ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਆਰੋਪ ਵਿਚ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਦੋਵੇਂ ਆਰੋਪੀਆਂ ਕੋਲੋਂ 1 ਕਿੱਲੋਂ ਤੋਂ ਜ਼ਿਆਦਾ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਵਲੋਂ ਦੱਸਿਆ ਗਿਆ …
Read More »ਪੰਜਾਬ ’ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ
ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 15 ਅਕਤੂੁਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਲੰਘੇ ਬੁੱਧਵਾਰ ਅਤੇ ਵੀਰਵਾਰ ਨੂੰ ਦੋ ਦਿਨ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਬੀ ਡੀ ਪੀ ਓ ਦਫਤਰ ਖੁੱਲ੍ਹੇ …
Read More »ਹਰਿਆਣਾ ’ਚ ਵੋਟਾਂ ਭਲਕੇ 5 ਨੂੰ ਅਤੇ ਨਤੀਜੇ 8 ਅਕਤੂਬਰ ਨੂੰ
90 ਵਿਧਾਨ ਸਭਾ ਸੀਟਾਂ ਲਈ 1031 ਉਮੀਦਵਾਰ ਚੋਣ ਮੈਦਾਨ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਭਲਕੇ 5 ਅਕਤੂਬਰ ਦਿਨ ਸ਼ਨੀਵਾਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਵੀ ਕੀਤੇ ਗਏ ਹਨ। ਹਰਿਆਣਾ ਵਿਚ ਭਲਕੇ ਪੈਣ ਵਾਲੀਆਂ ਵਿਧਾਨ ਸਭਾ ਵੋਟਾਂ ਦੇ ਨਤੀਜੇ 8 …
Read More »ਪੰਜਾਬ ਅਤੇ ਹਰਿਆਣਾ ’ਚ ਕਿਸਾਨਾਂ ਨੇ ਦੋ ਘੰਟੇ ਰੇਲਾਂ ਦਾ ਚੱਕਾ ਰੱਖਿਆ ਜਾਮ
ਕਿਹਾ : ਰਵਨੀਤ ਬਿੱਟੂ ਅਤੇ ਕੰਗਣਾ ਰਣੌਤ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੇ ਨੇ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਫਸਲਾਂ ’ਤੇ ਐਮਐਸਪੀ ਦੀ ਗਰੰਟੀ ਅਤੇ ਲਖਮੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਦੋ ਘੰਟੇ ਰੇਲਾਂ ਦਾ ਚੱਕਾ ਜਾਮ ਰੱਖਿਆ। ਇਸ ਮੌਕੇ ਕਿਸਾਨਾਂ ਨੇ ਰੇਲਵੇ …
Read More »ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੂੰ ਦਿੱਤੀ ‘ਨਸੀਹਤ’
ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣ : ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਪ੍ਰਤੀ ਨਜ਼ਰੀਆ ਬਦਲਣ ਦੀ ਸਲਾਹ ਦਿੱਤੀ ਹੈ। ਜਾਖੜ ਨੇ ਨਸੀਹਤ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀਆਂ …
Read More »ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਕਮੇਡੀਅਨ ਕਪਿਲ ਸ਼ਰਮਾ ਵੀ ਜੁੜੇ
ਨੌਜਵਾਨਾਂ ਨੂੰ ਨਸ਼ਾ ਛੱਡਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਹੁਣ ਕਮੇਡੀਅਨ ਕਪਿਲ ਸ਼ਰਮਾ ਵੀ ਜੁੜ ਗਏ ਹਨ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ ਸ਼ੇਅਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਬਚ ਕੇ ਰਹਿਣ …
Read More »ਹਰਿਆਣਾ ’ਚ ਅੱਜ ਚੋਣ ਪ੍ਰਚਾਰ ਹੋ ਜਾਵੇਗਾ ਬੰਦ-ਵੋਟਾਂ 5 ਨੂੰ
ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ’ਚ ਸਖਤ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਪਰਸੋਂ ਯਾਨੀ ਕਿ 5 ਅਕਤੂਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਅੱਜ ਵੀਰਵਾਰ ਨੂੰ ਸ਼ਾਮੀਂ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਇਸ ਤੋਂ ਬਾਅਦ ਸੂਬੇ ਵਿਚ ਕੋਈ ਵੀ ਚੋਣ ਰੈਲੀ …
Read More »ਪੰਜਾਬ ਦੇ ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ ਦਾ ਹੋਵੇਗਾ ਘਿਰਾਓ : ਬਲਬੀਰ ਸਿੰਘ ਰਾਜੇਵਾਲ
‘ਆਪ’ ਵਿਧਾਇਕਾਂ ਤੇ ਮੰਤਰੀਆਂ ਨੂੰ ਚਿਤਾਵਨੀ ਪੱਤਰ ਦੇਣ ਦਾ ਐਲਾਨ ਖੰਨਾ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇ ਪੰਜਾਬ ਵਿਚ ਝੋਨੇ ਦੀ ਖਰੀਦ ਸਮੇਂ ਸਿਰ ਨਾ ਕੀਤੀ ਗਈ ਤਾਂ ਸੂਬੇ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਬਲਬੀਰ ਸਿੰਘ …
Read More »ਪੰਜਾਬ ਅੰਦਰ 15 ਅਕਤੂਬਰ ਨੂੰ ਹੀ ਹੋਣਗੀਆਂ ਪੰਚਾਇਤੀ ਚੋਣਾਂ
ਹਾਈ ਕੋਰਟ ਨੇ ਪੰਚਾਇਤੀ ਚੋਣਾਂ ਖਿਲਾਫ਼ ਪਾਈਆਂ ਪਟੀਸ਼ਨਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦਾ ਰਸਤਾ ਹੁਣ ਬਿਲਕੁਲ ਸਾਫ਼ ਹੋ ਗਿਆ ਹੈ। ਕਿਉਂਕਿ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪੰਚਾਇਤੀ ਚੋਣਾਂ ਖਿਲਾਫ਼ ਦਾਇਰ ਕੀਤੀਆਂ ਗਈਆਂ ਸਾਰੀਆਂ ਪਟੀਸ਼ਨਾਂ ਨੂੰ ਕੋਰਟ ਵੱਲੋਂ ਖਾਰਜ ਕਰ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹੋਇਆ ਡੇਂਗੂ
ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਬੁਖਾਰ ਹੋ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਲਾਜ ਲਈ ਅੰਮਿ੍ਰਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। …
Read More »