Breaking News
Home / ਕੈਨੇਡਾ / Front (page 209)

Front

ਨਰਿੰਦਰ ਮੋਦੀ ਸਰਕਾਰ ਦਾ ਅੰਤਿ੍ਰਮ ਬਜਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤਾ ਪੇਸ਼ – ਆਮਦਨ ਕਰ ਸਲੈਬ ’ਚ ਕੋਈ ਬਦਲਾਅ ਨਹੀਂ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੌਜੂਦਾ ਨਰਿੰਦਰ ਮੋਦੀ ਸਰਕਾਰ ਦਾ ਅੱਜ 1 ਫਰਵਰੀ ਨੂੰ ਸੰਸਦ ’ਚ ਅੰਤਿ੍ਰਮ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਵਜੋਂ ਇਹ ਨਿਰਮਲਾ ਸੀਤਾਰਮਨ ਦਾ ਛੇਵਾਂ ਅਤੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਹੈ। ਬਜਟ ਪੇਸ਼ ਕਰਨ ਮੌਕੇ ਵਿੱਤ ਮੰਤਰੀ …

Read More »

ਪੰਜਾਬ ਅਤੇ ਹਰਿਆਣਾ ’ਚ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾਈ

ਪੰਜਾਬ ਅਤੇ ਚੰਡੀਗੜ੍ਹ ’ਚ ਹੋਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਵੀਰਵਾਰ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਖੇਤਰਾਂ ਵਿਚ ਜ਼ੋਰਦਾਰ ਮੀਂਹ ਪਿਆ ਹੈ।  ਪੰਜਾਬ ਅਤੇ ਹਰਿਆਣਾ ਵਿਚ ਪਏ ਇਸ ਮੀਂਹ ਨੇ ਜਿੱਥੇ ਲੋਕਾਂ ਨੂੰ ਰਾਹਤ ਦਿਵਾਈ ਹੈ, ਉਥੇ ਮੀਂਹ ਦੇ ਨਾਲ ਹੋਈ ਭਾਰੀ ਗੜ੍ਹੇਮਾਰੀ ਨੇ ਕਿਸਾਨਾਂ ਦੀ …

Read More »

ਪੰਜਾਬ ਵਿਚ ਸਰਕਾਰੀ ਬੱਸਾਂ ’ਚ 52 ਸਵਾਰੀਆਂ ਦੀ ਸ਼ਰਤ ਤੋਂ ਯਾਤਰੀ ਪ੍ਰੇਸ਼ਾਨ

ਬੱਸ ਅੱਡਿਆਂ ’ਤੇ ਸਵਾਰੀਆਂ ਤੇ ਡਰਾਈਵਰਾਂ ਵਿਚਾਲੇ ਤਕਰਾਰ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਡਰਾਈਵਰਾਂ ਤੇ ਕੰਡਕਟਰਾਂ ਵਲੋਂ ਬੱਸਾਂ ਵਿਚ 52 ਤੋਂ ਵੱਧ ਸਵਾਰੀਆਂ ਨਾ ਚੜ੍ਹਾਏ ਜਾਣ ਦੇ ਫੈਸਲੇ ਨੇ ਸਵਾਰੀਆਂ ਦੀਆਂ ਦਿੱਕਤਾਂ ਵਧਾ ਦਿੱਤੀਆਂ ਹਨ। ਮੁਲਾਜ਼ਮ ਯੂਨੀਅਨਾਂ ਦੇ ਇਸ ਫੈਸਲੇ ਤੋਂ ਬਾਅਦ ਸਵੇਰੇ-ਸਵੇਰੇ …

Read More »

ਸਿਮਰਨਜੀਤ ਸਿੰਘ ਮਾਨ ਨੂੰ ਘਰ ’ਚ ਨਜ਼ਰਬੰਦ ਕਰਨ ਦੀ ਸੁਖਪਾਲ ਖਹਿਰਾ ਨੇ ਕੀਤੀ ਨਿਖੇਧੀ

ਕਿਹਾ : ਪੰਜਾਬ ਸਰਕਾਰ ਵੱਲੋਂ ਸਾਡੇ ਮੌਲਿਕ ਅਧਿਕਾਰਾਂ ਦਾ ਕੀਤਾ ਜਾ ਰਿਹਾ ਹੈ ਕਤਲ ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਘਰ ’ਚ ਨਜ਼ਰਬੰਦ ਕਰਨ ਦੀ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। …

Read More »

ਸ਼ੋ੍ਰਮਣੀ ਅਕਾਲੀ ਦਲ ਨੇ ਅਟਾਰੀ ਤੋਂ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ

ਸੁਖਬੀਰ ਬਾਦਲ ਨੇ ਅਟਾਰੀ ’ਚ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਵੱਲੋਂ ਅੱਜ ਅੰਮਿ੍ਰਤਸਰ ਜ਼ਿਲ੍ਹੇ ’ਚ ਪੈਂਦੇ ਅਟਾਰੀ ਤੋਂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਅਕਾਲੀ ਦਲ ਦੀ …

Read More »

ਭਾਰਤ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ : ਚੇਤਨ ਸਿੰਘ ਜੌੜਾਮਾਜਰਾ

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੂੰ ਕੇਂਦਰ ਸਰਕਾਰ ਕੋਲ ਮੰਗ ਉਠਾਉਣ ਦੀ ਅਪੀਲ ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ ਘਟਣ ਕਾਰਨ ਚਿੰਤਾਜਨਕ ਸਥਿਤੀ ਵੱਲ ਵਧ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ

ਸੁਨਾਮ ਦੀ ਅਦਾਲਤ ਵੱਲੋਂ ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ ’ਤੇ ਲਗਾਈ ਰੋਕ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਅੱਜ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੁਨਾਮ ਦੀ ਅਦਾਲਤ ਵਲੋਂ ਸੁਣਾਈ 2 ਸਾਲ ਦੀ ਸਜ਼ਾ …

Read More »

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਭੇਜਿਆ ਪੰਜਵਾਂ ਸੰਮਨ

ਸ਼ਰਾਬ ਨੀਤੀ ਮਾਮਲੇ ’ਚ 2 ਫਰਵਰੀ ਨੂੰ ਪੁੱਛਗਿੱਛ ਲਈ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਪੁੱਛਗਿੱਛ ਕਰਨ ਲਈ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਵਾਰ ਫਿਰ ਤੋਂ ਸੰਮਨ ਜਾਰੀ ਕੀਤਾ ਹੈ। ਈਡੀ ਨੇ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ ਭੇਜ ਕੇ 2 ਫਰਵਰੀ …

Read More »

ਚੰਡੀਗੜ੍ਹ ’ਚ ਮੇਅਰ ਦੀ ਚੋਣ ਸਬੰਧੀ ‘ਇੰਡੀਆ’ ਗਠਜੋੜ ਨੂੰ ਝਟਕਾ

‘ਆਪ’ ਅਤੇ ਕਾਂਗਰਸ ਨੂੰ ਹਾਈਕੋਰਟ ਨੇ ਨਹੀਂ ਦਿੱਤਾ ਸਟੇਅ-ਪ੍ਰਸ਼ਾਸਨ ਕੋਲੋਂ 3 ਹਫਤਿਆਂ ’ਚ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਹੋਈ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਬੁੱਧਵਾਰ ਨੂੰ ਸੁਣਵਾਈ ਹੋਈ ਹੈ, ਜਿਸ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ‘ਇੰਡੀਆ’ ਗਠਜੋੜ ਨੂੰ …

Read More »

ਅਮਰੀਕਾ ਨੇ ਐਚ-1ਬੀ ਵੀਜ਼ਾ ਰੀਨਿਊ ਕਰਨ ਦੀ ਮੁਹਿੰਮ ਕੀਤੀ ਸ਼ੁਰੂ- ਹਜ਼ਾਰਾਂ ਭਾਰਤੀ ਆਈਟੀ ਪ੍ਰੋਫੈਸ਼ਨਜ਼ ਨੂੰ ਹੋਵੇਗਾ ਫਾਇਦਾ

ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਨੇ ਐਚ-1ਬੀ ਵੀਜ਼ਾ ’ਤੇ ਇਕ ਪਾਇਲਟ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਹੈ। ਇਸਦੇ ਤਹਿਤ ਐਚ-1ਬੀ ਵੀਜ਼ਾ ਹੁਣ ਅਮਰੀਕਾ ਵਿਚ ਹੀ ਰਿਨਿਊ ਹੋਵੇਗਾ। ਇਸ ਨਾਲ ਹਜ਼ਾਰਾਂ ਭਾਰਤੀ ਆਈ.ਟੀ. ਪੋ੍ਰਫੈਸ਼ਨਲਜ਼ ਨੂੰ ਫਾਇਦਾ ਮਿਲੇਗਾ। ਮੀਡੀਆ ਦੀ ਰਿਪੋਰਟ ਮੁਤਾਬਕ ਪਾਇਲਟ ਪ੍ਰੋਜੈਕਟ ਦੇ ਤਹਿਤ ਅਮਰੀਕਾ ਨੇ ਡੋਮੈਸਟਿਕ ਵੀਜ਼ੇ ਦੀ ਪ੍ਰਮਾਣਿਕਤਾ 29 ਜਨਵਰੀ …

Read More »