‘ਆਪ’ ਅਤੇ ਕਾਂਗਰਸ ਦੇ ਕਈ ਸੀਨੀਅਰ ਆਗੂ ਰਹੇ ਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਬਣੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਅੱਜ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਕੁਲਦੀਪ ਕੁਮਾਰ ਦੀ ਤਾਜ਼ਪੋਸ਼ੀ ਮੌਕੇ ਨਗਰ ਨਿਗਮ ਵਿਚ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ …
Read More »ਪੰਜਾਬ ਵਿਚ ਫਿਰ ਬਦਲੇਗਾ ਮੌਸਮ – ਮੀਂਹ ਦੇ ਨਾਲ ਗੜ੍ਹੇਮਾਰੀ ਹੋਣ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਲਕੇ 29 ਫਰਵਰੀ ਸ਼ਾਮ ਤੋਂ ਬਾਅਦ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 1 ਮਾਰਚ ਨੂੰ ਪੰਜਾਬ ਵਿਚ ਮੀਂਹ ਅਤੇ ਗੜ੍ਹੇਮਾਰੀ ਹੋ ਸਕਦੀ ਹੈ। ਜਿਸ ਕਰਕੇ ਠੰਡ ਵਧਣ ਦੀ ਸੰਭਾਵਨਾ ਹੈ ਅਤੇ ਇਸਦੇ ਚੱਲਦਿਆਂ ਮੌਸਮ ਵਿਭਾਗ ਨੇ ਯੈਲੋ …
Read More »ਸ਼ਾਇਰ ਹਰਵਿੰਦਰ ਦੀ ਕਿਤਾਬ ‘ਹਿੰਦੀ ਸੇ ਪੰਜਾਬੀ ਸੀਖੇਂ’ ਦਾ ਲੋਕ ਅਰਪਣ
ਚੰਡੀਗੜ੍ਹ/ਬਿਊਰੋ ਨਿਊਜ਼ ਮਾਤ ਭਾਸ਼ਾ ਦੇ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਵਿੱਚ ਅੱਜ ਚੰਡੀਗੜ੍ਹ ਖੇਤਰ ਦੇ ਨਾਮਵਰ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੇ ਹਰਵਿੰਦਰ ਸਿੰਘ ਚੰਡੀਗੜ੍ਹ ਵੱਲੋਂ ਹਿੰਦੀ ਮਾਧਿਅਮ ਰਾਹੀਂ ਪੰਜਾਬੀ ਸਿਖਾਉਣ ਲਈ ਲਿਖੀ ਕਿਤਾਬ ‘ਹਿੰਦੀ ਸੇ ਪੰਜਾਬੀ ਸੀਖੇਂ’ ਲੋਕ ਅਰਪਣ ਕੀਤੀ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਦੇ ਉੱਘੇ ਸ਼ਾਇਰ ਸ੍ਰੀ ਰਾਮ …
Read More »ਰਾਜਸਭਾ ਚੋਣਾਂ ਦੌਰਾਨ ਹੋਈ ਕਰਾਸ ਵੋਟਿੰਗ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਸੰਕਟ ’ਚ
ਭਾਜਪਾ ਨੇ ਰਾਜਪਾਲ ਕੋਲੋਂ ਫਲੋਰ ਟੈਸਟ ਕਰਵਾਉਣ ਦੀ ਕੀਤੀ ਮੰਗ ਸ਼ਿਮਲਾ/ਬਿਊਰੋ ਨਿਊਜ਼ : ਰਾਜ ਸਭਾ ਚੋਣਾਂ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਭਾਜਪਾ ਦੇ ਹੱਕ ਵਿਚ ਵੋਟਾਂ ਪਾਉਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਸੰਕਟ ’ਚ ਆ ਗਈ ਹੈ। ਰਾਜਸਭਾ ਦੀ ਇਕ ਸੀਟ ਲਈ ਲੰਘੇ ਮੰਗਲਵਾਰ ਨੂੰ ਹੋਈ ਵੋਟਿੰਗ ਦੌਰਾਨ ਕਾਂਗਰਸ …
Read More »ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ 4 ਅਤੇ ਹਰਿਆਣਾ ਦੀ 1 ਲੋਕ ਸਭਾ ਸੀਟ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਹੈ ਚੋਣ ਗਠਜੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀਆਂ ਅਗਾਮੀ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਹਰਿਆਣਾ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਦਿੱਲੀ ਵਿਚ 4 ਅਤੇ ਹਰਿਆਣਾ ਵਿਚ 1 …
Read More »ਰਵਨੀਤ ਬਿੱਟੂ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਲੁਧਿਆਣਾ ਨਗਰ ਨਿਗਮ ਦੇ ਦਫਤਰ ਨੂੰ ਲਗਾਇਆ ਤਾਲਾ
ਪੁਲਿਸ ਨੇ ਬਿੱਟੂ, ਭਾਰਤ ਭੂਸ਼ਣ ਆਸ਼ੂ ਅਤੇ ਕਾਂਗਰਸੀ ਵਰਕਰਾਂ ਨੂੰ ਮਾਰੇ ਧੱਕੇ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ’ਚ ਅੱਜ ਕਾਂਗਰਸੀ ਵਰਕਰਾਂ ਨੇ ਲੁਧਿਆਣਾ ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ। ਇਸ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਈਡੀ ਨੇ ਅੱਠਵਾਂ ਸੰਮਨ
4 ਮਾਰਚ ਨੂੰ ਸ਼ਰਾਬ ਘੋਟਾਲਾ ਮਾਮਲੇ ’ਚ ਪੁੱਛਗਿੱਛ ਕਰਨ ਲਈ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 27 ਫਰਵਰੀ ਦਿਨ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ 8ਵਾਂ ਸੰਮਨਾ ਭੇਜਿਆ ਗਿਆ ਹੈ। ਇਸ ਸੰਮਨ ਰਾਹੀਂ ਉਨ੍ਹਾਂ ਨੂੰ 4 ਮਾਰਚ ਨੂੰ …
Read More »ਨਵਜੋਤ ਸਿੰਘ ਸਿੱਧੂ ਨੇ ਦਿੱਲੀ ਪਹੁੰਚ ਕੇ ਪਿ੍ਰਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਭਾਜਪਾ ਵਿਚ ਜਾਣ ਦੀਆਂ ਅਟਕਲਾਂ ’ਤੇ ਲੱਗਾ ਸਵਾਲੀਆ ਚਿੰਨ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਪਹੁੰਚ ਕੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਪਿ੍ਰਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਨਵਜੋਤ ਸਿੱਧੂ ਦੀ ਇਸ ਮੁਲਾਕਾਤ ਤੋਂ ਇਹ ਸਾਫ ਹੋ ਗਿਆ ਹੈ ਕਿ ਉਨ੍ਹਾਂ ਦੇ ਭਾਜਪਾ …
Read More »ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਸ਼ਹੀਦ
15 ਦਿਨਾਂ ਤੋਂ ਚੱਲ ਰਿਹਾ ਹੈ ਕਿਸਾਨ ਅੰਦੋਲਨ ਖਨੌਰੀ/ਬਿਊਰੋ ਨਿਊਜ਼ ਸ਼ੰਭੂ ਅਤੇ ਖਨੌਰੀ ਦੇ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ 15 ਦਿਨ ਹੋ ਗਏ ਹਨ। ਦੱਸਣਯੋਗ ਹੈ ਕਿ ਲੰਘੀ 13 ਫਰਵਰੀ ਨੂੰ ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨਾ ਸੀ, ਪਰ ਹਰਿਆਣਾ ਦੀ …
Read More »ਉਜਬੇਕਿਸਤਾਨ ’ਚ ਭਾਰਤੀ ਬਿਜਨਸਮੈਨ ਨੂੰ 20 ਸਾਲ ਦੀ ਸਜ਼ਾ
ਕਫ ਸਿਰਪ ਨਾਲ 68 ਬੱਚਿਆਂ ਦੀ ਮੌਤ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਜਬੇਕਿਸਤਾਨ ਦੀ ਸੁਪਰੀਮ ਕੋਰਟ ਨੇ ਇੰਡੀਅਨ ਕਫ ਸਿਰਪ ਪੀਣ ਨਾਲ 68 ਬੱਚਿਆਂ ਦੀ ਹੋਈ ਮੌਤ ਦੇ ਮਾਮਲੇ ਵਿਚ 21 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਇਨ੍ਹਾਂ ਸਾਰੇ 21 ਵਿਅਕਤੀਆਂ ਨੂੰ 20 ਸਾਲ ਦੀ ਸਖਤ ਸਜ਼ਾ …
Read More »