ਟਰੰਪ ਵਲੋਂ ਲਗਾਏ ਆਰੋਪਾਂ ਦੇ ਕਮਲਾ ਨੇ ਦਿੱਤੇ ਬਿਹਤਰ ਜਵਾਬ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਅਤੇ ਭਾਰਤਵੰਸ਼ੀ ਕਮਲਾ ਹੈਰਿਸ ਵਿਚਾਲੇ ਪ੍ਰੋਜੀਡੈਨਸ਼ੀਅਲ ਡਿਬੇਟ ਹੋਈ ਹੈ। ਇਸੇ ਦੌਰਾਨ ਕਮਲਾ ਹੈਰਿਸ ਨੇ ਇਸ ਡਿਬੇਟ ਵਿਚ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਦੋਵਾਂ ਨੇ 90 ਮਿੰਟ ਤੱਕ ਪਰਵਾਸੀਆਂ, ਇਕੌਨਮੀ, ਵਿਦੇਸ਼ …
Read More »ਰਾਹੁਲ ਗਾਂਧੀ ਨੇ ਭਾਰਤ ਵਿਰੋਧੀ ਬਿਆਨ ਦੇਣ ਵਾਲੀ ਇਲਹਾਨ ਉਮਰ ਨਾਲ ਅਮਰੀਕਾ ’ਚ ਕੀਤੀ ਮੁਲਾਕਾਤ
ਭਾਜਪਾ ਬੋਲੀ : ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੇਸ਼ ਵਿਰੋਧੀ ਤਾਕਤਾਂ ਦੇ ਨਾਲ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੌਰੇ ’ਤੇ ਗਏ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲੰਘੀ ਦੇਰ ਰਾਤ ਵਾਸ਼ਿੰਗਟਨ ਡੀਸੀ ’ਚ ਅਮਰੀਕੀ ਕਾਂਗਰਸ ਦੇ ਪ੍ਰਤੀਨਿਧੀ ਮੰਡਲ ਨਾਲ ਮੁਲਾਕਾਤ ਕੀਤੀ। ਰੇਬਰਨ ਹਾਊਸ ’ਚ ਹੋਈ ਇਸ ਮੁਲਾਕਾਤ ਦੌਰਾਨ ਭਾਰਤ ਵਿਰੋਧੀ ਬਿਆਨ ਦੇਣ …
Read More »ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵੀ ਸੌਂਪਿਆ ਆਪਣਾ ਸਪੱਸ਼ਟੀਕਰਨ
ਹੁਣ ਤੱਕ ਕੈਰੋਂ ਸਮੇਤ 13 ਸਾਬਕਾ ਮੰਤਰੀ ਸੌਂਪ ਚੁੱਕੇ ਹਨ ਆਪਣਾ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸੀ। ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ …
Read More »ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਨਗਰ ਨਿਗਮ ਅਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ’ਚ ਹੋ ਰਹੀ ਦੇਰੀ ਦਾ ਪੁੱਛਿਆ ਕਾਰਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨਗਰ ਨਿਗਮ ਅਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ’ਚ ਹੋ ਰਹੀ ਦੇਰੀ ਦੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪੁੱਛਿਆ ਕਿ ਨਗਰ …
Read More »ਦਿੱਲੀ ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਲਿਖਿਆ ਪੱਤਰ
ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਰਾਸ਼ਟਰਪਤੀ ਕੋਲੋਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਰਾਸ਼ਟਰਪਤੀ ਦਫ਼ਤਰ ਨੇ ਇਹ ਪੱਤਰ …
Read More »ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ
ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੁੱਦੇ ਉਠਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੰਗਲਵਾਰ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ ਹੈ। ਇਸ ਦੌਰਾਨ ਧਾਲੀਵਾਲ ਨੇ ਪੰਜਾਬ ਅਤੇ ਖਾਸ ਕਰਕੇ ਆਪਣੇ ਵਿਧਾਨ ਸਭਾ ਹਲਕੇ ਅਜਨਾਲਾ ਨਾਲ ਸਬੰਧਤ …
Read More »ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪੇ ਆਪੋ-ਆਪਣੇ ਸਪਸ਼ਟੀਕਰਨ
17 ’ਚੋਂ 12 ਸਾਬਕਾ ਅਕਾਲੀ ਮੰਤਰੀਆਂ ਨੇ ਦੇ ਦਿੱਤੇ ਹਨ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ ਲੰਘੀ 30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸੀ। ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ …
Read More »ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ
ਬਲਵੰਤ ਸਿੰਘ ਮੁਲਤਾਨੀ ਹੱਤਿਆ ਮਾਮਲੇ ’ਚ ਪਾਈ ਪਟੀਸ਼ਨ ਕੀਤੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ 1991 ’ਚ ਪੰਜਾਬ ਦੇ ਕਾਲੇ ਦੌਰ ਸਮੇਂ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਹੱਤਿਆ ਮਾਮਲੇ ਦੀ ਐਫਆਈਆਰ ਨੂੰ ਰੱਦ ਕਰਨ ਲਈ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਪਾਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ …
Read More »‘ਆਪ’ ਨੇ 9 ਉਮੀਦਵਾਰਾਂ ਦੇ ਨਾਵਾਂ ਵਾਲੀ ਦੂੁਜੀ ਸੂਚੀ ਕੀਤੀ ਜਾਰੀ
ਹਰਿਆਣਾ ’ਚ ਕਾਂਗਰਸ ਤੇ ‘ਆਪ’ ਦੇ ਗਠਜੋੜ ਦੀਆਂ ਸੰਭਾਵਨਾਵਾਂ ਮੱਧਮ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਚੋਣ ਗਠਜੋੜ ਦੀਆਂ ਸੰਭਾਵਨਾਵਾਂ ਮੱਧਮ ਹੀ ਜਾਪ ਰਹੀਆਂ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਅੱਜ ਉਮੀਦਵਾਰਾਂ ਦੇ ਨਾਵਾਂ …
Read More »ਰਾਹੁਲ ਗਾਂਧੀ ਜਾਰਜਟਾਊਨ ਯੂਨੀਵਰਸਿਟੀ ’ਚ ਵਿਦਿਆਰਥੀਆਂ ਦੇ ਸਮਾਗਮ ਵਿਚ ਹੋਏ ਸ਼ਾਮਲ
ਕਿਹਾ : ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਡਰ ਨਹੀਂ ਲੱਗਦਾ ਵਾਸ਼ਿੰਗਟਨ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਆਪਣੇ ਚਾਰ ਦਿਨਾਂ ਦੇ ਦੌਰੇ ’ਤੇ ਅਮਰੀਕਾ ਪਹੁੰਚੇ ਹੋਏ ਹਨ। ਰਾਹੁਲ ਗਾਂਧੀ ਨੇ ਵਰਜੀਨੀਆ ਦੇ ਹਰਨਡਾਨ ਵਿਚ ਭਾਰਤੀ ਭਾਈਚਾਰੇ ਦੇ ਵਿਅਕਤੀਆਂ ਨਾਲ ਚਰਚਾ ਵੀ ਕੀਤੀ ਹੈ। ਇਸ ਤੋਂ ਬਾਅਦ ਉਹ …
Read More »