Breaking News
Home / ਕੈਨੇਡਾ / Front (page 170)

Front

ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਛੱਡ ਸਕਦੇ ਹਨ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ

ਗਿੱਦੜਬਾਹਾ ਹਲਕੇ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਨ ਡਿੰਪੀ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਦੇ ਚਰਚੇ ਚੱਲ ਰਹੇ ਹਨ। ਗਿੱਦੜਬਾਹਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕੌਮੀ ਜਨਰਲ ਸਕੱਤਰ …

Read More »

ਅੰਮਿ੍ਰਤਸਰ ’ਚ ਅਮਰੀਕਾ ਵਾਸੀ ਨੌਜਵਾਨ ਨੂੰ ਘਰ ’ਚ ਹੀ ਮਾਰੀਆਂ ਗੋਲੀਆਂ

ਹਾਲਤ ਗੰਭੀਰ, ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ : ਅੰਮਿ੍ਰਤਸਰ-ਜਲੰਧਰ ਹਾਈਵੇਅ ’ਤੇ ਕਸਬਾ ਦੋਬੁਰਜੀ ਵਿੱਚ ਨੌਜਵਾਨ ਨੂੰ ਉਸ ਦੇ ਘਰ ’ਚ ਦੋ ਹਮਲਾਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ। ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਵਾਸੀ ਸੂਖਚੈਨ ਸਿੰਘ ਦੇ ਘਰ ਦੋਬੁਰਜੀ ਵਿਚ ਦੋ ਵਿਅਕਤੀ ਆਏ, ਜਿਨ੍ਹਾਂ ਨੇ ਸੁਖਚੈਨ ਸਿੰਘ ਨੂੰ …

Read More »

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਕਿਹਾ : ਅੱਜ ਹਰ ਪੰਜਾਬੀ ਦੇ ਦਿਲ ਅੰਦਰ ਹੈ ਡਰ ਅਤੇ ਸਹਿਮ ਦਾ ਮਾਹੌਲ ਚੰਡੀਗੜ੍ਹ/ਬਿਊਰੋ ਨਿਊਜ਼ : ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅੱਜ ਹਰ ਪੰਜਾਬੀ ਦੇ ਮਨ ਵਿਚ ਡਰ …

Read More »

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੀ ਸਟੂਡੀਓ ਨੂੰ ਭੇਜਿਆ ਨੋਟਿਸ

ਵਿਵਾਦਤ ਦਿ੍ਰਸ਼ਾਂ ਦੇ ਨਾਲ ਫ਼ਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਲਗਾਇਆ ਆਰੋਪ ਅੰਮਿ੍ਰਤਸਰ/ਬਿਊਰੋ ਨਿਊਜ਼ : ਬਾਲੀਵੁੱਡ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ਿੰਗ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਲਿਆ ਰਿਹਾ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਵਾਦਤ ਦਿ੍ਰਸ਼ਾਂ ਦੇ ਨਾਲ ਫ਼ਿਲਮ ‘ਐਮਰਜੈਂਸ’ ਦੀ ਟ੍ਰੇਲਰ ਰਿਲੀਜ਼ ਕਰਨ ਦਾ …

Read More »

‘ਆਪ’ ਦੇ ਰਾਜਸਭਾ ਮੈਂਬਰ ਅਸ਼ੋਕ ਮਿੱਤਲ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦੇ ਮੈਂਬਰ ਬਣੇ

ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਮਿੱਤਲ ਨੂੰ ਕੀਤਾ ਗਿਆ ਹੈ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਡਾ. ਅਸ਼ੋਕ ਮਿੱਤਲ ਨੂੰ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦੇਸ਼ ਉਪ ਰਾਸ਼ਟਰਪਤੀ ਅਤੇ ਰਾਜਸਭਾ ਦੇ ਚੇਅਰਮੈਨ …

Read More »

ਧਾਕੜ ਬੱਲੇਬਾਜ਼ ਸ਼ਿਖਰ ਧਵਨ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਲਿਆ ਸੰਨਿਆਸ

ਕਿਹਾ : ਟੀਮ ਇੰਡੀਆ ’ਚ ਖੇਡਣਾ ਸੀ ਮੇਰੇ ਬਚਪਨਾ ਦਾ ਸੁਪਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਟੀਮ ਦੇ ਧਾਕੜ ਬੱਲੇਬਾਜ਼ ਰਹੇ ਸ਼ਿਖਰ ਧਵਨ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਪਲੇਟਫਾਰਮ ’ਤੇ ਘਰੇਲੂ ਅਤੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਆਖ ਦਿੱਤਾ। ਆਪਣੇ ਸੰਨਿਆਸ ਸਬੰਧੀ ਐਲਾਨ ਕਰਦੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜੇਲੈਂਸਕੀ ਨਾਲ ਕੀਤੀ ਮੁਲਾਕਾਤ

ਮੋਦੀ ਦਾ ਯੂਕਰੇਨ ’ਚ ਹੋਇਆ ਭਰਵਾਂ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਢਾਈ ਸਾਲਾਂ ਤੋਂ ਚੱਲ ਰਹੀ ਜੰਗ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਯੂਕਰੇਨ ਪਹੁੰਚੇ। ਉਥੇ ਉਨ੍ਹਾਂ ਨੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੈਂਸਕੀ ਨਾਲ ਮੁਲਾਕਾਤ ਕੀਤੀ ਹੈ। ਇਹ ਦੋਵੇਂ ਆਗੂ ਯੂਕਰੇਨ ਨੈਸ਼ਨਲ ਮਿਊਜੀਅਮ …

Read More »

ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਸਤੰਬਰ ਤੱਕ ਟਲੀ

ਸੀਬੀਆਈ ਨੇ ਜਵਾਬ ਦਾਖਲ ਕਰਨ ਲਈ ਸੁਪਰੀਮ ਕੋਰਟ ਤੋਂ ਸਮਾਂ ਮੰਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਸੀਬੀਆਈ ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ ਸੁਣਵਾਈ 5 ਸਤੰਬਰ ਤੱਕ ਟਾਲ ਦਿੱਤੀ ਹੈ। ਧਿਆਨ ਰਹੇ ਕਿ …

Read More »

ਕਤਰ ਦੇ ਪੁਲਿਸ ਥਾਣੇ ਵਿੱਚ ਪਾਵਨ ਸਰੂਪ ਰੱਖਣ ਦਾ ਵਿਰੋਧ

ਭਾਰਤੀ ਵਿਦੇਸ਼ ਮੰਤਰਾਲੇ ਨੇ ਕਤਰ ਸਰਕਾਰ ਕੋਲ ਚੁੱਕਿਆ ਮਾਮਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਅਰਬ ਮੁਲਕ ਕਤਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਉਥੋਂ ਦੀ ਪੁਲਿਸ ਵੱਲੋਂ ਆਪਣੇ ਕਬਜ਼ੇ ਵਿੱਚ ਲੈਣ ਕਾਰਨ ਵਿਸ਼ਵ ਭਰ ਦੇ ਸਿੱਖਾਂ ਵਿੱਚ ਰੋਸ ਹੈ। ਪਾਵਨ ਸਰੂਪ ਨੂੰ ਰਾਜਧਾਨੀ ਦੋਹਾ ਦੇ ਅਲ ਵਕਾਰਾ ਪੁਲਿਸ ਥਾਣੇ …

Read More »

ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ ’ਚ ਵਾਧਾ

ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਕੀਤਾ ਗਿਆ ਹੈ ਗਿ੍ਰਫਤਾਰ ਜਲੰਧਰ/ਬਿਊਰੋ ਨਿਊਜ਼ ਲੁਧਿਆਣਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਲੰਘੀ 1 ਅਗਸਤ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਹ ਪਿਛਲੇ ਦਿਨਾਂ ਤੋਂ ਨਿਆਇਕ ਹਿਰਾਸਤ ਵਿਚ …

Read More »