Breaking News
Home / ਕੈਨੇਡਾ / Front (page 237)

Front

ਪੰਜਾਬ ਦੇ 10 ਸਟਾਰ ਪ੍ਰਚਾਰਕਾਂ ਨੇ ਲੋਕ ਸਭਾ ਚੋਣਾਂ ਤੋਂ ਬਣਾਈ ਦੂਰੀ

ਕੈਪਟਨ ਬਿਮਾਰ, ਸਿੱਧੂ ਕ੍ਰਿਕਟ ’ਚ ਬਿਜ਼ੀ ਤੇ ਸੁਖਦੇਵ ਢੀਂਡਸਾ ਬੇਟੇ ਨੂੰ ਟਿਕਟ ਨਾ ਮਿਲਣ ਕਰਕੇ ਹੋਏ ਨਾਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਉਂਦੀ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਪੰਜਾਬ ਵਿਚ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਪਟਿਆਲਾ, ਅੰਮਿ੍ਰਤਸਰ, ਖਡੂਰ ਸਾਹਿਬ, ਬਠਿੰਡਾ ਅਤੇ ਲੁਧਿਆਣਾ ਪੰਜਾਬ …

Read More »

ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕੀਤਾ ਵੱਡਾ ਐਲਾਨ

ਕਿਹਾ : ਮੁੜ ਤੋਂ ਭਾਜਪਾ ਸਰਕਾਰ ਬਣਨ ’ਤੇ ਵਪਾਰ ਲਈ ਖੋਲ੍ਹਿਆ ਜਾਵੇਗਾ ਬਾਘਾ ਬਾਰਡਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ’ਚ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਇਸੇ ਦੌਰਾਨ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਚੋਣ ਪ੍ਰਚਾਰ ਦੌਰਾਨ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ …

Read More »

ਲੰਡਨ-ਸਿੰਗਾਪੁਰ ਫਲਾਈਟ ’ਚ ਗੜਬੜੀ ਕਾਰਨ 1 ਵਿਅਕਤੀ ਦੀ ਮੌਤ

ਬੈਂਕਾਕ ’ਚ ਕੀਤੀ ਗਈ ਐਮਰਜੈਂਸੀ ਲੈਂਡਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਡਨ-ਸਿੰਗਾਪੁਰ ਉਡਾਣ ’ਚ ਭਿਆਨਕ ਗੜਬੜੀ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 30 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ ਫਲਾਈਟ ਲੰਡਨ ਤੋਂ ਸਿੰਗਾਪੁਰ ਜਾ ਰਹੀ ਸੀ। ਉਡਾਨ ਤੋਂ ਡੇਢ ਘੰਟੇ ਬਾਅਦ 30 ਹਜ਼ਾਰ ਫੁੱਟ ’ਤੇ ਹਵਾ ਵਿਚ ਗੜਬੜੀ ਆ …

Read More »

ਸੰਯੁਕਤ ਕਿਸਾਨ ਮੋਰਚੇ ਦੀ ਜਗਰਾਓਂ ’ਚ ਹੋਈ ਮਹਾਂ ਪੰਚਾਇਤ

ਕਿਸਾਨ ਆਗੂ ਬੋਲੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਾਂਤ ਮਈ ਢੰਗ ਨਾਲ ਕੀਤਾ ਜਾਵੇਗਾ ਵਿਰੋਧੀ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੇ ਕਸਬਾ ਜਗਰਾਓਂ ’ਚ ਸੰਯੁਕਤ ਕਿਸਾਨ ਮੋਰਚੇ ਦੀ ਅੱਜ ਮਹਾਂ ਪੰਚਾਇਤ ਹੋਈ। ਇਸ ਮਹਾਂ ਪੰਚਾਇਤ ’ਚ ਕਿਸਾਨ ਆਗੂਆਂ ਵੱਲੋਂ ਭਾਜਪਾ ਆਗੂਆਂ ’ਤੇ ਜਮ ਕੇ ਤੰਜ ਕਸੇ ਗਏ। ਕਿਸਾਨ ਆਗੂਆਂ ਵੱਲੋਂ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਕਿਹਾ : ਬਠਿੰਡਾ ਵਾਸੀਆਂ ਨੇ ਪਹਿਲਾਂ ਵੱਡਾ ਕਿੱਲ ਪੁੱਟਿਆ ਸੀ, ਹੁਣ ਛੋਟੇ ਨੂੰ ਪੁੱਟ ਦੇਣਗੇ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਚੋਣ ਰੈਲੀ ਕੀਤੀ ਗਈ। ਚੋਣ ਰੈਲੀ ਨੂੰ ਸੰਬੋਧਨ ਕਰਦੇ …

Read More »

ਕੇਜਰੀਵਾਲ ਦਾ ਵੱਡਾ ਦਾਅਵਾ – ‘ਇੰਡੀਆ’ ਗਠਜੋੜ ਦੀ ਬਣੇਗੀ ਸਰਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਭਾਰਤ ਵਿਚ ਲੋਕ ਸਭਾ ਲਈ 5 ਗੇੜਾਂ ਦੀਆਂ ਵੋਟਾਂ ਪੈ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਚੋਣਾਂ ਹੁੰਦੀਆਂ …

Read More »

ਪੰਜਾਬ ਦੀਆਂ ਚੋਣ ਰੈਲੀਆਂ ’ਚ ਗਰਜਣਗੇ ਵੱਡੇ ਸਿਆਸੀ ਚਿਹਰੇ

ਪੀਐਮ ਮੋਦੀ, ਰਾਹੁਲ ਗਾਂਧੀ, ਕੇਜਰੀਵਾਲ ਅਤੇ ਮਾਇਆਵਤੀ ਵੀ ਦਿਖਾਉਣਗੇ ਆਪਣਾ ਸਿਆਸੀ ਦਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚੋਣਾਵੀ ਦੰਗਲ ਵਿਚ ਉਤਰੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਲਈ ਚੋਣ ਕਰਨ ਵਾਸਤੇ ਵੱਡੇ-ਵੱਡੇ ਸਟਾਰ ਪ੍ਰਚਾਰਕ ਵੀ ਪਹੁੰਚ ਰਹੇ ਹਨ। ਪੰਜਾਬ ’ਚ ਲੋਕ ਸਭਾ ਦੀਆਂ ਚੋਣਾਂ ਵਿਚ ਸਿਰਫ 10 ਦਿਨ ਬਾਕੀ ਬਚੇ ਹਨ ਅਤੇ …

Read More »

ਕਾਂਗਰਸ ਹਾਈਕਮਾਨ ਨੇ ਪੰਜਾਬ ’ਚ ਸਪੈਸ਼ਲ ਅਬਜਰਵਰ ਕੀਤੇ ਨਿਯੁਕਤ

ਚੋਣਾਂ ਦੌਰਾਨ ਬਿਹਤਰ ਤਾਲਮੇਲ ਲਈ ਕੀਤੀਆਂ ਇਹ ਨਿਯੁਕਤੀਆਂ : ਕੇਸੀ ਵੇਣੂਗੋਪਾਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਹਾਈਕਮਾਨ ਨੇ ਪੰਜਾਬ ਦੀਆਂ 9 ਲੋਕ ਸਭਾ ਸੀਟਾਂ ’ਤੇ ਸਪੈਸ਼ਲ ਅਬਜਰਵਰ ਨਿਯੁਕਤ ਕੀਤੇ ਹਨ ਤਾਂ ਜੋ ਚੋਣਾਂ ਦੇ ਬਿਹਤਰ ਤਾਲਮੇਲ ਅਤੇ ਪ੍ਰਬੰਧ ਲਈ ਕੰਮ ਕੀਤਾ ਜਾ ਸਕੇ। ਪਾਰਟੀ ਆਗੂ ਮਣਿਕਮ ਟੈਗੋਰ ਨੂੰ ਪਟਿਆਲਾ, ਗਿਰੀਸ਼ ਚੋਡਾਂਕਰ ਨੂੰੂ …

Read More »

ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ’ਚ ਹੋਏ ਸ਼ਾਮਲ

ਤਰੁਣ ਚੁੱਘ ਅਤੇ ਕੇ ਡੀ ਭੰਡਾਰੀ ਵੱਲੋਂ ਨਵੀਂ ਦਿੱਲੀ ’ਚ ਕੀਤਾ ਗਿਆ ਸਵਾਗਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਨਵੀਂ ਦਿੱਲੀ ਸਥਿਤ ਦਫ਼ਤਰ ’ਚ ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਉਨ੍ਹਾਂ ਦਾ ਪਾਰਟੀ …

Read More »

ਭਾਜਪਾ ਨੇ ਮੌਜੂਦਾ ਸੰਸਦ ਮੈਂਬਰ ਜਯੰਤ ਸਿਨਹਾ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ

ਵੋਟ ਨਾ ਪਾਉਣ ਦੇ ਮਾਮਲੇ ’ਚ ਵੀ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਹਜ਼ਾਰੀਬਾਗ ਤੋਂ ਮੌਜੂਦਾ ਸੰਸਦ ਮੈਂਬਰ ਜਯੰਤ ਸਿਨਹਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ। ਪਾਰਟੀ ਦੀ ਝਾਰਖੰਡ ਇਕਾਈ ਵੱਲੋਂ ਜਾਰੀ ਕੀਤੇ ਗਏ ਨੋਟਿਸ ਦਾ ਸਿਨਹਾ ਨੂੰ ਦੋ ਦਿਨਾਂ ਦੇ ਅੰਦਰ-ਅੰਦਰ …

Read More »