ਉਮੀਦਵਾਰ ਆਪੋ-ਆਪਣੇ ਹਲਕਿਆਂ ਵਿਚ ਚੋਣ ਪ੍ਰਚਾਰ ’ਚ ਜੁਟੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ 4 ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਨਿੱਬੜ ਗਿਆ ਹੈ। ਆਮ ਆਦਮੀ ਪਾਰਟੀ, ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ …
Read More »ਆਰ.ਐਸ.ਐਸ., ਆਪ, ਕਾਂਗਰਸ ਤੇ ਭਾਜਪਾ ਸਾਰੇ ਇਕ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਜਪਾ ਨਾਲ ਸਾਂਝ ਪਾਉਣ ਵਾਲਿਆਂ ਦੇ ਮੇਰੇ ਕੋਲ ਪੁਖਤਾ ਸਬੂਤ ਹਨ। ਧਾਮੀ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਸਾਡੇ ਸਾਰੇ ਮੈਂਬਰਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ …
Read More »ਖੰਨਾ ਦੀ ਦਾਣਾ ਮੰਡੀ ਦਾ ਜਾਇਜ਼ਾ ਲੈਣ ਪਹੁੰਚ ਗਏ ਕੈਪਟਨ ਅਮਰਿੰਦਰ
ਕੈਪਟਨ ਅਮਰਿੰਦਰ ਸਿੰਘ ਮੁੜ ਸਿਆਸਤ ’ਚ ਹੋਏ ਸਰਗਰਮ ਖੰਨਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰੀਬ 3 ਸਾਲਾਂ ਬਾਅਦ ਸੂਬੇ ਦੀ ਸਿਆਸਤ ਵਿਚ ਮੁੜ ਸਰਗਰਮ ਹੋ ਗਏ ਹਨ। ਅੱਜ ਸ਼ੁੱਕਰਵਾਰ ਨੂੰ ਉਹ ਖੰਨਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿਚ ਆ ਰਹੀਆਂ ਸਮੱਸਿਆਵਾਂ ਦਾ …
Read More »ਪੰਜਾਬ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਇਕ ਦੂਜੇ ਖਿਲਾਫ ਦੂਸ਼ਣਬਾਜ਼ੀ
ਅਕਾਲੀ ਦਲ ਵਲੋਂ ਜ਼ਿਮਨੀ ਚੋਣਾਂ ’ਚੋਂ ਪਿੱਛੇ ਹਟਣ ਨੂੰ ਬਾਜਵਾ ਨੇ ਦੱਸਿਆ ਭਾਜਪਾ ਦੀ ਸਾਜਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਚ 13 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਇਕ …
Read More »ਭਾਰਤ ਤੇ ਚੀਨ ਦੀਆਂ ਫੌਜਾਂ ਪੂਰਬੀ ਲੱਦਾਖ ਦੀ ਸਰਹੱਦ ਤੋਂ ਪਿੱਛੇ ਹਟੀਆਂ
ਚਾਰ ਦਿਨ ਪਹਿਲਾਂ ਭਾਰਤ ਤੇ ਚੀਨ ਵਿਚਾਲੇ ਹੋਇਆ ਸੀ ਸਮਝੌਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਚੀਨ ਦੀਆਂ ਫੌਜਾਂ ਪੂਰਬੀ ਲੱਦਾਖ ਦੀ ਸਰਹੱਦ ਤੋਂ ਪਿੱਛੇ ਹਟਣੀਆਂ ਸ਼ੁਰੂ ਹੋ ਗਈਆਂ ਹਨ। ਚਾਰ ਦਿਨ ਪਹਿਲਾਂ ਹੋਏ ਪੈਟਰੋਲਿੰਗ ਸਮਝੌਤੇ ਤੋਂ ਬਾਅਦ ਭਾਰਤ ਅਤੇ ਚੀਨ ਦੀਆਂ ਫੌਜਾਂ ਪਿੱਛੇ ਹਟੀਆਂ ਹਨ। ਦੋਵੇਂ ਦੇਸ਼ਾਂ ਦੀਆਂ ਫੌਜਾਂ ਨੇ …
Read More »ਸ਼ੋ੍ਮਣੀ ਕਮੇਟੀ ਦੀਆਂ ਚੋਣਾਂ ’ਚ ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਹੋਵੇਗਾ ਮੁਕਾਬਲਾ
ਹਰਜਿੰਦਰ ਸਿੰਘ ਧਾਮੀ ਮੌਜੂਦਾ ਤੇ ਬੀਬੀ ਜਗੀਰ ਕੌਰ ਹਨ ਸਾਬਕਾ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਵਾਸਤੇ ਇਸ ਵਾਰ ਮੁੱਖ ਮੁਕਾਬਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਾਲੇ ਹੋਵੇਗਾ। ਇਸ ਵੇਲੇ ਐਸਜੀਪੀਸੀ ਦੇ ਮੌਜੂਦਾ ਪ੍ਰਧਾਨ ਧਾਮੀ ਹੀ ਹਨ ਅਤੇ ਬੀਬੀ ਜਗੀਰ ਵੀ ਸ਼ੋ੍ਰਮਣੀ …
Read More »ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਅਹੁਦੇ ਲਈ ਐਲਾਨਿਆ ਉਮੀਦਵਾਰ
28 ਅਕਤੂਬਰ ਨੂੰ ਚੁਣਿਆ ਜਾਣਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਹੋਈ ਮੀਟਿੰਗ ਤੋਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਦਾ ਕੀਤਾ ਉਦਘਾਟਨ
ਕਿਹਾ : ਹਮੇਸ਼ਾ ਯਤਨ ਕਰਦੇ ਰਹੋ ਅਤੇ ਕਦੇ ਵੀ ਹਾਰ ਨਾ ਮੰਨੋ ਬਠਿੰਡਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਬਠਿੰਡਾ ਵਿਖੇ ਪਹੰੁਚੇ। ਜਿਥੇ ਉਨ੍ਹਾਂ ਸ਼ਹੀਦ ਮੇਜਰ ਰਵੀਇੰਦਰ ਸਿੰਘ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਇਮਾਰਤ ਅਤੇ ਪ੍ਰਸਿੱਧ ਨਾਟਕਕਾਰ ਬਲਵੰਤ ਗਾਰਗੀ ਨੂੰ ਸਮਰਪਿਤ ਇਕ ਆਡੀਟੋਰੀਅਮ ਦਾ ਉਦਘਾਟਨ …
Read More »ਸ਼ੋ੍ਮਣੀ ਅਕਾਲੀ ਦਲ ਨਹੀਂ ਲੜੇਗਾ ਪੰਜਾਬ ਜ਼ਿਮਨੀ ਚੋਣਾਂ
ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿਚ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ਵਿਖੇ …
Read More »ਅਰਵਿੰਦ ਕੇਜਰੀਵਾਲ ਮਹਾਰਾਸ਼ਟਰ ਅਤੇ ਝਾਰਖੰਡ ’ਚ ‘ਇੰਡੀਆ ਗੱਠਜੋੜ’ ਲਈ ਕਰਨਗੇ ਚੋਣ ਪ੍ਰਚਾਰ
ਸ਼ਿਵਸੈਨਾ ਤੇ ਐਨਸੀਪੀ ਵੱਲੋਂ ਪ੍ਰਚਾਰ ਕਰਨ ਲਈ ‘ਆਪ’ ਨਾਲ ਕੀਤਾ ਗਿਆ ਸੀ ਸੰਪਰਕ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਹਾਰਾਸ਼ਟਰ ਅਤੇ ਝਾਰਖੰਡ ’ਚ ‘ਇੰਡੀਆ ਗੱਠਜੋੜ’ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੇਜਰੀਵਾਲ …
Read More »