ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਇਕਾਈ ਦੇ ਸੂਬਾਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦੇ ਮਾਮਲੇ ਵਿੱਚ ਟਕਸਾਲੀਆਂ ਅਤੇ ਸਾਬਕਾ ਕਾਂਗਰਸੀ ਤੇ ਅਕਾਲੀਆਂ ਦਰਮਿਆਨ ਸਮਤੋਲ ਬਣਾਉਣ ਦੇ ਯਤਨਾਂ ਦੇ ਬਾਵਜੂਦ ਪਾਰਟੀ ਦਾ ਇੱਕ ਧੜਾ ਸਖ਼ਤ ਨਾਰਾਜ਼ਗੀ ਪ੍ਰਗਟਾ ਰਿਹਾ ਹੈ। ਭਾਜਪਾ ਦੇ ਟਕਸਾਲੀ ਆਗੂਆਂ ਨੇ ਸੂਬਾਈ ਅਹੁਦੇਦਾਰਾਂ ਦੀ ਨਿਯੁਕਤੀ ਦੇ ਮਾਮਲੇ …
Read More »ਪੰਜਾਬ ‘ਚ 300 ਯੂਨਿਟ ਮੁਫਤ…ਫਿਰ ਵੀ ਵਧੀ ਬਿਜਲੀ ਚੋਰੀ
ਇਕ ਸਾਲ ‘ਚ 1600 ਕਰੋੜ ਰੁਪਏ ਦਾ ਚੂਨਾ ਪਟਿਆਲਾ : ਜ਼ਿਆਦਾ ਖਪਤ ਦੇ ਬਾਵਜੂਦ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਾ ਲਾਭ ਦੇਣ ਦੇ ਲਾਲਚ ਨੇ ਪੰਜਾਬ ਵਿਚ ਬਿਜਲੀ ਚੋਰੀ ਨੂੰ ਹੋਰ ਹੁਲਾਰਾ ਦਿੱਤਾ ਹੈ। ਅੰਕੜਿਆਂ ਦੇ ਮੁਤਾਬਕ ਇਕ ਹੀ ਸਾਲ ਵਿਚ ਪੰਜਾਬ ‘ਚ 1600 ਕਰੋੜ ਰੁਪਏ ਦੀ …
Read More »ਗੁਰੂ ਗ੍ਰੰਥ ਸਾਹਿਬ ਦੇ 419ਵੇਂ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ ਵਿਸ਼ੇਸ਼
ਸੱਚ, ਹੱਕ, ਨਿਆਂ ਅਤੇ ਪ੍ਰੇਮ ਦੇ ਸੰਦੇਸ਼-ਵਾਹਕ : ਆਦਿ ਗੁਰੂ ਗ੍ਰੰਥ ਸਾਹਿਬ ਡਾ. ਗੁਰਵਿੰਦਰ ਸਿੰਘ ਆਦਿ ਗੁਰੂ ਗ੍ਰੰਥ ਸਾਹਿਬ ਵਿਸ਼ਵ ਦੇ ਧਾਰਮਿਕ ਤੇ ਅਧਿਆਤਮਕ ਸਾਹਿਤ ਦਾ ਅਜਿਹਾ ਮਹਾਨ ਕੋਸ਼ ਹੈ, ਜਿਸ ਵਿੱਚ ਆਤਮਿਕ ਗਿਆਨ, ਅਧਿਆਤਮਕ ਵੀਚਾਰ ਅਤੇ ਪ੍ਰੇਮ- ਭਗਤੀ ਦੀ ਸਾਂਝੀ ਧੁਨ ਜੀਵਨ ਲਈ ਕਲਿਆਣਕਾਰੀ ਸੱਚ ਦਾ ਸੰਦੇਸ਼ ਦਿੰਦੀ ਹੈ। …
Read More »ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ
ਚੰਡੀਗੜ/ਬਿਊਰੋ ਨਿਊਜ਼ : ਅਮਰੀਕਾ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਉੱਘੇ ਸਿੱਖ ਆਗੂ, ਉੱਦਮੀ ਅਤੇ ਜਨਤਕ ਬੁਲਾਰੇ ਗੁਰਿੰਦਰ ਸਿੰਘ ਖਾਲਸਾ ਨੂੰ ਗੱਤਕਾ ਫੈਡਰੇਸ਼ਨ ਯੂਐਸਏ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਡਾ. ਦੀਪ …
Read More »ਪਾਕਿਸਤਾਨ ’ਚ ਹੋਏ ਅੱਤਵਾਦੀ ਹਮਲੇ ਦੌਰਾਨ 44 ਵਿਅਕਤੀਆਂ ਦੀ ਹੋਈ ਮੌਤ
ਪੇਸ਼ਾਵਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਕਬਾਇਲੀ ਖੇਤਰ ਖ਼ੈਬਰ ਪਖਤੂਨਵਾ ਦੇ ਬਾਜੌਰ ਇਲਾਕੇ ’ਚ ਜੇ. ਯੂ. ਆਈ.-ਐਫ. (ਜਮੀਅਤ ਉਲੇਮਾ-ਏ-ਇਸਲਾਮ) ਪਾਰਟੀ ਦੇ ਵਰਕਰ ਦੀ ਇਕ ਰੈਲੀ ’ਚ ਹੋਏ ਧਮਾਕੇ ਦੌਰਾਨ 40 ਲੋਕਾਂ ਦੀ ਮੌਤ ਹੋ ਗਈ ਹੈ ਅਤੇ 150 ਤੋਂ ਵੱਧ ਜ਼ਖ਼ਮੀ ਹੋ ਗਏ । ਇਸ ਨੂੰ ਅਤਵਾਦੀ …
Read More »ਪਹਿਲੇ ਟੈਸਟ ਮੈਚ ‘ਚ ਪਾਕਿਸਤਾਨ ਨੇ ਸ਼੍ਰੀਲੰਕਾ ਨੂੰ ਚਾਰ ਵਿਕਟਾਂ ਨਾਲ ਹਰਾਇਆ
ਪਹਿਲੇ ਟੈਸਟ ਮੈਚ ‘ਚ ਪਾਕਿਸਤਾਨ ਨੇ ਸ਼੍ਰੀਲੰਕਾ ਨੂੰ ਚਾਰ ਵਿਕਟਾਂ ਨਾਲ ਹਰਾਇਆ ਅੱਜ ਇੱਥੇ ਖੇਡੇ ਗਏ ਪਹਿਲੇ ਟੈਸਟ ਕ੍ਰਿਕਟ ਮੈਚ ਵਿੱਚ ਪਾਕਿਸਤਾਨ ਨੇ ਸ੍ਰੀਲੰਕਾ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ ਜਿੱਤ ਲਈ। ਸ਼ੁਰੂਆਤ ‘ਚ ਪਾਕਿਸਤਾਨ ਨੇ ਵਾਰ-ਵਾਰ ਵਿਕਟਾਂ ਗੁਆ ਦਿੱਤੀਆਂ। ਖੇਡ ਦੇ ਸਲਾਮੀ ਬੱਲੇਬਾਜ਼ ਇਮਾਮ-ਉਲ-ਹੱਕ ਨੇ …
Read More »ਲੁਧਿਆਣਾ ਦੀ ਜਤਿੰਦਰ ਕੌਰ ਅਤੇ ਫਰੀਦਕੋਟ ਦੀ ਗੀਤਾ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ
ਲੁਧਿਆਣਾ ਦੀ ਜਤਿੰਦਰ ਕੌਰ ਅਤੇ ਫਰੀਦਕੋਟ ਦੀ ਗੀਤਾ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕੀਤੀ ਜਾ ਰਹੀ ਹੈ ਸਖ਼ਤ ਕਾਰਵਾਈ ਚੰਡੀਗੜ੍ਹ, 21 ਜੁਲਾਈ: ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਗੀਤਾ …
Read More »ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹਾਈ ਕੋਰਟ ਵੱਲੋਂ ਨੋਟਿਸ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹਾਈ ਕੋਰਟ ਵੱਲੋਂ ਨੋਟਿਸ ਸੰਗਰੂਰ ਇੰਜੀਨੀਰਿੰਗ ਇੰਸਟੀਚਿਊਟ ਦੇ ਕਰਮਚਾਰੀਆਂ ਨੂੰ 2019 ਤੋਂ ਨਹੀਂ ਮਿਲੀ ਤਨਖਾਹ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਟੈਕਨੀਕਲ ਐਂਡ ਇੰਡਸਟਰੀਅਲ ਟ੍ਰੇਨਿੰਗ ਦੀ ਪਿ੍ਰੰਸੀਪਲ ਸੈਕਟਰੀ ਸੀਮਾ ਜੈਨ, ਐਡੀਸ਼ਨਲ …
Read More »ਮੋਦੀ ਸਰਨੇਮ ਮਾਮਲੇ ’ਚ 4 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
ਮੋਦੀ ਸਰਨੇਮ ਮਾਮਲੇ ’ਚ 4 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਪੁਰਣੇਸ਼ ਮੋਦੀ ਤੇ ਗੁਜਰਾਤ ਸਰਕਾਰ ਨੂੰ ਭੇਜਿਆ ਨੋਟਿਸ ਅਹਿਮਦਾਬਦਾ/ਬਿਊਰੋ ਨਿਊਜ਼ : ਮਾਣਯੋਗ ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਮੋਦੀ ਸਰਨੇਮ ਮਾਮਲੇ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ’ਤੇ …
Read More »