Breaking News
Home / Uncategorized (page 6)

Uncategorized

ਚੰਨੀ ਨੇ ਸਰਹੱਦੀ ਵਪਾਰ ਖੋਲ੍ਹਣ ਦੀ ਕੀਤੀ ਵਕਾਲਤ

ਕਿਹਾ : ਇਸ ਨਾਲ ਸੂਬੇ ਦੀ ਆਰਥਿਕਤਾ ਨੂੰ ਮਿਲੇਗਾ ਹੁਲਾਰਾ ਅੰਮ੍ਰਿਤਸਰ : ਅੰਮ੍ਰਿਤਸਰ ‘ਚ ਕੌਮਾਂਤਰੀ ਪਾਇਟੈਕਸ ਵਪਾਰ ਮੇਲੇ ਦੇ ਸਮਾਪਤੀ ਸਮਾਗਮ ਵਿੱਚ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਿੱਤੇ ਦੀ ਖੁਸ਼ਹਾਲੀ ਲਈ ਕੇਂਦਰ ਸਰਕਾਰ ਤੋਂ ਸਰਹੱਦ ਰਸਤੇ ਪਾਕਿਸਤਾਨ ਨਾਲ ਦੁਵੱਲਾ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ ਕੀਤੀ ਹੈ। ਇਸ …

Read More »

ਪੰਜਾਬ ਕਾਂਗਰਸ ’ਚ ਭਰਾਵਾਂ ਦੀ ਸਿਆਸੀ ਜੰਗ!

ਪ੍ਰਤਾਪ ਬਾਜਵਾ ਕਹਿੰਦੇ, ਮੈਂ ਕਾਦੀਆਂ ਸੀਟ ਤੋਂ ਲੜਾਂਗਾ ਚੋਣ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਬਾਜਵਾ ਭਰਾਵਾਂ ਵਿਚਕਾਰ ਸਿਆਸੀ ਜੰਗ ਸ਼ੁਰੂ ਹੋ ਗਈ ਹੈ। ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆਂ ਸੀਟ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਦਾ ਐਲਾਨ ਕਰ ਦਿੱਤਾ ਹੈ। ਇਸ ਸੀਟ ਤੋਂ ਹੁਣ ਉਨ੍ਹਾਂ ਦੇ …

Read More »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਜ਼ੂਮ-ਸਮਾਗਮ ਵਿਚ ਮਿੰਨੀ ਕਹਾਣੀਕਾਰ ਡਾ. ਸ਼ਿਆਮ ਦੀਪਤੀ ਨਾਲ ਹੋਇਆ ਭਾਵਪੂਰਤ ਰੂ-ਬ-ਰੂ

ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 21 ਨਵੰਬਰ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਕਰਵਾਏ ਗਏ ਜ਼ੂਮ-ਸਮਾਗਮ ਵਿਚ ਪੰਜਾਬੀ ਦੇ ਉੱਘੇ ਮਿੰਨੀ-ਕਹਾਣੀਕਾਰ ਡਾ. ਸ਼ਿਆਮ ਦੀਪਤੀ ਨਾਲ ਰੂ-ਬ-ਰੂ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੇ ਆਰੰਭ ਵਿਚ ਸਭਾ ਦੇ ਚੇਅਰਪਰਸਨ ਕਰਨ ਅਜਾਇਬ ਸਿੰਘ ਸੰਘਾ ਵੱਲੋਂ ਅੰਮ੍ਰਿਤਸਰ ਤੋਂ ਜ਼ੂਮ ਮਾਧਿਅਮ ਨਾਲ ਜੁੜੇ ਮੁੱਖ-ਮਹਿਮਾਨ …

Read More »

ਕੈਪਟਨ ਨੂੰ ਪਾਰਟੀ ਬਣਾਉਣ ਤੋਂ ਪਹਿਲਾਂ ਹੀ ਕਮਜ਼ੋਰ ਕਰਨ ’ਚ ਜੁਟੇ ਚੰਨੀ

ਰਾਣਾ ਸੋਢੀ ਦੇ ਵੀ ਘਰ ਪਹੁੰਚੇ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੂੰ ਇਕਜੁੱਟ ਰੱਖਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁੱਲ੍ਹ ਕੇ ਮੈਦਾਨ ਵਿਚ ਆ ਗਏ ਹਨ। ਲੰਘੀ ਰਾਤ ਚੰਨੀ ਅਚਾਨਕ ਹੀ ਕੈਪਟਨ ਅਮਰਿੰਦਰ ਦੇ ਸਭ ਤੋਂ ਕਰੀਬੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਪਹੁੰਚ ਗਏ। ਇੱਥੇ ਉਨ੍ਹਾਂ ਨੇ …

Read More »

ਸਕਾਰਬਰੋ ਵਿੱਚ ਹੋਈ ਮੌਤ ਦੀ ਜਾਂਚ ਕਰ ਰਹੀ ਹੈ ਹੋਮੀਸਾਈਡ ਯੂਨਿਟ

ਟੋਰਾਂਟੋ/ਬਿਊਰੋ ਨਿਊਜ਼ : ਵੀਰਵਾਰ ਸਵੇਰੇ ਸਕਾਰਬਰੋ ਦੇ ਇੱਕ ਘਰ ਵਿੱਚੋਂ ਮਿਲੀ ਟਰੱਬਲ ਕਾਲ ਤੋਂ ਬਾਅਦ ਮਾਰੇ ਗਏ ਵਿਅਕਤੀ ਦੇ ਮਾਮਲੇ ਦੀ ਜਾਂਚ ਹੋਮੀਸਾਈਡ ਡਿਟੈਕਟਿਵ ਵੱਲੋਂ ਕੀਤੀ ਜਾ ਰਹੀ ਹੈ। ਸਵੇਰੇ ਟੋਰਾਂਟੋ ਪੁਲਿਸ ਨੂੰ ਵਾਸਬੌਰਨ ਵੇਅ ਤੇ ਟੈਪਸਕੌਟ ਰੋਡ ਏਰੀਆ ਤੋਂ ਇੱਕ ਵਿਅਕਤੀ ਵੱਲੋਂ ਕਾਲ ਕੀਤੀ ਗਈ। ਉਹ ਵਿਅਕਤੀ ਕਾਫੀ ਪ੍ਰੇਸ਼ਾਨ …

Read More »

ਕੈਲਗਰੀ ਨਗਰ ਕੌਂਸਲ ‘ਚ ਪਹਿਲੀ ਵਾਰ ਪੰਜਾਬੀ ਮੂਲ ਦੀ ਮਹਿਲਾ ਬਣੀ ਮੇਅਰ

ਕੈਲਗਰੀ : ਕੈਲਗਰੀ ਨਗਰ ਕੌਂਸਲ ਦੀਆਂ ਹੋਈਆ ਚੋਣਾਂ ‘ਚ ਪੰਜਾਬੀ ਮੂਲ ਦੀ ਮਹਿਲਾ ਵਲੋਂ ਪਹਿਲੀ ਵਾਰ ਮੇਅਰ ਦੀ ਚੋਣ ਜਿੱਤ ਕੇ ਇਤਿਹਾਸ ਸਿਰਜਿਆ ਗਿਆ। ਕੈਲਗਰੀ ਸ਼ਹਿਰ ਦੀ ਸਾਬਕਾ ਕੌਂਸਲਰ ਜੋਤੀ ਗੌਂਡੇਕ ਨੇ ਇਹ ਜਿੱਤ ਪ੍ਰਾਪਤ ਕੀਤੀ ਹੈ, ਜਿਸ ਨੇ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਪਛਾੜਦੇ ਹੋਏ 57832 ਵੋਟਾਂ ਨਾਲ ਇਹ ਜਿੱਤ …

Read More »

ਵਿਗਿਆਨ ਗਲਪ ਕਹਾਣੀ

ਅਜਬ ਮੁਲਾਕਾਤ ਡਾ. ਦੇਵਿੰਦਰ ਪਾਲ ਸਿੰਘ ਸੰਨ 1980 ਦੀ ਗੱਲ ਹੈ। ਤਦ ਮੈਂ ਭਾਰਤੀ ਮੌਸਮ ਵਿਭਾਗ ਦਾ ਮੁਲਾਜ਼ਮ ਸਾਂ। ਇਨ੍ਹੀ ਦਿਨ੍ਹੀ ਮੇਰੀ ਡਿਊਟੀ ਹਿਮਾਲੀਆਂ ਪਹਾੜੀ ਖੇਤਰ ਵਿਚ ਵਾਪਰ ਰਹੀਆਂ ਜਲ-ਵਾਯੂ ਤਬਦੀਲੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਸੀ। ਇਕ ਦਿਨ ਮੈਂ ਮਾਨਸਰੋਵਰ ਝੀਲ ਨੇੜਲੇ ਖੇਤਰ ਵਿਚ ਕੁਝ ਸੈਂਪਲ ਇਕੱਠੇ ਕਰਨ ਵਿਚ …

Read More »

ਉਨਟਾਰੀਓ ਵਲੋਂ ਨਸਲਵਾਦ ਅਤੇ ਨਫਰਤ ਤੋਂ ਰੱਖਿਆ ਕਰਨ ਵਿਚ ਭਾਈਚਾਰਿਆਂ ਦੀ ਮੱਦਦ

ਭਾਈਚਾਰੇ-ਅਧਾਰਿਤ ਨਸਲਵਾਦ-ਵਿਰੋਧੀ ਅਤੇ ਨਫਰਤ-ਵਿਰੋਧੀ ਪਹਿਲਕਦਮੀਆਂ ਦਾ ਸਮਰਥਨ ਕਰਨ ਵਾਲਾ ਨਵਾਂ ਗ੍ਰਾਂਟ ਪ੍ਰੋਗਰਾਮ ਟੋਰਾਂਟੋ : ਉਨਟਾਰੀਓ ਸਰਕਾਰ ਸੂਬ ਦੇ ਨਵੇਂ 1.6 ਮਿਲੀਅਨ ਡਾਲਰ ਦੇ ਨਸਲਵਾਦ-ਵਿਰੋਧੀ, ਨਫਰਤ-ਵਿਰੋਧੀ ਗ੍ਰਾਂਟ ਪ੍ਰੋਗਰਾਮ ਦੇ ਰਾਹੀਂ ਭਾਈਚਾਰਿਆਂ ਦੀ ਨਸਲਵਾਦ ਅਤੇ ਨਫਰਤ ਤੋਂ ਰੱਖਿਆ ਕਰਨ ਵਿਚ ਮੱਦਦ ਕਰ ਰਹੀ ਹੈ। ਭਾਈਚਾਰਾ-ਅਧਾਰਿਤ ਗੈਰ-ਮੁਨਾਫਾ ਸੰਸਥਾਵਾਂ ਸਮੇਤ, ਯੋਗ ਸੰਸਥਾਵਾਂ, ਸੁਤੰਤਰ ਪ੍ਰੋਜੈਕਟਾਂ …

Read More »

ਨਵੇਂ ਬਣੇ ਐਮਪੀਜ਼ ਨੇ ਓਰੀਐਂਟੇਸ਼ਨ ਪ੍ਰੋਗਰਾਮ ‘ਚ ਲਿਆ ਹਿੱਸਾ

ਓਟਵਾ/ਬਿਊਰੋ ਨਿਊਜ਼ : ਲੰਘੇ ਸੋਮਵਾਰ ਨੂੰ ਹਾਊਸ ਆਫ ਕਾਮਨ ਦੇ ਓਰੀਐਂਟੇਸ਼ਨ ਪ੍ਰੋਗਰਾਮ ਦੇ ਮੁੱਢਲੇ ਪੜਾਅ ਵਿੱਚ ਹਿੱਸਾ ਲੈਣ ਤੋਂ ਬਾਅਦ ਨਵੇਂ ਚੁਣੇ ਗਏ ਐਮਪੀਜ਼ ਨੂੰ ਇਸ ਗੱਲ ਦਾ ਅੰਦਾਜ਼ਾ ਹੋਇਆ ਕਿ ਉਨ੍ਹਾਂ ਦੀਆਂ ਭੂਮਿਕਾਵਾਂ ਕੀ ਹੋਣਗੀਆਂ। ਹਾਊਸ ਆਫ ਕਾਮਨਜ਼ ਲਈ ਚੁਣੇ ਗਏ 52 ਨਵੇਂ ਮੈਂਬਰਾਂ ਵਿੱਚੋਂ 10 ਸੋਮਵਾਰ ਨੂੰ ਜਾਣ-ਪਛਾਣ …

Read More »

ਜਲ੍ਹਿਆਂਵਾਲਾ ਬਾਗ਼ ਦੇ ਹੋਏ ਸੁੰਦਰੀਕਰਨ ‘ਤੇ ਪ੍ਰੋ.ਲਕਸ਼ਮੀਕਾਂਤਾ ਚਾਵਲਾ ਨੇ ਚੁੱਕੇ ਸਵਾਲ

ਕਿਹਾ-ਸ਼ਹੀਦੀ ਖੂਹ ਨੂੰ ਸ਼ੀਸ਼ੇ ਨਾਲ ਢੱਕ ਕੇ ਬਣਾ ਦਿੱਤਾ ਡੱਬਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਸਿਹਤ ਮੰਤਰੀ ਮੰਤਰੀ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਜਲ੍ਹਿਆਂਵਾਲਾ ਬਾਗ਼ ਦੇ ਹੋਏ ਸੁੰਦਰੀਕਰਨ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਖੂਹ ਦਾ ਇਤਹਾਸ ਹੀ ਖ਼ਤਮ ਕਰ ਦਿੱਤਾ ਗਿਆ ਹੈ, ਜਦੋਂ ਕਿ ਅਮਰ ਜੋਤੀ ਨੂੰ ਪੁਰਾਣੀ ਜਗ੍ਹਾ …

Read More »