ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ’ਤੇ ਕੀਤੀ ਪਾਣੀ ਦੀ ਬੌਛਾਰ ਚੰਡੀਗੜ੍ਹ/ਬਿਊਰੋ ਨਿਊਜ਼ : ਨੀਟ ਪ੍ਰੀਖਿਆ ’ਚ ਹੋਈ ਧਾਂਦਲੀ ਖਿਲਾਫ਼ ਅੱਜ ਚੰਡੀਗੜ੍ਹ ’ਚ ਨੌਜਵਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੇ ਨੌਜਵਾਨਾਂ ਦਾ ਕੈਰੀਅਰ ਬਰਬਾਦ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਦੀ ਗਵਰਨਰ ਹਾਊਸ ਵੱਲ ਜਾਣ ਦੀ ਯੋਜਨਾ ਸੀ …
Read More »‘ਮਸ਼ੀਨੀ ਬੁੱਧੀਮਾਨਤਾ ਮਨੁੱਖੀ ਦਿਮਾਗ ਦਾ ਬਦਲ ਨਹੀਂ ਹੋ ਸਕਦੀ’
ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ‘ਮਸ਼ੀਨੀ ਬੁੱਧੀਮਾਨਤਾ’ ’ਤੇ ਪ੍ਰਭਾਵਸ਼ਾਲੀ ਸੈਮੀਨਾਰ ਚੰਡੀਗੜ੍ਹ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵਲੋਂ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਅਤੇ ਪੰਜਾਬੀ ਸਾਹਿਤ ਸਭਾ ਮੋਹਾਲੀ ਦੇ ਸਹਿਯੋਗ ਨਾਲ਼ ਮਿਊਜ਼ੀਅਮ ਹਾਲ ਅਤੇ ਆਰਟ ਗੈਲਰੀ ਵਿਖੇ ਅੱਜ ਦੇ ਬੇਹੱਦ ਮਹੱਤਵਪੂਰਨ ਵਿਸ਼ੇ ‘ਮਸ਼ੀਨੀ ਬੁੱਧੀਮਾਨਤਾ’ ’ਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ। ਸਰੋਤਿਆਂ ਨਾਲ਼ …
Read More »ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸੌਂਪਿਆ 1 ਕਰੋੜ ਰੁਪਏ ਦਾ ਚੈਕ
ਸ਼ੁਭਕਰਨ ਸਿੰਘ ਦੀ ਭੈਣ ਨੂੰ ਵੀ ਮਿਲਿਆ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਚੰਡੀਗੜ੍ਹ/ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਚੰਡੀਗੜ੍ਹ ’ਚ ਕਿਸਾਨ ਆਗੂਆਂ ਨਾਲ ਇਕ ਮੀਟਿੰਗ ਹੋਈ। ਮੀਟਿੰਗ ਦੌਰਾਨ ਸੀਐਮ ਮਾਨ ਨੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀ ਪਾਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈਕ …
Read More »ਜਸਟਿਸ ਸ਼ੀਲ ਨਾਗੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ
ਹਾਈਕੋਰਟ ਵਿੱਚ ਜੱਜਾਂ ਦੀ ਘਾਟ ਕਾਰਨ ਬਕਾਇਆ ਕੇਸਾਂ ਦੀ ਗਿਣਤੀ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਚ ਅੱਜ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਨਾਗੂ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ …
Read More »ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਭਲਕੇ 10 ਜੁਲਾਈ ਨੂੰ ਪੈਣਗੀਆਂ ਵੋਟਾਂ-ਨਤੀਜਾ 13 ਨੂੰ
181 ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਵੋਟਿੰਗ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ ਭਲਕੇ 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 13 ਜੁਲਾਈ ਨੂੰ ਆਉਣਗੇ। ਇਸ ਜ਼ਿਮਨੀ ਚੋਣ ਨੂੰ ਲੈ ਕੇ 10 ਜੁਲਾਈ ਨੂੰ ਸਾਰੇ ਜਲੰਧਰ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਲੰਧਰ …
Read More »ਨਰਿੰਦਰ ਮੋਦੀ ਨੇ ਮਾਸਕੋ ’ਚ ਭਾਰਤਵੰਸ਼ੀਆਂ ਨੂੰ ਕੀਤਾ ਸੰਬੋਧਨ
ਮੋਦੀ ਨੇ ਪੂਤਿਨ ਸਾਹਮਣੇ ਰੂਸ ਦੀ ਫੌਜ ’ਚ ਸ਼ਾਮਲ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਦਾ ਮੁੱਦਾ ਵੀ ਚੁੱਕਿਆ ਮਾਸਕੋ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੂਸ ਦੌਰੇ ਦੇ ਦੂਜੇ ਦਿਨ ਅੱਜ ਮੰਗਲਵਾਰ ਨੂੰ ਮਾਸਕੋ ਵਿਚ ਭਾਰਤਵੰਸ਼ੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਚੁਣੌਤੀ ਨੂੰ ਚੁਣੌਤੀ ਦੇਣਾ ਮੇਰੇ ਡੀਐਨਏ ਵਿਚ ਹੈ। …
Read More »ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ‘ਆਪ’ ਆਗੂ ਪ੍ਰਦੀਪ ਛਾਬੜਾ ਦਾ ਹੋਇਆ ਦੇਹਾਂਤ
ਪ੍ਰਦੀਪ ਛਾਬੜਾ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸਨ ਬਿਮਾਰ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਅੱਜ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਛਾਬੜਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਉਹ …
Read More »ਸਿੱਟ ਨੇ ਹਾਥਰਸ ਭਗਦੜ ਮਾਮਲੇ ਦੀ ਜਾਂਚ ਰਿਪੋਰਟ ਯੋਗੀ ਸਰਕਾਰ ਨੂੰ ਸੌਂਪੀ
ਸਤਸੰਗ ਦੇ ਪ੍ਰਬੰਧਕਾਂ ਨੂੰ ਹਾਦਸੇ ਲਈ ਮੰਨਿਆ ਗਿਆ ਜ਼ਿੰਮੇਵਾਰ ਲਖਨਊ/ਬਿਊਰੋ ਨਿਊਜ਼ : ਹਾਥਰਸ ਭਗਦੜ ਮਾਮਲੇ ਦੀ ਸਿੱਟ ਵੱਲੋਂ ਕੀਤੀ ਗਈ ਜਾਂਚ ਦੀ ਰਿਪੋਰਟ ਮੁੱਖ ਮੰਤਰੀ ਯੋਗੀ ਅੱਦਿਤਿਆ ਨਾਥ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਸੌਂਪ ਦਿੱਤੀ ਗਈ ਹੈ। 300 ਪੰਨਿਆਂ ਦੀ ਜਾਂਚ ਰਿਪੋਰਟ ਵਿਚ ਸਿੱਟ ਵੱਲੋਂ ਲਗਭਗ 119 ਵਿਅਕਤੀਆਂ ਦੇ ਬਿਆਨ …
Read More »ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਹੋਇਆ ਬੰਦ
10 ਜੁਲਾਈ ਨੂੰ ਵੋਟਾਂ ਅਤੇ ਨਤੀਜੇ 13 ਜੁਲਾਈ ਨੂੰ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿਚ 10 ਜੁਲਾਈ ਦਿਨ ਬੁੱਧਵਾਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 13 ਜੁਲਾਈ ਨੂੰ ਆ ਜਾਣਗੇ। ਇਸ ਜ਼ਿਮਨੀ ਚੋਣ ਲਈ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ …
Read More »ਨੀਟ ਪੇਪਰ ਲੀਕ ਮਾਮਲੇ ’ਤੇ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ
ਅਦਾਲਤ ਨੇ ਕਿਹਾ : ਜਿਨ੍ਹਾਂ ਵਿਦਿਆਰਥੀਆਂ ਨੂੰ ਫਾਇਦਾ ਹੋਇਆ, ਉਨ੍ਹਾਂ ਬਾਰੇ ਦਿਓ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੈਡੀਕਲ ਐਂਟਰੈਂਸ ਪ੍ਰੀਖਿਆ ਨੀਟ-2024 ਵਿਵਾਦ ਮਾਮਲੇ ’ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਅਦਾਲਤ ਨੇ ਐਨ.ਟੀ.ਏ. ਨੂੰ ਇਸ ਗੜਬੜੀ ਨਾਲ ਫਾਇਦਾ ਉਠਾਉਣ ਵਾਲੇ ਵਿਦਿਆਰਥੀਆਂ ਦੀ ਜਾਣਕਾਰੀ ਦੇਣ ਅਤੇ ਸੀਬੀਆਈ ਨੂੰ ਹੁਣ …
Read More »