ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ਦੀ ਰਾਜਨੀਤੀ ਹੋਰ ਗਰਮਾ ਗਈ ਹੈ। ਇਸਦੇ ਚੱਲਦਿਆਂ ਚਰਚਾ ਚੱਲ ਰਹੀ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. …
Read More »ਸ਼ੋ੍ਮਣੀ ਅਕਾਲੀ ਦਲ ਨੇ ਚੋਣਾਂ ਸਬੰਧੀ ਰਣਨੀਤੀ ਬਣਾਉਣ ਲਈ 22 ਮਾਰਚ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ
ਭਾਜਪਾ ਨਾਲ ਗਠਜੋੜ ਨੂੰ ਲੈ ਕੇ ਹੋ ਸਕਦਾ ਹੈ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ 2.30 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਸ਼ੋ੍ਰਮਣੀ ਅਕਾਲੀ ਦਲ ਨੇ ਇਹ ਮੀਟਿੰਗ ਲੋਕ ਸਭਾ …
Read More »ਕੇਜਰੀਵਾਲ ਅੱਜ 18 ਮਾਰਚ ਨੂੰ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼
ਆਮ ਆਦਮੀ ਪਾਰਟੀ ਨੇ ਸੰਮਨਾਂ ਨੂੰ ਦੱਸਿਆ ਗੈਰਕਾਨੂੰਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਜਲ ਬੋਰਡ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਅੱਜ ਵੀ ਪੇਸ਼ ਨਹੀਂ ਹੋਏ। ਧਿਆਨ ਰਹੇ ਕਿ ਈਡੀ ਨੇ ਕੇਜਰੀਵਾਲ ਨੂੰ …
Read More »‘ਆਪ’ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਨੇ ਕੀਤੀ ਖਾਰਜ
ਮਨੀ ਲਾਂਡਰਿੰਗ ਦੇ ਮਾਮਲੇ ਵਿਚ ਤੁਰੰਤ ਸਰੈਂਡਰ ਕਰਨ ਦਾ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਜੈਨ ਦੀ ਜ਼ਮਾਨਤ ਅਰਜ਼ੀ ਖਾਰਜ ਕਰਦੇ ਹੋਏ ਉਸ …
Read More »ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ
7 ਮਈ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਸੂਬੇ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ …
Read More »ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚੋਣ ਬਾਂਡ ਦੇ ਤਾਜ਼ਾ ਅੰਕੜੇ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਚੋਣ ਕਮਿਸ਼ਨ ਨੇ ਚੋਣ ਬਾਂਡ ਸਬੰਧੀ ਨਵੇਂ ਅੰਕੜੇ ਅੱਜ 17 ਮਾਰਚ ਨੂੰ ਜਾਰੀ ਕਰ ਦਿੱਤੇ ਹਨ। ਇਹ ਅੰਕੜੇ ਕਮਿਸ਼ਨ ਨੇ ਸੀਲਬੰਦ ਲਿਫਾਫੇ ਵਿੱਚ ਸੁਪਰੀਮ ਕੋਰਟ ਨੂੰ ਸੌਂਪੇ ਸਨ। ਅਦਾਲਤ ਨੇ ਬਾਅਦ ਵਿੱਚ ਇਹ ਡੇਟਾ ਜਨਤਕ ਕਰਨ ਦਾ ਨਿਰਦੇਸ਼ ਦਿੱਤਾ ਸੀ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ …
Read More »ਚੋਣ ਜ਼ਾਬਤੇ ਤੋਂ ਪਹਿਲਾਂ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਚੋਣ ਜ਼ਾਬਤੇ ਤੋਂ ਪਹਿਲਾਂ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀਐੱਸਸੀ ਦੀ ਡਿਗਰੀ ਕੀਤੀ ਹੋਈ ਹੈ ਅਤੇ …
Read More »ਕੇਜਰੀਵਾਲ ਨੂੰ ਈਡੀ ਨੇ ਅੱਜ ਭੇਜੇ ਦੋ ਸੰਮਨ
ਸ਼ਰਾਬ ਨੀਤੀ ਮਾਮਲੇ ’ਚ 21 ਮਾਰਚ ਅਤੇ ਜਲ ਬੋਰਡ ਮਾਮਲੇ ’ਚ 18 ਮਾਰਚ ਨੂੰ ਪੁੱਛਗਿੱਛ ਲਈ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਰੇਟ (ਈਡੀ) ਨੇ ਅੱਜ ਐਤਵਾਰ 17 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦੋ ਸੰਮਨ ਜਾਰੀ ਕੀਤੇ ਹਨ। ਦਿੱਲੀ ਸ਼ਰਾਬ ਨੀਤੀ …
Read More »ਸਿੱਧੂ ਮੂਸੇਵਾਲਾ ਦੀ ਮਾਂ ਨੇ ਬੇਟੇ ਨੂੰ ਦਿੱਤਾ ਜਨਮ; ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਅੱਜ ਬੇਟੇ ਨੂੰ ਜਨਮ ਦਿੱਤਾ ਹੈ। ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਬੱਚੇ ਦਾ ਜਨਮ ਹੋਇਆ ਹੈ। ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੇ ਪਿਤਾ ਬਲਕੌਰ ਸਿੰਘ ਨੇ ਖੁਦ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ …
Read More »ਮੁੱਖ ਚੋਣ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ ਲਈ ਤਰੀਕਾਂ ਦਾ ਕੀਤਾ ਗਿਆ ਐਲਾਨ
7 ਗੇੜਾਂ ਤਹਿਤ ਪਾਈਆਂ ਜਾਣਗੀਆਂ ਵੋਟਾਂ, ਪਹਿਲਾ ਗੇੜ 19 ਅਪ੍ਰੈਲ ਤੋਂ ਆਖਰੀ ਗੇੜ ਤਹਿਤ 1 ਜੂਨ ਨੂੰ ਪੰਜਾਬ ’ਚ ਪੈਣਗੀਆਂ ਵੋਟਾਂ ਅਤੇ ਨਤੀਜੇ 4 ਜੂਨ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਦੇਸ਼ ਦੀਆਂ 543 ਲੋਕ ਸੀਟਾਂ ਲਈ ਚੋਣਾਂ ਦਾ ਐਲਾਨ ਕਰ …
Read More »