ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਦੇ ਘਰਾਂ ਅੱਗੇ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਅੱਜ ਪੰਜਵਾਂ ਦਿਨ ਹੈ ਅਤੇ ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜਿੱਦ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡਟੇ ਹੋਏ ਹਨ। ਪੰਜਾਬ ਦਾ …
Read More »ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਸਥਿਤ ਬਗਲਾਮੁਖੀ ਧਾਮ ’ਚ ਹੋਏ ਨਤਮਸਤਕ
ਮਹਾਂਯੱਗ ’ਚ ਆਹੂਤੀ ਪਾ ਕੇ ਮਾਂ ਬਗਲਾਮੁਖੀ ਤੋਂ ਲਿਆ ਅਸ਼ੀਰਵਾਦ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਲੁਧਿਆਣਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਪੱਖੋਵਾਲ ਰੋਡ ’ਤੇ ਸਥਿਤ ਮਾਂ ਬਗਲਾਮੁਖੀ ਧਾਮ ’ਚ ਪਹੁੰਚ ਕੇ ਮਾਂ ਦੇ ਚਰਨਾਂ ’ਚ ਸੀਸ ਨਿਵਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਬਗਲਾਮੁਖੀ ਧਾਮ ’ਚ …
Read More »ਦੰਗਲ ਗਰਲ ਸੁਹਾਨੀ ਭਟਨਾਗਰ ਦਾ 19 ਸਾਲ ਦੀ ਉਮਰ ’ਚ ਹੋਇਆ ਦੇਹਾਂਤ
ਦਿੱਲੀ ਦੇ ਏਮਸ ਹਸਪਤਾਲ ਵਿਚ ਲਿਆ ਆਖਰੀ ਸਾਹ ਮੁੰਬਈ/ਬਿਊਰੋ ਨਿਊਜ਼ : ਸਿਨੇਮਾ ਜਗਤ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਅਦਾਕਾਰਾ ਸੁਹਾਨੀ ਭਟਨਾਗਰ ਦਾ ਦਿਹਾਂਤ ਹੋ ਗਿਆ ਹੈ। ਸਿਰਫ਼ 19 ਸਾਲ ਦੀ ਉਮਰ ’ਚ ਸੁਹਾਨੀ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਈ ਹੈ। ਸੁਹਾਨੀ ਦੇ …
Read More »ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਨੇ ਢਾਈ ਸਾਲ ਬਾਅਦ ਵੀ ਕਿਸਾਨਾਂ ਨੂੰ ਨਹੀਂ ਦਿੱਤੀ ਐਮਐਸਪੀ ਦੀ ਗਰੰਟੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਇਲਾਹੀ ਬਾਣੀ ਸਰਵਣ ਕੀਤੀ ਅਤੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਕੌਮੀ ਸੰਮੇਲਨ ’ਚ ਹੋਏ ਸ਼ਾਮਲ
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਵੱਲੋਂ ਸ਼ਾਲ ਭੇਂਟ ਕਰਕੇ ਕੀਤਾ ਗਿਆ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦਾ ਦੋ ਦਿਨਾ ਕੌਮੀ ਸੰਮੇਲਨ ਨਵੀਂ ਦਿੱਲੀ ਦੇ ਭਾਰਤ ਮੰਡਪ ’ਚ ਅੱਜ ਸ਼ੁਰੂ ਹੋ ਗਿਆ ਅਤੇ ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਸੰਮੇਲਨ ਵਿਚ ਪਹੁੰਚਣ …
Read More »ਪ੍ਰਦੀਪ ਕਲੇਰ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
ਬਰਗਾੜੀ ਬੇਅਦਬੀ ਦਾਮਲੇ ’ਚ ਆਰੋਪੀ ਹੈ ਪ੍ਰਦੀਪ ਕਲੇਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਹੁਚਰਚਿਤ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਅਤੇ ਤਿੰਨ ਮੁਕੱਦਮਿਆਂ ’ਚ ਲੋੜੀਂਦੇ ਪ੍ਰਦੀਪ ਕਲੇਰ ਨੂੰ ਐਸਆਈਟੀ ਨੇ ਚੰਡੀਗੜ੍ਹ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਐਸਆਈਟੀ ਨੇ ਪੁੱਛਗਿੱਛ ਕਰਨ ਲਈ ਕਲੇਰ ਦਾ 10 ਦਿਨਾ ਪੁਲਿਸ ਰਿਮਾਂਡ ਮੰਗਿਆ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਹੋਏ ਪੇਸ਼
ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਦੇ ਸੰਮਨਾਂ ਦੀ ਪਾਲਣਾ ਨਾ ਕਰਨ ਦੇ ਆਰੋਪ ’ਚ ਅੱਜ ਵੀਡੀਓ ਕਾਨਫਰੰਸਿੰਗ ਜਰੀਏ ਅਦਾਲਤ ’ਚ ਪੇਸ਼ ਹੋਏ। ਕੇਜਰੀਵਾਲ ਦੇ ਵਕੀਲ ਨੇ ਈਡੀ ਸਾਹਮਣੇ ਸੰਮਨਾਂ …
Read More »ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਉਡਾਣਾਂ ਜਲਦ ਹੋਣਗੀਆਂ ਸ਼ੁਰੂ
ਸ੍ਰੀ ਨਾਂਦੇੜ ਸਾਹਿਬ, ਬੰਗਲੁਰੂ, ਕੋਲਕਾਤਾ ਅਤੇ ਗੋਆ ਦੇ ਲਈ ਰੂਟ ਹੋਏ ਅਲਾਟ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਸਥਿਤ ਆਦਮਪੁਰ ਏਅਰਪੋਰਟ ਤੋਂ ਜਲਦੀ ਹੀ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੰਗਲੁਰੂ, ਕੋਲਕਾਤਾ ਅਤੇ ਗੋਆ ਦੇ ਲਈ ਉਡਣ ਵਾਲੀਆਂ ਫਲਾਈਟਾਂ ਦੇ ਲਈ ਰੂਟ …
Read More »ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ‘ਭਾਰਤ ਬੰਦ’ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ
ਬਾਜ਼ਾਰਾਂ ਦੇ ਨਾਲ-ਨਾਲ ਸਮੁੱਚੇ ਪੰਜਾਬ ਅੰਦਰ ਆਵਾਜਾਈ ਵੀ ਰਹੀ ਠੱਪ ਕਿਸਾਨਾਂ ਵੱਲੋਂ ਪੰਜਾਬ ਭਰ ’ਚ 100 ਤੋਂ ਵੱਧ ਥਾਵਾਂ ’ਤੇ ਦਿੱਤੇ ਗਏ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਖੇਤੀ ਨੂੰ ਬਚਾਉਣ ਲਈ ਅਤੇ ਪੂੰਜੀਪਤੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਦੇ ਖਿਲਾਫ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ …
Read More »ਪੰਜਾਬ ਕਾਂਗਰਸ ਨੇ ਕਿਸਾਨਾਂ ’ਤੇ ਹੋਏ ਅੱਤਿਆਚਾਰ ਖਿਲਾਫ਼ ਭਾਜਪਾ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ
ਰਾਜਾ ਵੜਿੰਗ ਸਮੇਤ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ’ਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ’ਤੇ ਦਿੱਲੀ ਕੂਚ ਵੱਲ ਕੂਚ ਕਰਦੇ ਸਮੇਂ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਗਰਮਾਇਆ ਹੋਇਆ ਹੈ। ਪੰਜਾਬ ਦੇ ਸਾਰੇ ਰਾਜਨੀਤਿਕ ਦਲ ਸਿੱਧੇ ਤੌਰ …
Read More »