ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ 30 ਸਾਲ ਦੀ ਨੌਕਰੀ ਕਰਨ ਤੋਂ ਬਾਅਦ ਵੀਆਰਐਸ ਲੈ ਲਈ ਅਤੇ ਉਨ੍ਹਾਂ ਵੀਆਰਐਸ ਲੈਣ ਤੋਂ ਬਾਅਦ ਕਿਹਾ ਕਿ ਉਹ ਅੱਜ ਆਪਣੇ ਆਪ …
Read More »ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ
ਸਾਬਕਾ ਵਿਧਾਇਕ 2022 ’ਚ ਕਾਂਗਰਸ ਪਾਰਟੀ ਨੂੰ ਛੱਡ ਕੇ ‘ਆਪ’ ’ਚ ਹੋਏ ਸਨ ਸ਼ਾਮਲ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ’ਚ ਹੋਟਲ ਕਾਰੋਬਾਰੀ ਅਤੇ ਆਮ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਜੱਸੀ ਖੰਗੂੜਾ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ …
Read More »ਰਾਹੁਲ ਗਾਂਧੀ ਦਾ ਅਮੇਠੀ ਤੋਂ ਅਤੇ ਪਿ੍ਰਅੰਕਾ ਗਾਂਧੀ ਦਾ ਰਾਏਬਰੇਲੀ ਤੋਂ ਚੋਣ ਲੜਨਾ ਤੈਅ
26 ਅਪ੍ਰੈਲ ਤੋਂ ਬਾਅਦ ਰਾਹੁਲ ਅਤੇ ਪਿ੍ਰਅੰਕਾ ਦੇ ਨਾਵਾਂ ਦਾ ਕੀਤਾ ਜਾ ਸਕਦਾ ਹੈ ਐਲਾਨ ਲਖਨਊ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਅਮੇਠੀ ਤੋਂ ਅਤੇ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਪਿ੍ਰਅੰਕਾ ਗਾਂਧੀ ਦਾ ਚੋਣ ਲੜਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਕਾਂਗਰਸ ਪਾਰਟੀ ਵੱਲੋਂ ਅਮੇਠੀ ਅਤੇ ਰਾਏਬਰੇਲੀ ਸੀਟਾਂ ’ਤੇ …
Read More »ਪੰਜਾਬ ’ਚ ਕਾਂਗਰਸ ਪਾਰਟੀ ਦਾ 5 ਲੋਕ ਸਭਾ ਸੀਟਾਂ ’ਤੇ ਫਸਿਆ ਪੇਚ
ਕੇਂਦਰੀ ਕਮੇਟੀ ਨੇ ਦੋ-ਦੋ ਦਾਅਵੇਦਾਰਾਂ ਦੇ ਮੰਗੇ ਨਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕਾਂਗਰਸ ਪਾਰਟੀ ਦਾ 5 ਲੋਕ ਸਭਾ ਸੀਟਾਂ ’ਤੇ ਫਿਲਹਾਲ ਪੇਚ ਫਸਿਆ ਹੋਇਆ ਹੈ, ਜਿਸ ਨੂੰ ਲੈ ਕੇ ਪਾਰਟੀ ਵੱਲੋਂ ਮੰਥਨ ਕੀਤਾ ਜਾ ਰਿਹਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਆਉਂਦੀ 27 ਅਪ੍ਰੈਲ ਤੋਂ ਪਹਿਲਾਂ-ਪਹਿਲਾਂ ਬਾਕੀ ਰਹਿੰਦੇ …
Read More »ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ
ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਭਾਜਪਾ ਐਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ …
Read More »ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ
ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਨਿਆਂਇਕ ਹਿਰਾਸਤ 1 ਅਪ੍ਰੈਲ …
Read More »ਸਾਬਕਾ ਕਾਂਗਰਸੀ ਵਿਧਾਇਕ ਅੰਗਦ ਸੈਣੀ ਸੜਕ ਹਾਦਸੇ ’ਚ ਹੋਏ ਗੰਭੀਰ ਜ਼ਖਮੀ
ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵਾਂ ਸ਼ਹਿਰ ਵਿਧਾਨ ਸਭਾ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਹੇ ਅੰਗਦ ਸੈਣੀ ਅੱਜ ਇਕ ਭਿਆਨਕ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਏ। ਗੰਭੀਰ ਹਾਲਤ ’ਚ ਅੰਗਦ ਸੈਣੀ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ …
Read More »ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਪਤੰਜਲੀ ਨੇ 67 ਅਖਬਾਰਾਂ ’ਚ ਛਪਵਾਇਆ ਮੁਆਫ਼ੀਨਾਮਾ
ਕੋਰਟ ਨੇ ਅਖ਼ਬਾਰਾਂ ਦੀ ਕਟਿੰਗ ਮੰਗੀ, ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤਉਲ੍ਹਾ ਦੀ ਬੈਂਚ ਵੱਲੋਂ ਅੱਜ ਸੁਣਵਾਈ ਕੀਤੀ ਗਈ। ਇਸ ਮੌਕੇ ਅਦਾਲਤ ਵਿਚ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਵੀ ਮੌਜੂਦ ਰਹੇ। ਸੁਣਵਾਈ ਦੌਰਾਨ ਪਤੰਜਲੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪਾਰਟੀ ’ਤੇ ਘਟੀਆ ਰਾਜਨੀਤੀ ਕਰਨ ਦਾ ਲਗਾਇਆ ਆਰੋਪ
ਕਿਹਾ : ਦੇਸ਼ ਵਿਚੋਂ ਰਾਖਵਾਂਕਰਨ ਕਦੇ ਵੀ ਖਤਮ ਨਹੀਂ ਹੋਵੇਗਾ ਟੌਂਕ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਟੌਂਕ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਵਿਚੋਂ ਰਾਖਵਾਂਕਰਨ ਕਦੇ ਵੀ ਖਤਮ ਨਹੀਂ ਹੋਵੇਗਾ। ਉਨ੍ਹਾਂ ਰਾਜਸਥਾਨ ਦੇ ਉਨਿਆਰਾ ’ਚ ਕਾਂਗਰਸ ਪਾਰਟੀ ’ਤੇ ਘਟੀਆ ਰਾਜਨੀਤੀ ਕਰਨ …
Read More »ਸ਼ਿਕਾਇਤ ਕਰਨ ’ਤੇ 24 ਘੰਟਿਆਂ ’ਚ ਵਾਪਸ ਮਿਲੇਗੀ ਜ਼ਬਤ ਰਾਸ਼ੀ : ਚੋਣ ਕਮਿਸ਼ਨ ਦਾ ਫੈਸਲਾ
ਪੰਜਾਬ ’ਚ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਵੀ ਚੋਣ ਜ਼ਾਬਤਾ ਲੱਗਾ ਹੋਇਆ ਹੈ। ਅਜਿਹੇ ਵਿਚ ਕੋਈ ਵੀ ਵਿਅਕਤੀ 50 ਹਜ਼ਾਰ ਰੁਪਏ ਤੋਂ ਜ਼ਿਆਦਾ ਨਕਦੀ ਲੈ ਕੇ ਨਹੀਂ ਜਾ ਸਕਦਾ। ਪਰ ਜੇਕਰ ਕਿਸੇ ਵਿਅਕਤੀ ਨੂੰ ਪੈਸੇ ਦੀ ਜ਼ਰੂੁਰਤ ਹੈ ਤਾਂ …
Read More »