ਨਵਜੋਤ ਸਿੱਧੂ ਨੇ ਸਾਧਿਆ ਅਰਵਿੰਦ ਕੇਜਰੀਵਾਲ ’ਤੇ ਸਿਆਸੀ ਨਿਸ਼ਾਨਾ ਕਿਹਾ : ਸ਼ਰਾਬ ਘੁਟਾਲੇ ਨਾਲ ਜੁੜੇ ਸਵਾਲਾਂ ਦਾ ਜਵਾਬ ਕੇਜਰੀਵਾਲ ਨੇ ਨਹੀਂ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਸ਼ਰਾਬ ਪਾਲਿਸੀ ਦੇ ਬਹਾਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …
Read More »ਜਪਾਨ ਦੇ ਇਸ਼ਕਾਵਾ ’ਚ ਆਏ ਭੂਚਾਲ ਕਾਰਨ 30 ਵਿਅਕਤੀਆਂ ਦੀ ਗਈ ਜਾਨ
ਜਪਾਨ ਦੇ ਇਸ਼ਕਾਵਾ ’ਚ ਆਏ ਭੂਚਾਲ ਕਾਰਨ 30 ਵਿਅਕਤੀਆਂ ਦੀ ਗਈ ਜਾਨ ਥਾਂ-ਥਾਂ ਅੱਗ ਲੱਗਣ ਕਾਰਨ 200 ਇਮਾਰਤਾਂ ਸੜ ਕੇ ਹੋਈਆਂ ਸੁਆਹ ਇਸ਼ਕਾਵਾ/ਬਿਊਰੋ ਨਿਊਜ਼ : ਜਪਾਨ ਦੇ ਸ਼ਹਿਰ ਇਸ਼ਕਾਵਾ ’ਚ ਆਏ ਭੂਚਾਲ ਕਾਰਨ 30 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੇਜ ਭੂਚਾਲ ਤੋਂ ਬਾਅਦ ਇਥੇ ਭੂਚਾਲ ਦੇ 50 ਝਟਕੇ …
Read More »ਭਾਰਤ ਗਠਜੋੜ ‘ਤੇ ਗੁੱਸਾ: ਭਗਵੰਤ ਮਾਨ ਨੇ ਕਿਹਾ; ਦੁਨੀਆ ਦੀ ਸਭ ਤੋਂ ਛੋਟੀ ਕਹਾਣੀ – ” ਏਕ ਥੀ ਕਾਂਗ੍ਰੇਸ ” .. ਪਵਨ ਖੇੜਾ ਦਾ ਤਿੱਖਾ ਜਵਾਬੀ ਹਮਲਾ
ਭਾਰਤ ਗਠਜੋੜ ‘ਤੇ ਗੁੱਸਾ: ਭਗਵੰਤ ਮਾਨ ਨੇ ਕਿਹਾ; ਦੁਨੀਆ ਦੀ ਸਭ ਤੋਂ ਛੋਟੀ ਕਹਾਣੀ – ” ਏਕ ਥੀ ਕਾਂਗ੍ਰੇਸ ” .. ਪਵਨ ਖੇੜਾ ਦਾ ਤਿੱਖਾ ਜਵਾਬੀ ਹਮਲਾ ਚੰਡੀਗੜ੍ਹ / ਬਿਊਰੋ ਨੀਊਜ਼ ਦੇਸ਼ ਦੀਆਂ ਵਿਰੋਧੀ ਪਾਰਟੀਆਂ ਨੇ ਭਾਰਤੀ ਗਠਜੋੜ ਦੇ ਨਾਂ ‘ਤੇ ਭਾਜਪਾ ਵਿਰੁੱਧ ਗਠਜੋੜ ਬਣਾ ਲਿਆ ਹੈ। ਉਂਜ ਕੌਮੀ ਪੱਧਰ …
Read More »ਹਿੱਟ ਐਂਡ ਰਨ ਕਾਨੂੰਨ ਖਿਲਾਫ ਪ੍ਰਦਰਸ਼ਨ: ਪੰਜਾਬ ‘ਚ ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਦਿਸਿਆ, ਕਈ ਪੰਪਾਂ ‘ਤੇ ਪੈਟਰੋਲ ਹੋਇਆ ਖਤਮ
ਹਿੱਟ ਐਂਡ ਰਨ ਕਾਨੂੰਨ ਖਿਲਾਫ ਪ੍ਰਦਰਸ਼ਨ: ਪੰਜਾਬ ‘ਚ ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਦਿਸਿਆ, ਕਈ ਪੰਪਾਂ ‘ਤੇ ਪੈਟਰੋਲ ਹੋਇਆ ਖਤਮ ਚੰਡੀਗੜ੍ਹ / ਬਿਊਰੋ ਨੀਊਜ਼ ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਖਿਲਾਫ ਪੂਰੀ ਪੰਜਾਬ ਟਰੱਕ ਯੂਨੀਅਨ ਸੜਕਾਂ ‘ਤੇ ਉਤਰ ਆਈ ਹੈ। ਇਹ ਪ੍ਰਦਰਸ਼ਨ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ …
Read More »ਜਾਪਾਨ ’ਚ 7.4 ਦੀ ਗਤੀ ਦਾ ਭੂਚਾਲ – ਸੁਨਾਮੀ ਦਾ ਅਲਰਟ ਕੀਤਾ ਗਿਆ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ ਜਾਪਾਨ ਦੇ ਇਸ਼ਿਕਾਵਾ ਸੂਬੇ ਵਿਚ ਅੱਜ ਸੋਮਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਭੂਚਾਲ ਦੀ ਗਤੀ 7.4 ਦਰਜ ਕੀਤੀ ਗਈ। ਇਸ ਦੌਰਾਨ ਇਸ਼ਿਕਾਵਾ ਪ੍ਰਸ਼ਾਸਨ ਨੇ ਸੁਨਾਮੀ ਦਾ ਅਲਰਟ ਵੀ ਜਾਰੀ ਕੀਤਾ ਹੈ। ਇਸ ਭੂੁਚਾਲ ਨਾਲ ਅਜੇ ਤੱਕ ਕਿਸੇ ਤਰ੍ਹਾਂ ਦੇ ਕੋਈ …
Read More »ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ
ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ …
Read More »ਪੰਜਾਬ ਦੇ ਬਜ਼ੁਰਗਾਂ ਨੂੰ ਹੁਣ ਹਵਾਈ ਜਹਾਜ਼ ਰਾਹੀਂ ਤੀਰਥ ਯਾਤਰਾ ਕਰਾਉਣ ਦੀ ਤਿਆਰੀ
ਸੂਬਾ ਸਰਕਾਰ ਨੇ ਚਾਰਟਰਡ ਫਲਾਈਟ ਕਰਵਾਈ ਬੁੱਕ ਚੰਡੀਗੜ੍ਹ/ਬਿਊਰੋ ਨਿਊਜ਼ ਭਗਵੰਤ ਮਾਨ ਸਰਕਾਰ ਹੁਣ ਸੂਬੇ ਦੇ ਬਜ਼ੁਰਗਾਂ ਨੂੰ ਹਵਾਈ ਜਹਾਜ਼ ਰਾਹੀਂ ਤੀਰਥ ਯਾਤਰਾ ਕਰਵਾਉਣ ਦੀ ਤਿਆਰੀ ਵਿਚ ਹੈ। ਕੇਂਦਰ ਸਰਕਾਰ ਵਲੋਂ ਰੇਲ ਗੱਡੀਆਂ ਮੁਹੱਈਆ ਨਾ ਕਰਵਾਏ ਜਾਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਵਾਂ ਫੈਸਲਾ ਲਿਆ ਹੈ, ਇਸ ਫੈਸਲੇ ਤਹਿਤ ਹੁਣ …
Read More »ਵੀ.ਕੇ. ਸਿੰਘ ਬਣੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਪਿ੍ਰੰਸੀਪਲ ਸੈਕਟਰੀ
ਅਹੁਦਾ ਸੰਭਾਲਦੇ ਹੀ ਅਫਸਰਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੇ ਕੁਮਾਰ ਸਿੰਘ ਨੇ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਪਿ੍ਰੰਸੀਪਲ ਸੈਕਟਰੀ ਦੇ ਰੂਪ ਵਿਚ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਰਹੇ। ਵੀ.ਕੇ. ਸਿੰਘ ਨੇ …
Read More »ਪੰਜਾਬ ਵਿਚ ਠੰਡ ਅਤੇ ਕੋਹਰੇ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
ਗੁਰਦਾਸਪੁਰ ਦਾ ਇਲਾਕਾ ਰਿਹਾ ਸ਼ਿਮਲਾ ਤੋਂ ਵੀ ਜ਼ਿਆਦਾ ਠੰਡਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਠੰਡ ਅਤੇ ਕੋਹਰੇ ਨੇ ਜਨ ਜੀਵਨ ਕਾਫੀ ਪ੍ਰਭਾਵਿਤ ਕੀਤਾ ਹੈ। ਪੰਜਾਬ ਵਿਚ ਏਨੀ ਜ਼ਿਆਦਾ ਠੰਡ ਪੈ ਰਹੀ ਹੈ ਕਿ ਲੰਘੀ ਰਾਤ ਗੁਰਦਾਸਪੁਰ ਇਲਾਕਾ ਸ਼ਿਮਲਾ ਤੋਂ ਵੀ ਜ਼ਿਆਦਾ ਠੰਡਾ ਰਿਹਾ। ਲੰਘੀ ਰਾਤ ਗੁਰਦਾਸਪੁਰ ਦਾ ਘੱਟ ਤੋਂ ਘੱਟ ਤਾਪਮਾਨ …
Read More »ਨਵੇਂ ਸਾਲ ਮੌਕੇ ਵੱਡੀ ਗਿਣਤੀ ’ਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੀ
ਅੰਮਿ੍ਰਤ ਵੇਲੇ ਤੋਂ ਹੀ ਸੰਗਤ ਦੀਆਂ ਲੱਗ ਗਈਆਂ ਸਨ ਲੰਮੀਆਂ-ਲੰਮੀਆਂ ਕਤਾਰਾਂ ਅੰਮਿ੍ਰਤਸਰ/ਬਿਊਰੋ ਨਿਊਜ਼ ਅੱਜ ਨਵੇਂ ਸਾਲ 2024 ਦੀ ਆਮਦ ’ਤੇ ਵੱਡੀ ਗਿਣਤੀ ’ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਣ ਲਈ ਪਹੁੰਚੀ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਅੰਮਿ੍ਰਤ ਵੇਲੇ ਤੋਂ …
Read More »