ਕਿਹਾ : ਕੋਈ ਵੀ ਸੂਬਾ ਕਿਵੇਂ ਕਰ ਸਕਦਾ ਹੈ ਹਾਈਵੇਅ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੰਭੂ ਬਾਰਡਰ ’ਤੇ ਹਰਿਆਣਾ ਸਰਕਾਰ ਵਲੋਂ ਕੀਤੀ ਗਈ ਬੈਰੀਕੇਡਿੰਗ ਸੰਬੰਧੀ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕਰਦੇ ਹੋਏ ਕਿਹਾ ਕਿ ਕੋਈ ਵੀ ਸੂਬਾ ਰਾਸ਼ਟਰੀ ਰਾਜ ਮਾਰਗ ਨੂੰ ਕਿਵੇਂ ਰੋਕ ਸਕਦਾ ਹੈ? ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ …
Read More »ਪੁਲਿਸ ਦਾ ਦਾਅਵਾ, ਅੰਮਿ੍ਤਪਾਲ ਸਿੰਘ ਦਾ ਭਰਾ ਫੜਿਆ ਡਰੱਗ ਸਣੇ
ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਣ ਦੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਡਰੱਗ ਸਣੇ ਫੜੇ ਜਾਣ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਿਸ ਵਲੋਂ ਗਿ੍ਰਫਤਾਰ ਕੀਤਾ …
Read More »ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਪਰ ਰਿਹਾਈ ਨਹੀਂ
ਸੀਬੀਆਈ ਮਾਮਲੇ ’ਚ ਅਜੇ ਜੇਲ੍ਹ ’ਚ ਹੀ ਰਹਿਣਗੇ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਾਨਯੋਗ ਜਸਟਿਸ ਸੰਜੀਵ ਖੰਨਾ ਨੇ ਜ਼ਮਾਨਤ ਦਿੰਦੇ ਹੋਏ ਕਿਹਾ …
Read More »ਨੇਪਾਲ ’ਚ 2 ਬੱਸਾਂ ਨਦੀ ’ਚ ਡਿੱਗੀਆਂ – 7 ਭਾਰਤੀਆਂ ਦੀ ਵੀ ਮੌਤ
50 ਤੋਂ ਜ਼ਿਆਦਾ ਵਿਅਕਤੀ ਲਾਪਤਾ ਕਾਠਮੰਡੂ/ਬਿਊਰੋ ਨਿਊਜ਼ ਨੇਪਾਲ ਵਿਚ ਭਾਰੀ ਮੀਂਹ ਦੇ ਚੱਲਦਿਆਂ ਅੱਜ ਸ਼ੁੱਕਰਵਾਰ ਸਵੇਰੇ ਇਕ ਹਾਈਵੇ ’ਤੇ ਜ਼ਮੀਨ ਖਿਸਕਣ ਕਾਰਨ ਦੋ ਬੱਸਾਂ ਨਦੀ ਵਿਚ ਡਿੱਗ ਗਈਆਂ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਦੋਵੇਂ ਬੱਸਾਂ ਵਿਚ 63 ਵਿਅਕਤੀ ਸਵਾਰ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਭਿਆਨਕ ਹਾਦਸੇ ਵਿਚ 7 …
Read More »ਜਲੰਧਰ ਪੱਛਮੀ ਜ਼ਿਮਨੀ ਚੋਣ ਦਾ ਨਤੀਜਾ ਭਲਕੇ 13 ਜੁਲਾਈ ਨੂੰ
ਪੰਜਾਬ ਦੇ 4 ਹੋਰ ਵਿਧਾਨ ਸਭਾ ਹਲਕਿਆਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ ਲੰਘੀ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਸਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ ਭਲਕੇ 13 ਜੁਲਾਈ ਨੂੰ ਆ ਜਾਣਗੇ। ਵੋਟਾਂ ਦੀ ਗਿਣਤੀ ਲਈ ਚੋਣ …
Read More »ਇਨੈਲੋ ਅਤੇ ਬਸਪਾ ਮਿਲ ਕੇ ਲੜਨਗੇ ਹਰਿਆਣਾ ਵਿਧਾਨ ਸਭਾ ਚੋਣਾਂ
ਬਸਪਾ 37 ਅਤੇ ਇਨੈਲੋ 53 ਸੀਟਾਂ ’ਤੇ ਉਤਾਰੇਗੀ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਇੰਡੀਅਨ ਨੈਸ਼ਨਲ ਲੋਕ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਗੱਠਜੋੜ ਕਰ ਲਿਆ ਹੈ। ਇਹ ਫੈਸਲਾ ਇਨੈਲੋ ਦੇ ਕੌਮੀ ਪ੍ਰਧਾਨ ਚੌਧਰੀ ਓਮ ਪ੍ਰਕਾਸ਼ ਚੌਟਾਲਾ ਅਤੇ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦਰਮਿਆਨ ਹੋਈ ਮੀਟਿੰਗ ਤੋਂ …
Read More »ਇਨੈਲੋ ਅਤੇ ਬਸਪਾ ਮਿਲ ਕੇ ਲੜਨਗੇ ਹਰਿਆਣਾ ਵਿਧਾਨ ਸਭਾ ਚੋਣਾਂ
ਬਸਪਾ 37 ਅਤੇ ਇਨੈਲੋ 53 ਸੀਟਾਂ ’ਤੇ ਉਤਾਰੇਗੀ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਇੰਡੀਅਨ ਨੈਸ਼ਨਲ ਲੋਕ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਗੱਠਜੋੜ ਕਰ ਲਿਆ ਹੈ। ਇਹ ਫੈਸਲਾ ਇਨੈਲੋ ਦੇ ਕੌਮੀ ਪ੍ਰਧਾਨ ਚੌਧਰੀ ਓਮ ਪ੍ਰਕਾਸ਼ ਚੌਟਾਲਾ ਅਤੇ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦਰਮਿਆਨ ਹੋਈ ਮੀਟਿੰਗ ਤੋਂ …
Read More »ਭਾਰਤੀ ਕ੍ਰਿਕਟ ਟੀਮ ਆਈਸੀਸੀ ਚੈਂਪੀਅਨਜ਼ ਟਰਾਫੀ ਖੇਡਣ ਪਾਕਿਸਤਾਨ ਨਹੀਂ ਜਾਵੇਗੀ
ਬੀਸੀਸੀਆਈ ਭਾਰਤ ਦੇ ਮੈਚ ਦੁਬਈ ’ਚ ਕਰਾਉਣ ਦੇ ਲਈ ਆਈਸੀਸੀ ਨੂੰ ਕਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਗਲੇ ਸਾਲ ਯਾਨੀ 2025 ’ਚ ਪਾਕਿਸਤਾਨ ਵਿਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਖੇਡਣ ਲਈ ਭਾਰਤ ਦੀ ਕ੍ਰਿਕਟ ਟੀਮ ਪਾਕਿਸਤਾਨ ਨਹੀਂ ਜਾਵੇਗੀ। ਬੀਸੀਸੀਆਈ ਭਾਰਤ ਦੇ ਮੈਚ ਪਾਕਿਸਤਾਨ ਦੀ ਜਗ੍ਹਾ ਦੁਬਈ ਵਿਚ ਕਰਾਉਣ ਦੇ ਲਈ ਆਈਸੀਸੀ ਨੂੰ ਕਹੇਗਾ। …
Read More »ਪੰਜਾਬ ਦਾ ਦੌਰਾ ਕਰੇਗਾ 16ਵਾਂ ਵਿੱਤ ਕਮਿਸ਼ਨ
ਭਗਵੰਤ ਮਾਨ ਸਰਕਾਰ ਰਣਨੀਤੀ ਬਣਾਉਣ ਵਿਚ ਜੁਟੀ ਚੰਡੀਗੜ੍ਹ/ਬਿਊਰੋ ਨਿਊਜ਼ 16ਵਾਂ ਵਿੱਤ ਕਮਿਸ਼ਨ ਇਸੇ ਮਹੀਨੇ ਪੰਜਾਬ ਦਾ ਦੌਰਾ ਕਰੇਗਾ। ਕਮਿਸ਼ਨ ਦੇ ਮੈਂਬਰ 22 ਅਤੇ 23 ਜੁਲਾਈ ਨੂੰ ਪੰਜਾਬ ਵਿਚ ਰਹਿਣਗੇ। ਇਸ ਦੌਰੇ ਨੂੰ ਲੈ ਕੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਰਣਨੀਤੀ ਵੀ ਬਣਾਉਣੀ ਸ਼ੁਰੂ …
Read More »ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਦੱਸਿਆ ਸ਼ਰਾਬ ਨੀਤੀ ਦਾ ਮੁੱਖ ਸਾਜਿਸ਼ਕਰਤਾ
ਕਿਹਾ : ਘੁਟਾਲੇ ਦਾ ਪੈਸਾ ਪਾਰਟੀ ’ਤੇ ਖਰਚ ਕੀਤਾ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਦਾਲਤ ਵਿਚ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ ਗਈ। 208 ਪੇਜ ਦੀ ਇਸ ਚਾਰਜਸ਼ੀਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਕੇਸ …
Read More »