ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀ ਮਾਨ ਸਰਕਾਰ ਨੂੰ ਦਿੱਤਾ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਵੱਖ-ਵੱਖ ਪਾਇਲਟ ਪ੍ਰੋਜੈਕਟਾਂ ਲਈ ਜ਼ਮੀਨ ਦਾ ਕਬਜ਼ਾ 15 ਅਕਤੂਬਰ ਜਾਂ ਉਸ ਤੋਂ ਪਹਿਲਾਂ ਐਨ ਐਚ …
Read More »ਰਾਹੁਲ ਗਾਂਧੀ ਨੇ ਹਰਿਆਣਾ ਦੇ ਅਸੰਧ ਅਤੇ ਬਰਵਾਲਾ ’ਚ ਚੋਣ ਰੈਲੀਆਂ ਨੂੰ ਕੀਤਾ ਸੰਬੋਧਨ
ਕਿਹਾ : ਭਾਜਪਾ ਨੇ ਦੇਸ਼ ਦੀਆਂ ਸਾਰੀਆਂ ਸੰਸਥਾਵਾਂ ਨੂੰ ਆਰਐਸਐਸ ਦੇ ਹਵਾਲੇ ਕੀਤਾ ਕਰਨਾਲ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅੱਜ ਹਰਿਆਣਾ ’ਚ ਕਾਂਗਰਸ ਪਾਰਟੀ ਲਈ ਚੋਣ ਪ੍ਰਚਾਰ ਕਰ ਲਈ ਪਹੁੰਚੇ। ਉਨ੍ਹਾਂ ਅਸੰਧ ਅਤੇ ਬਰਵਾਲਾ ਵਿਖੇ ਚੋਣ ਰੈਲੀਆਂ ਨੂੰ …
Read More »ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪਿਆ ਆਪਣਾ ਸਪੱਸ਼ਟੀਕਰਨ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਜੋ ਵੀ ਸਜ਼ਾ ਲਗਾਉਣਗੇ, ਉਸ ਨੂੰ ਮੰਨਾਂਗੇ : ਰੱਖੜਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਮੰਤਰੀ ਰਹੇ ਸੁਰਜੀਤ ਸਿੰਘ ਰੱਖੜਾ ਨੇ ਵੀ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪ ਦਿੱਤਾ ਹੈ। ਸੁਰਜੀਤ ਸਿੰਘ ਰੱਖੜਾ ਅੱਜ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ …
Read More »ਸੰਜੇ ਰਾਊਤ ਨੂੰ ਅਦਾਲਤ ਨੇ 15 ਦਿਨ ਜੇਲ੍ਹ ਦੀ ਸਜ਼ਾ ਸੁਣਾਈ
ਮਾਨਹਾਨੀ ਦੇ ਮਾਮਲੇ ਵਿਚ ਸੰਜੇ ਰਾਊਤ ਨੂੰ ਹੋਈ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਦੀ ਅਦਾਲਤ ਨੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਕਿਰੀਟ ਸੋਮੱਈਆ ਦੀ ਪਤਨੀ ਡਾਕਟਰ ਮੇਧਾ ਸੋਮੱਈਆ ਵਲੋਂ ਦਾਇਰ ਮਾਨਹਾਨੀ ਦੇ ਇਕ ਮਾਮਲੇ ਵਿਚ ਸ਼ਿਵ ਸੈਨਾ (ਊਧਵ ਬਾਲਾਸਾਹਬ ਠਾਕਰੇ) ਦੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੂੰ ਦੋਸ਼ੀ ਠਹਿਰਾਇਆ ਹੈ। …
Read More »ਕਮਲਾ ਹੈਰਿਸ ’ਤੇ ਏਸ਼ੀਆਈ ਅਮਰੀਕੀ ਵੋਟਰਾਂ ਨੇ ਦਿਖਾਇਆ ਭਰੋਸਾ
ਸਰਵੇਖਣ ਵਿੱਚ ਦਾਅਵਾ; ਕਮਲਾ ਹੈਰਿਸ, ਡੋਨਾਲਡ ਟਰੰਪ ਤੋਂ 38 ਅੰਕਾਂ ਨਾਲ ਅੱਗੇ ਵਾਸ਼ਿੰਗਟਨ/ਬਿਊਰੋ ਨਿਊਜ਼ ਏਸ਼ੀਆਈ ਅਮਰੀਕੀ ਵੋਟਰਾਂ ਨੇ ਅਮਰੀਕਾ ਵਿੱਚ 5 ਨਵੰਬਰ ਨੂੰ ਹੋਣ ਵਾਲੀ ਰਾਸ਼ਟਰਪਤੀ ਚੋਣ ਵਿੱਚ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ’ਤੇ ਵੱਧ ਭਰੋਸਾ ਦਿਖਾਇਆ ਹੈ। ਇਹ ਦਾਅਵਾ ਇਕ ਨਵੇਂ ਸਰਵੇਖਣ ਵਿੱਚ ਕੀਤਾ ਗਿਆ ਹੈ। ਐੱਨ.ਓ.ਆਰ.ਸੀ. ਨੇ …
Read More »ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਵਿਵਾਦ ਹੋਇਆ ਹੋਰ ਡੂੰਘਾ
ਜਾਂਚ ਲਈ ਬਣਾਈ 9 ਮੈਂਬਰੀ ਕਮੇਟੀ ’ਚੋਂ ਤਿੰਨ ਮੈਂਬਰਾਂ ਨੇ ਦਿੱਤਾ ਅਸਤੀਫ਼ਾ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਗਰਲਜ਼ ਹੋਸਟਲ ਦੀ ਅਚਾਨਕ ਕੀਤੀ ਗਈ ਚੈਕਿੰਗ ਅਤੇ ਵਿਦਿਆਰਥਣਾਂ ਦੇ ਛੋਟੇ ਕੱਪੜਿਆਂ ’ਤੇ ਕੀਤੇ ਕੁਮੈਂਟ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਪੰਜਵੇਂ ਦਿਨ ’ਚ …
Read More »ਜੰਮੂ ਕਸ਼ਮੀਰ ’ਚ ਦੂਜੇ ਪੜਾਅ ਦੌਰਾਨ ਪਈਆਂ ਵੋਟਾਂ
ਤੀਜੇ ਤੇ ਆਖਰੀ ਗੇੜ ਦੀਆਂ ਵੋਟਾਂ 1 ਅਕਤੂਬਰ ਨੂੰ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਦੌਰਾਨ ਅੱਜ 6 ਜ਼ਿਲ੍ਹਿਆਂ ਦੀਆਂ 26 ਵਿਧਾਨ ਸਭਾ ਸੀਟਾਂ ’ਤੇ ਵੋਟਾਂ ਪੈ ਗਈਆਂ ਹਨ ਅਤੇ ਤੀਜੇ ਪੜਾਅ ਦੀਆਂ ਵੋਟਾਂ 1 ਅਕਤੂੁਬਰ ਨੂੰ ਪੈਣਗੀਆਂ। ਚੋਣ ਕਮਿਸ਼ਨ ਦੇ ਮੁਤਾਬਕ ਦੂਜੇ ਪੜਾਅ ਦੌਰਾਨ 239 …
Read More »ਪੰਜਾਬ ’ਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ
13 ਹਜ਼ਾਰ ਤੋਂ ਵੱਧ ਪੰਚਾਇਤਾਂ ਦੀ ਹੋਵੇਗੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ 15 ਅਕਤੂਬਰ 2024 ਦਿਨ ਮੰਗਲਵਾਰ ਨੂੰ ਹੋਣ ਜਾ ਰਹੀਆਂ ਹਨ ਅਤੇ ਉਸੇ ਦਿਨ ਸ਼ਾਮ ਨੂੰ ਨਤੀਜੇ ਵੀ ਐਲਾਨ ਦਿੱਤੇ ਜਾਣਗੇ। ਇਹ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪਾਈਆਂ ਜਾ ਸਕਣਗੀਆਂ । ਇਸ ਸਬੰਧੀ …
Read More »ਕੰਗਣਾ ਰਣੌਤ ਨੇ ਖੇਤੀ ਕਾਨੂੰਨਾਂ ਬਾਰੇ ਦਿੱਤਾ ਆਪਣਾ ਬਿਆਨ ਲਿਆ ਵਾਪਸ
ਕੰਗਣਾ ਨੇ ਤਿੰਨ ਖੇਤੀ ਕਾਨੂੰਨ ਮੁੜ ਲਿਆਉਣ ਦੀ ਕਹੀ ਸੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੰਗਨਾ ਰਣੌਤ ਨੇ ਤਿੰਨ ਖੇਤੀ ਕਾਨੂੰਨਾਂ ਬਾਰੇ ਦਿੱਤਾ ਆਪਣਾ ਬਿਆਨ ਵਾਪਸ ਲੈ ਲਿਆ ਹੈ। ਕੰਗਣਾ ਨੇ ਕਿਹਾ ਕਿ ਮੈਂ ਆਪਣੇ ਸ਼ਬਦ ਵਾਪਸ ਲੈਂਦੀ ਹਾਂ ਅਤੇ ਮੇਰੇ ਸ਼ਬਦਾਂ ਤੇ ਸੋਚ ਨਾਲ ਜੇ ਕਿਸੇ ਨੂੰ ਵੀ ਠੇਸ ਪੁੱਜੀ …
Read More »ਪਾਕਿਸਤਾਨ ਦੇ ਭਿਖਾਰੀਆਂ ਤੋਂ ਸਾਊਦੀ ਅਰਬ ਹੋਇਆ ਪ੍ਰੇਸ਼ਾਨ
ਪਾਕਿ ਦੀ ਸ਼ਾਹਬਾਜ਼ ਸਰਕਾਰ ਨੂੰ ਇਨ੍ਹਾਂ ਭਿਖਾਰੀਆਂ ’ਤੇ ਰੋਕ ਲਗਾਉਣ ਲਈ ਕਿਹਾ ਇਸਲਾਮਾਬਾਦ/ਬਿਊਰੋ ਨਿਊਜ਼ ਸਾਊਦੀ ਅਰਬ ਨੇ ਧਾਰਮਿਕ ਯਾਤਰਾ ਦੀ ਆੜ ਹੇਠ ਸਾਊਦੀ ਅਰਬ ’ਚ ਪਹੁੰਚਣ ਵਾਲੇ ਪਾਕਿਸਤਾਨੀ ਭਿਖਾਰੀਆਂ ਦੀ ਵਧਦੀ ਗਿਣਤੀ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਸਾਊਦੀ ਅਰਬ ਨੇ ਪਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੂੰ ਅਜਿਹਾ ਰੁਝਾਨ …
Read More »