ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਕਮ ਕੀਤਾ ਜਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੰਮ ਕਰਨ ਵਾਲੇ ਕਰਮਚਾਰੀ ਹੁਣ ਵਰਦੀ ਅਤੇ ਬਿਨਾ ਆਈ ਕਾਰਡ ਤੋਂ ਨਜ਼ਰ ਨਹੀਂ ਆਉਣਗੇ। ਇਸ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ। ਹਾਲਾਂਕਿ ਸੱਚਖੰਡ …
Read More »ਅਰਵਿੰਦ ਕੇਜਰੀਵਾਲ ਹੀ ਰਹਿਣਗੇ ਦਿੱਲੀ ਦੇ ਮੁੱਖ ਮੰਤਰੀ
ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਨਹੀਂ ਹੋਈ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਅਰਜ਼ੀ ’ਤੇ ਸੁਣਵਾਈ ਨਹੀਂ ਕੀਤੀ। ਹਾਈਕੋਰਟ ਨੇ ਕਿਹਾ ਕਿ ਅਦਾਲਤ ਪਹਿਲਾਂ ਵੀ ਅਜਿਹੀ ਪਟੀਸ਼ਨ ਨੂੰ ਖਾਰਜ ਕਰ ਚੁੱਕੀ ਹੈ। ਡਿਵੀਜ਼ਨ ਬੈਂਚ ਦੇ ਮਾਨਯੋਗ ਐਕਟਿੰਗ …
Read More »ਬਰਤਾਨੀਆ ’ਚ ਲੋਕਾਂ ਦੀਆਂ ਜੇਬਾਂ ਖਾਲੀ – ਕਰਜ਼ੇ ਤੇ ਬਿੱਲਾਂ ਦਾ ਭੁਗਤਾਨ ਕਰਨਾ ਹੋਇਆ ਔਖਾ
ਲੰਡਨ/ਬਿਊਰੋ ਨਿਊਜ਼ ਬਰਤਾਨੀਆ (ਯੂਕੇ) ਵਿੱਚ ਪੈਸੇ ਦੀ ਕਿੱਲਤ ਨਾਲ ਜੂਝ ਰਹੇ ਲੋਕਾਂ ਦੀ ਗਿਣਤੀ ਰਿਕਾਰਡ ਪੱਧਰ ’ਤੇ ਹੈ। ਵਿੱਤੀ ਦਾਨ ਦੇਣ ਵਾਲਿਆਂ ਦਾ ਕਹਿਣਾ ਹੈ ਕਿ ਲੋਕ ਕਰਜ਼ੇ, ਬਿੱਲਾਂ ਦਾ ਭੁਗਤਾਨ ਅਤੇ ਦੀਵਾਲੀਆਪਨ ਵਿੱਚ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਡੈਬਟ ਜਸਟਿਸ ਸਮੂਹ ਨੇ ਸਰਵੇਖਣ …
Read More »ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਤੇ ਕਾਂਗਰਸ ’ਤੇ ਸਾਧਿਆ ਨਿਸ਼ਾਨਾ
ਭਗਵੰਤ ਮਾਨ ਅਤੇ ਰਾਹੁਲ ਗਾਂਧੀ ਦੀ ਫੋਟੋ ਸ਼ੇਅਰ ਕਰਕੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਮਜੀਠੀਆ ਨੇ ਸੋਸ਼ਲ ਮੀਡੀਆ ਅਕਾਊਂਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਹੁਲ ਗਾਂਧੀ ਦੀ ਫੋਟੋ ਸ਼ੇਅਰ …
Read More »ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਨਾਲ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਮੁਲਾਕਾਤ
ਮੁੱਖ ਮੰਤਰੀ ਦਫ਼ਤਰ ਨੇ ਜੇਲ੍ਹ ਅਧਿਕਾਰੀਆਂ ਪੱਤਰ ਲਿਖ ਮੰਗਿਆ ਮੁਲਾਕਾਤ ਲਈ ਸਮਾਂ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਨਾ ਚਾਹੁੰਦੇ ਹਨ। ਇਸ ਲਈ ਪੰਜਾਬ ਦੇ ਮੁੱਖ ਮੰਤਰੀ …
Read More »ਅੰਮਿ੍ਰਤਸਰ ’ਚ ਨਸ਼ੇੜੀ ਨੌਜਵਾਨ ਨੇ ਮਾਂ, ਭਾਬੀ ਅਤੇ ਭਤੀਜੇ ਦੀ ਕੀਤੀ ਹੱਤਿਆ
ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਆਰੋਪੀ ਨੇ ਕੀਤਾ ਆਤਮ ਸਮਰਪਣ ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਕੰਦੋਵਾਲੀ ’ਚ ਲੰਘੀ ਦੇਰ ਰਾਤ ਇਕ ਨਸ਼ੇੜੀ ਨੌਜਵਾਨ ਨੇ ਆਪਣੀ ਮਾਂ, ਭਾਬੀ ਅਤੇ ਭਤੀਜੇ ਦੀ ਹੱਤਿਆ ਕਰ ਦਿੱਤੀ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਆਰੋਪੀ ਨੇ ਥਾਣੇ ਪਹੁੰਚ ਕੇ ਆਤਮ ਸਮਰਪਣ ਕਰ …
Read More »ਕਾਂਗਰਸੀ ਆਗੂ ਸੋਨੀਆ ਗਾਂਧੀ ਸਮੇਤ 14 ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ
ਸਹੁੰ ਚੁੱਕ ਸਮਾਗਮ ਦੌਰਾਨ ਪਿ੍ਰਅੰਕਾ ਗਾਂਧੀ ਵਾਡਰਾ ਵੀ ਰਹੀ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਸਮੇਤ ਅੱਜ 14 ਮੈਂਬਰਾਂ ਨੇ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਇਨ੍ਹਾਂ …
Read More »ਕੇਜਰੀਵਾਲ ਦੀ ਗਿ੍ਰਫ਼ਤਾਰੀ ਅਤੇ ਰਿਮਾਂਡ ’ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਈਡੀ ਬੋਲੀ : ਸਾਡੇ ਕੋਲ ਵਟਸਐਪ ਚੈਟ ਅਤੇ ਹਵਾਲਾ ਅਪ੍ਰੇਟਰ ਦੇ ਬਿਆਨ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗਿ੍ਰਫ਼ਤਾਰ ਅਤੇ ਰਿਮਾਂਡ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਜਿਸ ’ਤੇ ਜਸਟਿਸ ਸਵਰਨਕਾਂਤ ਸ਼ਰਮਾ ਦੀ ਅਦਾਲਤ …
Read More »ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਛੱਡ ਭਾਜਪਾ ’ਚ ਹੋਏ ਸ਼ਾਮਲ
ਕਿਹਾ : ਮੈਂ ਲੋਕਾਂ ਅਤੇ ਦੇਸ਼ ਦੀ ਭਲਾਈ ਲਈ ਭਾਜਪਾ ਨਾਲ ਜੁੜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਹਰਿਆਣਾ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਉਲੰਪੀਅਨ ਮੱਕੇਬਾਜ਼ ਅਤੇ ਕਾਂਗਰਸੀ ਆਗੂ ਵਿਜੇਂਦਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨਵੀਂ ਦਿੱਲੀ ਸਥਿਤ ਭਾਜਪਾ ਦੇ …
Read More »ਜੰਮੂ-ਕਸ਼ਮੀਰ ’ਚ ‘ਇੰਡੀਆ ਗੱਠਜੋੜ’ ਟੁੱਟਿਆ
ਮਹਿਬੂਬਾ ਮੁਫ਼ਤੀ ਅਤੇ ਉਮਰ ਅਬਦੁੱਲਾ ਨੇ ਇਕੱਲਿਆਂ ਹੀ ਚੋਣਾਂ ਲੜਨ ਦਾ ਕੀਤਾ ਐਲਾਨ ਸ੍ਰੀਨਗਰ/ਬਿਊਰੋ ਨਿਊਜ਼ : 19 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਇੰਡੀਆ ਗੱਠਜੋੜ’ ਨੂੰ ਝਟਕਾ ਦਿੰਦੇ ਹੋਏ ਮਹਿਬੂਬਾ ਮੁਫ਼ਤੀ ਅਤੇ ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਵਿਚ ਇਕੱਲਿਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। …
Read More »