Breaking News
Home / ਕੈਨੇਡਾ / Front (page 17)

Front

ਦਿੱਲੀ ਚੋਣਾਂ ਦੌਰਾਨ ਫੜੀ ਗਈ ਪੰਜਾਬ ਸਰਕਾਰ ਦੀ ਗੱਡੀ ’ਚੋਂ ਮਿਲੇ ਪੈਸੇ ਅਤੇ ਸ਼ਰਾਬ

ਸੂਬਾ ਸਰਕਾਰ ਨੇ ਗੱਡੀ ਦੀ ਨੰਬਰ ਪਲੇਟ ਨੂੰ ਦੱਸਿਆ ਫਰਜੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਦਿੱਲੀ ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਸਟੀਕਰ ਵਾਲੀ ਕਾਰ ਜ਼ਬਤ ਕੀਤੀ ਗਈ ਹੈ। ਪੁਲਿਸ ਵੱਲੋਂ ਜਬਤ ਕੀਤੀ ਗਈ ਕਾਰ ਪੀਬੀ 35 ਏਈ 1342 ਵਿਚੋਂ ਆਮ ਆਦਮੀ ਪਾਰਟੀ ਦੇ ਬੈਨਰਾਂ ਸਮੇਤ ਪੈਸੇ …

Read More »

ਬਜਟ ਤੋਂ ਬਾਅਦ ਘਟ ਸਕਦੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਜਾਵੇਗਾ ਆਮ ਬਜਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 1 ਫਰਵਰੀ ਆਮ ਬਜਟ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਲਗਾਤਾਰ ਪੇਸ਼ ਕੀਤਾ ਜਾਣ ਵਾਲਾ ਇਹ 8ਵਾਂ ਬਜਟ ਹੋਵੇਗਾ। ਇਸ ਬਜਟ ਦੌਰਾਨ ਵਿੱਤ ਮੰਤਰੀ ਵੱਲੋਂ ਕਈ ਵੱਡੇ …

Read More »

ਪੰਜਾਬ ਸਰਕਾਰ ਨੇ 6 ਫਰਵਰੀ ਨੂੰ ਸੱਦੀ ਕੈਬਨਿਟ ਦੀ ਮੀਟਿੰਗ

ਕੈਬਨਿਟ ਮੀਟਿੰਗ ਦੌਰਾਨ ਲਏ ਜਾ ਸਕਦੇ ਨੇ ਕਈ ਵੱਡੇ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੀ ਸਾਲ 2025 ਦੀ ਪਹਿਲੀ ਕੈਬਨਿਟ ਮੀਟਿੰਗ ਆਉਂਦੀ 6 ਫਰਵਰੀ ਨੂੰ ਹੋਣ ਜਾ ਰਹੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਇਹ ਕੈਬਨਿਟ ਮੀਟਿੰਗ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ …

Read More »

ਕਾਂਗਰਸ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਕੀਤਾ ਜਾਰੀ

ਦਿੱਲੀ ਵਾਸੀਆਂ ਨੂੰ ਕਾਂਗਰਸ ਪਾਰਟੀ ਨੇ ਦਿੱਤੀਆਂ ਪੰਜ ਗਰੰਟੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਜੇ ਸਾਡੀ ਪਾਰਟੀ ਸੱਤਾ ’ਚ ਆਉਂਦੀ ਹੈ ਤਾਂ ਜਾਤੀ ਜਨਗਣਨਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਦਿੱਲੀ ਕਾਂਗਰਸ ਪ੍ਰਧਾਨ …

Read More »

ਟਰੰਪ ਨੇ ਸਰਕਾਰੀ ਕਰਮਚਾਰੀਆਂ ਨੂੰ ਨੌਕਰੀ ਛੱਡਣ ਦਾ ਦਿੱਤਾ ਆਫਰ

ਨੌਕਰੀ ਤੋਂ ਅਸਤੀਫਾ ਦੇਣ ਵਾਲੇ ਨੂੰ 8 ਮਹੀਨੇ ਦੀ ਮਿਲੇਗੀ ਵਾਧੂ ਤਨਖਾਹ ਵਾਸ਼ਿੰਗਟਨ/ਬਿਊਰੋ ਨਿਊਜ਼ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਘੀ ਸਰਕਾਰ ’ਚੋਂ ਕਰਮਚਾਰੀਆਂ ਦੀ ਗਿਣਤੀ ਘਟਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਟਰੰਪ ਪ੍ਰਸ਼ਾਸਨ ਨੇ ਸੰਘੀ ਕਰਮਚਾਰੀਆਂ ਨੂੰ ਬਾਏ ਆਊਟ ਕਰਨ ਯਾਨੀ ਆਪਣੇ ਆਪ ਨੌਕਰੀ ਛੱਡਣ ਦਾ ਆਫਰ ਦਿੱਤਾ ਹੈ। ਇਸਦੇ …

Read More »

ਪੁਲਿਸ ਦੇ ਸਾਹਮਣੇ ਡਾ. ਅੰਬੇਡਕਰ ਦੀ ਮੂਰਤੀ ਤੋੜੀ ਗਈ : ਚੰਨੀ ਦਾ ਆਰੋਪ

ਕਿਹਾ : ਪੰਜਾਬ ’ਚ ਮਾਹੌਲ ਖਰਾਬ ਕਰ ਰਹੀ ਹੈ ਆਮ ਆਦਮੀ ਪਾਰਟੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ 26 ਜਨਵਰੀ ਨੂੰ ਅੰਮਿ੍ਰਤਸਰ ’ਚ ਹੋਈ ਘਟਨਾ ਬਹੁਤ ਦੁਖਦਾਈ ਹੈ। ਚੰਨੀ ਨੇ ਆਰੋਪ ਲਗਾਇਆ ਕਿ ਪੁਲਿਸ ਦੀ ਮੌਜੂਦਗੀ …

Read More »

ਅੰਮਿ੍ਤਸਰ ’ਚ ਮੇਅਰ ਦੀ ਚੋਣ ਸਬੰਧੀ ਕਾਂਗਰਸ ਪਾਰਟੀ ਦੀ ਪਟੀਸ਼ਨ ਹਾਈਕੋਰਟ ਵਲੋਂ ਖਾਰਜ

ਅਦਾਲਤ ਨੇ ਕਾਂਗਰਸ ਨੂੰ ਚੋਣ ਟਿ੍ਬਿਊਨਲ ਕੋਲ ਜਾਣ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਤਸਰ ਵਿਚ ਮੇਅਰ ਦੀ ਹੋਈ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਾਂਗਰਸ ਪਾਰਟੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। …

Read More »

ਮਹਾਕੁੰਭ ’ਚ ਮਚੀ ਭਗਦੜ ਦੌਰਾਨ ਦਰਜਨ ਤੋਂ ਵੱਧ ਹੋਈਆਂ ਮੌਤਾਂ

ਪ੍ਰਯਾਗਰਾਜ ’ਚ ਸ਼ਰਧਾਲੂਆਂ ਦੀ ਐਂਟਰੀ ’ਤੇ ਲਗਾਈ ਰੋਕ ਪ੍ਰਯਾਗਰਾਜ/ਬਿਊਰੋ ਨਿਊਜ਼ : ਲੰਘੀ ਦੇਰ ਰਾਤ ਪ੍ਰਯਾਗਰਾਜ ਦੇ ਸੰਗਮ ਤਟ ’ਤੇ ਭਗਦੜ ਮਚ ਗਈ। ਇਸ ਭਗਦੜ ਦੌਰਾਨ 14 ਤੋਂ ਵੱਧ ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ ਜਦਕਿ 50 ਤੋਂ ਜ਼ਿਆਦਾ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਭਗਦੜ ਤੋਂ ਬਾਅਦ ਪ੍ਰਸ਼ਾਸਨ ਦੀ …

Read More »

ਪੰਜਾਬ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੋਈ ਸਗਰਮ

ਫਰਵਰੀ ਮਹੀਨੇ ਦੌਰਾਨ ਭਾਜਪਾ ਸੰਗਠਨ ਦੀ ਕੀਤੀ ਜਾਵੇਗੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ 2027 ’ਚ ਹੋਣ ਵਾਲੀਆਂ ਚੋਣਾਂ ਲਈ ਪੰਜਾਬ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਲਈ ਸਭ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਬੂਥ ਪ੍ਰਧਾਨ, ਮੰਡਲ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ …

Read More »

ਭਾਜਪਾ ਸਾਂਸਦ ਪ੍ਰਵੇਸ਼ ਵਰਮਾ ਖਿਲਾਫ਼ ਪੰਜਾਬ ’ਚ ਮਾਨਹਾਨੀ ਦਾ ਮਾਮਲਾ ਦਰਜ

ਵਰਮਾ ਨੇ ਪੰਜਾਬੀਆਂ ਖਿਲਾਫ਼ ਕੀਤੀ ਸੀ ਵਿਵਾਦਤ ਟਿੱਪਣੀ ਬਠਿੰਡਾ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਖਿਲਾਫ ਬਠਿੰਡਾ ਦੀ ਅਦਾਲਤ ਵਿਚ ਮਾਨਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਰਮਾ ਖਿਲਾਫ਼ ਇਹ ਕਾਰਵਾਈ ਪੰਜਾਬੀਆਂ ਖਿਲਾਫ਼ ਕੀਤੀ ਵਿਵਾਦਤ ਟਿੱਪਣੀ ਕਾਰਨ ਕੀਤੀ ਗਈ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ …

Read More »