Breaking News
Home / ਕੈਨੇਡਾ / Front (page 236)

Front

ਸੁਖਬੀਰ ਬਾਦਲ ਦੇ ਬਿਆਨ ਤੋਂ ਭੜਕੇ ਪੰਜਾਬ ਦੇ ਸ਼ਾਹੀ ਇਮਾਮ

ਸੁਖਬੀਰ ਬਾਦਲ ਦੇ ਬਿਆਨ ਤੋਂ ਭੜਕੇ ਪੰਜਾਬ ਦੇ ਸ਼ਾਹੀ ਇਮਾਮ ਉਸਮਾਨ ਨੇ ਕਿਹਾ : ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੂੰ ਇਕ ਵੀ ਸੀਟ ਨਹੀਂ ਮਿਲੇਗੀ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਸ਼ਾਹੀ ਇਮਾਮ ਉਸਮਾਨ ਲੁਧਿਆਣਵੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੁੱਸਾ ਕੱਢਿਆ ਹੈ। ਇਮਾਮ ਨੇ ਸੁਖਬੀਰ …

Read More »

ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਹੋਣਗੇ ਸ਼ੀਲ ਨਾਗੂ

ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਹੋਣਗੇ ਸ਼ੀਲ ਨਾਗੂ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਜਾਰੀ ਹੋਣਗੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਕੋਲਜ਼ੀਅਮ ਨੇ ਮੱਧ ਪ੍ਰਦੇਸ਼ ਹਾਈਕੋਰਟ ਦੇ ਸੀਨੀਅਰ ਜੱਜ ਸ਼ੀਲ ਨਾਗੂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਬਤੌਰ ਚੀਫ ਜਸਟਿਸ ਨਿਯੁਕਤ ਕੀਤੇ ਜਾਣ ਲਈ ਸਹਿਮਤੀ ਦੇ ਦਿੱਤੀ ਹੈ। ਇਸਦੇ ਨਾਲ ਹੀ …

Read More »

ਪਾਕਿਸਤਾਨ ’ਚ ਨਵੇਂ ਸਾਲ ਦੇ ਜਸ਼ਨਾਂ ’ਤੇ ਪਾਬੰਦੀ

ਪਾਕਿਸਤਾਨ ’ਚ ਨਵੇਂ ਸਾਲ ਦੇ ਜਸ਼ਨਾਂ ’ਤੇ ਪਾਬੰਦੀ ਇਜਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦੌਰਾਨ ਲਿਆ ਫੈਸਲਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਨਵੇਂ ਸਾਲ 2024 ਦੇ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਜਸ਼ਨ ਮਨਾਉਣ ’ਤੇ ਸਰਕਾਰ ’ਤੇ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਇਜਰਾਈਲ ਅਤੇ ਹਮਾਸ ਦੇ ਵਿਚਾਲੇ ਜਾਰੀ ਜੰਗ …

Read More »

ਕੱਲ੍ਹ ਅਯੁੱਧਿਆ ‘ਚ PM ਮੋਦੀ: ਰਾਮਨਗਰੀ ਨੂੰ ਮਿਲੇਗਾ 16 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਤੋਹਫਾ

ਕੱਲ੍ਹ ਅਯੁੱਧਿਆ ‘ਚ PM ਮੋਦੀ: ਰਾਮਨਗਰੀ ਨੂੰ ਮਿਲੇਗਾ 16 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਤੋਹਫਾ ਚੰਡੀਗੜ੍ਹ / ਬਿਊਰੋ ਨੀਊਜ਼ ਰਾਮ ਲੱਲਾ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਆਪਣੀ ਯਾਤਰਾ ਦੌਰਾਨ ਅਯੁੱਧਿਆ ਨੂੰ ਹਵਾਈ ਅੱਡਾ, ਹਾਈਵੇਅ, ਰੇਲਵੇ ਸਟੇਸ਼ਨ ਅਤੇ ਰੇਲਵੇ ਲਾਈਨ ਨੂੰ ਡਬਲ ਕਰਨ ਸਮੇਤ ਕਈ ਵੱਡੇ ਪ੍ਰੋਜੈਕਟ …

Read More »

ਐਸਵਾਈਐਲ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਫਿਰ ਰਹੀ ਬੇਸਿੱਟਾ

ਭਗਵੰਤ ਮਾਨ ਨੇ ਕਿਹਾ : ਸਾਡੇ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੋਵੇਂ ਰਾਜਾਂ ਦੇ ਸਿੰਚਾਈ ਅਧਿਕਾਰੀਆਂ ਦੀ ਅੱਜ ਚੰਡੀਗੜ੍ਹ ਵਿਚ ਤੀਜੀ ਮੀਟਿੰਗ ਹੋਈ …

Read More »

ਕਤਰ ਦੀ ਅਦਾਲਤ ਨੇ ਭਾਰਤੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ ਨੂੰ ਕੈਦ ’ਚ ਬਦਲਿਆ

ਵਿਦੇਸ਼ ਮੰਤਰਾਲਾ ਬੋਲਿਆ : ਆਪਣੇ ਨਾਗਰਿਕਾਂ ਦੀ ਰੱਖਿਆ ਕਰਦੇ ਰਹਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕਤਰ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣੇ ਕਰ ਰਹੇ ਭਾਰਤੀ ਨੇਵੀ ਦੇ ਸਾਬਕਾ ਅੱਠ ਅਧਿਕਾਰੀਆਂ ਨੂੰ ਕਤਰ ਦੀ ਅਦਾਲਤ ਨੇ ਅੱਜ ਵੱਡੀ ਰਾਹਤ ਦਿੱਤੀ ਹੈ। ਕਤਰ ਦੀ ਜੇਲ੍ਹ ’ਚ ਬੰਦ ਇਨ੍ਹਾਂ ਸਾਬਕਾ ਭਾਰਤੀ ਅਧਿਕਾਰੀਆਂ ਦੀ ਫਾਂਸੀ …

Read More »

ਪੰਜਾਬ ’ਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਕਹਿਰ ਜਾਰੀ

ਪੰਜਾਬ ’ਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਕਹਿਰ ਜਾਰੀ ਮੌਸਮ ਵਿਭਾਗ ਨੇ 31 ਦਸੰਬਰ ਤੱਕ ਧੁੰਦ ਛਾਏ ਰਹਿਣ ਦੀ ਦਿੱਤੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਣੇ ਪੂਰੇ ਉਤਰੀ ਭਾਰਤ ’ਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਕਹਿਰ ਲਗਾਤਾਰ ਜਾਰੀ ਹੈ। ਅੰਮਿ੍ਰਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਵੀ ਸੰਘਣੀ ਧੁੰਦ …

Read More »

ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਮੁਸ਼ਕਿਲਾਂ ’ਚ ਘਿਰੀ

ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਮੁਸ਼ਕਿਲਾਂ ’ਚ ਘਿਰੀ ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਨੇ ਚਾਰਜਸ਼ੀਟ ’ਚ ਪਿ੍ਰਅੰਕਾ ਗਾਂਧੀ ਦਾ ਨਾਮ ਕੀਤਾ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਦੀ ਚਾਰਜਸ਼ੀਟ ’ਚ ਪਹਿਲੀ ਵਾਰ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਦਾ ਨਾਮ ਆਇਆ ਹੈ, ਜਿਸ ਤੋਂ ਬਾਅਦ ਪਿ੍ਰਅੰਕਾ ਗਾਂਧੀ ਮੁਸ਼ਕਿਲ ’ਚ …

Read More »

ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਦਾ ਮਾਮਲਾ ਭਖਿਆ

ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਦਾ ਮਾਮਲਾ ਭਖਿਆ ਸੁਨੀਲ ਜਾਖੜ ਨੇ ਝਾਕੀ ਰੱਦ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਚੰਡੀਗੜ੍ਹ ’ਚ ਵੀਰਵਾਰ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿਚੋਂ ਪੰਜਾਬ …

Read More »

ਭਾਰਤ ਨੇ ਪਾਕਿਸਤਾਨ ਤੋਂ ਹਾਫਿਜ਼ ਸਈਦ ਦੀ ਹਵਾਲਗੀ ਦੀ ਕੀਤੀ ਮੰਗ, ਅੱਤਵਾਦੀ ਹੈ, ਮੁੰਬਈ ਹਮਲੇ ਦਾ ਮਾਸਟਰਮਾਈਂਡ

ਭਾਰਤ ਨੇ ਪਾਕਿਸਤਾਨ ਤੋਂ ਹਾਫਿਜ਼ ਸਈਦ ਦੀ ਹਵਾਲਗੀ ਦੀ ਕੀਤੀ ਮੰਗ, ਅੱਤਵਾਦੀ ਹੈ, ਮੁੰਬਈ ਹਮਲੇ ਦਾ ਮਾਸਟਰਮਾਈਂਡ ਨਵੀ ਦਿੱਲੀ / ਬਿਊਰੋ ਨੀਊਜ਼ ਉਹ ਭਾਰਤ ਵਿੱਚ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਹਾਫਿਜ਼ ਸਈਦ 2008 ਦੇ ਮੁੰਬਈ ਅੱਤਵਾਦੀ ਹਮਲੇ ਅਤੇ ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਵੀ ਹੈ |ਭਾਰਤ ਨੇ ਪਾਕਿਸਤਾਨ …

Read More »