ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਲਈ ਹੈ। ਉਨ੍ਹਾਂ ਨੂੰ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾ ਰੇਅ ਨੇ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਹਰਿਆਣਾ ਦੇ ਕੁਰੂਕੇਸ਼ਤਰ ਲੋਕ ਸਭਾ ਹਲਕੇ ਤੋਂ ਸੰਸਦ …
Read More »ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਤੇਜਸ ਹੋਇਆ ਕਰੈਸ਼
ਪੋਕਰਣ ’ਚ ਜਾਰੀ ਯੁੱਧ ਅਭਿਆਸ ਵਿਚ ਸੀ ਸ਼ਾਮਲ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੇ ਪੋਕਰਣ ’ਚ ਚੱਲ ਰਹੇ ‘ਭਾਰਤ ਸ਼ਕਤੀ ਯੁੱਧ ਅਭਿਆਸ’ ’ਚ ਸ਼ਾਮਲ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਤੇਜਸ ਕਰੈਸ਼ ਹੋ ਗਿਆ। ਇਹ ਲੜਾਕੂ ਜਹਾਜ਼ ਜੈਸਲਮੇਰ ਸ਼ਹਿਰ ਤੋਂ ਦੋ ਕਿਲੋਮੀਟਰ ਦੂਰ ਜਵਾਹਰ ਨਗਰ ਸਥਿਤ ਇਕ ਹੋਸਟਲ ’ਤੇ ਜਾ ਡਿੱਗਿਆ …
Read More »ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਈ ਸਿਆਸੀ ਚੁਟਕੀ
ਕਿਹਾ : ਮੁੱਖ ਮੰਤਰੀ ਮਾਨ ਦੱਸਣ ਕਿ ਉਨ੍ਹਾਂ ਕਿਹੜੇ ਆਮ ਬੰਦੇ ਨੂੰ ਭੇਜਿਆ ਰਾਜ ਸਭਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ …
Read More »ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ
ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਰਚੂਅਲ ਉਦਘਾਟਨਾਂ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 2024 ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਰਾਜ ਚੋਣ ਕਮਿਸ਼ਨ ਖੋਜ ਬਿੱਲ 2024 ਵੀ ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ …
Read More »ਜਲੰਧਰ ਲੋਕ ਸਭਾ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਣਗੇ ਉਮੀਦਵਾਰ
ਕਾਂਗਰਸ ਹਾਈਕਮਾਨ ਨੇ ਚੰਨੀ ਦੇ ਨਾਮ ’ਤੇ ਲਗਾਈ ਮੋਹਰ ਜਲੰਧਰ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਕੁਝ ਸਿਆਸੀ ਪਾਰਟੀਆਂ ਨੇ ਤਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਵੀ ਦਿੱਤਾ ਹੈ। ਇਸਦੇ ਚੱਲਦਿਆਂ …
Read More »ਸੀਸੀਏ ਖਿਲਾਫ ਅਸਾਮ ’ਚ ਵੱਡੇ ਅੰਦੋਲਨ ਦੀ ਤਿਆਰੀ
ਭਾਰਤ ’ਚ ਲਾਗੂ ਹੋ ਚੁੱਕਾ ਹੈ ਸਿਟੀਜਨ ਅਮੈਂਡਮੈਂਟ ਐਕਟ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਸਿਟੀਜਨ ਅਮੈਂਡਮੈਂਟ ਐਕਟ ਯਾਨੀ ਕਿ ਸੀ.ਏ.ਏ. ਲਾਗੂ ਹੋ ਚੁੱਕਾ ਹੈ। ਕੇਂਦਰ ਸਰਕਾਰ ਨੇ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀ.ਏ.ਏ. ਲਾਗੂ ਕਰਨ ਸਬੰਧੀ ਲੰਘੇ ਕੱਲ੍ਹ ਸੋਮਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। ਧਿਆਨ ਰਹੇ ਕਿ 2019 ਵਿਚ …
Read More »ਭਾਰਤੀ ਨਾਗਰਿਕਤਾ ਲਈ ਸਰਕਾਰ ਨੇ ਪੋਰਟਲ ਕੀਤਾ ਲਾਂਚ
ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਦੇ ਗੈਰ-ਮੁਸਲਿਮ ਸ਼ਰਨਾਰਥੀ ਕਰ ਸਕਣਗੇ ਅਪਲਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਸਿਟੀਜ਼ਨਸ਼ਿਪ ਅਮੈਂਡਮੈਂਟ ਐਕਟ (ਸੀਸੀਏ) ਦੇ ਤਹਿਤ ਭਾਰਤੀ ਨਾਗਰਿਕਤਾ ਦੇ ਲਈ ਗ੍ਰਹਿ ਮੰਤਰਾਲੇ ਨੇ ਵੈਬ ਪੋਰਟਲ ਲਾਂਚ ਕੀਤਾ ਹੈ। ਇਸ ਦੇ ਚੱਲਦਿਆਂ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਭਾਰਤ ਆਏ ਗੈਰ-ਮੁਸਲਿਮ ਸ਼ਰਨਾਰਥੀਆਂ ਤੋਂ ਨਾਗਰਿਕਤਾ ਦੇ ਲਈ ਅਰਜ਼ੀਆਂ ਮੰਗੀਆਂ ਗਈਆਂ …
Read More »ਬੀਬੀ ਜਗੀਰ ਕੌਰ ਮੁੜ ਸ਼ੋ੍ਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ
ਸੁਖਦੇਵ ਸਿੰਘ ਢੀਂਡਸਾ ਦੀ ਵੀ ਹੋ ਚੁੱਕੀ ਹੈ ਵਾਪਸੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦਾ ਕਾਫਲਾ ਹੁਣ ਦਿਨੋਂ ਦਿਨ ਮੁੜ ਵੱਡਾ ਹੋਣ ਲੱਗਾ ਹੈ। ਇਸਦੇ ਚੱਲਦਿਆਂ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਵੀ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ …
Read More »ਪੰਜਾਬ ’ਚ 12 ਅਤੇ 13 ਮਾਰਚ ਨੂੰ ਸਰਕਾਰੀ ਬੱਸਾਂ ਦੇ ਕੱਚੇ ਕਾਮੇ ਕਰਨਗੇ ਹੜਤਾਲ
ਪੰਜਾਬ ਸਰਕਾਰ ’ਤੇ ਵਾਅਦਿਆਂ ਤੋਂ ਪਿੱਛੇ ਹਟਣ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਨੂੰ ਅਗਲੇ ਦੋ ਦਿਨ ਯਾਨੀ 12 ਅਤੇ 13 ਮਾਰਚ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਪਨਬਸ, ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਰਮਚਾਰੀ ਹੜਤਾਲ ’ਤੇ ਜਾ ਰਹੇ ਹਨ। ਲੁਧਿਆਣਾ ਵਿਚ …
Read More »ਸੀਐਮ ਭਗਵੰਤ ਮਾਨ ਅਤੇ ਕੇਜਰੀਵਾਲ ਵਲੋਂ ਚੋਣ ਕੰਪੇਨ ਦੀ ਸ਼ੁਰੂਆਤ
ਮਾਨ ਨੇ ਕਿਹਾ : ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਮੁਹਾਲੀ ਵਿਖੇ ਲੋਕ ਸਭਾ ਚੋਣਾਂ ਸਬੰਧੀ ਕੰਪੇਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ …
Read More »