ਕਿਸਾਨ 26 ਮਈ ਨੂੰ ਮਨਾਉਣਗੇ ਕਾਲਾ ਦਿਵਸ ਦਿੱਲੀ ਮੋਰਚਿਆਂ ਵਿਚ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ‘ਚ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ‘ਚ ਕਿਸਾਨਾਂ ਨੇ ਦਿੱਲੀ …
Read More »ਬਹਿਬਲ ਕਲਾਂ ਗੋਲੀ ਕਾਂਡ ਦੀ ਪੜਤਾਲ ਨੂੰ ਪੰਜਾਬ ਸਰਕਾਰ ਨੇ ਅੱਧ ਵਿਚਾਲੇ ਛੱਡਿਆ
ਨਵੀਂ ਐਸਆਈਟੀ ਬਣਾ ਕੇ ਕੈਪਟਨ ਅਮਰਿੰਦਰ ਫਿਰ ਲੱਗੇ ਘਿਰਨ ਫਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਦੀ ਪੜਤਾਲ ਨੂੰ ਪੰਜਾਬ ਸਰਕਾਰ ਨੇ ਟੇਢੇ ਢੰਗ ਨਾਲ ਵਿਚਕਾਰ ਹੀ ਛੱਡ ਦਿੱਤਾ ਹੈ। ਇਸ ਨੂੰ ਲੈ ਕੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ …
Read More »ਕਿਸਾਨੀ ਮੋਰਚੇ ਵਿਚ ਹਰ ਰੋਜ਼ ਸ਼ਾਮਲ ਹੁੰਦੇ ਹਨ ਵਡੇਰੀ ਉਮਰ ਦੇ ਬਾਬੇ
ਜਗਰਾਉਂ ਦੇ ਕਿਸਾਨ ਮੋਰਚੇ ‘ਚ ਪੌਣੇ ਸੱਤ ਮਹੀਨਿਆਂ ਤੋਂ ਨਹੀਂ ਕੋਈ ਨਾਗਾ ਜਗਰਾਉਂ/ਬਿਊਰੋ ਨਿਊਜ਼ : ਪਿਛਲੇ ਕਰੀਬ ਪੌਣੇ ਸੱਤ ਮਹੀਨਿਆਂ ਤੋਂ ਜਗਰਾਉਂ ਵਿਖੇ ਚੱਲ ਰਹੇ ਕਿਸਾਨ ਮੋਰਚੇ ਵਿੱਚ ‘ਨਿੱਤਨੇਮ’ ਵਾਂਗ ਸ਼ਾਮਲ ਹੋਣ ਵਾਲੇ ਬਾਬੇ ਮਿਸਾਲ ਬਣ ਗਏ ਹਨ। ਕਰੀਬ ਸੱਤ ਮਹੀਨਿਆਂ ਤੋਂ ਬਿਨਾਂ ਨਾਗ਼ਾ ਸ਼ਮੂਲੀਅਤ, ਬਗੈਰ ਸਿਦਕ, ਸਿਰੜ ਅਤੇ ਵੱਡੇ …
Read More »ਬਜਟ 2021 ‘ਚ ਡਾਇਬਟੀਜ਼ ਲਈ ਨੈਸ਼ਨਲ ਫਰੇਮਵਰਕ ਬਣਾਉਣ ਦਾ ਮਤਾ ਪੇਸ਼
ਸੋਨੀਆ ਸਿੱਧੂ ਦੇ ਅਣਥੱਕ ਯਤਨਾਂ ਨੂੰ ਮਿਲੀ ਵੱਡੀ ਜਿੱਤ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਬਜਟ 2021-22 ਵਿਚ ਡਾਇਬਟੀਜ਼ ਲਈ ਨੈਸ਼ਨਲ ਫਰੇਮਵਰਕ ਬਣਾਉਣ ਦੇ ਐਲਾਨ ਨੂੰ ਲੈ ਕੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਹਜ਼ਾਰਾਂ ਡਾਇਬਟੀਜ਼ ਨਾਲ ਜੂਝ ਰਹੇ ਕੈਨੇਡੀਅਨਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ। …
Read More »ਕਿਸਾਨ ਅੰਦੋਲਨ ਬਣਿਆ ਆਰ-ਪਾਰ ਦੀ ਲੜਾਈ
ਸਮਾਜ ਦੇ ਹਰ ਵਰਗ ਨੂੰ ਕਿਸਾਨੀ ਸੰਘਰਸ਼ ‘ਚ ਨਿੱਤਰਨ ਦਾ ਸੱਦਾ ਤਲਵੰਡੀ ਸਾਬੋ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਚ ਕਿਸਾਨ ਕਾਨਫਰੰਸ ਕੀਤੀ ਗਈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਆਗੂਆਂ ਨੇ ਕਿਸਾਨ ਅੰਦੋਲਨ ਨੂੰ ‘ਆਰ-ਪਾਰ’ ਦੀ ਲੜਾਈ ਕਰਾਰ ਦਿੰਦਿਆਂ ਸਮਾਜ ਦੇ ਸਾਰੇ …
Read More »ਤੋਮਰ ਵੱਲੋਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਉਹ ਦਿੱਲੀ ਦੀਆਂ ਹੱਦਾਂ ‘ਤੇ ਅੰਦੋਲਨ ਸਮਾਪਤ ਕਰ ਦੇਣ। ਤੋਮਰ ਨੇ ਕਿਹਾ ਕਿ ਕਿਸਾਨ ਕਈ ਮਹੀਨਿਆਂ ਤੋਂ ਕੇਂਦਰੀ ਖੇਤੀ ਬਿੱਲਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਹੁਣ …
Read More »ਸ੍ਰੀ ਮੁਕਤਸਰ ਸਾਹਿਬ ਨੇੜੇ ਕਾਰ ਦਰੱਖਤ ‘ਚ ਵੱਜੀ
ਚਾਰ ਵਿਅਕਤੀਆਂ ਦੀ ਹੋਈ ਮੌਤ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ ਤੇ ਪਿੰਡ ਭਲਾਈਆਣਾ ਵਿਖੇ ਅੱਜ ਸਵੇਰੇ ਕਰੀਬ ਸਾਢੇ 8 ਵਜੇ ਇਕ ਕਾਰ ਦਰੱਖਤ ਵਿਚ ਜਾ ਵੱਜੀ। ਇਸ ਭਿਆਨਕ ਸੜਕ ਹਾਦਸੇ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕ ਚਾਰੇ ਵਿਅਕਤੀ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ …
Read More »ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ – ਕਿਸਾਨੀ ਅੰਦੋਲਨ ਨੂੰ ਦਿੱਤੀ ਜਾ ਰਹੀ ਹੈ ਧਾਰਮਿਕ ਰੰਗਤ
ਬੀਬੀ ਜਗੀਰ ਕੌਰ ਨੇ ਦਿੱਤਾ ਮੋੜਵਾਂ ਜਵਾਬ – ਕਿਹਾ, ਕਿਸਾਨਾਂ ਦੀ ਮਦਦ ਤੋਂ ਪਿੱਛੇ ਨਹੀਂ ਹਟੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ/ਬਿਊਰੋ ਨਿਊਜ਼ ਐਸਜੀਪੀਸੀ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਦੇ ਹੱਕ ਵਿਚ ਕੀਤੇ ਜਾ ਰਹੇ ਕਾਰਜਾਂ ਖਿਲਾਫ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਕੀਤੀ ਗਈ ਟਿੱਪਣੀ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ …
Read More »ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਟਰੰਪ ਦੇ ਕਾਰਜਕਾਲ ‘ਚ ਗਰੀਨ ਕਾਰਡ ‘ਤੇ ਲੱਗੀ ਰੋਕ ਹਟਾਈ
ਭਾਰਤੀਆਂ ਨੂੰ ਹੋਵੇਗਾ ਫਾਇਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਵਿਸ਼ਵ ਵਿਆਪੀ ਮਹਾਂਮਾਰੀ ਦੌਰਾਨ ਲਾਗੂ ਕੀਤੀ ਗਈ ਨੀਤੀ ਨੂੰ ਖਤਮ ਕਰ ਦਿੱਤਾ ਹੈ। ਇਸ ਨੀਤੀ ਤਹਿਤ ਗਰੀਨ ਕਾਰਡ ਧਾਰਕਾਂ ‘ਤੇ ਅਮਰੀਕਾ ਜਾਣ ਲਈ ਰੋਕ ਲਗਾਈ ਗਈ ਸੀ। ਇਸ ਕਦਮ ਨਾਲ ਅਮਰੀਕਾ ਵਿਚ …
Read More »ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਕੀਤਾ ਗ੍ਰਿਫਤਾਰ
ਦੀਪ ਸਿੱਧੂ ‘ਤੇ ਦਿੱਲੀ ਪੁਲਿਸ ਨੇ ਰੱਖਿਆ ਸੀ ਇਨਾਮ ਨਵੀਂ ਦਿੱਲੀ, ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲੇ ਵਿੱਚ ਹੋਈ ਹਿੰਸਾ ਦੇ ਮਾਮਲੇ ‘ਚ ਮੁਲਜ਼ਮ ਵਜੋਂ ਨਾਮਜ਼ਦ ਅਦਾਕਾਰ ਦੀਪ ਸਿੱਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤੇ 3 ਹੋਰਨਾਂ …
Read More »