ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ ਬੱਸ ਨੂੰ ਹਥਿਆਰਬੰਦ ਵਿਅਕਤੀਆਂ ਨੇ ਰੋਕ ਲਿਆ ਅਤੇ 9 ਯਾਤਰੀਆਂ ਨੂੰ ਅਗਵਾ ਕਰਕੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਝੋਬ ਖੇਤਰ ਵਿਚ ਕੌਮੀ ਰਾਜਮਾਰਗ ’ਤੇ ਵਾਪਰੀ ਹੈ। ਇਹ ਵੀ ਜਾਣਕਾਰੀ ਮਿਲੀ …
Read More »‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਵਿਚ ਡੰਕੀ ਰੂਟ ਮਾਮਲੇ ਵਿਚ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਨਵੇਂ ਸਿਰੇ ਤੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਇਹ ਮਾਮਲਾ ਅਮਰੀਕਾ ਵਲੋਂ ਇਸ ਸਾਲ ਦੇਸ਼ ਨਿਕਾਲਾ ਦਿੱਤੇ …
Read More »ਆਰ.ਐਸ.ਐਸ. ਮੁਖੀ ਭਾਗਵਤ ਬੋਲੇ – 75 ਸਾਲ ਦੀ ਉਮਰ ਤੋਂ ਬਾਅਦ ਦੂਜਿਆਂ ਨੂੰ ਮਿਲੇ ਮੌਕਾ
ਸੰਜੇ ਰਾਊੁਤ ਨੇ ਕਿਹਾ : ਨਰਿੰਦਰ ਮੋਦੀ ਵੀ 75 ਸਾਲ ਦੇ ਹੋ ਰਹੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ 75 ਸਾਲ ਦੀ ਉਮਰ ਹੋਣ ਤੋਂ ਬਾਅਦ ਸਿਆਸਤ ਵਿਚ ਦੂਜਿਆਂ ਨੂੰ ਵੀ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ 75 ਸਾਲ ਦੀ ਉਮਰ ਹੋਣ ’ਤੇ …
Read More »ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। ਇਸੇ ਦੌਰਾਨ ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਤੋਂ ਸ਼ੁਰੂ ਹੋਈ ਧਰਮ ਬਚਾਓ ਯਾਤਰਾ ਵਿਚ ਪੰਜਾਬ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਚੁੱਕੇ ਸਵਾਲ
ਵਿਦੇਸ਼ ਮੰਤਰਾਲੇ ਨੇ ਭਗਵੰਤ ਮਾਨ ਦੇ ਬਿਆਨ ਨੂੰ ਦੱਸਿਆ ਅਫਸੋਸਨਾਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ …
Read More »ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਤੇ ਹਰਪਾਲ ਸਿੰਘ ਚੀਮਾ ਖਿਲਾਫ ਕੇਸ ਦਰਜ
ਪ੍ਰਤਾਪ ਸਿੰਘ ਬਾਜਵਾ ਨੇ ਮੰਤਰੀਆਂ ਖਿਲਾਫ ਕੀਤੀ ਸੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਸਾਈਬਰ ਸੈੱਲ ਨੇ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਵਿਰੁੱਧ ਵੀਡੀਓ ਨਾਲ ਛੇੜਛਾੜ ਕਰਨ ਅਤੇ ਇਸਨੂੰ ਚਲਾਉਣ ਦੇ ਆਰੋਪ ਵਿੱਚ ਮਾਮਲਾ ਦਰਜ ਕਰਵਾਇਆ ਹੈ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੋ ਦਿਨਾਂ ਲਈ ਹੋਰ ਵਧਾਇਆ
ਹੁਣ 14 ਅਤੇ 15 ਜੁਲਾਈ ਨੂੰ ਵੀ ਇਜਲਾਸ ਚਲੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਰ ਦੋ ਦਿਨਾਂ ਲਈ ਵਧਾ ਦਿੱਤਾ ਗਿਆ ਹੈ। ਇਹ ਦੋ ਦਿਨਾ ਵਿਸ਼ੇਸ਼ ਇਜਲਾਸ ਪਹਿਲਾਂ ਅੱਜ 11 ਜੁਲਾਈ ਨੂੰ ਖਤਮ ਹੋਣਾ ਸੀ। ਇਜਲਾਸ ਦੇ ਅੱਜ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ …
Read More »ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਦੂਜੇ ਦਿਨ ਹੰਗਾਮਿਆਂ ਭਰਪੂਰ ਰਿਹਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਕਾਂਗਰਸ ’ਤੇ ਸਾਧਿਆ ਨਿਸ਼ਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਦੂਜੇ ਦਿਨ ਹੰਗਾਮਿਆਂ ਭਰਪੂਰ ਰਿਹਾ ਹੈ ਅਤੇ ਦੁਪਹਿਰ 2 ਵੱਜ ਕੇ 20 ਮਿੰਟ ’ਤੇ ਇਜਲਾਸ ਨੂੰ ਸੋਮਵਾਰ ਤੱਕ ਉਠਾ ਦਿੱਤਾ ਗਿਆ। ਅੱਜ ਦੂਜੇ ਦਿਨ ਇਜਲਾਸ ਦੀ ਕਾਰਵਾਈ ਦੌਰਾਨ ਜਿੱਥੇ …
Read More »ਪਾਕਿਸਤਾਨ ’ਚ ਫਿਰ ਤਖਤਾ ਪਲਟ ਸਕਦੀ ਹੈ ਫੌਜ
ਆਰਮੀ ਚੀਫ ਮੁਨੀਰ ਨੂੰ ਅਗਲਾ ਰਾਸ਼ਟਰਪਤੀ ਅਤੇ ਬਿਲਾਵਲ ਨੂੰ ਪ੍ਰਧਾਨ ਮੰਤਰੀ ਬਣਾਏ ਜਾਣ ਦੀ ਚਰਚਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸਿਆਸਤ ਵਿਚ ਅੱਜ ਕੱਲ ਬਹੁਤ ਹਲਚਲ ਚੱਲ ਰਹੀ ਹੈ। ਵੱਡੀ ਪੱਧਰ ’ਤੇ ਚਰਚਾਵਾਂ ਚੱਲ ਰਹੀਆਂ ਹਨ ਕਿ ਆਸਿਫ ਅਲੀ ਜਰਦਾਰੀ ਨੂੰ ਜਲਦ ਹੀ ਅਹੁਦਾ ਛੱਡਣ ਲਈ ਕਿਹਾ ਜਾ ਸਕਦਾ ਹੈ ਅਤੇ …
Read More »ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ ਅਤੇ ਪਬਲਿਕ ਟਰਾਂਸਪੋਰਟ ਜਿਹੀਆਂ ਸੇਵਾਵਾਂ ਅੱਜ ਯਾਨੀ 9 ਜੁਲਾਈ ਨੂੰ ਭਾਰਤ ’ਚ ਕਈ ਥਾਈਂ ਪ੍ਰਭਾਵਿਤ ਹੋਈਆਂ ਹਨ। ਧਿਆਨ ਰਹੇ ਕਿ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਹਨਾਂ ਦੇ ਸਹਿਯੋਗੀ ਸੰਗਠਨਾਂ ਨੇ ਹੜਤਾਲ ਦਾ ਸੱਦਾ ਦਿੱਤਾ ਸੀ। …
Read More »