ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਚੰਡੀਗੜ੍ਹ ਵਿਚ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕੀਤੀ ਹੈ। ਧਿਆਨ ਰਹੇ ਕਿ ਸੁਖਪਾਲ ਸਿੰਘ ਖਹਿਰਾ ਲੰਘੇ ਕੱਲ੍ਹ ਹੀ ਜੇਲ੍ਹ ਵਿਚੋਂ ਰਿਹਾਅ ਹੋਏ ਹਨ। ਰੰਧਾਵਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਰਾਜਸੀ ਬਦਲਾਖੋਰੀ ਤਹਿਤ ਪੰਜਾਬ ਦੀ ਭਗਵੰਤ ਮਾਨ …
Read More »ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ ਇੰਤਕਾਲਾਂ ਦੇ 50796 ਮਾਮਲੇ ਨਿਪਟਾਏ: ਜਿੰਪਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ 15 ਜਨਵਰੀ ਨੂੰ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਦੂਸਰਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਤੋਂ ਪਹਿਲਾਂ 6 ਜਨਵਰੀ ਨੂੰ ਵੀ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ …
Read More »ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਡਰੱਗ ਤਸਕਰੀ ਮਾਮਲੇ ’ਚ ਸਿੱਟ ਅੱਗੇ ਹੋਏ ਪੇਸ਼
ਕਿਹਾ : ਮੈਂ ਇਨ੍ਹਾਂ ਝੂਠੇ ਕੇਸਾਂ ਤੋਂ ਡਰਨ ਵਾਲਾ ਨਹੀਂ ਪਟਿਆਲਾ/ਬਿਊਰੋ ਨਿਊਜ਼ : ਡਰੱਗ ਤਸਕਰੀ ਮਾਮਲੇ ’ਚ ਸੀਨੀਅਰ ਅਕਾਲੀ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ਵਿਖੇ ਸਿੱਟ ਅੱਗੇ ਪੇਸ਼ ਹੋਏ। ਜਿੱਥੇ ਡਰੱਗ ਤਸਕਰੀ ਮਾਮਲੇ ’ਚ ਸਿੱਟ ਵੱਲੋਂ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਗਈ। ਮਜੀਠੀਆ ਸਿੱਟ ਸਾਹਮਣੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਨੈਸ਼ਨਲ ਅਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
ਪੰਜਾਬ ਦੇ ਖਿਡਾਰੀਆਂ ਲਈ ਮੁੱਖ ਮੰਤਰੀ ਮਾਨ ਕੀਤੇ ਕਈ ਹੋਰ ਅਹਿਮ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਨੈਸ਼ਨਲ ਖੇਡਾਂ ਅਤੇ ਏਸ਼ੀਅਨ ਖੇਡਾਂ ਦੇ 168 ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ …
Read More »ਭਰਤਇੰਦਰ ਚਹਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ
ਕੋਰਟ ਨੇ ਚਹਲ ਦੀ ਅੰਤਿ੍ਰਮ ਜ਼ਮਾਨਤ 25 ਜਨਵਰੀ ਤੱਕ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਭਰਤਇੰਦਰ ਸਿੰਘ ਚਹਲ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਅੰਤਿ੍ਰਮ ਜ਼ਮਾਨਤ 25 ਜਨਵਰੀ ਤੱਕ ਵਧਾ ਦਿੱਤੀ ਹੈ ਜਿਸ …
Read More »ਪੰਜਾਬ-ਹਰਿਆਣਾ ਸਮੇਤ ਪੂਰਾ ਉੱਤਰੀ ਭਾਰਤ ਠੰਢ ਅਤੇ ਸੰਘਣੀ ਧੁੰਦ ਦੀ ਲਪੇਟ ’ਚ
ਸੜਕ, ਰੇਲ ਅਤੇ ਹਵਾਈ ਆਵਾਜਾਈ ਬੁਰੀ ਤਰ੍ਹਾਂ ਹੋਈ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਪੂਰਾ ਉੱਤਰੀ ਭਾਰਤ ਠੰਢ ਅਤੇ ਸੰਘਣੀ ਧੁੰਦ ਦੀ ਲਪੇਟ ਵਿਚ ਹੈ। ਚਾਰੇ ਪਾਸੇ ਛਾਈ ਸੰਘਣੀ ਧੁੰਦ ਨੇ ਸੜਕੀ, ਹਵਾਈ ਅਤੇ ਰੇਲ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ। ਪਟਿਆਲਾ ਅਤੇ …
Read More »ਇੰਡੀਆ’ ਗਠਜੋੜ ਦਾ ਪਹਿਲਾ ਮੁਕਾਬਲਾ 18 ਜਨਵਰੀ ਨੂੰ ਚੰਡੀਗੜ੍ਹ ’ਚ
ਇੰਡੀਆ’ ਗਠਜੋੜ ਦਾ ਪਹਿਲਾ ਮੁਕਾਬਲਾ 18 ਜਨਵਰੀ ਨੂੰ ਚੰਡੀਗੜ੍ਹ ’ਚ ਰਾਘਵ ਚੱਢਾ ਨੇ ਇਸ ਨੂੰ ਦੱਸਿਆ ਲੋਕ ਸਭਾ ਚੋਣਾਂ ਦਾ ਆਗਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ‘ਇੰਡੀਆ’ ਨਾਮ ਦਾ ਗਠਜੋੜ ਆਪਣੀ ਪਹਿਲੀ ਚੋਣ ਲੜਨ ਜਾ ਰਿਹਾ ਹੈ। ਆਉਂਦੀ 18 ਜਨਵਰੀ ਨੂੰ ਚੰਡੀਗੜ੍ਹ ਵਿਚ ਹੋਣ ਵਾਲੀ ਮੇਅਰ ਦੀ ਚੋਣ ਸਿਰਫ ਚੰਡੀਗੜ੍ਹ ਤੱਕ ਸੀਮਤ ਨਹੀਂ …
Read More »ਵਿਜੇ ਮਾਲਿਆ ਅਤੇ ਨੀਰਵ ਮੋਦੀ ਨੂੰ ਲੰਡਨ ਤੋਂ ਭਾਰਤ ਲਿਆਉਣ ਦੀ ਤਿਆਰੀ
ਵਿਜੇ ਮਾਲਿਆ ਅਤੇ ਨੀਰਵ ਮੋਦੀ ਨੂੰ ਲੰਡਨ ਤੋਂ ਭਾਰਤ ਲਿਆਉਣ ਦੀ ਤਿਆਰੀ ਈਡੀ, ਸੀਬੀਆਈ ਅਤੇ ਐਨਆਈਏ ਦੀ ਟੀਮ ਜਾਵੇਗੀ ਲੰਡਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ, ਭਗੌੜੇ ਅਪਰਾਧੀਆਂ ਨੂੰ ਲੰਡਨ ਤੋਂ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਅਪਰਾਧੀਆਂ ਵਿਚ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਈਨ ਦੇ ਮਾਲਕ ਵਿਜੇ ਮਾਲਿਆ, ਹੀਰਾ ਵਪਾਰੀ …
Read More »ED ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ED ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ ਚੰਡੀਗੜ੍ਹ / ਬਿਊਰੋ ਨੀਊਜ਼ ਈਡੀ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਚੱਲ ਰਹੀ ਜਾਂਚ ਲਈ ਬੁਲਾਇਆ ਸੀ। …
Read More »ਪੰਜਾਬ ‘ਚ ਪੰਚਾਇਤੀ ਚੋਣਾਂ ਦੀ ਤਿਆਰੀ, ਪੰਚਾਇਤਾਂ ਭੰਗ ਕਰਕੇ ਪ੍ਰਸ਼ਾਸਕ ਨਿਯੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ
ਪੰਜਾਬ ‘ਚ ਪੰਚਾਇਤੀ ਚੋਣਾਂ ਦੀ ਤਿਆਰੀ, ਪੰਚਾਇਤਾਂ ਭੰਗ ਕਰਕੇ ਪ੍ਰਸ਼ਾਸਕ ਨਿਯੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਚੰਡੀਗੜ੍ਹ / ਬਿਊਰੋ ਨੀਊਜ਼ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਰਿਕਾਰਡ ਨੂੰ ਸੰਭਾਲਣ ਲਈ ਏ.ਈ., ਜੇ.ਈ., ਵੀ.ਡੀ.ਓ., ਐਸ.ਸੀ.ਪੀ.ਓ. ਅਤੇ ਪੰਚਾਇਤ ਅਫ਼ਸਰ ਨਿਯੁਕਤ …
Read More »