ਸੁਖਦੇਵ ਸਿੰਘ ਢੀਂਡਸਾ ਦੀ ਮੁੜ ਅਕਾਲੀ ਦਲ ’ਚ ਜਾਣ ਦੀ ਤਿਆਰੀ 23 ਦਸੰਬਰ ਨੂੰ ਸੱਦੀ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ਵਿਚ ਵਾਪਸੀ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਢੀਂਡਸਾ ਨੇ ਅਕਾਲੀ ਦਲ ਵਿਚ ਵਾਪਸੀ ਦੇ …
Read More »ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਲਈ ਕਾਂਗਰਸ ਪਾਰਟੀ ’ਚ ਉਠਣ ਲੱਗੀ ਆਵਾਜ਼
ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਲਈ ਕਾਂਗਰਸ ਪਾਰਟੀ ’ਚ ਉਠਣ ਲੱਗੀ ਆਵਾਜ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਰਨਜੀਤ ਚੰਨੀ ਨਾਲ ਅਤੇ ਹੁਣ ਪ੍ਰਤਾਪ ਬਾਜਵਾ ਨਾਲ ਨਵਜੋਤ ਸਿੱਧੂ ਦਾ ਪਿਆ ਕਲੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਫਿਰ ਐਕਸ਼ਨ ਵਿਚ ਆ …
Read More »ਬਰਖਾਸਤ ਸੰਸਦ ਮੈਂਬਰਾਂ ਨੇ ਪੁਰਾਣੇ ਸੰਸਦ ਭਵਨ ਤੋਂ ਵਿਜੇ ਚੌਕ ਤੱਕ ਕੀਤਾ ਪੈਦਲ ਮਾਰਚ
ਬਰਖਾਸਤ ਸੰਸਦ ਮੈਂਬਰਾਂ ਨੇ ਪੁਰਾਣੇ ਸੰਸਦ ਭਵਨ ਤੋਂ ਵਿਜੇ ਚੌਕ ਤੱਕ ਕੀਤਾ ਪੈਦਲ ਮਾਰਚ ਕਿਹਾ : ਭਾਜਪਾ ਸੰਸਦ ਭਵਨ ਨੂੰ ਵਿਰੋਧੀ ਧਿਰ ਤੋਂ ਮੁਕਤ ਕਰਨਾ ਚਾਹੁੰਦੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਸਰਦ ਰੁੱਤ ਸੈਸ਼ਨ ਦੌਰਾਨ ਸਦਨ ਤੋਂ ਬਰਖਾਸਤ ਕੀਤੇ ਗਏ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਵੱਲੋਂ ਆਪਣੀ ਬਰਖਾਸਤਗੀ ਖਿਲਾਫ ਅੱਜ …
Read More »ਅਯੁੱਧਿਆ ’ਚ ਬਣੇ ਰਾਮ ਮੰਦਿਰ ਦਾ ਉਦਘਾਟਨੀ ਸਮਾਰੋਹ 22 ਜਨਵਰੀ ਨੂੰ
ਅਯੁੱਧਿਆ ’ਚ ਬਣੇ ਰਾਮ ਮੰਦਿਰ ਦਾ ਉਦਘਾਟਨੀ ਸਮਾਰੋਹ 22 ਜਨਵਰੀ ਨੂੰ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਐਚਡੀ ਦੇਵਗੌੜਾ ਨੂੰ ਸਮਾਰੋਹ ਲਈ ਮਿਲਿਆ ਸੱਦਾ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ, ਕਾਂਗਰਸੀ ਆਗੂ ਸੋਨੀਆ ਗਾਂਧੀ ਅਤੇ ਅਧੀਰ ਰੰਜਨ ਚੌਧਰੀ ਨੂੰ 22 ਜਨਵਰੀ 2024 ਨੂੰ …
Read More »ਡੋਨਾਲਡ ਟਰੰਪ ਅਮਰੀਕਾ ’ਚ 2024 ਦੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜ ਸਕਣਗੇ
ਡੋਨਾਲਡ ਟਰੰਪ ਅਮਰੀਕਾ ’ਚ 2024 ਦੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜ ਸਕਣਗੇ ਕੋਲੋਰਾਡੋ ਅਦਾਲਤ ਨੇ ਟਰੰਪ ਨੂੰ ਆਯੋਗ ਐਲਾਨਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 2024 ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜ ਸਕਣਗੇ। ਕੋਲੋਰਾਡੋ ਅਦਾਲਤ ਨੇ ਟਰੰਪ ਨੂੰ ਰਾਸ਼ਟਰਪਤੀ ਅਹੁਦੇ ਲਈ ਆਯੋਗ ਐਲਾਨ ਦਿੱਤਾ ਹੈ। ਡੋਨਾਲਡ ਟਰੰਪ ਨੂੰ …
Read More »ਨਰਿੰਦਰ ਮੋਦੀ ਸਰਕਾਰ ’ਤੇ ਲੋਕਤੰਤਰ ਦਾ ਗਲਾ ਘੁੱਟਣ ਦੇ ਲੱਗਣ ਲੱਗੇ ਆਰੋਪ
ਨਰਿੰਦਰ ਮੋਦੀ ਸਰਕਾਰ ’ਤੇ ਲੋਕਤੰਤਰ ਦਾ ਗਲਾ ਘੁੱਟਣ ਦੇ ਲੱਗਣ ਲੱਗੇ ਆਰੋਪ ਸੋਨੀਆ ਗਾਂਧੀ ਨੇ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਸਦਨ ਵਿਚ ਪਿਛਲੇ ਦਿਨੀਂ ਸੁਰੱਖਿਆ ਸਬੰਧੀ ਵੱਡੀ ਕੁਤਾਹੀ ਹੋਈ ਸੀ। ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਸੰਸਦ …
Read More »ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ’ਤੇ ਜਹਾਜ਼ਾਂ ਨਾਲ ਪੰਛੀ ਟਕਰਾਉਣ ਦੀਆਂ ਘਟਨਾਵਾਂ ’ਚ ਹੋਇਆ ਵਾਧਾ
ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ’ਤੇ ਜਹਾਜ਼ਾਂ ਨਾਲ ਪੰਛੀ ਟਕਰਾਉਣ ਦੀਆਂ ਘਟਨਾਵਾਂ ’ਚ ਹੋਇਆ ਵਾਧਾ ਰਾਜਸਭਾ ’ਚ ਹਵਾਬਾਜ਼ੀ ਮੰਤਰੀ ਵੀ ਕੇ ਸਿੰਘ ਨੇ ਕੀਤਾ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ’ਤੇ ਜਹਾਜ਼ਾਂ ਨਾਲ ਪੰਛੀਆਂ ਦੇ ਟਕਰਾਉਣ ਦੀਆਂ ਘਟਨਾਵਾਂ ’ਚ ਲਗਾਤਾਰ ਵਾਧਾ ਹੋ ਰਿਹਾ …
Read More »ਭਾਰਤ ’ਚ ਕਰੋਨਾ ਵਾਇਰਸ ਦੇ ਮੁੜ ਤੋਂ ਵਧਣ ਲੱਗੇ ਮਾਮਲੇ
ਭਾਰਤ ’ਚ ਕਰੋਨਾ ਵਾਇਰਸ ਦੇ ਮੁੜ ਤੋਂ ਵਧਣ ਲੱਗੇ ਮਾਮਲੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆਂ ਨੇ ਰਾਜਾਂ ਨੂੰ ਚੌਕਸ ਰਹਿਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਵਿਚ ਕਰੋਨਾ ਵਾਇਰਸ ਦੇ ਮੁੜ ਤੋਂ ਮਾਮਲੇ ਵਧਣੇ ਸ਼ੁਰ ਹੋ ਗਏ ਹਨ। ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ …
Read More »‘ਮੱਲਿਕਾਰੁਜਨ ਖੜਗੇ ਹੋਣਗੇ ‘I.N.D.I.A.’ ਗਠਜੋੜ ਦਾ PM ਚਿਹਰਾ’
ਮੱਲਿਕਾਰੁਜਨ ਖੜਗੇ ਹੋਣਗੇ ‘I.N.D.I.A.’ ਗਠਜੋੜ ਦਾ PM ਚਿਹਰਾ ਚੰਡੀਗੜ੍ਹ / ਬਿਊਰੋ ਨੀਊਜ਼ ਵਿਰੋਧੀ ਗਠਜੋੜ ‘ਇੰਡੀਆ’ ਦੀ ਬੈਠਕ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੀਐੱਮ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ ਦੇ ਨਾਂ ਦਾ ਪ੍ਰਸਤਾਵ ਰੱਖਿਆ। ਇਸ ਪ੍ਰਸਤਾਵ ਦਾ ਸਮਰਥਨ ਦਿੱਲੀ ਦੇ ਮੁੱਖ ਮੰਤਰੀ ਤੇ ਆਮ …
Read More »10 ਦਿਨਾਂ ਤੱਕ ਪੰਜਾਬ ਦੇ ਪਿੰਡ ਆਨੰਦਗੜ੍ਹ ਵਿੱਚ ਰਹਿਣਗੇ ਅਰਵਿੰਦ ਕੇਜਰੀਵਾਲ
10 ਦਿਨਾਂ ਤੱਕ ਪੰਜਾਬ ਦੇ ਪਿੰਡ ਆਨੰਦਗੜ੍ਹ ਵਿੱਚ ਰਹਿਣਗੇ ਅਰਵਿੰਦ ਕੇਜਰੀਵਾਲ ਚੰਡੀਗੜ੍ਹ / ਬਿਊਰੋ ਨੀਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਆਨੰਦਗੜ੍ਹ ਪਿੰਡ ਵਿੱਚ ਵਿਪਾਸਨਾ ਕੇਂਦਰ ਵਿੱਚ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। …
Read More »