ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰ ਦਿੱਤਾ ਹੈ। ਪੁਲਿਸ ਤੋਂ ਬਾਅਦ ਹੁਣ 9 ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਆਲੋਕ ਸ਼ੇਖਰ ਐਡੀਸ਼ਨਲ ਚੀਫ ਸੈਕਟਰੀ ਜੇਲ੍ਹਾਂ ਲਗਾਏ ਗਏ ਹਨ, ਜਦੋਂ ਕਿ ਤੇਜਬੀਰ ਸਿੰਘ ਐਡੀਸ਼ਨਲ ਚੀਫ ਸੈਕਟਰੀ ਸਥਾਨਕ ਸਰਕਾਰਾਂ ਹੋਣਗੇ। ਇਸੇ ਤਰ੍ਹਾਂ ਅਜੇ ਸ਼ਰਮਾ ਨੂੰ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ’ਚ ਕੀਤੀ ਰੈਲੀ
ਭਾਜਪਾ ਦੀ ਸਰਕਾਰ ’ਤੇ ਚੁੱਕੇ ਸਵਾਲ ਕੁਰੂਕਸ਼ੇਤਰ/ਬਿਊਰੋ ਨਿਊਜ਼ ਹਰਿਆਣਾ ਵਿਚ ਕੁਰੂਕਸ਼ੇਤਰ ਦੇ ਪਿਹੋਵਾ ਦੀ ਅਨਾਜ ਮੰਡੀ ਵਿਚ ਆਮ ਆਦਮੀ ਪਾਰਟੀ ਨੇ ਰੈਲੀ ਕੀਤੀ ਹੈ ਅਤੇ ਇਸ ਰੈਲੀ ਨੂੰ ‘ਬਦਲਾਅ ਰੈਲੀ’ ਦਾ ਨਾਮ ਦਿੱਤਾ ਗਿਆ ਸੀ। ਇਸ ਰੈਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਅਤੇ ਉਨ੍ਹਾਂ ਨੇ ਹਰਿਆਣਾ …
Read More »ਭਾਰਤ ’ਚ 2029 ’ਚ ਵੀ ਭਾਜਪਾ ਦੀ ਹੀ ਸਰਕਾਰ ਬਣੇਗੀ : ਅਮਿਤ ਸ਼ਾਹ ਦਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ 60 ਦੇ ਦਹਾਕੇ ਤੋਂ ਬਾਅਦ ਪਹਿਲੀ ਵਾਰ ਕੋਈ ਲਗਾਤਾਰ ਤੀਜੀ ਵਾਰ ਭਾਰਤ ਦਾ ਪ੍ਰਧਾਨ ਮੰਤਰੀ ਬਣਿਆ ਹੈ। ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੰਮ ਕੇ ਤਾਰੀਫ ਕੀਤੀ। ਅਮਿਤ …
Read More »ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਇਕ ਮੁਲਾਜ਼ਮ ਵਲੋਂ ਦੂਜੇ ਦਾ ਕਿਰਪਾਨ ਮਾਰ ਕੇ ਕਤਲ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅੱਜ ਵਾਪਰੀ ਮੰਦਭਾਗੀ ਘਟਨਾ ਦੌਰਾਨ ਇਕ ਮੁਲਾਜ਼ਮ ਵਲੋਂ ਦੂਸਰੇ ਮੁਲਾਜ਼ਮ ਦੀ ਹੱਤਿਆ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸੁਖਬੀਰ ਸਿੰਘ ਨਾਂਅ ਦੇ ਇਕ ਸੇਵਾਦਾਰ ਨੇ ਕਿਸੇ ਨਿੱਜੀ ਰੰਜਿਸ਼ ਤਹਿਤ ਅਕਾਊਂਟ ਵਿਭਾਗ ਦੇ ਇਕ ਕਰਮਚਾਰੀ ਦਰਬਾਰਾ ਸਿੰਘ ’ਤੇ ਸਾਥੀਆਂ ਸਮੇਤ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ’ਚ ਸੇਵਾਦਾਰ ਕੜਾਹੀ ’ਚ ਡਿੱਗਿਆ
ਆਲੂ ਉਬਾਲਦੇ ਸਮੇਂ ਪੈਰ ਫਿਸਲਣ ਕਾਰਨ ਵਾਪਰਿਆ ਹਾਦਸਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ’ਚ ਲੰਗਰ ਦੀ ਸੇਵਾ ਕਰਦੇ ਸਮੇਂ ਉਬਲਦੇ ਹੋਏ ਆਲੂਆਂ ਵਾਲੀ ਕੜਾਹੀ ਵਿਚ ਇਕ ਸੇਵਾਦਾਰ ਡਿੱਗ ਗਿਆ। ਆਸ-ਪਾਸ ਸੇਵਾ ਕਰ ਰਹੇ ਸੇਵਾਦਾਰਾਂ ਵੱਲੋਂ ਉਸ ਨੂੰ ਤੁਰੰਤ ਕੜਾਹੀ ਤੋਂ ਬਾਹਰ ਕੱਢਿਆ ਅਤੇ ਉਸ ਨੂੰ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਦੱਸਿਆ ਭਾਰਤੀ ਖੁਰਾਕ ਦੀ ਸਭ ਤੋਂ ਵੱਡੀ ਤਾਕਤ
ਕਿਹਾ : ਸਰਕਾਰ ਜ਼ਮੀਨਾਂ ਨੂੰ ਡਿਜੀਟਲ ਕਰਨ ਲਈ ਵੀ ਚਲਾ ਰਹੀ ਹੈ ਮੁਹਿੰਮ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਖ਼ੇਤੀ ਅਰਥਸ਼ਾਸਤਰੀਆਂ ਦੀ 32ਵੀਂ ਕਾਨਫ਼ਰੰਸ ਦਾ ਉਦਘਾਟਨ ਕੀਤਾ ਗਿਆ। ਇਹ ਕਾਨਫ਼ਰੰਸ ਨਵੀਂ ਦਿੱਲੀ ਸਥਿਤ ਰਾਸ਼ਟਰੀ ਖ਼ੇਤੀ ਵਿਗਿਆਨ ਕੇਂਦਰ ਵਿਖੇ ਹੋਈ। ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ …
Read More »ਮੁੱਖ ਮੰਤਰੀ ਭਗਵੰਤ ਮਾਨ ਦਾ ਕੇਂਦਰ ਸਰਕਾਰ ਨਾਲ ਪੈਰਿਸ ਨਾ ਭੇਜੇ ਜਾਣ ਕਰਕੇ ਹੋਇਆ ਤਕਰਾਰ
ਕਿਹਾ : ਪ੍ਰਧਾਨ ਮੰਤਰੀ ਨਹੀਂ ਚਾਹੁੰਦੇ ਕਿ ਮੈਂ ਪੰਜਾਬੀ ਖਿਡਾਰੀਆਂ ਦੀ ਕਰਾਂ ਸਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੈਰਿਸ ਉਲੰਪਿਕ ’ਚ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਤਕਰਾਰ ਹੋ ਗਈ ਹੈ। ਕਿਉਂਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਮਾਨ ਨੂੰ ਪੈਰਿਸ ਜਾਣ ਲਈ ਰਾਜਨੀਤਿਕ ਕਲੀਅਰੈਂਸ …
Read More »ਕੇਂਦਰ ਸਰਕਾਰ ਨੇ ਬੀਐਸਐਫ ਚੀਫ਼ ਅਤੇ ਡਿਪਟੀ ਚੀਫ਼ ਨੂੰ ਅਹੁਦੇ ਤੋਂ ਹਟਾਇਆ
ਨਿਤਿਨ ਅਗਰਵਾਲ ਬੀਐਸਐਫ ’ਚ ਕਾਰਜਕਾਲ ਪੂਰਾ ਨਾ ਕਰਨ ਵਾਲੇ ਪਹਿਲੇ ਅਧਿਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਲੰਘੀ ਦੇਰ ਰਾਤ ਸੀਮਾ ਸੁਰੱਖਿਆ ਬਲ ਦੇ ਡਾਇਰੈਕਟਰ ਜਨਰਲ ਨਿਤਿਨ ਅਗਰਵਾਲ ਅਤੇ ਡਿਪਟੀ ਸਪੈਸ਼ਲ ਡਾਇਰੈਕਟਰ ਜਨਰਲ ਯੋਗੇਸ਼ ਬਹਾਦਰ ਖੁਰਾਨੀਆ ਨੂੰ ਆਪੋ-ਆਪਣੇ ਅਹੁਦੇ ਤੋਂ ਹਟਾ ਕੇ ਮੂਲ ਕੇਡਰ ’ਚ ਭੇਜ ਦਿੱਤਾ ਹੈ। ਜ਼ਿਕਰਯੋਗ …
Read More »ਕਮਲਾ ਹੈਰਿਸ ਨੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਲਈ ਬਹੁਮਤ ਕੀਤਾ ਹਾਸਲ
ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜਨ ਵਾਲੀ ਪਹਿਲੀ ਸ਼ਵੇਤ ਮਹਿਲਾ ਬਣੇਗੀ ਹੈਰਿਸ ਵਾਸ਼ਿੰਗਟਨ/ਬਿਊਰੋ ਨਿਊਜ : ਅਮਰੀਕੀ ਰਾਸ਼ਟਰਪਤੀ ਚੋਣਾਂ ’ਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਿਲਾਫ਼ ਡੈਮੋਕਰੇਟਿਕ ਪਾਰਟੀ ਤੋਂ ਭਾਰਤੀ ਮੂਲ ਦੀ ਕਮਲਾ ਹੈਰਿਸ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਹੋਵੇਗੀ। ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਲਈ 1 ਅਗਸਤ ਤੋਂ ਸ਼ੁਰੂ ਚੋਣ ਦੇ 28 ਘੰਟਿਆਂ …
Read More »ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ’ਚ ਦਾਇਰ ਕੀਤੀ ਗਈ ਪੀਆਈਐਲ
ਪੰਜਾਬ ਸਰਕਾਰ ਕੋਲੋਂ ਤੁਰੰਤ ਪੰਚਾਇਤੀ ਚੋਣਾਂ ਕਰਵਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈਕੋਰਟ ’ਚ ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਜਨਹਿਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ। ਦਾਇਰ ਕੀਤੀ ਗਈ ਇਸ ਪਟੀਸ਼ਨ ਰਾਹੀਂ ਪੰਜਾਬ ਸਰਕਾਰ ਕੋਲੋਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। …
Read More »