ਪੰਜਾਬ ’ਚ ਵੋਟਿੰਗ ਤੋਂ ਪਹਿਲਾਂ ਡਾ. ਮਨਮੋਹਨ ਸਿੰਘ ਦੀ ਚਿੱਠੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਲੋਕ ਸਭਾ ਚੋਣਾਂ 2024 ਦੇ ਆਖਰੀ ਗੇੜ ਦੌਰਾਨ 1 ਜੂਨ ਨੂੰ ਪੰਜਾਬ ’ਚ ਪੈਣ ਵਾਲੀਆਂ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਵੋਟਰਾਂ ਦੇ ਨਾਮ ਚਿੱਠੀ ਲਿਖੀ ਹੈ। ਡਾ. ਮਨਮੋਹਨ ਸਿੰਘ ਨੇ …
Read More »ਪੰਜਾਬ, ਹਿਮਾਚਲ ਤੇ ਚੰਡੀਗੜ੍ਹ ’ਚ ਚੋਣ ਪ੍ਰਚਾਰ ਹੋਇਆ ਬੰਦ
7ਵੇਂ ਤੇ ਆਖਰੀ ਗੇੜ ਦੀਆਂ ਵੋਟਾਂ 1 ਜੂਨ ਨੂੰ ਪੈਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਚੱਲ ਰਿਹਾ ਪ੍ਰਚਾਰ ਅੱਜ ਵੀਰਵਾਰ ਸ਼ਾਮੀਂ 6 ਵਜੇ ਬੰਦ ਹੋ ਗਿਆ ਹੈ। ਹੁਣ ਉਮੀਦਵਾਰ ਜਾਂ ਉਨ੍ਹਾਂ ਦੇ ਸਮਰਥਕ ਘਰ-ਘਰ ਜਾ ਕੇ ਵੋਟਾਂ ਮੰਗ ਸਕਣਗੇ, ਪਰ ਕੋਈ …
Read More »ਚੋਣ ਪ੍ਰਚਾਰ ਦੇ ਆਖਰੀ ਦਿਨ ਰਾਹੁਲ ਗਾਂਧੀ, ਕੇਜਰੀਵਾਲ, ਨੱਢਾ ਅਤੇ ਯੋਗੀ ਨੇ ਪਾਰਟੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ
ਕਾਂਗਰਸ, ‘ਆਪ’, ਅਕਾਲੀ ਦਲ ਅਤੇ ਭਾਜਪਾ ਨੇ ਜਿੱਤ ਲਾਇਆ ਅੱਡੀ ਚੋਟੀ ਦਾ ਜੋਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ’ਚ ਸੱਤਵੇਂ ਅਤੇ ਆਖਰੀ ਗੇੜ ਤਹਿਤ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ। ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਪਾਰਟੀ ਦੇ ਦਿੱਗਜ਼ ਆਗੂਆਂ ਵੱਲੋਂ ਆਪਣੀ-ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਆਪ’ ਸਰਕਾਰ ’ਤੇ ਕੀਤੀ ਸਿਆਸੀ ਟਿੱਪਣੀ
ਕਿਹਾ : ‘ਆਪ’ ਆਗੂਆਂ ਦੀਆਂ ਫ਼ਿਲਮਾਂ ਨੇ ਪੰਜਾਬੀ ਕਲਾਕਾਰਾਂ ਦਾ ਕੀਤਾ ਨੁਕਸਾਨ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਨੇ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਨਕੋਦਰ ਵਿਖੇ ਇਕ ਵੱਡੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਕਾਂਗਰਸੀ ਉਮੀਦਵਾਰ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪਾਰਟੀ ਨੂੰ ਦੱਸਿਆ ਭਿ੍ਰਸ਼ਟਾਚਾਰ ਦੀ ਮਾਂ
ਕਿਹਾ : ਕਾਂਗਰਸ ਨੇ ਭਿ੍ਰਸ਼ਟਾਚਾਰ ਕਰਕੇ ਦੇਸ਼ ਦੇ ਖਜ਼ਾਨੇ ਦਾ ਕੀਤਾ ਨੁਕਸਾਨ ਹੁਸ਼ਿਆਰਪੁਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਗੇੜ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਸ਼ਿਆਰਪੁਰ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਅਤੇ …
Read More »‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧੀ
ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ‘ਆਪ’ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਵਿਚ ਅੱਜ ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਮਨੀਸ਼ …
Read More »ਰਾਜਧਾਨੀ ਨਵੀਂ ਦਿੱਲੀ ’ਚ ਤਾਪਮਾਨ 52 ਡਿਗਰੀ ਤੋਂ ਟੱਪਿਆ
ਬਿਹਾਰ ’ਚ 80 ਬੱਚੇ ਜ਼ਿਆਦਾ ਗਰਮੀ ਕਾਰਨ ਹੋਏ ਬੇਹੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ, ਰਾਜਸਥਾਨ, ਉਤਰ ਪ੍ਰਦੇਸ਼ ਅਤੇ ਚੰਡੀਗੜ੍ਹ ਸਮੇਤ ਭਾਰਤ ਦੇ ਕਈ ਹੋਰ ਸੂਬਿਆਂ ਅੰਦਰ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਜਦਕਿ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਅੱਜ ਬੁੱਧਵਾਰ ਨੂੰ ਤਾਪਮਾਨ 52. 3 ਡਿਗਰੀ ਤੱਕ ਚਲਾ ਗਿਆ। ਲਗਾਤਾਰ …
Read More »ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ
ਗੱਜਣਮਾਜਰਾ ਖਿਲਾਫ 40 ਕਰੋੜ ਰੁਪਏ ਦੀ ਧੋਖਾਧੜੀ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਪੰਜਾਬ ’ਚ ਪੈਂਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਵੰਤ ਸਿੰਘ ਗੱਜਣਮਾਜਰਾ ਨੇ ਮੌਜੂਦਾ ਲੋਕ ਸਭਾ ਚੋਣਾਂ ’ਚ ਪ੍ਰਚਾਰ …
Read More »ਪੰਜਾਬ ’ਚ ਭਲਕੇ 30 ਮਈ ਨੂੰ ਚੋਣ ਪ੍ਰਚਾਰ ਹੋ ਜਾਵੇਗਾ ਬੰਦ
1 ਜੂਨ ਨੂੰ ਪੈਣਗੀਆਂ ਵੋਟਾਂ ਅਤੇ ਨਤੀਜੇ 4 ਜੂਨ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 7ਵੇਂ ਤੇ ਆਖਰੀ ਗੇੜ ਤਹਿਤ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਵੋਟਾਂ ਪੈ ਜਾਣਗੀਆਂ। ਇਸਦੇ ਚੱਲਦਿਆਂ ਭਲਕੇ 30 ਮਈ ਦਿਨ ਵੀਰਵਾਰ ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਇਸ ਤੋਂ ਬਾਅਦ ਉਮੀਦਵਾਰ ਕੋਈ …
Read More »ਭਾਰਤ ਨੇਵੀ ਲਈ ਫਰਾਂਸ ਕੋਲੋਂ ਖਰੀਦੇਗਾ 26 ਰਾਫੇਲ-ਐਮ
ਫਰਾਂਸ ਨਾਲ 50 ਹਜ਼ਾਰ ਕਰੋੜ ਰੁਪਏ ਦੀ ਡੀਲ ’ਤੇ ਹੋਵੇਗੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇਵੀ ਲਈ ਫਰਾਂਸ ਕੋਲੋਂ 26 ਰਾਫੇਲ-ਐਮ ਫਾਈਟਰ ਜੈਟ ਖਰੀਦਣ ਦੀ ਡੀਲ ਕਰਨ ਜਾ ਰਿਹਾ ਹੈ। ਇਸ ਸਬੰਧੀ ਚਰਚਾ ਲਈ ਫਰਾਂਸ ਸਰਕਾਰ ਅਤੇ ਡਸੌਲਟ ਕੰਪਨੀ ਦੇ ਅਧਿਕਾਰੀ ਭਲਕੇ ਭਾਰਤ ਪਹੁੰਚ ਰਹੇ ਹਨ। ਉਹ ਰੱਖਿਆ ਮੰਤਰਾਲੇ ਦੀ …
Read More »