ਕਿਹਾ : ਪੰਜਾਬ ਦੇ ਹਰ ਪਿੰਡ ’ਚ ਵਿਕ ਰਿਹਾ ਹੈ ਨਸ਼ਾ, ਵੱਡੇ ਕਦਮ ਚੁੱਕੇ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਚ ਲਗਾਤਾਰ ਵਧ ਰਹੇ ਨਸ਼ਿਆਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਬਹੁਤ ਜ਼ਿਆਦਾ ਵਧ ਗਈ ਹੈ ਅਤੇ ਹੁਣ …
Read More »ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਹੋਇਆ ਅੰਤਿਮ ਸਸਕਾਰ
ਪੁੱਤਰ ਹਰਮਨ ਧਵਨ ਅਤੇ ਬਿਕਰਮ ਧਵਨ ਨੇ ਦਿੱਤੀ ਚਿਤਾ ਨੂੰ ਮੁੱਖ ਅਗਨੀ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਅੱਜ ਚੰਡੀਗੜ੍ਹ ਸਥਿਤ 25 ਸੈਕਟਰ ਵਿਚ ਰਾਸ਼ਟਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਹਰਮਨ ਧਵਨ, ਬਿਕਰਮ ਧਵਨ ਅਤੇ ਪਿ੍ਰਆ ਗੁਲਾਟੀ ਵੱਲੋਂ ਉਨ੍ਹਾਂ ਦੀ ਚਿਤਾ ਨੂੰ …
Read More »ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਕੀਤਾ ਜਾਵੇਗਾ ਮੁਕੰਮਲ ਭਾਰਤ ਬੰਦ
ਟਰੇਡ ਯੂਨੀਅਨਾਂ ਵੀ ਦੇਣਗੀਆਂ ਕਿਸਾਨ ਜਥੇਬੰਦੀਆਂ ਦਾ ਸਾਥ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਸਥਿਤ ਈਸੜੂ ਭਵਨ ਵਿਖੇ ਅੱਜ 37 ਕਿਸਾਨ ਜਥੇਬੰਦੀਆਂ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਕਿਸਾਨਾਂ ਦੀਆਂ ਪਿਛਲੀਆਂ ਮੰਗਾਂ ਨੂੰ ਲੈ ਕੇ 16 ਫਰਵਰੀ ਨੂੰ ਪੂਰਾ ਭਾਰਤ ਮੁਕੰਮਲ ਤੌਰ ਤੇ ਬੰਦ ਕੀਤਾ …
Read More »ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ’ਚ ਦਿੱਤਾ ਰਾਜਾ ਵੜਿੰਗ ਨੂੰ ਜਵਾਬ
ਕਿਹਾ : ਮੈਨੂੰ ਗਿਰਾਉਣ ਦੀ ਕੋਸ਼ਿਸ਼ ’ਚ ਹਰ ਸਖਸ਼ ਵਾਰ-ਵਾਰ ਡਿੱਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਮੋਗਾ ਰੈਲੀ ਦਾ ਇੰਤਜ਼ਾਮ ਕਰਨ ਵਾਲੇ ਦੋ ਆਗੂਆਂ ਨੂੰ ਪਾਰਟੀ ਪ੍ਰਧਾਨ ਰਾਜਾ ਵੜਿੰਗ ਵੱਲੋਂ ਪਾਰਟੀ ਵਿਚੋਂ ਸਸਪੈਂਡ ਕਰਨ ਦਾ ਮਾਮਲਾ ਗਰਮਾ ਗਿਆ ਹੈ। ਸਿੱਧੂ ਨੇ …
Read More »ਪੰਜਾਬ ’ਚ ਨਿਵੇਸ਼ ਕਰਨ ਲਈ ਤਿਆਰ ਹੋਏ 6 ਦੇਸ਼
ਮੁੱਖ ਮੰਤਰੀ ਭਗਵੰਤ ਮਾਨ ਨੇ 6 ਦੇਸ਼ਾਂ ਦੇ ਪ੍ਰਤੀਨਿਧੀਆਂ ਨਾਲ ਨਵੀਂ ਦਿੱਲੀ ’ਚ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਆਉਣ ਵਾਲੇ ਕੁੱਝ ਮਹੀਨਿਆਂ ’ਚ 6 ਦੇਸ਼ਾਂ ਦੀਆਂ ਕੰਪਨੀਆਂ ਪੰਜਾਬ ਵਿਚ ਕਰੋੜਾਂ ਰੁਪਏ ਦਾ ਨਿਵੇਸ਼ ਕਰਨਗੀਆਂ। ਇਸ ਸਬੰਧੀ ਜਲਦੀ ਹੀ ਸਬੰਧਤ ਦੇਸ਼ਾਂ ਦੇ ਪ੍ਰਤੀਨਿਧੀ ਅਤੇ ਕੰਪਨੀਆਂ ਦੇ ਪ੍ਰਬੰਧਕ ਸੂਬੇ ਦਾ ਦੌਰਾ ਕਰਨਗੇ। …
Read More »ਬਿਹਾਰ ’ਚ ਨੀਤਿਸ਼ ਕੁਮਾਰ-ਲਾਲੂ ਯਾਦਵ ਗੱਠਜੋੜ ਟੁੱਟਿਆ
ਨੀਤਿਸ਼ ਕੁਮਾਰ ਭਲਕੇ ਐਤਵਾਰ ਨੂੰ ਸੌਂਪਣਗੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਪਟਨਾ/ਬਿਊਰੋ ਨਿਊਜ਼ : ਬਿਹਾਰ ’ਚ ਨੀਤਿਸ਼ ਕੁਮਾਰ ਦੀ ਪਾਰਟੀ ਜਨਤਾ ਦਲ ਯੂਨਾਈਟਿਡ ਅਤੇ ਲਾਲੂ ਪ੍ਰਸਾਦ ਯਾਦਵ ਦੀ ਪਾਰਟੀ ਰਾਸ਼ਟਰੀ ਜਨਤਾ ਦਾ ਗੱਠਜੋੜ ਟੁੱਟ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਭਲਕੇ ਐਤਵਾਰ ਨੂੰ …
Read More »ਭਾਜਪਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੇ ਰਾਜਾਂ ਦੇ ਚੋਣ ਇੰਚਾਰਜ ਕੀਤੇ ਨਿਯੁਕਤ
ਵਿਜੇ ਰੁਪਾਣੀ ਬਣੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਸ਼ਨੀਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਚੋਣ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। ਬੈਜਯੰਤ ਪਾਂਡਾ ਉਤਰ ਪ੍ਰਦੇਸ਼ ਦੇ ਨਵੇਂ ਚੋਣ ਇੰਚਾਰਜ ਬਣਾਏ ਗਏ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ ਕੀਤੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ
144 ਆਧੁਨਿਕ ਵਾਹਨਾਂ ਦੇ ਨਾਲ 5 ਹਜ਼ਾਰ ਮੁਲਾਜ਼ਮ ਸੜਕਾਂ ’ਤੇ ਰਹਿਣਗੇ ਤਾਇਨਾਤ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਿਚ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ। ਇਸ ਵਿਚ ਆਧੁਨਿਕ ਤਕਨੀਕ ਵਾਲੇ 144 ਵਾਹਨਾਂ ਨਾਲ 5 ਹਜ਼ਾਰ …
Read More »ਪੰਜਾਬ ’ਚ ਹੁਣ ਆਰਕੀਟੈਕਟ ਹੀ ਕਰਨਗੇ ਘਰਾਂ ਦੇ ਨਕਸ਼ਿਆਂ ਨੂੰ ਮਨਜ਼ੂਰ
ਪੰਜਾਬ ਸਰਕਾਰ ਨੇ ਨਿਯਮਾਂ ’ਚ ਕੀਤਾ ਬਦਲਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸ਼ਹਿਰਾਂ ’ਚ ਰਹਿਣ ਵਾਲੇ ਲੋਕਾਂ ਨੂੰ ਸੂਬਾ ਸਰਕਾਰ ਨੇ ਘਰ ਬਣਾਉਣ ਵਾਲੇ ਨਿਯਮਾਂ ’ਚ ਵੱਡੀ ਰਾਹਤ ਦਿੱਤੀ ਹੈ। ਹੁਣ 500 ਵਰਗ ਗਜ਼ ਤੱਕ ਦੀਆਂ ਰਿਹਾਇਸ਼ੀ ਇਮਾਰਤਾਂ ਦੇ ਨਕਸ਼ਿਆਂ ਦੀ ਮਨਜ਼ਰੀ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣਗੇ ਪੈਣਗੇ। …
Read More »ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ‘ਆਪ’ ਸਰਕਾਰ ਨੂੰ ਗਿਰਾਉਣ ਦਾ ਭਾਜਪਾ ’ਤੇ ਲਗਾਇਆ ਆਰੋਪ
ਕਿਹਾ : ਭਾਜਪਾ ਨੇ ‘ਆਪ’ ਦੇ ਸੱਤ ਵਿਧਾਇਕਾਂ ਨੂੰ ਦਿੱਤੀ 25 ਕਰੋੜ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ’ਤੇ ‘ਆਪ’ ਦੀ ਦਿੱਲੀ ਸਰਕਾਰ ਨੂੰ ਗਿਰਾਉਣ ਦੀ ਕੋਸ਼ਿਸ਼ ਕਰਨ ਦਾ ਆਰੋਪ ਲਗਾਇਆ ਹੈ। ਕੇਜਰੀਵਾਲ ਨੇ ਸ਼ੋਸ਼ਲ ਮੀਡੀਆ …
Read More »