Breaking News
Home / ਕੈਨੇਡਾ / Front (page 12)

Front

ਸੁਖਪਾਲ ਸਿੰਘ ਖਹਿਰਾ ਨੇ ਡਿਪੋਰਟ ਹੋਏ ਪੰਜਾਬੀਆਂ ਨਾਲ ਪ੍ਰਗਟਾਈ ਹਮਦਰਦੀ

ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਰਗਾ ਵਿਵਹਾਰ ਕੀਤਾ ਗਿਆ : ਖਹਿਰਾ ਦਾ ਆਰੋਪ ਕਪੂਰਥਲਾ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਖਹਿਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਕਿਹਾ ਗਿਆ ਸੀ ਕਿ 205 ਭਾਰਤੀ ਡਿਪੋਰਟ ਕੀਤੇ ਹਨ ਪਰ ਅਸਲ ਵਿਚ …

Read More »

ਅਮਰੀਕਾ ਨੇ 104 ਭਾਰਤੀਆਂ ਨੂੰ ਹੱਥ-ਪੈਰ ਬੰਨ੍ਹ ਕੇ ਚੜ੍ਹਾਇਆ ਸੀ ਜਹਾਜ਼ ’ਚ

ਅਮਰੀਕਾ ਦੇ ਅਜਿਹੇ ਵਰਤਾਰੇ ਤੋਂ ਹਰ ਭਾਰਤੀ ਨਿਰਾਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੂੰ ਲੈ ਕੇ ਯੂ.ਐਸ. ਮਿਲਟਰੀ ਦਾ ਜਹਾਜ਼ ਲੰਘੇ ਕੱਲ੍ਹ 5 ਫਰਵਰੀ ਨੂੰ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਉਤਰਿਆ ਸੀ। ਇਨ੍ਹਾਂ ਸਾਰੇ 104 ਭਾਰਤੀਆਂ ਦੇ ਹੱਥਾਂ ਨੂੰ ਕੜੀਆਂ ਲਗਾਈਆਂ ਗਈਆਂ ਸਨ ਅਤੇ ਪੈਰਾਂ …

Read More »

ਦਿੱਲੀ ਚੋਣਾਂ : ਐਗਜ਼ਿਟ ਪੋਲਾਂ ਵਿੱਚ ਭਾਜਪਾ ਅੱਗੇ

ਆਮ ਆਦਮੀ ਪਾਰਟੀ ਤੋਂ ਖੁੱਸ ਸਕਦੀ ਹੈ ਦਿੱਲੀ ਦੀ ਸੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਲੰਘੇ ਕੱਲ੍ਹ ਬੁੱਧਵਾਰ ਨੂੰ ਪੈ ਚੁੱਕੀਆਂ ਹਨ ਅਤੇ 60 ਫੀਸਦੀ ਤੋਂ ਜ਼ਿਆਦਾ ਵੋਟਿੰਗ ਦਰਜ ਕੀਤੀ ਗਈ ਹੈ। ਵੋਟਿੰਗ ਤੋਂ ਬਾਅਦ ਆਏ ਚੋਣ ਸਰਵੇਖਣਾਂ ਵਿਚ ਭਾਜਪਾ ਜਿੱਤਦੀ ਦਿਖਾਈ ਗਈ ਹੈ ਅਤੇ …

Read More »

‘ਮਾਣ-ਮੱਤਾ ਪੱਤਰਕਾਰ ਪੁਰਸਕਾਰ-2024’ ਡਾ. ਘੁੰਮਣ ਅਤੇ ਦੀਪਕ ਚਨਾਰਥਲ ਦੇ ਨਾਮ

ਚੰਡੀਗੜ੍ਹ : ਪੰਜਾਬ ਸੂਬੇ ਦੇ ਪ੍ਰਸਿੱਧ ‘ਪੰਜਾਬੀ ਵਿਰਸਾ ਟਰੱਸਟ’ ਨੇ ਸਾਲ 2024 ਦਾ ‘ਮਾਣ-ਮੱਤਾ ਪੱਤਰਕਾਰ ਪੁਰਸਕਾਰ’ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਕਾਲਮਨਵੀਸ ਡਾ. ਰਣਜੀਤ ਸਿੰਘ ਘੁੰਮਣ ਤੇ ਪੰਜਾਬ ਅਤੇ ਲੋਕਪੱਖੀ ਪੱਤਰਕਾਰੀ ਕਰਨ ਵਾਲੇ ਦੀਪਕ ਸ਼ਰਮਾ ਚਨਾਰਥਲ ਨੂੰ ਦੇਣ ਦਾ ਐਲਾਨ ਕੀਤਾ। ਇਸ 9ਵੇਂ ਪੁਰਸਕਾਰ ਭੇਟ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ‘ਪੰਜਾਬੀ ਵਿਰਸਾ …

Read More »

ਕਿਸਾਨ ਮਹਾਂ ਪੰਚਾਇਤਾਂ ਲਈ ਤਿਆਰੀਆਂ ਜ਼ੋਰਾਂ ’ਤੇ

ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਹਾਂ ਪੰਚਾਇਤਾਂ ’ਚ ਸ਼ਾਮਲ ਹੋਣ ਦੀ ਕੀਤੀ ਜਾ ਰਹੀ ਹੈ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਕੁੱਝ ਦਿਨਾਂ ਮਗਰੋਂ ਇਕ ਸਾਲ ਪੂਰਾ ਹੋ ਜਾਵੇਗਾ। ਜਿਸ ਨੂੰ ਧਿਆਨ ਵਿਚ ਰੱਖਦੇ ਹੋਏ …

Read More »

ਆਮ ਆਦਮੀ ਪਾਰਟੀ ਦੇ ਪਦਮਜੀਤ ਮਹਿਤਾ ਬਣੇ ਨਗਰ ਨਿਗਮ ਬਠਿੰਡਾ ਦੇ ਮੇਅਰ

ਅਮਨ ਅਰੋੜਾ ਨੇ ਬਠਿੰਡਾ ਪੁੱਜ ਕੇ ਨਵੇਂ ਮੇਅਰ ਨੂੰ ਦਿੱਤੀ ਵਧਾਈ ਬਠਿੰਡਾ/ਬਿਊਰੋ ਨਿਊਜ਼ ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਕਰੀਬ ਸਵਾ ਸਾਲ ਬਾਅਦ ਹੋਈ ਚੋਣ ਵਿਚ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰੀ ਹੈ। ਵਾਰਡ ਨੰਬਰ 48 ਤੋਂ ਉੱਪ-ਚੋਣ ਜਿੱਤ ਕੇ ਕੌਂਸਲਰ ਬਣੇ ‘ਆਪ’ ਦੇ ਪਦਮਜੀਤ ਮਹਿਤਾ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁੰਭ ਵਿੱਚ ਪਵਿੱਤਰ ਇਸ਼ਨਾਨ ਕੀਤਾ

ਪ੍ਰਧਾਨ ਮੰਤਰੀ ਮੋਦੀ ਅੱਜ ਬੁੱਧਵਾਰ ਤੜਕੇ ਮਹਾਂ ਕੁੰਭ ਮੇਲੇ ਵਿੱਚ ਪਹੁੰਚੇ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੁੱਧਵਾਰ ਨੂੰ ਮਹਾਂ ਕੁੰਭ ਦੌਰਾਨ ਪ੍ਰਯਾਗਰਾਜ ਦੇ ਤਿ੍ਰਵੇਣੀ ਸੰਗਮ ਵਿੱਚ ਤੜਕੇ ਪਹੁੰਚ ਕੇ ਪਵਿੱਤਰ ਇਸ਼ਨਾਨ ਕੀਤਾ। ਮੋਦੀ ਨੇ ਇਸ਼ਨਾਨ ਕਰਨ ਤੋਂ ਬਾਅਦ ਸੂਰਜ ਨੂੰ ਅਰਘ ਵੀ ਦਿੱਤਾ। ਉਨ੍ਹਾਂ ਨੇ ਪੰਜ ਮਿੰਟ …

Read More »

ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਬਰਫਬਾਰੀ-ਮੌਸਮ ਹੋਇਆ ਸੁਹਾਵਣਾ

ਪੰਜਾਬ ਦੇ ਕਈ ਹਿੱਸਿਆਂ ’ਚ ਵੀ ਪਿਆ ਹਲਕਾ ਮੀਂਹ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ, ਚੰਬਾ, ਸ਼ਿਮਲਾ ਅਤੇ ਕਿਨੌਰ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ ਹਲਕੀ ਬਰਫਬਾਰੀ ਹੋਈ ਹੈ, ਜਿਸ ਕਾਰਨ ਮੌਸਮ ਵੀ ਸੁਹਾਵਣਾ ਹੋ ਗਿਆ। ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ, ਖਾਰਾਪੱਥਰ ਅਤੇ ਕੁਫਰੀ ’ਚ ਵੀ ਕੁਝ ਸੈਂਟੀਮੀਟਰ ਬਰਫਬਾਰੀ ਦਰਜ …

Read More »

ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਮੀਟਿੰਗ 14 ਫਰਵਰੀ ਨੂੰ

ਮਹਾਂ ਪੰਚਾਇਤਾਂ ਨੂੰ ਸਫਲ ਬਣਾਉਣ ਵਿਚ ਜੁਟੇ ਕਿਸਾਨ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਛੇਵੇਂ ਗੇੜ ਦੀ ਗੱਲਬਾਤ 14 ਫਰਵਰੀ ਨੂੰ ਹੋਵੇਗੀ। ਇਹ ਜਾਣਕਾਰੀ ਖੇਤੀਬਾੜੀ ਰਾਜ ਮੰਤਰੀ ਰਾਮਨਾਥ ਠਾਕੁਰ ਨੇ ਲੋਕ ਸਭਾ ਵਿਚ ਦਿੱਤੀ। ਉਨ੍ਹਾਂ ਕਿਹਾ ਕਿ ਅੰਦੋਲਨ ਕਰ ਰਹੇ …

Read More »

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਆਪਣੇ ਵਤਨ ਪਹੁੰਚੇ

ਅਮਰੀਕੀ ਫੌਜ ਦੇ ਜਹਾਜ਼ ਰਾਹੀਂ ਅੰਮਿ੍ਰਤਸਰ ਏਅਰਪੋਰਟ ’ਤੇ ਪੁੱਜੇ 104 ਭਾਰਤੀ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਦੀ ਅੱਜ ਵਤਨ ਵਾਪਸੀ ਹੋ ਗਈ ਹੈ। ਅਮਰੀਕੀ ਫੌਜ ਦਾ ਜ਼ਹਾਜ਼ ਸੀ-17 ਇਨ੍ਹਾਂ ਭਾਰਤੀਆਂ ਨੂੰ ਲੈ ਕੇ ਅੰਮਿ੍ਰਤਸਰ ਏਅਰਪੋਰਟ ’ਤੇ ਪਹੰੁਚਿਆ। ਡਿਪੋਰਟ ਹੋ ਕੇ ਵਤਨ ਪਹੁੰਚਣ ਵਾਲਿਆਂ ’ਚ ਪੰਜਾਬ …

Read More »