ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਚ ਪਾਰਟੀ ਦਫਤਰ ਵਿਚ ਹੋਈ ਹੈ। ਮੀਟਿੰਗ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਲੀਡਰਸ਼ਿਪ ਵਲੋਂ ਲਏ ਗਏ ਕੁਝ ਅਹਿਮ ਫੈਸਲਿਆਂ …
Read More »ਗਿਆਨੀ ਇਕਬਾਲ ਸਿੰਘ ਦੀਆਂ ਪੰਥਕ ਸੇਵਾਵਾਂ ’ਤੇ ਲੱਗੀ ਰੋਕ
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਲਿਆ ਗਿਆ ਫੈਸਲਾ ਅੰਮਿ੍ਰਤਸਰ/ਬਿਊੁਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਅੰਮਿ੍ਰਤਸਰ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ …
Read More »ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦਾ 84ਵਾਂ ਸੈਸ਼ਨ ਅੱਜ ਤੋਂ ਗੁਜਰਾਤ ਦੇ ਅਹਿਮਦਾਬਾਦ ਵਿਚ ਸ਼ੁਰੂ ਹੋ ਗਿਆ ਹੈ ਅਤੇ ਇਹ ਸੈਸ਼ਨ 8 ਅਤੇ 9 ਅਪ੍ਰੈਲ ਦੋ ਦਿਨ ਤੱਕ ਚੱਲੇਗਾ। ਪਾਰਟੀ ਵੱਲੋਂ ਗੁਜਰਾਤ ’ਚ 64 ਸਾਲ ਬਾਅਦ ਇਹ ਪ੍ਰੋਗਰਾਮ ਕੀਤਾ …
Read More »‘ਆਪ’ ਵਿਧਾਇਕ ਖਿਲਾਫ਼ ਬਰਨਾਲਾ ’ਚ ਅਧਿਆਪਕਾਂ ਵੱਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ
ਜੌੜਾਮਾਜਰਾ ਨੇ ਅਧਿਆਪਕਾਂ ਨੂੰ ਬੋਲੇ ਸਨ ਇਤਰਾਜ਼ਯੋਗ ਸ਼ਬਦ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਦੇ ਸਮਾਣਾ ਸਕੂਲ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅਧਿਆਪਕਾਂ ਨੂੰ ਇਤਰਾਜ਼ਯੋਗ ਸ਼ਬਦ ਬੋਲੇ ਗਏ ਸਨ, ਜਿਸ ਦੇ ਚਲਦਿਆਂ ਸਰਕਾਰੀ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਪ੍ਰਧਾਨ ਹਰਿੰਦਰ ਮੱਲ੍ਹੀਆਂ ਦੀ ਅਗਵਾਈ ’ਚ ਵਿਧਾਇਕ …
Read More »ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਹਰੀਕੇ ਪੱਤਣ ਹੈਡ ਵਰਕਸ ਦਾ ਕੀਤਾ ਦੌਰਾ
ਭਾਜਪਾ ਆਗੂਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਦਾ ਕੀਤਾ ਗਿਆ ਸਵਾਗਤ ਹਰੀਕੇ ਪੱਤਣ/ਬਿਊਰੋ ਨਿਊਜ਼ : ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਵੱਲੋਂ ਹਰੀਕੇ ਪੱਤਣ ਹੈਡ ਵਰਕਸ ਦਾ ਦੌਰਾ ਕੀਤਾ ਗਿਆ। ਹਰੀਕੇ ਪੱਤਣ ਪੁੱਜਣ ’ਤੇ ਹਲਕਾ ਗੁਰੂਹਰਸਹਾਏ ਦੇ ਸੀਨੀਅਰ ਭਾਜਪਾ ਆਗੂਆਂ ਵੱਲੋਂ ਮੁੱਖ ਮੰਤਰੀ ਭਜਨ ਲਾਲ ਦਾ ਨਿੱਘਾ ਸਵਾਗਤ ਕੀਤਾ …
Read More »ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਹੋਈ ਸਮਾਪਤੀ
ਰਾਜਪਾਲ ਕਟਾਰੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਵਿਰੁੱਧ ਆਰੰਭ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਪੈਦਲ ਯਾਤਰਾ ਦੀ ਅੱਜ ਮੰਗਲਵਾਰ ਨੂੰ ਇਤਿਹਾਸਕ ਜਲ੍ਹਿਆਂਵਾਲਾ ਬਾਗ ਅੰਮਿ੍ਰਤਸਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਮਗਰੋਂ ਸਮਾਪਤੀ ਕੀਤੀ ਹੈ। ਇਸ ਤੋਂ ਪਹਿਲਾਂ ਉਹਨਾਂ ਸਵੇਰੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਵਿਸਾਖੀ ਮੌਕੇ 1942 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ
10 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਹੋਵੇਗਾ ਜਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ ਐਤਕੀਂ 1942 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ। ਪਾਕਿਸਤਾਨੀ ਦੂਤਾਵਾਸ ਨੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ …
Read More »ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ ਯਾਨੀ ਸੋਮਵਾਰ 7 ਅਪ੍ਰੈਲ ਨੂੰ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਸਦੀ ਜਾਣਕਾਰੀ ਦਿੱਤੀ। ਦਿੱਲੀ ਵਿਚ ਘਰੇਲੂ ਗੈਸ ਦਾ ਇਕ ਸਿਲੰਡਰ 803 ਰੁਪਏ ’ਚ ਮਿਲਦਾ ਸੀ, ਜਿਹੜਾ ਹੁਣ 853 ਵਿਚ ਮਿਲੇਗਾ। ਇਸੇ ਦੌਰਾਨ ਭਾਰਤ ਸਰਕਾਰ ਵੱਲੋਂ …
Read More »ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਸ਼ੁਰੂ ਕੀਤਾ ਗਿਆ ਪੈਦਲ ਮਾਰਚ ਅੱਜ ਪੰਜਵੇਂ ਦਿਨ ਅੰਮਿ੍ਰਤਸਰ ਸ਼ਹਿਰ ਵਿੱਚ ਦਾਖਲ ਹੋਇਆ। ਮਾਰਚ ਦੀ ਅਗਵਾਈ ਕਰ ਰਹੇ ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ …
Read More »ਭਿ੍ਰਸ਼ਟਾਚਾਰ ਦੇ ਮਾਮਲੇ ’ਚ ਦੋਸ਼ੀ ਪੁਲਿਸ ਅਫਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੁਣਾਇਆ ਫੈਸਲਾ ਮੁਹਾਲੀ/ਬਿਊੁਰੋ ਨਿਊਜ਼ ਮੁਹਾਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਮੋਗਾ ’ਚ ਬਹੁਚਰਚਿਤ ਜਬਰ ਜਨਾਹ ਮਾਮਲੇ ਵਿੱਚ ਆਪਣਾ ਫੈਸਲਾ ਸੁਣਾ ਦਿੱਤਾ ਹੈ। ਭਿ੍ਰਸਟਾਚਾਰ ਅਤੇ ਜਬਰੀ ਵਸੂਲੀ ਦੇ ਦੋਸ਼ ਵਿੱਚ ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸਪੀ (ਐੱਚ) ਪਰਮਦੀਪ ਸਿੰਘ ਸੰਧੂ ਸਮੇਤ ਮੋਗਾ …
Read More »