Breaking News
Home / ਕੈਨੇਡਾ / Front (page 121)

Front

ਕਾਨਪੁਰ ’ਚ ਸਾਬਰਮਤੀ ਐਕਸਪ੍ਰੈਸ ਦੇ 22 ਡੱਬੇ ਪਟੜੀ ਤੋਂ ਉਤਰੇ

ਇੰਜਣ ਦੇ ਕਿਸੇ ਭਾਰੀ ਚੀਜ਼ ਨਾਲ ਟਕਰਾਉਣ ਤੋਂ ਬਾਅਦ ਵਾਪਰਿਆ ਹਾਦਸਾ ਕਾਨਪੁਰ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਕਾਨਪੁਰ ’ਚ ਲੰਘੀ ਦੇਰ ਰਾਤ ਸਾਬਰਮਤੀ ਐਕਸਪ੍ਰੈਸ ਦੇ 22 ਡੱਬੇ ਪਟੜੀ ਤੋਂ ਉਤਰ ਗਏ। ਇਹ ਰੇਲ ਗੱਡੀ ਵਾਰਾਣਸੀ ਤੋਂ ਅਹਿਮਦਾਬਾਦ ਜਾ ਰਹੀ ਸੀ ਪਰ ਹਾਦਸੇ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ …

Read More »

ਕੇਂਦਰੀ ਰਾਜਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਭੇਜਣ ਦੀ ਤਿਆਰੀ

ਰਾਜਸਥਾਨ ਤੋਂ ਬਿੱਟੂ ਨੂੰ ਰਾਜ ਸਭਾ ਲਈ ਬਣਾਇਆ ਜਾ ਸਕਦਾ ਹੈ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਸਭਾ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਦੀ ਤਰੀਕ 21 ਅਗਸਤ ਨੇੜੇ ਆ ਰਹੀ ਹੈ। ਅਜਿਹੇ ’ਚ ਕੇਂਦਰੀ ਰਾਜਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ’ਚ ਭੇਜਣ ਦੀਆਂ ਤਿਆਰੀਆਂ ਵੀ ਤੇਜ਼ ਹੋ ਗਈਆਂ ਹਨ। …

Read More »

ਜੰਮੂ-ਕਸ਼ਮੀਰ ’ਚ ਤਿੰਨ ਪੜਾਵਾਂ ਤਹਿਤ 18 ਸਤੰਬਰ 25 ਸਤੰਬਰ ਅਤੇ 1 ਅਕਤੂਬਰ ਨੂੰ ਪੈਣਗੀਆਂ ਵੋਟਾਂ

ਹਰਿਆਣਾ ’ਚ 1 ਅਕਤੂਬਰ ਨੂੰ ਪੈਣਗੀਆਂ ਵੋਟਾਂ, ਨਤੀਜੇ 4 ਅਕਤੂਬਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਰਾਜੀਵ ਕੁਮਾਰ ਨੇ ਅੱਜ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਲਈ ਹੋਣ ਵਾਲੀਆਂ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ-ਕਸ਼ਮੀਰ ’ਚ ਤਿੰਨ ਪੜਾਵਾਂ ਤਹਿਤ 18 ਸਤੰਬਰ, 25 ਸਤੰਬਰ …

Read More »

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਚੁਕਾਈ ਸਹੁੰ

ਕਿਹਾ : ਸੂਚਨਾ ਕਮਿਸ਼ਨ ਦੇ ਕੰਮਾਂ ’ਚ ਆਵੇਗੀ ਪਾਰਦਰਸ਼ਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਤਿੰਨ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ’ਚ ਸੰਦੀਪ ਸਿੰਘ ਧਾਲੀਵਾਲ, ਐਡਵੋਕੇਟ ਭੁਪਿੰਦਰ ਸਿੰਘ ਅਤੇ ਵਰਿੰਦਰਜੀਤ ਸਿੰਘ ਦਾ ਨਾਮ ਸ਼ਾਮਲ ਹਨ। ਇਨ੍ਹਾਂ ਤਿੰਨੋਂ ਸੂਚਨਾ ਕਮਿਸ਼ਨਰਾਂ ਦਾ ਸਹੁੰ ਚੁੱਕ ਅੱਜ ਸ਼ੁੱਕਰਵਾਰ ਨੂੰ ਪੰਜਾਬ ਰਾਜ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਪਹੁੰਚ ‘ਆਪ’ ਆਗੂ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

17 ਮਹੀਨਿਆਂ ਮਗਰੋਂ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਹਨ ਮਨੀਸ਼ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਪਹੁੰਚ ਕੇ ‘ਆਪ’ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਮਨੀਸ਼ ਸਿਸੋਦੀਆ ਕੋਲੋਂ ਉਨ੍ਹਾਂ ਦੀ ਸਿਹਤ ਸਬੰਧੀ ਅਤੇ …

Read More »

ਪੰਜਾਬ ਸਰਕਾਰ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਕੀਤਾ ਤਬਾਦਲਾ

ਵਿਸ਼ੇਸ਼ ਸਾਰੰਗਲਾ ਨੂੰ ਡੀਸੀ ਮੋਗਾ ਅਤੇ ਉਮਾ ਸ਼ੰਕਰ ਗੁਪਤਾ ਨੂੰ ਗੁਰਦਾਸਪੁਰ ਦਾ ਡੀਸੀ ਕੀਤਾ ਗਿਆ ਨਿਯੁਕਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਤਬਾਦਲਾ ਕਰ ਦਿੱਤਾ ਹੈ। ਜਿਨ੍ਹਾਂ ਵਿਚੋਂ ਆਈਏਐਸ ਅਧਿਕਾਰੀ ਕੁਲਵੰਤ ਨੂੰ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਨੂੰ ਡੀਸੀ ਮੋਗਾ, ਉਮਾ ਸ਼ੰਕਰ ਗੁਪਤਾ ਨੂੰ ਡੀਸੀ …

Read More »

ਕੋਲਕਾਤਾ ’ਚ ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਤੇ ਕਤਲ ਦੇ ਵਿਰੋਧ ’ਚ ਦੇਸ਼ ਭਰ ਦੇ ਡਾਕਟਰਾਂ ਨੇ ਕੀਤੀ ਹੜਤਾਲ

ਪੰਜਾਬ ਦੇ ਵੀ ਸਾਰੇ ਸਰਕਾਰੀ ਹਸਪਤਾਲਾਂ ’ਚ ਓਪੀਡੀ ਸੇਵਾਵਾਂ ਰਹੀਆਂ ਠੱਪ ਚੰਡੀਗੜ੍ਹ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਹੋਏ ਜਬਰ-ਜਨਾਹ ਅਤੇ ਕਤਲ ਦੇ ਵਿਰੋਧ ਵਿੱਚ ਅੱਜ ਦੇਸ਼ ਭਰ ਦੇ ਡਾਕਟਰਾਂ ਵੱਲੋਂ ਹੜਤਾਲ ਕੀਤੀ ਗਈ। ਜਿਸ ਦੇ ਚਲਦਿਆਂ ਦਿੱਲੀ ਏਮਸ ਅਤੇ ਭੁਪਾਲ ਏਮਸ ਸਮੇਤ ਦੇਸ਼ ਭਰ ਦੇ …

Read More »

ਨਸ਼ੇ ਦੀ ਓਵਰਡੋਜ਼ ਨੇ ਅੰਮਿ੍ਤਸਰ ’ਚ ਲਈ ਇਕ ਹੋਰ ਨੌਜਵਾਨ ਦੀ ਲਈ ਜਾਨ

ਮਿ੍ਤਕ ਨੌਜਵਾਨ ਦੇ ਹੱਥ ’ਚ ਲੱਗੀ ਹੋਈ ਮਿਲੀ ਸਰਿੰਜ ਅੰਮਿ੍ਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਪਰ ਨਸ਼ਿਆਂ ਦਾ ਦੈਂਤ ਆਏ ਦਿਨ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ। ਅੰਮਿ੍ਤਸਰ …

Read More »

ਇਸਰੋ ਨੇ ਈਓਐਸ-08 ਸੈਟੇਲਾਈਟ ਨੂੰ ਸਫ਼ਲਤਾਪੂਰਵਕ ਕੀਤਾ ਲਾਂਚ

ਸੈਟੇਲਾਈਟ 08 ਵਾਤਾਵਰਣ ਅਤੇ ਕੁਦਰਤੀ ਆਫ਼ਤਾਂ ਸਬੰਧੀ ਦੇਵੇਗਾ ਜਾਣਕਾਰੀ ਸ੍ਰੀ ਹਰੀਕੋਟਾ/ਬਿਊਰੋ ਨਿਊਜ਼ : ਇੰਡੀਅਨ ਸਪੇਸ ਰਿਸਰਚ ਆਗੇਨਾਈਨੇਸ਼ਨ (ਇਸਰੋ) ਨੇ ਦੇਸ਼ ਦੇ ਸਭ ਤੋਂ ਛੋਟੇ ਰਾਕੇਟ ਐਸਐਸਐਲਵੀ-ਡੀ 3 ਨਾਲ ਅਰਥ ਆਬਜਰਵੇਸ਼ਨ ਸੈਟੇਲਾਈਟ-08 ਨੂੰ ਸ੍ਰੀਹਰੀਕੋਟਾ ਦੇ ਸਤੀਸ਼ ਧਵਨ ਸਪੇਸ ਸੈਂਟਰ ਤੋਂ ਸਲਫ਼ਤਾ ਪੂਰਵਕ ਲਾਂਚ ਕਰ ਦਿੱਤਾ ਹੈ। ਇਸਰੋ ਦੇ ਚੇਅਰਮੈਨ ਐਸ ਸੋਮਨਾਥ …

Read More »

ਪੰਜਾਬ ਦੀ ਧੀ ਪਿ੍ਰਅੰਕਾ ਦਾਸ ਨੇ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਲਹਿਰਾਇਆ ਭਾਰਤੀ ਤਿਰੰਗਾ

ਸ਼ਹੀਦ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਦੀ ਰਹਿਣ ਵਾਲੀ ਹੈ ਪਿ੍ਰਅੰਕਾ ਗੜ੍ਹਸ਼ੰਕਰ/ਬਿਊਰੋ ਨਿਊਜ਼ : ਪੰਜਾਬ ਦੀ ਧੀ ਪਿ੍ਰਅੰਕਾ ਦਾਸ ਨੇ ਅਫ਼ਰੀਕਾ ਦੀ ਸਭ ਤੋਂ ਉਚੀ ਚੋਟੀ ’ਤੇ ਭਾਰਤੀ ਤਿਰੰਗਾ ਲਹਿਰਾ ਦਿੱਤਾ ਹੈ। ਪਿ੍ਰਅੰਕਾ ਦਾਸ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਦੀ ਰਹਿਣ ਵਾਲੀ ਹੈ। ਲੰਘੇ ਦਿਨੀਂ ਪਿ੍ਰਅੰਕਾ …

Read More »