ਕਿਹਾ : ਅਦਾਲਤ ਦੇ ਹੁਕਮਾਂ ਦਾ ਹੋਇਆ ਹੈ ਅਪਮਾਨ, ਕਾਰਵਾਈ ਦੇ ਲਈ ਤਿਆਰ ਰਹੋ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਯੋਗ ਸੁਪਰੀਮ ਕੋਰਟ ਨੇ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਰਾਮਦੇਵ ਅਤੇ ਬਲਾਕ੍ਰਿਸ਼ਨ ਵੱਲੋਂ ਦਾਇਰ ਕੀਤੇ ਦੂਜੇ ਮੁਆਫ਼ੀਨਾਮੇ ਨੂੰ ਵੀ ਖਾਰਜ ਕਰ ਦਿੱਤਾ। ਅੱਜ ਹੋਈ ਸੁਣਵਾਈ ਦੌਰਾਨ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ …
Read More »ਛੱਤੀਸਗੜ੍ਹ ’ਚ ਬੱਸ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਹੋਈ
ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਵਾ ਦੁੱਖ ਰਾਏਪੁਰ/ਬਿਊਰੋ ਨਿਊਜ਼ : ਛੱਤੀਸਗੜ੍ਹ ’ਚ ਰਾਏਪੁਰ-ਦੁਰਗਾ ਰੋਡ ’ਤੇ ਲੰਘੀ ਦੇਰ ਰਾਤ ਇਕ ਕੰਪਨੀ ਦੇ ਕਰਮਚਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ਵਿਚ ਡਿੱਗ ਗਈ। ਇਸ ਹਾਦਸੇ ਦੌਰਾਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 15 ਵਿਅਕਤੀਆਂ ਦੇ ਗੰਭੀਰ ਵਿਚ ਜ਼ਖਮੀ …
Read More »ਅਰਵਿੰਦ ਕੇਜਰੀਵਾਲ ਗਿ੍ਫਤਾਰੀ ਅਤੇ ਰਿਮਾਂਡ ਦੇ ਖਿਲਾਫ ਪਹੁੰਚੇ ਸੁਪਰੀਮ ਕੋਰਟ
ਦਿੱਲੀ ਹਾਈਕੋਰਟ ਨੇ ਗਿ੍ਰਫਤਾਰੀ ਨੂੰ ਦੱਸਿਆ ਸੀ ਸਹੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ 21 ਮਾਰਚ ਨੂੰ ਹੋਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਨੂੰ ਦਿੱਲੀ ਹਾਈਕੋਰਟ ਨੇ ਸਹੀ ਠਹਿਰਾਇਆ ਸੀ। ਹਾਈਕੋਰਟ ਦੇ ਇਸ ਫੈਸਲੇ ਖਿਲਾਫ ਹੁਣ ਕੇਜਰੀਵਾਲ ਸੁਪਰੀਮ ਕੋਰਟ ਪਹੁੰਚ ਗਏ ਹਨ। ਇਸੇ ਦੌਰਾਨ ਦਿੱਲੀ …
Read More »ਮੁੱਖ ਮੰਤਰੀ ਭਗਵੰਤ ਮਾਨ ਦੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਟਲੀ
ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਟਾਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਦੀ ਅੱਜ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਨਾਲ ਹੋਣ ਵਾਲੀ ਮੁਲਾਕਾਤ ਟਾਲ ਦਿੱਤੀ ਗਈ ਹੈ। ਧਿਆਨ ਰਹੇ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ …
Read More »ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ
ਪੰਜ ਮੈਂਬਰੀ ਕਮੇਟੀ ਵੀ ਬਣਾਈ ਗਈ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਨਾਲ ਸਬੰਧਤ ਆਗੂਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਹੋਈ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਨੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਾਸਤੇ ਇਕ ਸੁਆਲਨਾਮਾ ਜਾਰੀ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਪੰਜਾਬ …
Read More »ਕੇ. ਕਵਿਤਾ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧੀ
ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਕਵਿਤਾ ਦੀ ਹੋਈ ਹੈ ਗਿ੍ਰਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਬੀ.ਆਰ.ਐੱਸ. ਆਗੂ ਕੇ. ਕਵਿਤਾ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ …
Read More »ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਕੀਤੀ ਖਾਰਜ
ਕੋਰਟ ਨੇ ਸ਼ਰਾਬ ਨੀਤੀ ਮਾਮਲੇ ’ਚ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਦੱਸਿਆ ਸਹੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਗਿ੍ਰਫ਼ਤਾਰੀ ਨੂੰ ਚੁਣੌਤੀ ਦੇਣ ਲਈ ਪਾਈ ਗਈ ਪਟੀਸ਼ਨ ਨੂੰ ਅੱਜ ਦਿੱਲੀ ਹਾਈ ਕੋਰਟ ਨੇ ਖਾਰਜ ਕਰ ਦਿੱਤਾ। ਕੋਰਟ ਨੇ …
Read More »ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਮਿਲੀ ਜ਼ੈਡ ਪਲੱਸ ਸੁਰੱਖਿਆ
ਆਈਬੀ ਦੀ ਰਿਪੋਰਟ ਤੋਂ ਬਾਅਦ ਕੇਂਦਰ ਸਰਕਾਰ ਨੇ ਸੁਰੱਖਿਆ ਵਧਾਉਣ ਦਾ ਕੀਤਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਕੇਂਦਰ ਸਰਕਾਰ ਨੇ ਜ਼ੈਡ ਪਲੱਸ ਸਕਿਓਰਿਟੀ ਦੇ ਦਿੱਤੀ ਹੈ। ਇੰਟੈਲੀਜੈਂਸ ਬਿਊਰੋ ਦੀ ਖੁਫੀਆ ਰਿਪੋਰਟ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ ਵਧਾਉਣ ਦਾ …
Read More »ਮਹਾਂਰਾਸ਼ਟਰ ’ਚ ਊਧਵ ਠਾਕਰੇ, ਸ਼ਰਦ ਪਵਾਰ ਤੇ ਕਾਂਗਰਸ ਦਰਮਿਆਨ ਸੀਟ ਸ਼ੇਅਰਿੰਗ ਫਾਰਮੂਲ ਹੋਇਆ ਤੈਅ
ਉਧਵ ਧੜਾ 21, ਕਾਂਗਰਸ ਪਾਰਟੀ 17 ਅਤੇ ਐਨਸੀਪੀ 10 ਸੀਟਾਂ ’ਤੇ ਲੜੇਗੀ ਚੋਣ ਮੁੰਬਈ/ਬਿਊਰੋ ਨਿਊਜ਼ : ਮਹਾਂਰਾਸ਼ਟਰ ’ਚ ਵਿਰੋਧੀ ਧਿਰਾਂ ਦੇ ਗੱਠਜੋੜ ਮਹਾ ਵਿਕਾਸ ਅਘਾੜੀ ਦਰਮਿਆਨ ਲੋਕ ਸਭਾ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲ ਤੈਅ ਹੋ ਗਿਆ ਹੈ। ਮਹਾਂਰਾਸ਼ਟਰ ਦੀਆਂ 48 ਸੀਟਾਂ ਵਿਚੋਂ 21 ਸੀਟਾਂ ’ਤੇ ਸ਼ਿਵ ਸੈਨਾ ਉਧਵ ਠਾਕਰੇ, 17 …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਤਰ ਪ੍ਰਦੇਸ਼ ਦੇ ਪੀਲੀ ਭੀਤ ’ਚ ਚੋਣ ਰੈਲੀ ਨੂੰ ਕੀਤਾ ਸੰਬੋਧਨ
ਕਿਹਾ : ‘ਇੰਡੀਆ’ ਗੱਠਜੋੜ ਨੂੰ ਰਾਮ ਮੰਦਿਰ ਤੋਂ ਨਫਰਤ ਸੀ ਅਤੇ ਰਹੇਗੀ ਪੀਲੀ ਭੀਤ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਤਰ ਪ੍ਰਦੇਸ਼ ਦੇ ਪੀਲੀ ਭੀਤ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪਹਿਲੀ ਵਾਰ ਪੀਲੀ ਭੀਤ ਪਹੁੰਚੇ ਪ੍ਰੰਤੂ ਇਸ …
Read More »