ਨਵੀਂ ਨਿਯੁਕਤੀ ਦੇ ਲਈ ਪੰਜਾਬ ਸਰਕਾਰ ਤੋਂ ਮੰਗੇ ਅਧਿਕਾਰੀਆਂ ਦੇ ਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ’ਤੇ ਰਹੀ ਜ਼ਿਮਨੀ ਚੋਣ ਦੌਰਾਨ ਕੁਰੂਕਸ਼ੇਤਰ ਦੀ ਜੇਲ੍ਹ ’ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੇ ਮਾਮਲੇ ’ਚ ਕਾਰਵਾਈ ਨਾ ਹੋਣ ਦੇ ਚਲਦਿਆਂ ਚੋਣ ਕਮਿਸ਼ਨ ਨੇ …
Read More »ਆਸਟਰੇਲੀਆ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਰੱਖਿਆ ਗਿਆ ਝੀਲ ਦਾ ਨਾਂ
ਵਿਕਟੋਰੀਆ ਸਰਕਾਰ ਨੇ ਲੰਗਰ ਲਈ 6 ਲੱਖ ਡਾਲਰ ਦੇਣ ਦਾ ਵੀ ਕੀਤਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਆਸਟਰੇਲੀਆ ਦੇ ਵਿਕਟੋਰੀਆ ਸੂਬੇ ’ਚ ਸਿੱਖ ਭਾਈਚਾਰੇ ਅਤੇ ਉਨ੍ਹਾਂ ਯੋਗਦਾਨ ਦਾ ਸਨਮਾਨ ਕਰਦੇ ਹੋਏ ਬਰਵਿਕ ਸਪਰਿੰਗਜ਼ ਖੇਤਰ ਦੀ ਇਕ ਝੀਲ ਦਾ ਨਾਮ ‘ਸ੍ਰੀ ਗੁਰੂ ਨਾਨਕ ਦੇਵ’ ਦੇ ਨਾਮ ’ਤੇ ਰੱਖਿਆ ਗਿਆ ਹੈ। ਇਹ ਫੈਸਲਾ …
Read More »ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ
ਚਾਹਲ ਦੀ ਗਿ੍ਰਫ਼ਤਾਰੀ ’ਤੇ ਲੱਗੀ ਰੋਕ, ਜਾਂਚ ’ਚ ਸਹਿਯੋਗ ਕਰਨ ਦਾ ਦਿੱਤਾ ਹੁਕਮ ਚੰਡੀਗੜ੍ਹ/ਬਿਊਰੋ ਨਿਊਜ : ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ’ਚ ਘਿਰੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ …
Read More »ਆਰ.ਐਸ.ਐਸ. ਚੀਫ ਬੋਲੇ – ਤੀਜੇ ਵਿਸ਼ਵਯੁੱਧ ਦੀ ਸੰਭਾਵਨਾ ਬਣੀ
ਦੁਨੀਆ ਸ਼ਾਂਤੀ ਲਈ ਭਾਰਤ ਵੱਲ ਦੇਖ ਰਹੀ : ਮੋਹਨ ਭਾਗਵਤ ਨਵੀਂ ਦਿੱਲੀ/ਬਿਊਰੋ ਨਿਊਜ਼ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਦੁਨੀਆ ਵਿਚ ਤੀਜੇ ਵਿਸ਼ਵ ਯੁੱਧ ਦੀ ਸੰਭਾਵਨਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਕਤ ਦੁਨੀਆ ਸ਼ਾਂਤੀ ਦੇ ਲਈ ਭਾਰਤ ਵੱਲ ਦੇਖ ਰਹੀ ਹੈ, ਪਰ ਕੁਝ ਲੋਕ ਅੜਿੱਕਾ …
Read More »ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ ਜਸਟਿਸ ਵਜੋਂ ਚੁੱਕੀ ਸਹੁੰ
ਛੇ ਮਹੀਨਿਆਂ ਤੋਂ ਵੀ ਘੱਟ ਸਮੇਂ ਦਾ ਰਹੇਗਾ ਕਾਰਜਕਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਜਸਟਿਸ ਸੰਜੀਵ ਖੰਨਾ ਨੇ ਅੱਜ ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ ਜਸਟਿਸ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਜਸਟਿਸ ਖੰਨਾ ਨੂੰ ਅਹੁਦੇ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਪਾਕਿ ਜਾਣ ਲਈ 3 ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ
ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਣ : ਐਡਵੋਕੇਟ ਧਾਮੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੀ ਯਾਤਰਾ ਲਈ ਕਰੀਬ 3000 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ। ਇਹ ਖੁਲਾਸਾ ਦਿੱਲੀ ਸਥਿਤ ਪਾਕਿਸਤਾਨ ਦੇ ਹਾਈ ਕਮਿਸ਼ਨ ਦਫਤਰ ਵੱਲੋਂ ਸੋਸ਼ਲ …
Read More »ਨਵਜੋਤ ਸਿੰਘ ਸਿੱਧੂ ਨੇ ਰਾਹੁਲ ਤੇ ਪਿ੍ਰਅੰਕਾ ਨੂੰ ਸਮਰਪਿਤ ਹੋਣ ਦੀ ਕਹੀ ਗੱਲ
ਸਿੱਧੂ ਪਰਿਵਾਰ ਦੇ ਭਾਜਪਾ ’ਚ ਜਾਣ ਦੇ ਸਨ ਚਰਚੇ ਚੰਡੀਗੜ੍ਹ/ਬਿਊਰੋ ਨਿਊਜ਼ ਰਾਜਨੀਤੀ ਤੋਂ ਦੂਰੀ ਬਣਾ ਕੇ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਜੋ ਜੁਬਾਨ ਉਨ੍ਹਾਂ ਰਾਹੁਲ ਅਤੇ ਪਿ੍ਰਅੰਕਾ ਨਾਲ ਕੀਤੀ ਸੀ, ਉਸ ’ਤੇ ਉਹ …
Read More »ਸੁਖਜਿੰਦਰ ਸਿੰਘ ਰੰਧਾਵਾ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਕਾਨੂੰਨੀ ਨੋਟਿਸ
ਕੇਜਰੀਵਾਲ ਨੇ ਰੰਧਾਵਾ ਨੂੰ ਕਹਿ ਦਿੱਤਾ ਸੀ ਬੇਈਮਾਨ ਪਠਾਨਕੋਟ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਹਲਕਾ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਧਿਆਨ ਰਹੇ ਕਿ ਕੇਜਰੀਵਾਲ ’ਤੇ ਆਰੋਪ ਹੈ ਕਿ ਉਨ੍ਹਾਂ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਵਨੀਤ ਬਿੱਟੂ ’ਤੇ ਚੁੱਕੇ ਸਵਾਲ
ਕਿਹਾ : ਰਵਨੀਤ ਬਿੱਟੂ ਮੁੱਖ ਮੰਤਰੀ ਬਣਨ ਦੇ ਲਾਇਕ ਨਹੀਂ ਬਰਨਾਲਾ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅੱਜ ਬਰਨਾਲਾ ਵਿਚ …
Read More »ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਮਿਲੀ ਰਾਹਤ
ਹੁਣ 8 ਹਫਤਿਆਂ ’ਚ ਨੋਟੀਫਿਕੇਸ਼ਨ ਕਰਨਾ ਪਵੇਗਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਚੋਣਾਂ ਕਰਵਾਉਣ ਦੇ ਲਈ 8 ਹਫਤਿਆਂ ਦਾ ਸਮਾਂ ਦਿੱਤਾ ਹੈ। ਅਜਿਹੇ ਵਿਚ ਉਮੀਦ ਹੈ ਕਿ ਜਨਵਰੀ …
Read More »