ਪਾਇਲਟ ਸਣੇ ਛੇ ਵਿਅਕਤੀਆਂ ਦੀ ਮੌਤ ਨਿਊਯਾਰਕ/ਬਿਊਰੋ ਨਿਊਜ਼ ਨਿਊਯਾਰਕ ਵਿਚ ਸੈਰ-ਸਪਾਟੇ ਲਈ ਇਸਤੇਮਾਲ ਹੋਣ ਵਾਲੇ ਹੈਲੀਕਾਪਟਰ ਦੇ ਉਡਾਨ ਭਰਨ ਦੌਰਾਨ ਹਵਾ ਵਿਚ ਦੋ ਟੋਟੇ ਹੋ ਗਏ ਤੇ ਇਹ ਹੈਲੀਕਾਪਟਰ ਹਡਸਨ ਨਦੀ ਵਿਚ ਜਾ ਡਿੱਗਿਆ। ਹਾਦਸੇ ਵਿਚ ਹੈਲੀਕਾਪਟਰ ਸਵਾਰ ਪਾਇਲਟ ਤੇ ਸਪੇਨ ਦੇ ਪੰਜ ਸੈਲਾਨੀਆਂ ਦੀ ਮੌਤ ਹੋ ਗਈ। ਜਾਂਚ ਨਾਲ …
Read More »ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ
ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮੀ ਜਾਂਚ ਏਜੰਸੀ ਨੇ 26/11 ਮੁੰਬਈ ਦਹਿਸ਼ਤੀ ਹਮਲਿਆਂ ਦੇ ਸਾਜਿਸ਼ਘਾੜੇ ਤਹੱਵੁਰ ਹੁਸੈਨ ਰਾਣਾ ਨੂੰ 18 ਦਿਨਾਂ ਦੇ ਰਿਮਾਂਡ ਉਤੇ ਲੈ ਲਿਆ ਹੈ। ਐਨ.ਆਈ.ਏ. ਰਾਣਾ ਕੋਲੋਂ ਇਨ੍ਹਾਂ ਹਮਲਿਆਂ ਬਾਰੇ ਮੁਕੰਮਲ ਸਾਜਿਸ਼ ਦਾ ਪਤਾ ਲਾਉਣ ਲਈ ਪੁੱਛਗਿੱਛ …
Read More »ਅੰਮਿ੍ਰਤਸਰ ਤੋਂ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਲਈ ਬੱਸ ਸੇਵਾ ਸੁਰੂ
ਇਕ ਪਾਸੇ ਦਾ ਕਿਰਾਇਆ ਪ੍ਰਤੀ ਵਿਅਕਤੀ ਚਾਰ ਹਜਾਰ ਰੁਪਏ ਰੱਖਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਰੇਲ ਤੇ ਹਵਾਈ ਮਾਰਗ ਤੋਂ ਬਾਅਦ ਹੁਣ ਅੰਮਿ੍ਰਤਸਰ ਤੋਂ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਾਸਤੇ ਪ੍ਰਾਈਵੇਟ ਬੱਸ ਸੇਵਾ ਸੁਰੂ ਹੋ ਗਈ ਹੈ ਜਿਸ ਤਹਿਤ ਪਹਿਲੀ ਬੱਸ ਅੰਮਿ੍ਰਤਸਰ ਤੋਂ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਲਈ ਰਵਾਨਾ ਹੋਈ। ਇਹ ਬੱਸ …
Read More »ਪੰਜਾਬ ਸਰਕਾਰ ਦਾ ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ਤੋਂ ਯੂ-ਟਰਨ
ਸਕੂਲਾਂ ਵਿਚ ਟਾਇਲਟ ਬਲਾਕ ਲਈ ਨਹੀਂ ਲੱਗਣਗੇ ਨੀਂਹ ਪੱਥਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਸਕੂਲਾਂ ਵਿੱਚ ਚੱਲ ਰਹੀ ਉਦਘਾਟਨ ਕ੍ਰਾਂਤੀ ਨੂੰ ਲੈ ਕੇ ਸਿਆਸੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਹੈ। ਇਸਦੇ ਚੱਲਦਿਆਂ ਸੂਬੇ ਦੇ ਸਿੱਖਿਆ ਵਿਭਾਗ ਨੇ ਸਕੂਲ ਪਖਾਨਿਆਂ ਦੇ ਉਦਘਾਟਨੀ ਪੱਥਰ ਰੱਖਣ …
Read More »ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਸਕੱਤਰ ਡਾਕਟਰ ਹਰਜਿੰਦਰ ਸਿੰਘ ਅਟਵਾਲ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਰਾਜਸੀ ਆਗੂਆਂ ਅਤੇ ਵਿਦਵਾਨਾਂ ਨੇ ਸ਼ਮੂਲੀਅਤ ਕੀਤੀ। ਭੋਗਪੁਰ ਲਾਗੇ ਉਨ੍ਹਾਂ ਦੇ ਜੱਦੀ ਪਿੰਡ ਚਾਹੜਕੇ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਪਾਏ …
Read More »ਮੁੰਬਈ ਹਮਲੇ ਦੇ ਆਰੋਪੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ
ਪਾਕਿਸਤਾਨ ਨੇ ਤਹੱਵੁਰ ਰਾਣਾ ਤੋਂ ਬਣਾਈ ਦੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਹਮਲਿਆਂ ਦੇ ਸਾਜਿਸ਼ ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਅਮਰੀਕਾ ਤੋਂ ਦਿੱਲੀ ਲਿਆਂਦਾ ਗਿਆ ਹੈ। ਤਹੱਵੁਰ ਰਾਣਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਦੀ ਉਚ ਸੁਰੱਖਿਆ ਵਾਲੀ ਕੋਠੜੀ ਵਿਚ ਰੱਖੇ ਜਾਣ ਦੀ ਸੰਭਾਵਨਾ ਹੈ। ਯਾਦ ਰਹੇ ਕਿ …
Read More »ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਚੋਣ ਕਮਿਸ਼ਨ ਨੂੰ ਪੱਤਰ
ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਖਿਲਾਫ ਸਾਜਿਸ਼ ਰਚਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਵਾਸਤੇ 12 ਅਪ੍ਰੈਲ ਨੂੰ ਹੋਣ ਵਾਲੀ ਚੋਣ …
Read More »ਆਮ ਆਦਮੀ ਪਾਰਟੀ ਦੇ ਵਿਧਾਇਕ ਜੌੜਾਮਾਜਰਾ ਨੇ ਅਧਿਆਪਕ ਜਗਤ ਤੋਂ ਮੰਗੀ ਮਾਫੀ
ਅਧਿਆਪਕਾਂ ਨੂੰ ਸਤਿਕਾਰਯੋਗ ਤੇ ਸੇਧ ਦੇਣ ਵਾਲੇ ਗੁਰੂ ਦੱਸਿਆ ਚੰਡੀਗੜ੍ਹ/ਬਿਉੂਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਅੱਜ ਸਮੁੱਚੇ ਅਧਿਆਪਕ ਜਗਤ ਤੋਂ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਤਿਕਾਰਯੋਗ ਹਨ ਤੇ ਸਾਡੇ ਗੁਰੂ ਵੀ ਹਨ, ਜੋ ਸਾਨੂੰ ਸੇਧ ਦਿੰਦੇ ਹਨ। ਪਿਛਲੇ ਦਿਨੀ ਸਮਾਣਾ …
Read More »ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ’ਤੇ ਵਿਰੋਧੀ ਧਿਰਾਂ ਨੇ ਚੁੱਕੇ ਸਵਾਲ
ਕਿਹਾ : ਸਰਕਾਰ ਵੱਲੋਂ ਪਖਾਨਿਆਂ ਦੀ ਮੁਰੰਮਤ ਨੂੰ ਦਿੱਤਾ ਜਾ ਰਿਹਾ ਹੈ ਸਿੱਖਿਆ ਕ੍ਰਾਂਤੀ ਦਾ ਨਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਵਿਦਿਆਰਥੀਆਂ ਨੂੰ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸਿੱਖਿਆ ਕ੍ਰਾਂਤੀ ਨਾਮੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਦਕਿ ਪੰਜਾਬ ਦੀਆਂ ਸਮੂਹ ਵਿਰੋਧੀ ਧਿਰਾਂ ਵੱਲੋਂ ਮਾਨ ਸਰਕਾਰ ਦੀ …
Read More »ਤਰਨ ਤਾਰਨ ’ਚ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੀ ਗੋਲੀਆਂ ਮਾਰ ਹੱਤਿਆ
ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ ਦੇਵੇਗੀ 2 ਕਰੋੜ ਰੁਪਏ ਤਰਨ ਤਾਰਨ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕੋਟ ਮੁਹੰਮਦ ਖਾਨ ’ਚ ਪੰਜਾਬ ਪੁਲਿਸ ਦੇ ਇਕ ਸਬ ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਦਕਿ ਇਕ ਏਐਸਆਈ ਦੀ ਝਗੜੇ ਦੌਰਾਨ ਬਾਂਹ ਟੁੱਟ ਗਈ। ਇਸ …
Read More »