ਤਿਆਰੀਆਂ ਲਈ 16 ਮੈਂਬਰੀ ਕਮੇਟੀ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਇਨ੍ਹੀਂ ਦਿਨੀਂ ਆਪਸੀ ਕਲੇਸ ਵਿਚ ਉਲਝੀ ਹੋਈ ਹੈ, ਪਰ 11 ਫਰਵਰੀ ਨੂੰ ਸਮਰਾਲਾ (ਲੁਧਿਆਣਾ) ਵਿਚ ਹੋਣ ਵਾਲੀ ਕਨਵੈਨਸ਼ਨ ਵਿਚ ਪਾਰਟੀ ਇਕਜੁੱਟ ਦਿਸੇਗੀ। ਇਸਦੇ ਪਿੱਛੇ ਕਾਰਨ ਵੀ ਖਾਸ ਹੈ ਕਿਉਂਕਿ ਇਸ ਕਨਵੈਨਸ਼ਨ ਵਿਚ ਕਾਂਗਰਸ ਪਾਰਟੀ ਦੇ ਰਾਬਟਰੀ ਪ੍ਰਧਾਨ ਮਲਿਕਾਰਜੁਨ ਖੜਗੇ …
Read More »ਕਿਰਨ ਬੇਦੀ ਨੂੰ ਮਿਲ ਸਕਦਾ ਹੈ ਪੰਜਾਬ ਦੇ ਰਾਜਪਾਲ ਦਾ ਅਹੁਦਾ; ਭਾਜਪਾ ਆਗੂ ਦਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਬੁਲਾਰੇ ਡਾ. ਕਮਲ ਸੋਈ ਨੇ ਦਾਅਵਾ ਕੀਤਾ ਹੈ ਕਿ ਪਹਿਲੀ ਮਹਿਲਾ ਆਈਪੀਐਸ ਕਿਰਨ ਬੇਦੀ ਹੁਣ ਪੰਜਾਬ ਦੇ ਰਾਜਪਾਲ ਹੋ ਸਕਦੇ ਹਨ। ਡਾ. ਸੋਈ ਨੇ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਟਵੀਟ ਵੀ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਡਾ. ਕਮਲ ਸੋਈ ਦਾ ਕਹਿਣਾ ਹੈ ਕਿ ਕਿਰਨ ਬੇਦੀ …
Read More »ਕੇਜਰੀਵਾਲ ਦਾ ਭਾਜਪਾ ’ਤੇ ਸਿਆਸੀ ਨਿਸ਼ਾਨਾ – ਕਿਹਾ : ਭਾਜਪਾ ’ਚ ਚਲੇ ਜਾਓ ਤਾਂ ਸਾਰੇ ਗੁਨਾਹ ਮਾਫ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਦਿੱਲੀ ਦੇ ਰੋਹਿਣੀ ਇਲਾਕੇ ਵਿਚ ਇਕ ਸਕੂਲ ਦਾ ਨੀਂਹ ਪੱਥਰ ਰੱਖਣ ਮੌਕੇ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਕੇਜਰੀਵਾਲ ਨੇ ਕਿਹਾ ਕਿ …
Read More »ਮਿਲਖਾ ਸਿੰਘ ਨੂੰ ਮਿਲਿਆ ਲਾਈਫ ਟਾਈਮ ਅਚੀਵਮੈਂਟ ਐਵਾਰਡ
ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਸ਼ਨੀਵਾਰ 3 ਫਰਵਰੀ ਨੂੰ ਸਪੋਰਟਸ ਜਰਨਲਿਸਟ ਫੈਡਰੇਸ਼ਨ ਆਫ ਇੰਡੀਆ ਵਲੋਂ ਸਵ. ਮਿਲਖਾ ਸਿੰਘ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਦਿੱਤਾ ਗਿਆ ਹੈ। ਇਹ ਐਵਾਰਡ ਮਿਲਖਾ ਸਿੰਘ ਦੇ ਸਪੁੱਤਰ ਜੀਵ ਮਿਲਖਾ ਸਿੰਘ ਨੇ ਪ੍ਰਾਪਤ ਕੀਤਾ। ਕਿ੍ਰਕਟਰ, ਐਕਟਰ ਅਤੇ ‘ਭਾਗ ਮਿਲਖਾ ਭਾਗ’ ਫਿਲਮ ਵਿਚ ਮਿਲਖਾ ਸਿੰਘ ਦੇ ਕੋਚ ਬਣੇ …
Read More »ਪੰਜਾਬ ਦੇ ਖਿਡਾਰੀਆਂ ਨੂੰ ਕਲਾਸ-ਵਨ ਸਰਕਾਰੀ ਨੌਕਰੀਆਂ
ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਣੇ 7 ਖਿਡਾਰੀ ਬਣੇ ਡੀਐਸਪੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਐਤਵਾਰ 4 ਫਰਵਰੀ ਨੂੰ 11 ਇੰਟਰਨੈਸ਼ਨਲ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਣੇ ਭਾਰਤੀ ਹਾਕੀ ਟੀਮ ਦੇ …
Read More »ਪੰਜਾਬ ਦੇ ਕਾਰਜਕਾਰੀ ਰਾਜਪਾਲ ਬਣ ਸਕਦੇ ਹਨ ਬੰਡਾਰੂ ਦੱਤਾਤਰੇਯ
ਹਰਿਆਣਾ ਦੇ ਰਾਜਪਾਲ ਹੁਣ ਚੰਡੀਗੜ੍ਹ ਪ੍ਰਸ਼ਾਸਕ ਦਾ ਕੰਮ ਵੀ ਦੇਖਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ ਅਤੇ ਉਨ੍ਹਾਂ ਦਾ ਅਸਤੀਫਾ ਮਨਜੂਰ ਵੀ ਹੋ ਚੁੱਕਾ ਹੈ। ਇਸ ਤੋਂ ਬਾਅਦ ਹੁਣ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤਰੇਯ ਨੂੰ ਨਵੀਂ ਵਿਵਸਥਾ …
Read More »ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ
ਗੁੱਸੇ ’ਚ ਆਏ ਕਿਸਾਨਾਂ ਨੇ ਚੰਡੀਗੜ੍ਹ, ਲੁਧਿਆਣਾ ਅਤੇ ਦਿੱਲੀ ਨੈਸ਼ਨਲ ਹਾਈਵੇ ਕੀਤਾ ਬੰਦ ਸੰਗਰੂਰ: ਪੰਜਾਬ ਸਰਕਾਰ ਗਿ੍ਰਫ਼ਤਾਰ ਕੀਤੇ ਗਏ ਬਲਾਗਰ ਭਾਨਾ ਸਿੱਧੂ ਦੇ ਹੱਕ ਵਿਚ ਕਿਸਾਨ ਸੰਗਠਨ ਉਤਾਰ ਆਏ ਹਨ। 15 ਕਿਸਾਨ ਜਥੇਬੰਦੀਆਂ ਵੱਲੋਂ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ …
Read More »ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਕਾਰਨ ਦੱਸੋ ਨੋਟਿਸ ਤੋਂ ਬਾਅਦ ਕਸਿਆ ਤੰਜ
ਕਿਹਾ : ਇਹ ਦਬਦਬਾ, ਇਹ ਹਕੂਮਤ, ਇਹ ਨਸ਼ਾ ਅਤੇ ਇਹ ਦੌਲਤ ਸਭ ਕਿਰਾਏਦਾਰ, ਮਕਾਨ ਬਦਲੇ ਰਹਿੰਦੇ ਨੇ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਹਾਈ ਕਮਾਂਡ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਸ਼ਨੀਵਾਰ ਨੂੰ ਪਾਰਟੀ ਨੇ ਨਵਜੋਤ ਸਿੱਧੂ ਨੂੰ ਕਾਰਨ …
Read More »ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਪੁਰੋਹਿਤ ਨੇ ਰਾਸ਼ਟਰਪਤੀ ਨੂੰ ਭੇਜਿਆ ਅਸਤੀਫ਼ਾ, ਨਿੱਜੀ ਕਾਰਨਾਂ ਕਰਕੇ ਛੱਡਿਆ ਅਹੁਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ 3 ਫਰਵਰੀ ਸ਼ਨੀਵਾਰ ਨੂੰ ਅਸਤੀਫ਼ਾ ਦੇ ਦਿੱਤਾ। ਪੁਰੋਹਿਤ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ ਅਤੇ ਉਨ੍ਹਾਂ ਅਹੁਦਾ ਛੱਡਣ …
Read More »ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧੀ
ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਸੰਜੇ ਸਿੰਘ ਅਤੇ ਸਿਸੋਦੀਆ ਹਨ ਜੇਲ੍ਹ ’ਚ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ਕੋਰਟ ਨੇ 17 ਫਰਵਰੀ ਤੱਕ ਵਧਾ ਦਿੱਤੀ ਹੈ। …
Read More »