ਕੁਲਵੰਤ ਸਿੰਘ ਮੰਨਣ ਨੇ ਸੁਰਜੀਤ ਕੌਰ ਨੂੰ ਬਾਗੀ ਧੜੇ ਦੀ ਉਮੀਦਵਾਰ ਦੱਸਿਆ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅੰਦਰ ਚੱਲ ਰਹੀ ਖਿੱਚੋਤਾਣ ਦਾ ਅਸਰ ਜਲੰਧਰ ਜ਼ਿਮਨੀ ਚੋਣ ’ਤੇ ਵੀ ਪੈਂਦਾ ਹੋਇਆ ਨਜ਼ਰ ਆ ਰਿਹਾ ਹੈ। ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੇ ਜਲੰਧਰ ਪੱਛਮੀ ਸੀਟ ਤੋਂ …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਕੀਤਾ ਸੰਬੋਧਨ
ਕਿਹਾ : ਪਿਛਲੇ 10 ਸਾਲਾਂ ਵਿਚ ਸਰਕਾਰ ਨੇ ਦੇਸ਼ ਦਾ ਵਿਕਾਸ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਵੀਰਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਲੋਕ ਸਭਾ ਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਛੇ ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ …
Read More »ਚੰਡੀਗੜ੍ਹ ’ਚ 24 ਘੰਟੇ ਖੁੱਲ੍ਹੇ ਰਹਿਣਗੇ ਬਜ਼ਾਰ
ਯੂਟੀ ਪ੍ਰਸ਼ਾਸਨ ਨੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਚੰਡੀਗੜ੍ਹ ਵਿਚ ਵਪਾਰੀ ਕਈ ਦਿਨਾਂ ਤੋਂ ਇਸਦੀ ਮੰਗ ਕਰ ਰਹੇ ਸਨ। ਹੁਣ 24 ਘੰਟੇ ਦੁਕਾਨਾਂ ਖੋਲ੍ਹਣ ਲਈ ਸਭ ਤੋਂ ਪਹਿਲਾਂ ਕਿਰਤ …
Read More »ਮੀਤ ਹੇਅਰ ਨੇ ਪੰਜਾਬ ਵਜ਼ਾਰਤ ਤੋਂ ਦਿੱਤਾ ਅਸਤੀਫਾ
ਲੋਕ ਸਭਾ ਦੇ ਮੈਂਬਰ ਬਣ ਗਏ ਹਨ ਗੁਰਮੀਤ ਸਿੰਘ ਮੀਤ ਹੇਅਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਡ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੀਤ ਹੇਅਰ ਦਾ ਅਸਤੀਫਾ ਮਨਜੂਰ ਵੀ ਕਰ ਲਿਆ ਹੈ। ਧਿਆਨ ਰਹੇ ਕਿ ਮੀਤ …
Read More »ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਹੋਈ ਖਰਾਬ
ਇਲਾਜ ਲਈ ਦਿੱਲੀ ਦੇ ਏਮਸ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਲੰਘੀ ਦੇਰ ਰਾਤ ਸਿਹਤ ਖਰਾਬ ਹੋ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਲਾਜ ਲਈ ਉਨ੍ਹਾਂ ਨੂੰ ਦਿੱਲੀ ਦੇ ਏਮਸ ਹਸਪਤਾਲ …
Read More »ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਵੀ ਭਿ੍ਸ਼ਟਾਚਾਰ ਦੇ ਮਾਮਲੇ ’ਚ ਕੀਤਾ ਗਿ੍ਫਤਾਰ
ਕੇਜਰੀਵਾਲ ਪਹਿਲਾਂ ਹੀ ਇਸੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਹੈ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਵੀ ਅੱਜ ਗਿ੍ਰਫਤਾਰ ਕੀਤਾ ਹੈ। ਜਾਂਚ ਏਜੰਸੀ ਵਲੋਂ ਸ਼ਰਾਬ ਨੀਤੀ ਵਿਚ ਭਿ੍ਰਸ਼ਟਾਚਾਰ ਦੇ ਆਰੋਪ ਵਿਚ ਕੇਜਰੀਵਾਲ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ਰਾਬ ਨੀਤੀ ’ਚ …
Read More »ਪਟਿਆਲਾ ਜ਼ਿਲ੍ਹੇ ਦੇ ਪਿੰਡ ਚਤਰ ਨਗਰ ’ਚ ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ
ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਗਈ ਜਾਨ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੇ ਪਿੰਡ ਚਤਰ ਨਗਰ ’ਚ ਅੱਜ ਬੁੱਧਵਾਰ ਨੂੰ ਜ਼ਮੀਨੀ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ। ਇਸ ਦੌਰਾਨ ਇਕ ਪੱਖ ਨੇ ਦੂਜੇ ’ਤੇ ਫਾਈਰਿੰਗ ਕਰ ਦਿੱਤੀ, ਜਿਸ ’ਚ ਪਿਤਾ-ਪੁੱਤਰ ਸਮੇਤ 3 ਵਿਅਕਤੀਆਂ ਦੀ ਜਾਨ ਚਲੀ ਗਈ ਅਤੇ ਤਿੰਨ ਵਿਅਕਤੀ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਫੋਟੋ ਖਿੱਚਣ ਅਤੇ ਵੀਡੀਓਗ੍ਰਾਫ਼ੀ ਕਰਨ ’ਤੇ ਲਗਾਈ ਪਾਬੰਦੀ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਫ਼ਿਲਮਾਂ ਦੀ ਪ੍ਰਮੋਸ਼ਨ ’ਤੇ ਵੀ ਲਗਾਈ ਰੋਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਹੁਣ ਵੀਡੀਓਗ੍ਰਾਫ਼ੀ ਕਰਨ ਅਤੇ ਫੋਟੋ ਖਿੱਚਣ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ …
Read More »ਪਾਕਿ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਦੀ ਕੀਤੀ ਵਕਾਲਤ
ਡਿਪਟੀ ਪੀਐਮ ਨੇ ਕਿਹਾ : ਅਸੀਂ ਦੁਸ਼ਮਣੀ ਵਿਚ ਵਿਸ਼ਵਾਸ ਨਹੀਂ ਰੱਖਦੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਭਾਰਤ ਦੇ ਨਾਲ ਰਿਸ਼ਤੇ ਸੁਧਾਰਨ ਦੀ ਵਕਾਲਤ ਕੀਤੀ ਹੈ। ਡਾਰ ਨੇ ਕਿਹਾ ਕਿ ਅਸੀਂ ਦੁਸ਼ਮਣੀ ਵਿਚ ਭਰੋਸਾ ਨਹੀਂ ਰੱਖਦੇ ਹਾਂ ਅਤੇ ਭਾਰਤ ਦੇ ਨਾਲ ਚੰਗੇ ਗੁਆਂਢੀ …
Read More »ਐਮ.ਪੀ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਵਿਤਕਰਾ ਕਰਨ ਦੇ ਲਗਾਏ ਆਰੋਪ
ਕਿਹਾ : ਲੋਕ ਸਭਾ ’ਚ ਪੰਜਾਬ ਦੇ ਅਹਿਮ ਮੁੱਦੇ ਚੁੱਕਾਂਗਾ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਤੋਂ ਨਵੇਂ ਚੁਣੇ ਗਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਆਰੋਪ ਲਗਾਏ ਹਨ। ਚੱਬੇਵਾਲ ਨੇ ਕਿਹਾ ਕਿ ਉਹ ਲੋਕ ਸਭਾ ਵਿਚ ਪੰਜਾਬ ਨਾਲ ਸਬੰਧਤ ਅਹਿਮ ਚੁੱਕਣਗੇ। …
Read More »