Breaking News
Home / Uncategorized (page 9)

Uncategorized

ਤੋਮਰ ਵੱਲੋਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਉਹ ਦਿੱਲੀ ਦੀਆਂ ਹੱਦਾਂ ‘ਤੇ ਅੰਦੋਲਨ ਸਮਾਪਤ ਕਰ ਦੇਣ। ਤੋਮਰ ਨੇ ਕਿਹਾ ਕਿ ਕਿਸਾਨ ਕਈ ਮਹੀਨਿਆਂ ਤੋਂ ਕੇਂਦਰੀ ਖੇਤੀ ਬਿੱਲਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਹੁਣ …

Read More »

ਸ੍ਰੀ ਮੁਕਤਸਰ ਸਾਹਿਬ ਨੇੜੇ ਕਾਰ ਦਰੱਖਤ ‘ਚ ਵੱਜੀ

ਚਾਰ ਵਿਅਕਤੀਆਂ ਦੀ ਹੋਈ ਮੌਤ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ ਤੇ ਪਿੰਡ ਭਲਾਈਆਣਾ ਵਿਖੇ ਅੱਜ ਸਵੇਰੇ ਕਰੀਬ ਸਾਢੇ 8 ਵਜੇ ਇਕ ਕਾਰ ਦਰੱਖਤ ਵਿਚ ਜਾ ਵੱਜੀ। ਇਸ ਭਿਆਨਕ ਸੜਕ ਹਾਦਸੇ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕ ਚਾਰੇ ਵਿਅਕਤੀ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ …

Read More »

ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ – ਕਿਸਾਨੀ ਅੰਦੋਲਨ ਨੂੰ ਦਿੱਤੀ ਜਾ ਰਹੀ ਹੈ ਧਾਰਮਿਕ ਰੰਗਤ

ਬੀਬੀ ਜਗੀਰ ਕੌਰ ਨੇ ਦਿੱਤਾ ਮੋੜਵਾਂ ਜਵਾਬ – ਕਿਹਾ, ਕਿਸਾਨਾਂ ਦੀ ਮਦਦ ਤੋਂ ਪਿੱਛੇ ਨਹੀਂ ਹਟੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ/ਬਿਊਰੋ ਨਿਊਜ਼ ਐਸਜੀਪੀਸੀ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਦੇ ਹੱਕ ਵਿਚ ਕੀਤੇ ਜਾ ਰਹੇ ਕਾਰਜਾਂ ਖਿਲਾਫ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਕੀਤੀ ਗਈ ਟਿੱਪਣੀ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ …

Read More »

ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਟਰੰਪ ਦੇ ਕਾਰਜਕਾਲ ‘ਚ ਗਰੀਨ ਕਾਰਡ ‘ਤੇ ਲੱਗੀ ਰੋਕ ਹਟਾਈ

ਭਾਰਤੀਆਂ ਨੂੰ ਹੋਵੇਗਾ ਫਾਇਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਵਿਸ਼ਵ ਵਿਆਪੀ ਮਹਾਂਮਾਰੀ ਦੌਰਾਨ ਲਾਗੂ ਕੀਤੀ ਗਈ ਨੀਤੀ ਨੂੰ ਖਤਮ ਕਰ ਦਿੱਤਾ ਹੈ। ਇਸ ਨੀਤੀ ਤਹਿਤ ਗਰੀਨ ਕਾਰਡ ਧਾਰਕਾਂ ‘ਤੇ ਅਮਰੀਕਾ ਜਾਣ ਲਈ ਰੋਕ ਲਗਾਈ ਗਈ ਸੀ। ਇਸ ਕਦਮ ਨਾਲ ਅਮਰੀਕਾ ਵਿਚ …

Read More »

ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਕੀਤਾ ਗ੍ਰਿਫਤਾਰ

ਦੀਪ ਸਿੱਧੂ ‘ਤੇ ਦਿੱਲੀ ਪੁਲਿਸ ਨੇ ਰੱਖਿਆ ਸੀ ਇਨਾਮ ਨਵੀਂ ਦਿੱਲੀ, ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲੇ ਵਿੱਚ ਹੋਈ ਹਿੰਸਾ ਦੇ ਮਾਮਲੇ ‘ਚ ਮੁਲਜ਼ਮ ਵਜੋਂ ਨਾਮਜ਼ਦ ਅਦਾਕਾਰ ਦੀਪ ਸਿੱਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤੇ 3 ਹੋਰਨਾਂ …

Read More »

ਮੁਹਾਲੀ ‘ਚ ਕੋਆਪਰੇਟਿਵ ਬੈਂਕ ‘ਚ ਦਿਨ ਦਿਹਾੜੇ ਹੋਈ ਲੁੱਟ

10 ਲੱਖ ਰੁਪਏ ਲੁੱਟੇ, ਪੁਲਿਸ ਨੇ ਜਾਂਚ ਆਰੰਭੀ ਚੰਡੀਗੜ੍ਹ, ਬਿਊਰੋ ਨਿਊਜ਼ ਮੁਹਾਲੀ ਵਿਚ ਪੈਂਦੇ ਸੈਕਟਰ 61 ਵਿੱਚ ਸਥਿਤ ਕੋਆਪਰੇਟਿਵ ਬੈਂਕ ਵਿੱਚੋਂ ਨਕਾਬਪੋਸ਼ ਵਿਅਕਤੀ 10 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ …

Read More »

ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਹੋ ਰਹੀ ਸਾਜ਼ਿਸ਼

ਸੁਖਦੇਵ ਢੀਂਡਸਾ ਨੇ ਕਿਹਾ, ਦੇਸ਼ ‘ਚ ਸ਼ਾਂਤੀ ਬਣਾਈ ਰੱਖਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਚੰਡੀਗੜ੍ਹ, ਬਿਊਰੋ ਨਿਊਜ਼ ਦਿੱਲੀ ਵਿਚ ਵਾਪਰੀ ਹਿੰਸਕ ਘਟਨਾ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮੰਦਭਾਗਾ ਦੱਸਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਅਤੇ ਕਿਹਾ ਕਿ …

Read More »

26 ਜਨਵਰੀ ਮੌਕੇ ਅਟਾਰੀ ਬਾਰਡਰ ‘ਤੇ ਨਹੀਂ ਹੋਵੇਗੀ ਸਾਂਝੀ ਪਰੇਡ

ਝੰਡਾ ਲਹਿਰਾਉਣ ਅਤੇ ਉਤਾਰਨ ਦਾ ਆਯੋਜਨ ਹੀ ਹੋਵੇਗਾ ਨਵੀਂ ਦਿੱਲੀ, ਬਿਊਰੋ ਨਿਊਜ਼ ਆਉਂਦੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਅਟਾਰੀ ਬਾਰਡਰ ‘ਤੇ ਸੰਯੁਕਤ ਜਾਂ ਤਾਲਮੇਲ ਪਰੇਡ ਆਯੋਜਿਤ ਨਹੀਂ ਹੋਵੇਗੀ। ਪਹਿਲਾਂ ਪਾਕਿਸਤਾਨ ਤੇ ਭਾਰਤ ਆਮ ਤੌਰ ‘ਤੇ ਸਾਂਝੀ ਪਰੇਡ ਕਰਦੇ ਸਨ। ਜਿਸ ਦਾ ਦਰਸ਼ਕ ਦੋਵੇਂ ਪਾਸਿਆਂ ਤੋਂ ਆਨੰਦ ਮਾਣਦੇ ਰਹੇ। ਕਰੋਨਾ …

Read More »

ਕੰਧਾਂ ਟੱਪ ਕੇ ਭੱਜੇ ਭਾਜਪਾ ਵਰਕਰ

ਮੁਕੇਰੀਆਂ/ਬਿਊਰੋ ਨਿਊਜ਼ : ਮੁਕੇਰੀਆਂ ਸ਼ਹਿਰ ਦੇ ਇਕ ਪੈਲੇਸ ‘ਚ ਭਾਜਪਾ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਮੌਕੇ ਕਰਵਾਏ ਸਮਾਗਮ ਦੌਰਾਨ ਖੇਤੀ ਕਾਨੂੰਨਾਂ ਦੇ ਫਾਇਦੇ ਸੁਣਨ ਆਏ ਭਾਜਪਾ ਕਾਰਕੁਨਾਂ ਨੂੰ ਕਿਸਾਨੀ ਰੋਹ ਕਾਰਨ ਪੈਲੇਸ ਦੀਆਂ ਕੰਧਾਂ ਟੱਪ ਕੇ ਭੱਜਣਾ ਪਿਆ। ਇਸ ਦੌਰਾਨ ਹਲਕਾ ਵਿਧਾਇਕਾ ਬੀਬੀ ਇੰਦੂ ਬਾਲਾ …

Read More »

ਸੰਘਰਸ਼ਾਂ ਦਾ ਵਰ੍ਹਾ

ਬੀਤਿਆ ਵਰ੍ਹਾ 2020 ਸੰਘਰਸ਼ਾਂ ਵਾਲਾ ਵਰ੍ਹਾ ਰਿਹਾ। ਇਕ ਪਾਸੇ ਦੁਨੀਆ ਭਰ ਵਿਚ ਕਰੋਨਾ ਨੂੰ ਲੈ ਕੇ ਹਾਹਾਕਾਰ ਮਚੀ ਰਹੀ, ਜਿਸ ਨੇ ਵਿਸ਼ਵ ਦੀ ਤਾਕਤ ਅਮਰੀਕਾ ਤੇ ਨੰਬਰ ਵੰਨ ਤਾਕਤ ਬਣਨ ਦੇ ਚਾਹਵਾਨ ਚੀਨ ਤੱਕ ਨੂੰ ਵੀ ਹਿਲਾ ਦਿੱਤਾ। ਇਸ ਕਰੋਨਾ ਨੇ ਭਾਰਤ ਨੂੰ ਵੀ ਝਟਕਾ ਦਿੱਤਾ ਤੇ ਕੈਨੇਡਾ ਵਰਗੇ ਦਰਜਨਾਂ …

Read More »