ਕਿਹਾ : ਭਾਜਪਾ ਅਕਾਲੀ ਦਲ ਨੂੰ ਤੋੜਨ ਦੀ ਕਰ ਰਹੀ ਹੈ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਵਿਚ ਚੱਲ ਰਿਹਾ ਕਲੇਸ਼ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਸਾਡੀ ਪਾਰਟੀ ਇਕਜੁੱਟ ਹੈ। ਹੁਣ ਇਸ ਨੂੰ ਲੈ …
Read More »ਓਮ ਬਿਰਲਾ ਮੁੜ ਚੁਣੇ ਗਏ ਲੋਕ ਸਭਾ ਦੇ ਸਪੀਕਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਓਮ ਬਿਰਲਾ ਨੂੰ ਅੱਜ ਮੁੜ ਦੂਜੀ ਵਾਰ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦੇ ਨਾਂ ਦਾ ਮਤਾ ਪੇਸ਼ ਕੀਤਾ ਗਿਆ ਅਤੇ ਵਾਇਸ ਵੋਟ ਰਾਹੀਂ ਉਨ੍ਹਾਂ …
Read More »ਰਾਹੁਲ ਗਾਂਧੀ ਹੋਣਗੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ
ਰਾਜੀਵ-ਸੋਨੀਆ ਤੋਂ ਬਾਅਦ ਰਾਹੁਲ ਇਸ ਅਹੁਦੇ ’ਤੇ ਰਹਿਣ ਵਾਲੇ ਗਾਂਧੀ ਪਰਿਵਾਰ ਦੇ ਹੋਣਗੇ ਤੀਜੇ ਮੈਂਬਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਹੋਣਗੇ। ਪਾਰਟੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਇੰਡੀਆ ਗੱਠਜੋੜ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ …
Read More »ਬਿ੍ਟੇਨ ਦੀ ਲੇਬਰ ਪਾਰਟੀ ਭਾਰਤ ਨਾਲ ਟਰੇਡ ਐਗਰੀਮੈਂਟ ਦੀ ਇਛੁਕ
ਡੇਵਿਡ ਲੈਮੀ ਨੇ ਕਿਹਾ : ਸੱਤਾ ’ਚ ਆਏ ਤਾਂ ਭਾਰਤ ਨਾਲ ਵਪਾਰ ਵਧਾਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਦੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਡੇਵਿਡ ਲੈਮੀ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਉਂਦੀ ਹੈ ਤਾਂ ਉਹ ਭਾਰਤ ਨਾਲ ਫਰੀ ਟਰੇਡ ਐਗਰੀਮੈਂਟ ’ਤੇ ਪਹਿਲ ਦੇ ਅਧਾਰ …
Read More »ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦਿਹਾਂਤ
3 ਵਾਰ ਕਾਂਗਰਸ ਅਤੇ 1 ਵਾਰ ਭਾਜਪਾ ਦੀ ਟਿਕਟ ’ਤੇ ਜਿੱਤੀ ਸੀ ਚੋਣ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ 4 ਵਾਰ ਸੰਸਦ ਮੈਂਬਰ ਰਹਿ ਚੁੱਕੇ ਕਮਲ ਚੌਧਰੀ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦਿੱਲੀ ਦੇ ਇਕ ਹਸਪਤਾਲ ਵਿਚ ਆਖਰੀ ਸਾਹ ਲਏ ਅਤੇ ਉਨ੍ਹਾਂ ਦੀ ਉਮਰ 76 ਸਾਲ ਸੀ। ਕਮਲ …
Read More »ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ
ਲੋਕ ਸਭਾ ਚੋਣਾਂ ਵਿਚ ਮਿਲੀ ਹਾਰ ਦੀ ਕੀਤੀ ਗਈ ਸਮੀਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਅੱਜ ਚੰਡੀਗੜ੍ਹ ਵਿਖੇ ਇਕ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਮੀਟਿੰਗ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਨਹੀਂ ਆਉਣਗੇ ਬਾਹਰ
ਦਿੱਲੀ ਹਾਈਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਦਲੀਲਾਂ ’ਤੇ ਸਹੀ ਢੰਗ ਨਾਲ ਬਹਿਸ ਨਹੀਂ ਹੋਈ, ਇਸ ਲਈ …
Read More »ਪੰਜਾਬ ਤੇ ਚੰਡੀਗੜ੍ਹ ਦੇ ਸੰਸਦ ਮੈਂਬਰਾਂ ਨੇ ਮਾਂ ਬੋਲੀ ਪੰਜਾਬੀ ’ਚ ਚੁੱਕੀ ਸਹੁੰ
ਦੀਪਕ ਸ਼ਰਮਾ ਚਨਾਰਥਲ ਨੇ 14 ਸੰਸਦ ਮੈਂਬਰਾਂ ਨੂੰ ਚਿੱਠੀ ਲਿਖ ਮਾਂ ਬੋਲੀ ’ਚ ਸਹੁੰ ਚੁੱਕਣ ਦੀ ਕੀਤੀ ਸੀ ਬੇਨਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਲੋਕ ਸਭਾ ਸੰਸਦ ਮੈਂਬਰਾਂ ਅਤੇ ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਵੀ ਮਾਂ ਬੋਲੀ ਪੰਜਾਬ ਵਿਚ ਸਹੁੰ ਚੁੱਕ ਕੇ …
Read More »ਜਲ ਮੰਤਰੀ ਆਤਿਸ਼ੀ ਨੇ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਕੀਤੀ ਖਤਮ
ਸਿਹਤ ਖਰਾਬ ਹੋਣ ਕਾਰਨ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਦੀ ਤਬੀਅਤ ਲੰਘੀ ਦੇਰ ਰਾਤ ਖਰਾਬ ਹੋਈ ਗਈ ਕਿਉਂਕਿ ਉਨ੍ਹਾਂ ਪਿਛਲੇ ਪੰਜ ਦਿਨਾਂ ਤੋਂ ਕੁੱਝ ਨਹੀਂ ਸੀ ਖਾਧਾ, ਜਿਸ ਦੇ ਚਲਦਿਆਂ ‘ਆਪ’ ਆਗੂਆਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਸ਼ੋ੍ਮਣੀ ਕਮੇਟੀ ਨੇ ਨਵੇਂ ਨਿਯਮ ਕੀਤੇ ਲਾਗੂ
ਪਰਿਕਰਮਾ ’ਚ ਯੋਗਾ ਕਰਨ ਵਾਲੀ ਲੜਕੀ ਨੂੰ ਪੁਲਿਸ ਭੇਜੇਗੀ ਨੋਟਿਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਨਵੇਂ ਨਿਯਮ ਬਣਾ ਦਿੱਤੇ ਹਨ। ਜਿਵੇਂ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਨਸ਼ੀਲਾ ਪਦਾਰਥ ਲਿਜਾਣ ਦੀ ਪੂਰਨ ਤੌਰ ’ਤੇ …
Read More »