਿਮਨੀ ਚੋਣ ਦੇ ਡਰੋਂ ਇਨ੍ਹਾਂ ਵਿਧਾਇਕਾਂ ਵੱਲੋਂ ਅਸਤੀਫ਼ੇ ਦੇਣ ਦੇ ਮਾਮਲੇ ਨੂੰ ਟਾਲਿਆ ਜਾ ਰਿਹਾ …
Read More »